news

Jagga Chopra

Articles by this Author

ਸਮਾਰਟ ਵਿਲੇਜ਼ ਅਧੀਨ ਕਰਵਾਏ ਗਏ ਕੰਮਾਂ ਲਈ ਭਕਨਾ ਕਲਾਂ ਦੀ ਪੰਚਾਇਤ ਰਹੀ ਅਵੱਲ
  • ਸਰਕਾਰ ਵਲੋਂ ਜਿਲ੍ਹੇ ਦੀਆਂ ਚਾਰ ਪੰਚਾਇਤਾਂ ਨੂੰ ਕੀਤਾ ਜਾਵੇਗਾ ਸਨਮਾਨਤ

ਅੰਮ੍ਰਿਤਸਰ 4 ਜਨਵਰੀ : ਪਿੰਡਾਂ ਵਿੱਚ ਪੰਚਾਇਤਾਂ ਵਲੋਂ ਕਰਵਾਏ ਜਾਂਦੇ ਕੰਮਾਂ ਨੂੰ ਹੋਰ ਵਧੀਆ ਕਰਨ ਲਈ ਸਰਕਾਰ ਵਲੋਂ ਇਨਾਂ ਪਿੰਡਾਂ ਦੀ ਪੰਚਾਇਤਾਂ ਨੂੰ ਸਨਮਾਨਤ ਕਰਨ ਦਾ ਜੋ ਉੱਦਮ ਕੀਤਾ ਗਿਆ ਹੈ ਉਸ ਅਨੁਸਾਰ ਜਿਲ੍ਹੇ ਦੀ ਭਕਨਾ ਕਲਾਂ ਪੰਚਾਇਤ ਨੂੰ ਪਹਿਲਾ ਸਥਾਨ ਪ੍ਰਾਪਤ ਹੋਇਆ ਹੈ ਜਿਸ ਨੂੰ ਛੇਤੀ ਹੀ

ਕੈਨੇਡਾ ਵਿੱਚ ਪੜ੍ਹਨ ਲਈ ਅਪਲਾਈ ਕਰਨ ਵਾਲੇ ਭਾਰਤੀ ਵਿਦਿਆਰਥੀਆਂ ਦੀ ਗਿਣਤੀ 'ਚ ਆਈ ਭਾਰੀ ਗਿਰਾਵਟ

ਟੋਰਾਂਟੋ, 03 ਜਨਵਰੀ : ਭਾਰਤੀ ਵਿਦਿਆਰਥੀਆਂ ਦਾ ਕੈਨੇਡਾ ਵਿਚ ਪੜ੍ਹਾਈ ਤੋਂ ਮੋਹ ਭੰਗ ਹੋ ਗਿਆ ਹੈ। ਇਹੀ ਕਾਰਨ ਹੈ ਕਿ ਜੁਲਾਈ ਤੋਂ ਅਕਤੂਬਰ 2023 ਦਰਮਿਆਨ ਕੈਨੇਡਾ ਵਿਚ ਪੜ੍ਹਨ ਲਈ ਅਪਲਾਈ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿਚ ਭਾਰੀ ਗਿਰਾਵਟ ਆਈ ਹੈ। ਕੈਨੇਡਾ ਦੀ ਮਹਿੰਗਾਈ ਨੂੰ ਇਸ ਗਿਰਾਵਟ ਦਾ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ। ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਆਮਦ

ਹਾਥਰਸ ਵਿੱਚ ਕੈਂਟਰ ਨੇ ਮੋਟਸਾਈਕਲ ਸਵਾਰ ਪਿਓ ਪੁੱਤ ਨੂੰ ਮਾਰੀ ਟੱਕਰ, ਮੌਤ

ਹਾਥਰਸ, 03 ਜਨਵਰੀ : ਯੂਪੀ ਦੇ ਹਾਥਰਸ ਵਿੱਚ ਆਗਰਾ-ਅਲੀਗੜ੍ਹ ਹਾਈਵੇਅ ਤੇ ਇੱਕ ਤੇਜ਼ ਰਫਤਾਰ ਕੈਂਟਰ ਨੇ ਮੋਟਸਾਈਕਲ ਸਵਾਰ ਪਿਓ-ਪੁੱਤ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵਾਂ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇੱਕ ਦੁੱਧ ਵਾਲੇ ਕੈਂਟਰ ਨੇ ਮੋਟਸਾਈਕਲ ਤੇ ਸਵਾਰ ਹੋ ਕੇ ਜਾ ਰਹੇ ਪਿਓ ਪੁੱਤ ਨੂੰ ਪਿੱਛੇ ਤੋਂ ਟੱਕਰ ਦਿੱਤੀ, ਜਿਸ ਕਾਰਨ ਉਹ ਸੜਕ ਤੇ ਡਿੱਗ ਪਏ

ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਕਾਰਨ 5 ਮੌਤਾਂ, 602 ਨਵੇਂ ਮਾਮਲੇ 

ਨਵੀਂ ਦਿੱਲੀ : 03 ਜਨਵਰੀ : ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਵਿਡ ਕਾਰਨ 5 ਮੌਤਾਂ ਹੋਈਆਂ ਹਨ। ਇਸ ਦੇ ਨਾਲ ਹੀ, 2 ਜਨਵਰੀ, 2024 ਤੱਕ 11 ਰਾਜਾਂ ਤੋਂ JN.1 ਸੀਰੀਜ਼ ਵੇਰੀਐਂਟ ਦੇ ਕੁੱਲ 511 ਮਾਮਲੇ ਸਾਹਮਣੇ ਆਏ ਹਨ। ਨੈਸ਼ਨਲ ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਦੇ ਅਧੀਨ ਏਕੀਕ੍ਰਿਤ ਰੋਗ ਨਿਗਰਾਨੀ ਪ੍ਰੋਗਰਾਮ ਨੇ ਇਹ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਸਿਹਤ ਅਤੇ ਪਰਿਵਾਰ

ਟਰੱਕ ਡਰਾਈਵਰਾਂ ਨੇ ਕੰਮ ’ਤੇ ਪਰਤਣਾ ਸ਼ੁਰੂ, ਇਕ-ਦੋ ਦਿਨਾਂ ’ਚ ਸਥਿਤੀ ਹੋ ਜਾਵੇਗੀ ਆਮ 

ਨਵੀਂ ਦਿੱਲੀ : 03 ਜਨਵਰੀ : ਨਵੇਂ ਅਤੇ ਸਖਤ ‘ਹਿੱਟ ਐਂਡ ਰਨ’ ਕਾਨੂੰਨ ਦੇ ਵਿਰੋਧ ’ਚ ਹੜਤਾਲ ’ਤੇ ਗਏ ਟਰੱਕ ਡਰਾਈਵਰਾਂ ਨੇ ਕੰਮ ’ਤੇ ਪਰਤਣਾ ਸ਼ੁਰੂ ਕਰ ਦਿਤਾ ਹੈ ਅਤੇ ਇਕ-ਦੋ ਦਿਨਾਂ ’ਚ ਸਥਿਤੀ ਆਮ ਹੋ ਜਾਵੇਗੀ। ਟਰੱਕ ਡਰਾਈਵਰ ਯੂਨੀਅਨ ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ (ਏ.ਆਈ.ਐੱਮ.ਟੀ.ਸੀ.) ਨੇ ਬੁਧਵਾਰ ਨੂੰ ਇਹ ਜਾਣਕਾਰੀ ਦਿਤੀ। ਏ.ਆਈ.ਐਮ.ਟੀ.ਸੀ. ਨੇ ਮੰਗਲਵਾਰ ਨੂੰ

ਆਸਾਮ 'ਚ ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, 12 ਲੋਕਾਂ ਦੀ ਮੌਤ, 25 ਜ਼ਖਮੀ 

ਗੋਲਾਘਾਟ, 03 ਜਨਵਰੀ : ਆਸਾਮ ਦੇ ਗੋਲਾਘਾਟ ਜ਼ਿਲ੍ਹੇ ਦੇ ਡੇਰਗਾਂਵ ਇਲਾਕੇ ਨੇੜੇ ਅੱਜ ਸਵੇਰੇ ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਸੜਕ ਹਾਦਸੇ ਵਿਚ 12 ਲੋਕਾਂ ਦੀ ਮੌਤ ਹੋ ਗਈ। ਉੱਥੇ ਹੀ 25 ਤੋਂ ਵੱਧ ਲੋਕ ਜ਼ਖਮੀ ਹੋ ਗਏ। ਗੋਲਾਘਾਟ ਦੇ ਐੱਸਪੀ ਰਾਜੇਨ ਸਿੰਘ ਨੇ ਜਾਣਕਾਰੀ ਦਿੱਤੀ ਕਿ ਇਹ ਹਾਦਸਾ ਗੋਲਾਘਾਟ ਦੇ ਡੇਰਗਾਂਵ ਨੇੜੇ ਬਲੀਜਾਨ ਇਲਾਕੇ ਵਿਚ ਸਵੇਰੇ 5

ਕਾਸਿਮ ਸੁਲੇਮਾਨੀ ਦੀ ਕਬਰ ਨੇੜੇ ਦੋ ਜ਼ੋਰਦਾਰ ਧਮਾਕੇ, 100 ਦੀ ਮੌਤ, 141 ਜ਼ਖਮੀ

ਤਹਿਰਾਨ, 03 ਜਨਵਰੀ : ਈਰਾਨ ਦੀ ਕੁਦਸ ਫੋਰਸ ਦੇ ਮੁਖੀ ਜਨਰਲ ਕਾਸਿਮ ਸੁਲੇਮਾਨੀ ਦੀ ਅਮਰੀਕੀ ਹਵਾਈ ਹਮਲੇ ਵਿੱਚ ਮੌਤ ਹੋ ਚੁੱਕੀ ਹੈ। ਬੁੱਧਵਾਰ ਨੂੰ ਕੇਰਮਾਨ ਸ਼ਹਿਰ ਵਿੱਚ ਕਾਸਿਮ ਸੁਲੇਮਾਨੀ ਦੀ ਕਬਰ ਦੇ ਨੇੜੇ ਦੋ ਵੱਡੇ ਧਮਾਕੇ ਹੋਣ ਦੀ ਸੂਚਨਾ ਮਿਲੀ ਹੈ। ਇਸ ਹਮਲੇ 'ਚ 100 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ, ਜਦਕਿ 141 ਲੋਕ ਜ਼ਖਮੀ ਹੋ ਗਏ ਸਨ। ਕਾਸਿਮ ਸੁਲੇਮਾਨੀ ਦੀ ਅੱਜ

ਸੂਬਾ ਸਰਕਾਰ ਵੱਲੋਂ ਇੱਕ ਨਵਾਂ ਹੁਕਮ ਜਾਰੀ, ਗਣਿਤ ਅਤੇ ਵਿਗਿਆਨ ਵਿਸ਼ਿਆ ਨਾਲ ਸਬੰਧਿਤ ਅਧਿਆਪਕ ਪੜ੍ਹਾਉਣ ਤੋਂ ਬਿਨ੍ਹਾਂ ਕੋਈ ਕੰਮ ਨਹੀਂ ਕਰਨਗੇ  

ਚੰਡੀਗੜ੍ਹ, 03 ਜਨਵਰੀ : ਪੰਜਾਬ ਸਰਕਾਰ ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਦੇਣ ਲਈ ਕਈ ਤਰ੍ਹਾਂ ਦੇ ਉਪਰਾਲੇ ਕਰ ਰਹੀ ਹੈ, ਇਸੇ ਤਰ੍ਹਾਂ ਹੀ ਸੂਬਾ ਸਰਕਾਰ ਵੱਲੋਂ ਇੱਕ ਨਵਾਂ ਹੁਕਮ ਜਾਰੀ ਹੋਇਆ ਹੈ, ਜਿਸ ਵਿੱਚ ਸੂਬੇ ਦੇ 19000 ਸਕੂਲਾਂ ਵਿੱਚ ਤੈਨਾਤ ਗਣਿਤ ਅਤੇ ਵਿਗਿਆਨ ਵਿਸ਼ਿਆ ਨਾਲ ਸਬੰਧਿਤ ਤੇ ਹੋਰ ਕਿਸੇ ਵੀ ਕੰਮ ਦਾ ਬੋਝ ਪਾਉਣ ਤੋਂ ਰੋਕ ਕੇ ਸਿਰਫ ਬੱਚਿਆਂ ਦੀ

ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ ਧੁੰਦ ਅਤੇ ਠੰਢ ਦਾ ਕਹਿਰ ਜਾਰੀ ਰਹੇਗਾ : ਮੌਸਮ ਵਿਭਾਗ 

ਚੰਡੀਗੜ੍ਹ, 3 ਜਨਵਰੀ : ਪੰਜਾਬ ਵਿਚ ਠੰਢ ਅਤੇ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ, ਇਸ ਦੇ ਨਾਲ ਹੀ ਮੌਸਮ ਵਿਭਾਗ ਅਨੁਸਾਰ ਬੁੱਧਵਾਰ ਨੂੰ ਵੀ ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ ਧੁੰਦ ਅਤੇ ਠੰਢ ਦਾ ਕਹਿਰ ਜਾਰੀ ਰਹੇਗਾ। ਵਿਭਾਗ ਨੇ ਸੰਘਣੀ ਧੁੰਦ ਅਤੇ ਠੰਢ ਦਾ ਅਲਰਟ ਜਾਰੀ ਕੀਤਾ ਹੈ। ਦੂਜੇ ਪਾਸੇ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਜਦੋਂ ਕਿ

ਅਕਾਲੀ ਦਲ 1 ਫਰਵਰੀ ਤੋਂ ਪੰਜਾਬ ਬਚਾਓ ਯਾਤਰਾ ਕਰੇਗਾ ਸ਼ੁਰੂ, ਹਰ ਹਲਕੇ ਵਿਚ ਦੋ ਦਿਨ ਗੁਜ਼ਾਰਨਗੇ ਪ੍ਰਧਾਨ ਬਾਦਲ
  • ਸ਼੍ਰੋਮਣੀ ਕਮੇਟੀ ਸ੍ਰੀ ਆਨੰਦਪੁਰ ਸਾਹਿਬ ਤੋਂ ਸ੍ਰੀ ਦਮਦਮਾ ਸਾਹਿਬ ਤੱਕ ਆਪੇ ਗੁਰ ਚੇਲਾ ਨਗਰ ਕੀਰਤਨ ਆਯੋਜਿਤ ਕਰੇਗੀ

ਚੰਡੀਗੜ੍ਹ, 3 ਜਨਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਫੈਸਲਾਕੀਤਾ  ਕਿ ਉਹ 1 ਫਰਵਰੀ ਤੋਂ ਪੰਜਾਬ ਬਚਾਓ ਯਾਤਰਾ ਕੱਢ ਕੇ ਆਪ ਸਰਕਾਰ ਵੱਲੋਂ ਹਰ ਮੁਹਾਜ਼ ’ਤੇ ਫੇਲ੍ਹ ਹੋਣ ਨੂੰ ਬੇਨਕਾਬ ਕਰੇਗੀ ਤੇ ਪਾਰਟੀ ਨੇ ਇਹ ਵੀ ਫੈਸਲਾ ਲਿਆ ਕਿ ਗੁਰੂ ਗੋਬਿੰਦ ਸਿੰਘ