ਤਰਨ ਤਾਰਨ, 04 ਜਨਵਰੀ : ਪੰਜਾਬ ਸਰਕਾਰ ਦੇ ਹੁਕਮਾਂ ਅਨੂਸਾਰ ਅੱਜ ਡਾ. ਕਮਲਪਾਲ ਨੇ ਬਤੌਰ ਸਿਵਲ ਸਰਜਨ ਤਰਨਤਾਰਨ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਤੇ ਪਹਿਲੇ ਸਿਵਲ ਸਰਜਨ ਡਾ. ਦਲਜੀਤ ਸਿੰਘ ਦੇ ਨਾਲ ਸਮੂਹ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਉਪੰਰਤ ਉਹਨਾਂ ਨੇ ਸਮੂਹ ਪ੍ਰੋਗਰਾਮ ਅਫਸਰਾਂ ਨਾਲ ਮੀਟਿੰਗ ਕੀਤੀ ਅਤੇ
news
Articles by this Author
ਤਰਨ ਤਾਰਨ, 04 ਜਨਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲਾ ਪ੍ਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਫੂਡ ਸੇਫਟੀ ਸਬੰਧੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਹੋਈ। ਇਸ ਸੰਬੰਧ ਵਿੱਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਦੇ ਹਰ ਫੂਡ ਉਪਰੇਟਰ ਲਈ ਫੂਡ ਦਾ ਲਾਇਸੰਸ ਅਤੇ ਰਜ਼ਿਸਟ੍ਰੇਸ਼ਨ ਲਾਜ਼ਮੀ ਹੈ। ਜੇਕਰ ਕੋਈ ਵੀ ਦੁਕਾਨਦਾਰ
- ਕਿੱਟ ਰਾਹੀਂ ਦੁੱਧ ਚੋਂ ਯੂਰੀਆ, ਸਟਾਰਚ, ਸ਼ੂਗਰ, ਨਿਊਟਰਲਾਈਜਰ ਅਤੇ ਹਾਈਡ੍ਰੋਜਨ ਪਰਾਕਸਾਈਡ ਦੀ ਮਿਲਾਵਟ ਨੂੰ ਘਰ ਹੀ ਕਰ ਸਕਦੇ ਹਾਂ ਜਾਂਚ
- ਡਿਪਟੀ ਕਮਿਸ਼ਨਰ ਨੇ ਕਿਸਾਨਾਂ ਅਤੇ ਸ਼ਹਿਰ ਵਾਸੀਆਂ ਨੂੰ ਦੁੱਧ ਦੀ ਜਾਂਚ ਲਈ ਕਿੱਟਾਂ ਖਰੀਦ ਕੇ ਘਰ ਵਿੱਚ ਰੱਖਣ ਦੀ ਅਪੀਲ
ਤਰਨ ਤਾਰਨ, 04 ਜਨਵਰੀ : ਗੁਰੂ ਅੰਗਦ ਦੇਵ ਵੈਟਰਨਰੀ ਅਤੇ ਪਸ਼ੂ ਵਿਗਿਆਨ ਯੂਨੀਵਰਸਿਟੀ ਲੁਧਿਆਣਾ ਵੱਲੋਂ
- ਲੰਮੇ ਸਮੇਂ ਤੋਂ ਲੰਬਿਤ ਪਈਆਂ ਜਮ੍ਹਾਂਬੰਦੀਆਂ ਨੂੰ ਕੰਨਜਾਇਨ ਅਤੇ ਲਾਈਵ ਕਰਨ ਦੇ ਦਿੱਤੇ ਨਿਰਦੇਸ਼
ਤਰਨ ਤਾਰਨ, 04 ਜਨਵਰੀ : ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਾਲ ਵਿਭਾਗ ਨਾਲ ਸਬੰਧਿਤ ਮੁੱਦਿਆ ਸਬੰਧੀ ਹੋਈ ਮੀਟਿੰਗ ਵਿੱਚ ਤਹਿਸੀਲ ਪੱਟੀ ਅਤੇ ਸਬ-ਤਹਿਸੀਲ ਹਰੀਕੇ ਦੇ ਤਹਿਸੀਲਦਾਰ, ਨਾਇਬ
ਪਠਾਨਕੋਟ, 04 ਜਨਵਰੀ : ਡਿਪਟੀ ਕਮਿਸ਼ਨਰ ਪਠਾਨਕੋਟ ਸ. ਹਰਬੀਰ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਰਦੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸੇਵਾ ਕੇਂਦਰ ਦਾ ਸਮਾਂ ਤਬਦੀਲ ਕੀਤਾ ਗਿਆ ਹੈ ਜਿਸ ਅਨੁਸਾਰ ਹੁਣ 3 ਜਨਵਰੀ 2024 ਤੋਂ ਸਵੇਰੇ 09:30 ਵਜੇ ਤੋਂ ਸ਼ਾਮ 04:30 ਵਜੇ ਤੱਕ ਸੇਵਾ ਕੇਂਦਰ ਖੁੱਲੇ ਰਹਿਣਗੇ। ਉਨ੍ਹਾਂ ਦੱਸਿਆ ਕਿ ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਵੱਲੋਂ
ਪਠਾਨਕੋਟ, 04 ਜਨਵਰੀ : ਡਿਪਟੀ ਕਮਿਸ਼ਨਰ ਪਠਾਨਕੋਟ ਸ: ਹਰਬੀਰ ਸਿੰਘ, ਆਈ.ਏ.ਐਸ ਤੋਂ ਪ੍ਰਾਪਤ ਹੁਕਮਾਂ ਦੇ ਤਹਿਤ ਅਤੇ ਸ: ਅੰਕੁਰਜੀਤ ਸਿੰਘ ਆਈ.ਏ.ਐਸ ਵਧੀਕ ਡਿਪਟੀ ਕਮਿਸ਼ਨਰ(ਜ) ਪਠਾਨਕੋਟ ਜੀ ਦੀ ਅਗਵਾਈ ਹੇਠ ਬੇਟੀ ਪੜਾਉ ਅਤੇ ਬੇਟੀ ਬਚਾਉ ਸਕੀਮ ਅਧੀਨ ਡੀ.ਬੀ.ਈ.ਈ ਪਠਾਨਕੋਟ ਵਿਖੇ ਕੇਵਲ 40 ਲੜਕੀਆ ਲਈ ਸਾਫਟ ਸਕਿੱਲ ਅਤੇ ਇੰਟਰਵਿਊ ਦੀ ਤਿਆਰੀ ਲਈ ਮੁਫਤ ਕੋਚਿੰਗ ਦੀ ਸ਼ੁਰੂਆਤ
ਪਠਾਨਕੋਟ, 04 ਜਨਵਰੀ : ਸਰਹੱਦੀ ਖੇਤਰ ਦੇ ਪਿੰਡਾਂ ਦੀ ਨੁਹਾਰ ਬਦਲੀ ਜਾਵੇਗੀ ਅਤੇ ਸਰਹੱਦ ਤੇ ਵੱਸਦੇ ਇੰਨ੍ਹਾਂ ਪੱਛਡ਼ੇ ਪਿੰਡਾਂ ਨੂੰ ਮੁੱਢਲੀਆਂ ਲੋਡ਼ਾਂ ਮੁਹਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸਰਹੱਦੀ ਬਲਾਕ ਨਰੋਟ ਜੈਮਲ ਸਿੰਘ ਵਿਖੇ ਪੈਂਦੇ ਪਿੰਡਾਂ ਅੰਦਰ ਚੱਲ ਰਹੇ ਵਿਕਾਸ ਕੰਮਾਂ ਵਿੱਚ ਤੇਜ਼ੀ ਲਿਆਉਣ
ਫ਼ਰੀਦਕੋਟ 04 ਜਨਵਰੀ : ਚੇਅਰਮੈਨ ਪਲਾਨਿੰਗ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ ਨੇ ਪਿੰਡ ਢਿੱਲਵਾਂ ਕਲਾਂ ਦੀ ਸੁਸਾਇਟੀ ਦੀ ਨਵੀ ਇਮਾਰਤ ਦਾ ਅੱਜ ਨੀਂਹ ਪੱਥਰ ਰੱਖਿਆ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਕੋਆਪਰੇਟਿਵ ਸੁਸਾਇਟੀ ਦੇ ਮੈਂਬਰਾਂ ਦੀ ਮਿਹਨਤ ਸਦਕਾ ਪਿਛਲੇ 11 ਸਾਲ ਬਾਅਦ ਸਰਬਸੰਮਤੀ ਨਾਲ ਕਮੇਟੀ ਬਣਾ ਕੇ ਸੁਸਾਇਟੀ ਦੇ ਨਾਲ ਜੁੜੇ ਸਾਰੇ ਕੰਮਾਂ ਨੂੰ ਇਮਾਨਦਾਰੀ ਦੇ ਨਾਲ
ਫਰੀਦਕੋਟ 4 ਜਨਵਰੀ : ਭਾਸ਼ਾ ਵਿਭਾਗ ਪੰਜਾਬ ਵੱਲੋਂ ਦਫਤਰ ਜ਼ਿਲਾ ਭਾਸ਼ਾ ਅਫਸਰ ਫਰੀਦਕੋਟ ਵਿਖੇ ਉਰਦੂ ਅਮੋਜ਼ ਦੀ ਸਿਖਲਾਈ ਲਈ ਨਵੀਂ ਸ਼੍ਰੇਣੀ ਵਿੱਚ ਦਾਖਲਾ ਸ਼ੁਰੂ ਕੀਤਾ ਗਿਆ ਹੈ। ਇਸ ਸਬੰਧੀ ਸ਼੍ਰੀ ਮਨਜੀਤ ਪੁਰੀ ਜ਼ਿਲ੍ਹਾ ਭਾਸ਼ਾ ਅਫਸਰ ਫਰੀਦਕੋਟ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਉਰਦੂ ਆਮੋਜ਼ ਦਾ ਕੋਰਸ 6 ਮਹੀਨੇ ਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਦਾਖਲਾ ਫਾਰਮ
- ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਸ਼ਾਮਿਲ ਹੋਣ ਅਤੇ ਐਵਾਰਡ ਲਈ ਅਪਲਾਈ ਕਰਨ ਦੀ ਅਪੀਲ
ਫ਼ਰੀਦਕੋਟ 04 ਜਨਵਰੀ : ਤੀਜਾ ਵਾਤਾਵਰਨ ਸੰਭਾਲ ਮੇਲਾ-2024 ਨਹਿਰੂ ਰੋਜ ਗਾਰਡਨ ਲੁਧਿਆਣਾ ਵਿਖੇ ਬਾਬਾ ਗੁਰਮੀਤ ਸਿੰਘ ਦੀ ਰਹਿਨੁਮਾਈ ਹੇਠ 3 ਤੇ 4 ਫਰਵਰੀ, 2024 ਨੂੰ ਮਿਉਂਸਪਲ ਕਾਰਪੋਰੇਸ਼ਨ ਲੁਧਿਆਣਾ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਮੇਲੇ ਵਿੱਚ ਵਾਤਾਵਰਨ