news

Jagga Chopra

Articles by this Author

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਬਾਦ ਸੰਜੀਵਨੀ ਮੈਡੀਕਲ ਕੈਂਪਾਂ ਜਰੀਏ ਸਰਹੱਦੀ ਇਲਾਕੇ ਦੇ ਵਸਨੀਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਮੁਫ਼ਤ ਮੈਡੀਕਲ ਸੇਵਾਵਾਂ
  • 5 ਅਤੇ 6 ਜਨਵਰੀ ਨੂੰ ਲੱਗਣ ਵਾਲੇ ਮੈਡੀਕਲ ਕੈਂਪਾਂ ਦਾ ਵੇਰਵਾ ਜਾਰੀ ਕੀਤਾ

ਗੁਰਦਾਸਪੁਰ, 4 ਜਨਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਹੱਦੀ ਖੇਤਰ ਦੇ ਲੋਕਾਂ ਦੀ ਸਹੂਲਤ ਅਤੇ ਸਰਬਪੱਖੀ ਵਿਕਾਸ ਲਈ ਚਲਾਏ ਜਾ ਰਹੇ ‘ਮਿਸ਼ਨ ਅਬਾਦ’ ਤਹਿਤ ਜ਼ਿਲਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਵੱਲੋਂ ਸਰਹੱਦੀ ਪਿੰਡਾਂ ਵਿੱਚ ‘ਅਬਾਦ ਸੰਜੀਵਨੀ ਮੈਡੀਕਲ ਕੈਂਪ

ਚਾਈਨਾ ਡੋਰ ਦੀ ਵਿਕਰੀ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਛਾਪੇਮਾਰੀ ਮੁਹਿੰਮ ਤੇਜ਼ ਕੀਤੀ
  • ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਕਰਨ ਵਾਲੇ ਨੂੰ ਹੋਵੇਗੀ 5 ਸਾਲ ਦੀ ਕੈਦ ਅਤੇ 1 ਲੱਖ ਰੁਪਏ ਜ਼ੁਰਮਾਨਾ
  • ਜ਼ਿਲ੍ਹਾ ਪੱਧਰੀ ਹੈਲਪ ਲਾਈਨ ਨੰਬਰ 1800-180-1852 'ਤੇ ਚਾਈਨਾ ਡੋਰ ਸਬੰਧੀ ਦਿੱਤੀ ਜਾਵੇ ਸੂਚਨਾ - ਡਿਪਟੀ ਕਮਿਸ਼ਨਰ

ਗੁਰਦਾਸਪੁਰ, 4 ਜਨਵਰੀ : ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ

ਸੇਵਾ ਕੇਂਦਰਾਂ ਦਾ ਸਮਾਂ ਬਦਲਿਆ, ਹੁਣ ਸਵੇਰੇ 9.30 ਤੋਂ ਸ਼ਾਮੀ 4.30 ਵਜੇ ਤੱਕ ਖੁੱਲ੍ਹਣਗੇ ਸੇਵਾ ਕੇਂਦਰ 

ਸੰਗਰੂਰ, 4 ਜਨਵਰੀ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਤ ਲਹਿਰ ਦੇ ਮੱਦੇਨਜ਼ਰ ਸੰਗਰੂਰ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦੇ ਖੁੱਲ੍ਹਣ ਅਤੇ ਬੰਦ ਕਰਨ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ ਹੁਣ ਸਵੇਰੇ 9.30 ਤੋਂ ਸ਼ਾਮੀ 4.30 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਪੈ ਰਹੀ

 ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਦਿਸ਼ਾ ਨਿਰਦੇਸ਼ ਜਾਰੀ 

ਸੰਗਰੂਰ, 4 ਜਨਵਰੀ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ ਵੱਲੋਂ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਪੁਲਿਸ ਲਾਈਨ ਸਟੇਡੀਅਮ ਵਿਖੇ

ਮਗਨਰੇਗਾ ਸਕੀਮ ਵਿੱਚ ਸੂਬੇ ਦੇ ਬਲਾਕਾਂ ਦੀ ਓਵਰਆਲ ਕਾਰਗੁਜ਼ਾਰੀ ਪੱਖੋਂ ਬਲਾਕ
  • ਦਿੜ੍ਹਬਾ ਪਹਿਲੇ ਅਤੇ ਬਲਾਕ ਸ਼ੇਰਪੁਰ ਤੀਜੇ ਸਥਾਨ ’ਤੇ ਆਇਆ: ਜਤਿੰਦਰ ਜੋਰਵਾਲ
  • ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਮਗਨਰੇਗਾ ਸਟਾਫ਼ ਨੂੰ ਵਿਸ਼ੇਸ਼ ਤੌਰ ’ਤੇ ਕੀਤਾ ਸਨਮਾਨਿਤ

ਸੰਗਰੂਰ, 4 ਜਨਵਰੀ : ਵਿੱਤੀ ਵਰ੍ਹੇ 2023-24 ਤਹਿਤ 1 ਅਪ੍ਰੈਲ 2023 ਤੋਂ 31 ਦਸੰਬਰ 2023 ਤੱਕ ਮਗਨਰੇਗਾ ਸਕੀਮ ਤਹਿਤ ਜ਼ਿਲ੍ਹਾ ਸੰਗਰੂਰ ਦਾ ਬਲਾਕ ਦਿੜ੍ਹਬਾ ਪਹਿਲੇ ਅਤੇ ਬਲਾਕ ਸ਼ੇਰਪੁਰ ਤੀਜੇ ਰੈਂਕ

ਡਿਪਟੀ ਕਮਿਸ਼ਨਰ ਵੱਲੋਂ ਵੱਡੀ ਤੇ ਛੋਟੀ ਨਦੀ ਦੇ ਨਵੀਨੀਕਰਨ ਤੇ ਸੁੰਦਰੀਕਰਨ ਪ੍ਰਾਜੈਕਟ ਦਾ ਜਾਇਜ਼ਾ
  • ਅਧਿਕਾਰੀਆਂ ਨੂੰ ਹਦਾਇਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪ੍ਰਾਜੈਕਟ 'ਚ ਤੇਜੀ ਲਿਆਂਦੀ ਜਾਵੇ

ਪਟਿਆਲਾ, 4 ਜਨਵਰੀ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਦੀ ਛੋਟੀ ਨਦੀ ਅਤੇ ਵੱਡੀ ਨਦੀ ਦੀ ਪੁਨਰ ਸੁਰਜੀਤੀ ਲਈ ਸੁੰਦਰੀਕਰਨ ਅਤੇ ਨਵੀਨੀਕਰਨ ਪ੍ਰਾਜੈਕਟ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ

'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਨੂੰ ਮਿਲਿਆ ਲੋਕਾਂ ਦਾ ਭਰਵਾਂ ਹੁੰਗਾਰਾ-ਅਜੀਤਪਾਲ ਸਿੰਘ ਕੋਹਲੀ
  • ਵਿਧਾਇਕ ਕੋਹਲੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਬੱਸ
  • ਕਿਹਾ, ਸਰਬੱਤ ਦੇ ਭਲੇ ਲਈ ਅਰਦਾਸ ਕਰਕੇ ਪਟਿਆਲਾ ਸ਼ਹਿਰ ਬਣਿਆ ਸਾਂਝੀਵਾਲਤਾ ਦਾ ਪ੍ਰਤੀਕ

ਪਟਿਆਲਾ, 4 ਜਨਵਰੀ : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਹੈ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਨੇ

ਰਦ ਰੁੱਤ ਤੇ ਧੁੰਦ ਜਿਆਦਾ ਹੋਣ ਕਾਰਨ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ
  • ਜ਼ਿਲ੍ਹੇ ਦੇ ਸੇਵਾ ਕੇਂਦਰਾਂ ਦਾ ਸਮਾਂ 31 ਜਨਵਰੀ ਤੱਕ ਸਵੇਰੇ 10:00 ਵਜੇ ਤੋਂ ਸ਼ਾਮ 04:30 ਵਜੇ ਤੱਕ ਕੀਤਾ

ਫ਼ਤਹਿਗੜ੍ਹ ਸਾਹਿਬ, 04 ਜਨਵਰੀ : ਸੂਬੇ ਵਿੱਚ ਪੈ ਰਹੀ ਸਰਦੀ ਅਤੇ ਵਧੇਰੇ ਧੁੰਦ ਨੂੰ ਮੱਦੇ ਨਜ਼ਰ ਰੱਖਦਿਆਂ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਸਮਾਂ ਤਬਦੀਲ ਕੀਤਾ ਗਿਆ ਹੈ ਤਾਂ ਜੋ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਹ ਜਾਣਕਾਰੀ

ਸ਼ਹੀਦੀ ਸਭਾ ਮੌਕੇ ਕੀਤੇ ਸੁਚਾਰੂ ਪ੍ਰਬੰਧਾਂ ਲਈ ਹਲਕਾ ਵਿਧਾਇਕ, ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਕੀਤਾ ਗਿਆ ਸਨਮਾਨਤ
  • ਜ਼ਿਲ੍ਹਾ ਪੱਤਰਕਾਰ ਯੂਨੀਅਨ ਵੱਲੋਂ ਕਰਵਾਏ ਸਮਾਗਮ ਦੌਰਾਨ ਐਸ.ਪੀ. (ਡੀ), ਐਸ.ਡੀ.ਐਮ., ਕਾਰਜ ਸਾਧਕ ਅਫਸਰ ਦਾ ਕੀਤਾ ਗਿਆ ਸਨਮਾਨ
  • ਸਲਾਨਾਂ ਸ਼ਹੀਦੀ ਸਭਾ ਦੌਰਾਨ 40 ਲੱਖ ਤੋਂ ਵੱਧ ਸੰਗਤ ਫ਼ਤਹਿਗੜ੍ਹ ਸਾਹਿਬ ਵਿਖੇ ਹੋਈ ਨਤਮਸਤਕ

ਫ਼ਤਹਿਗੜ੍ਹ ਸਾਹਿਬ, 04 ਜਨਵਰੀ : ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ

ਮਾਈ ਭਾਰਤ ਵਿਕਸਿਤ ਭਾਰਤ @2047 ਭਾਸ਼ਣ ਮੁਕਾਬਲੇ ਲਈ ਅਰਜ਼ੀਆਂ ਦੀ ਮੰਗ 

ਬਰਨਾਲਾ, 04 ਜਨਵਰੀ : ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਬਰਨਾਲਾ ਵੱਲੋਂ ਮਾਈ ਭਾਰਤ ਵਿਕਸਿਤ ਭਾਰਤ @2047 ਭਾਸ਼ਣ ਮੁਕਾਬਲੇ ਲਈ ਅਰਜ਼ੀਆਂ ਦੀ ਮੰਗ ਕੀਤੀ ਜਾ ਰਹੀ ਹੈ। ਇਸ ਮੌਕੇ ਜ਼ਿਲ੍ਹਾ ਯੂਥ ਅਫ਼ਸਰ ਹਰਸ਼ਰਨ ਸਿੰਘ ਨੇ ਕਿਹਾ ਕਿ ਵਿਕਸਿਤ ਭਾਰਤ @2047 ਦੇਸ਼ ਦੇ ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦਾ ਸੁਪਨਾ ਹੈ ਕਿ ਭਾਰਤ