news

Jagga Chopra

Articles by this Author

ਐਮ.ਐਲ.ਏ ਫਰੀਦਕੋਟ ਸ. ਸੇਖੋਂ ਨੇ ਸੰਗਰਾਹੂਰ ਵਿਖੇ ਨਵੇ ਸਥਾਪਤ ਕੀਤੇ ਗਏ 11 ਕੇ.ਵੀ. ਮੁੰਮਾਰਾ ਏ.ਪੀ. ਬਰੇਕਰ ਦਾ ਕੀਤਾ ਉਦਘਾਟਨ

ਫ਼ਰੀਦਕੋਟ 04 ਜਨਵਰੀ : ਐਮ.ਐਲ.ਏ ਹਲਕਾ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋ. ਨੇ  ਅੱਜ 66 ਕੇ.ਵੀ ਸਬ ਸਟੇਸ਼ਨ ਸੰਗਰਾਹੂਰ ਵਿਖੇ ਨਵੇ ਸਥਾਪਤ ਕੀਤੇ ਗਏ 11 ਕੇ.ਵੀ ਮੁੰਮਾਰਾ ਏ ਪੀ ਬਰੇਕਰ ਦਾ ਉਦਘਾਟਨ ਕੀਤਾ। ਇਸ ਮੌਕੇ ਬੋਲਦਿਆਂ ਉਹਨਾਂ ਕਿਹਾ ਕਿ  ਪਿੰਡ ਮੁਮਾਰਾ, ਡੋਡ, ਚੱਕ ਸਾਹੂ ਆਦਿ ਦੇ ਨਿਵਾਸੀਆਂ ਦੀ ਲੰਮੇ ਸਮੇਂ ਤੋਂ ਵੱਖਰਾ ਫੀਡਰ ਖਿਚ ਕੇ ਏ ਪੀ ਬਿਜਲੀ ਸਪਲਾਈ ਦੇਣ ਦੀ

ਡਿਪਟੀ ਕਮਿਸ਼ਨਰ, ਫਰੀਦਕੋਟ  ਵੱਲੋ ਸਪੌਸਰਸ਼ਿਪ ਅਤੇ ਫੋਸਟਰ ਕੇਅਰ ਦੇ ਕੇਸਾਂ ਸਬੰਧੀ ਅਤੇ ਬਾਲ ਭਲਾਈ ਕਮੇਟੀ ਦੀ ਕੀਤੀ ਗਈ ਰੀਵਿਊ ਮੀਟਿੰਗ

ਫ਼ਰੀਦਕੋਟ 04 ਜਨਵਰੀ : ਡਿਪਟੀ ਕਮਿਸ਼ਨਰ, ਫਰੀਦਕੋਟ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਬਾਲ ਭਲਾਈ ਕਮੇਟੀ, ਫਰੀਦਕੋਟ ਦੀ ਰੀਵਿਊ ਮੀਟਿੰਗ ਅਤੇ ਮਿਸ਼ਨ ਵਤਸਾਲਿਆ 2022 ਦੀਆਂ ਗਾਈਡ ਲਾਈਨਜ ਅਨੁਸਾਰ ਸਪੌਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਸਬੰਧੀ ਮੀਟਿੰਗ ਹੋਈ। ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਮਨਦੀਪ ਸਿੰਘ ਸੋਢੀ ਨੇ ਸਪੌਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਅਤੇ ਨਵੇਂ ਆਏ 28

ਬੇਸਹਾਰਾ ਜਾਨਵਰਾਂ ਨੂੰ ਗਊਸ਼ਾਲਾਵਾਂ ਵਿਚ ਭੇਜਣ ਲਈ ਉਪਰਾਲੇ ਤੇਜ਼ ਕੀਤੇ ਜਾਣ : ਡਿਪਟੀ ਕਮਿਸ਼ਨਰ
  • ਕਿਹਾ, ਪਸ਼ੂਆਂ ਦੀ ਟੈਗਿੰਗ ਕਰਕੇ ਹੀ ਗਊਸ਼ਾਲਾਵਾਂ ਵਿੱਚ ਰੱਖਣ ਸਬੰਧਿਤ ਅਧਿਕਾਰੀ

ਫਾਜਿ਼ਲਕਾ 4 ਜਨਵਰੀ : ਬਜ਼ਾਰਾਂ ਵਿੱਚ ਘੁੰਮਦੇ ਆਵਾਰਾ/ਬੇਸਹਾਰਾ ਪਸ਼ੂਆਂ ਨੂੰ ਜ਼ਿਲ੍ਹੇ ਦੀਆਂ ਸਰਕਾਰੀ ਗਊਸ਼ਾਲਾਵਾਂ ਵਿੱਚ ਲਿਆਉਣ ਦੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ ਤੇ ਗਊਸ਼ਾਲਾ ਵਿੱਚ ਪਸ਼ੂਆਂ ਦੀ ਟੈਗਿੰਗ ਕਰਕੇ ਹੀ ਅੰਦਰ ਰੱਖੇ ਜਾਣ। ਇਹ ਪ੍ਰਗਟਾਵਾ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ

ਸਵਾਈਨ ਫਲੂ ਤੋਂ ਘਬਰਾਉਣਾ ਨਹੀਂ, ਸਾਵਧਾਨੀਆਂ ਦੀ ਪਾਲਣ ਕਰਨੀ ਜਰੂਰੀ ਸਿਹਤ ਵਿਭਾਗ ਵਲੋ ਜਾਗਰੂਕਤਾ ਪੋਸਟਰ ਕੀਤਾ ਜਾਰੀ

ਫਾਜ਼ਿਲਕਾ 4 ਜਨਵਰੀ : ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ ਅਧੀਨ ਸਿਹਤ ਵਿਭਾਗ ਫਾਜ਼ਿਲਕਾ ਵਲੋ ਸਵਾਈਨ ਫਲੂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਪੋਸਟਰ ਜਾਰੀ ਕੀਤਾ ਗਿਆ ਹੈ। ਇਸ ਮੌਕੇ ਸਿਵਲ ਸਰਜਨ ਅਤੇ ਹੋਰ ਅਧਿਕਾਰੀ ਸ਼ਾਮਲ ਸੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜਿਲਾ ਮਹਾਂਮਾਰੀ ਅਫ਼ਸਰ ਡਾਕਟਰ ਸੁਨੀਤਾ ਕੰਬੋਜ ਨੇ ਦੱਸਿਆ ਕਿ ਸਿਹਤ ਵਿਭਾਗ

ਪਿੰਡ ਆਲਮਗੜ ਦੇ ਸਰਕਾਰੀ ਸਕੂਲ ਨੂੰ 41.58 ਲੱਖ ਰੁਪਏ ਦੀ ਗ੍ਰਾਂਟ ਜਾਰੀ, ਬਚਿਆਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ ਆਧੁਨਿਕ ਸਹੂਲਤਾਂ : ਮੁਸਾਫਿਰ

ਫਾਜ਼ਿਲਕਾ, 4 ਜਨਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਸਿਖਿਆ, ਸਿਹਤ ਅਤੇ ਰੋਜਗਾਰ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਸੂਬੇ ਦੇ ਵਿਕਾਸ ਲਈ ਇਹ ਮੁਢਲੀਆਂ ਸਹੂਲਤਾਂ ਬਹੁਤ ਲਾਜ਼ਮੀ ਹਨ ਜਿਨ੍ਹਾਂ *ਤੇ ਸਰਕਾਰ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ

ਜੁਲਾਈ ਤੱਕ ਸ਼ਹਿਰਵਾਸੀਆਂ ਨੂੰ ਮਿਲੇਗਾ ਸਾਫ਼ ਸੁਥਰਾ ਨਹਿਰੀ ਪਾਣੀ : ਕਮਿਸ਼ਨਰ ਨਗਰ ਨਿਗਮ
  • ਵੱਲ੍ਹਾ ਵਿਖੇ ਬਣ ਰਹੇ ਵਾਟਰ ਟਰੀਟਮੈਂਟ ਪਲਾਂਟ ਦਾ ਲਿਆ ਜਾਇਜਾ 

ਅੰਮ੍ਰਿਤਸਰ 4 ਜਨਵਰੀ : ਵਿਸ਼ਵ ਬੈਂਕ ਦੇ ਸਹਿਯੋਗ ਨਾਲ ਸ਼ਹਿਰਵਾਸੀਆਂ ਨੂੰ ਸਾਫ਼ ਸੁਥਰਾ ਨਹਿਰੀ ਪਾਣੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਵੱਲ੍ਹਾ ਵਿਖੇ ਵਾਟਰ ਟਰੀਟਮੈਂਟ ਪਲਾਂਟ ਸਥਾਪਿਤ ਕੀਤਾ ਜਾ ਰਿਹਾ ਹੈ। ਇਹ ਪਲਾਂਟ ਜੁਲਾਈ ਤੱਕ ਮੁਕੰਮਲ ਹੋ ਜਾਵੇਗਾ ਜਿਸ ਨਾਲ ਸ਼ਹਿਰਵਾਸੀਆਂ ਨੂੰ ਨਹਿਰੀ ਸਾਫ਼ ਪੀਣ ਵਾਲਾ ਪਾਣੀ

ਚੇਅਰਮੈਨਾਂ ਅਤੇ ਸਮੂਹ ਬਲਾਕ ਪ੍ਰਧਾਨਾਂ ਨੇ ਥਰਮਲ ਪਲਾਂਟ ਦੀ ਖਰੀਦ ਲਈ ਬਿਜਲੀ ਮੰਤਰੀ ਈ.ਟੀ.ਓ ਨੂੰ ਦਿੱਤੀਆਂ ਵਧਾਈਆਂ
  • ਪੰਜਾਬ ਸਰਕਾਰ ਨੇ  ਪ੍ਰਾਈਵੇਟ ਥਰਮਲ  ਪਲਾਂਟ ਖਰੀਦ ਕੇ ਪੰਜਾਬ ਨੂੰ ਨਵੇਂ ਸਾਲ ਦਾ ਤੋਹਫਾ ਦਿੱਤਾ- ਈ.ਟੀ.ਓ.

ਅੰਮ੍ਰਿਤਸਰ, 4 ਜਨਵਰੀ : ਅੱਜ ਜੰਡਿਆਲਾ ਗੁਰੂ ਹਲਕੇ ਦੇ ਚੇਅਰਮੈਨਾਂ ਅਤੇ ਸਮੂਹ ਬਲਾਕ ਪ੍ਰਧਾਨਾਂ ਨੇ ਜੀ.ਵੀ.ਕੇ. ਪਾਵਰ (ਗੋਇੰਦਵਾਲ ਸਾਹਿਬ) ਥਰਮਲ ਪਲਾਂਟ ਨੂੰ ਪੰਜਾਬ ਸਰਕਾਰ ਵਲੋਂ ਖਰੀਦਣ ’ਤੇ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹੋਏ

ਪੇਂਡੂ ਬੇਰੁਜਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 8 ਜਨਵਰੀ ਤੋਂ ਸ਼ੁਰੂ

ਅੰਮ੍ਰਿਤਸਰ 4 ਜਨਵਰੀ : ਜਿਲਾ ਅੰਮ੍ਰਿਤਸਰ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਨੋਜਵਾਨ ਲੜਕੇ/ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ, ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ (ਅੰਮ੍ਰਿਤਸਰ) ਵਿਖੇ 8 ਜਨਵਰੀ ਤੱਕ ਸਵੇਰ 11:00 ਵਜੇ ਤੱਕ ਰਜਿਸਟਰੇਸ਼ਨ ਕਰਵਾ ਸਕਦੇ ਹਨ। ਇਸ ਬਾਰੇ

ਸਮਾਰਟ ਵਿਲੇਜ਼ ਅਧੀਨ ਕਰਵਾਏ ਗਏ ਕੰਮਾਂ ਲਈ ਭਕਨਾ ਕਲਾਂ ਦੀ ਪੰਚਾਇਤ ਰਹੀ ਅਵੱਲ
  • ਸਰਕਾਰ ਵਲੋਂ ਜਿਲ੍ਹੇ ਦੀਆਂ ਚਾਰ ਪੰਚਾਇਤਾਂ ਨੂੰ ਕੀਤਾ ਜਾਵੇਗਾ ਸਨਮਾਨਤ

ਅੰਮ੍ਰਿਤਸਰ 4 ਜਨਵਰੀ : ਪਿੰਡਾਂ ਵਿੱਚ ਪੰਚਾਇਤਾਂ ਵਲੋਂ ਕਰਵਾਏ ਜਾਂਦੇ ਕੰਮਾਂ ਨੂੰ ਹੋਰ ਵਧੀਆ ਕਰਨ ਲਈ ਸਰਕਾਰ ਵਲੋਂ ਇਨਾਂ ਪਿੰਡਾਂ ਦੀ ਪੰਚਾਇਤਾਂ ਨੂੰ ਸਨਮਾਨਤ ਕਰਨ ਦਾ ਜੋ ਉੱਦਮ ਕੀਤਾ ਗਿਆ ਹੈ ਉਸ ਅਨੁਸਾਰ ਜਿਲ੍ਹੇ ਦੀ ਭਕਨਾ ਕਲਾਂ ਪੰਚਾਇਤ ਨੂੰ ਪਹਿਲਾ ਸਥਾਨ ਪ੍ਰਾਪਤ ਹੋਇਆ ਹੈ ਜਿਸ ਨੂੰ ਛੇਤੀ ਹੀ

ਕੈਨੇਡਾ ਵਿੱਚ ਪੜ੍ਹਨ ਲਈ ਅਪਲਾਈ ਕਰਨ ਵਾਲੇ ਭਾਰਤੀ ਵਿਦਿਆਰਥੀਆਂ ਦੀ ਗਿਣਤੀ 'ਚ ਆਈ ਭਾਰੀ ਗਿਰਾਵਟ

ਟੋਰਾਂਟੋ, 03 ਜਨਵਰੀ : ਭਾਰਤੀ ਵਿਦਿਆਰਥੀਆਂ ਦਾ ਕੈਨੇਡਾ ਵਿਚ ਪੜ੍ਹਾਈ ਤੋਂ ਮੋਹ ਭੰਗ ਹੋ ਗਿਆ ਹੈ। ਇਹੀ ਕਾਰਨ ਹੈ ਕਿ ਜੁਲਾਈ ਤੋਂ ਅਕਤੂਬਰ 2023 ਦਰਮਿਆਨ ਕੈਨੇਡਾ ਵਿਚ ਪੜ੍ਹਨ ਲਈ ਅਪਲਾਈ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿਚ ਭਾਰੀ ਗਿਰਾਵਟ ਆਈ ਹੈ। ਕੈਨੇਡਾ ਦੀ ਮਹਿੰਗਾਈ ਨੂੰ ਇਸ ਗਿਰਾਵਟ ਦਾ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ। ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਆਮਦ