news

Jagga Chopra

Articles by this Author

ਪਟਿਆਲਾ ਵਿਖੇ ਹੋਵੇਗਾ ਗਣਤੰਤਰ ਦਿਵਸ ਦਾ ਰਾਜ ਪੱਧਰੀ ਸਮਾਗਮ; ਰਾਜਪਾਲ ਰਾਸ਼ਟਰੀ ਝੰਡਾ ਲਹਿਰਾਉਣਗੇ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੁਧਿਆਣਾ ਵਿਖੇ ਕੌਮੀ ਝੰਡਾ ਲਹਿਰਾਉਣਗੇ

ਚੰਡੀਗੜ੍ਹ, 3 ਜਨਵਰੀ : ਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ ਦੇ ਸਮਾਗਮਾਂ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਹੋਵੇਗਾ ਜਿੱਥੇ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ। ਪੰਜਾਬ ਦੇ

ਨਸ਼ਾ ਤਸਕਰ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ 01 ਦੋਸ਼ੀ ਨੂੰ 50 ਗ੍ਰਾਮ ਹੈਰੋਇਨ ਸਮੇਤ ਅਤੇ ਕਾਰ ਆਈ-20 ਸਮੇਤ ਕੀਤਾ ਗ੍ਰਿਫਤਾਰ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਜਨਵਰੀ : ਰੇਂਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਫੇਸ-7 ਮੋਹਾਲੀ ਦੀ ਟੀਮ ਨੇ ਸ੍ਰੀ ਜਸਕਰਨ ਸਿੰਘ ਏ.ਡੀ.ਜੀ.ਪੀ. ਰੂਪਨਗਰ ਰੇਂਜ ਰੂਪਨਗਰ ਦੇ ਦਿਸ਼ਾ ਨਿਰਦੇਸ਼ਾ ਹੇਠ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ 01 ਹੈਰੋਇਨ ਸਮਗਲਰ ਨੂੰ 50 ਗ੍ਰਾਮ ਹੈਰੋਇਨ ਅਤੇ ਕਾਰ ਨੰਬਰੀ ਐਚ.ਆਰ 03 ਈਐਮਪੀ-2269 ਮਾਰਕਾ ਆਈ

ਮੌਜੂਦਾ ਵਿੱਤੀ ਸਾਲ ਦੌਰਾਨ ਦਸੰਬਰ ਤੱਕ ਜੀ.ਐਸ,ਟੀ ਵਿੱਚ ਕੁੱਲ 16.52 ਫੀਸਦੀ ਅਤੇ ਆਬਕਾਰੀ ਵਿੱਚ 10.4 ਫੀਸਦੀ ਵਾਧਾ: ਹਰਪਾਲ ਸਿੰਘ ਚੀਮਾ
  • ਵਿੱਤੀ ਸਾਲ 2023-24 ਦੇ 9 ਮਹੀਨਿਆਂ ਦੌਰਾਨ ਰਾਜ ਵੱਲੋਂ ਆਪਣੇ ਕਰ ਮਾਲੀਏ ਵਿੱਚ ਕੁੱਲ 14.15 ਪ੍ਰਤੀਸ਼ਤ ਦਾ ਵਾਧਾ ਦਰਜ

ਚੰਡੀਗੜ੍ਹ, 03 ਜਨਵਰੀ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸੂਬੇ ਨੇ ਵਿੱਤੀ ਸਾਲ 2022-23 ਦੇ ਮੁਕਾਬਲੇ ਚਾਲੂ ਵਿੱਤੀ ਸਾਲ ਦੌਰਾਨ ਦਸੰਬਰ ਤੱਕ ਵਸਤੂਆਂ ਅਤੇ ਸੇਵਾਵਾਂ ਕਰ (ਜੀ

ਪੰਜਾਬ ਵਿੱਚ ਤਿੰਨ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬਾਂ ਕੀਤੀਆਂ ਜਾਣਗੀਆਂ ਸਥਾਪਤਃ ਗੁਰਮੀਤ ਸਿੰਘ ਖੁੱਡੀਆਂ
  • ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਨੂੰ ਫੀਲਡ ਅਫਸਰਾਂ ਦੀ ਹਫ਼ਤਾਵਾਰੀ ਪ੍ਰਗਤੀ ਰਿਪੋਰਟ ਪੇਸ਼ ਕਰਨ ਅਤੇ ਮਾੜੀ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ/ਕਰਮਚਾਰੀਆਂ ਖਿਲਾਫ਼ ਕਾਰਵਾਈ ਦੇ ਦਿੱਤੇ ਨਿਰਦੇਸ਼
  • ਖੇਤੀਬਾੜੀ ਵਿਭਾਗ ਦੀ ਕਾਰਜਕੁਸ਼ਲਤਾ ਨੂੰ ਹੋਰ ਬਿਹਤਰ ਬਣਾਉਣ ਲਈ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ

ਚੰਡੀਗੜ੍ਹ, 3 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰ

6 ਜਨਵਰੀ ਦੀ ਮਾਲਵਾ ਮਹਾਂ -ਰੈਲੀ ਬਰਨਾਲਾ ਲਈ ਹੋਵੇਗਾ ਵੱਡਾ ਕਾਫਲਾ ਰਵਾਨਾ- ਦਸਮੇਸ਼ ਯੂਨੀਅਨ          

ਮੁੱਲਾਂਪੁਰ ਦਾਖਾ 3 ਜਨਵਰੀ(ਸਤਵਿੰਦਰ ਸਿੰਘ ਗਿੱਲ) ਦਸਮੇਸ ਕਿਸਾਨ ਮਜ਼ਦੂਰ ਯੂਨੀਅਨ (ਰਜਿ:) ਜਿਲ੍ਹਾ  ਲੁਧਿਆਣਾ ਦੀ ਜਿਲ੍ਹਾ  ਕਾਰਜਕਾਰੀ ਕਮੇਟੀ ਦੀ ਇੱਕ ਅਹਿਮ ਮੀਟਿੰਗ ਅੱਜ ਪਿੰਡ ਖੰਜਰਵਾਲ ਵਿਖੇ ਜਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਵੱਖ-ਵੱਖ ਇਕਾਈਆਂ ਦੇ ਪ੍ਰਧਾਨਾਂ ਤੇ ਸਕੱਤਰਾਂ ਤੋਂ ਇਲਾਵਾ ਚੋਣਵੇਂ ਨੁਮਾਇੰਦੇ ਉਚੇਚੇ ਤੌਰ 'ਤੇ

ਵਧੀਕ ਡਿਪਟੀ ਕਮਿਸ਼ਨਰ ਨੇ ਡਿਪਟੀ ਕਮਿਸ਼ਨਰ ਦਫਤਰ ਦੀ ਕੀਤੀ ਅਚਨਚੇਤ ਚੈਕਿੰਗ
  • 7 ਕਰਮਚਾਰੀ ਪਾਏ ਗਏ ਗੈਰ-ਹਾਜ਼ਰ

ਨਵਾਂਸ਼ਹਿਰ, 3 ਜਨਵਰੀ : ਸ਼ਾਸਨਿਕ ਕਾਰਜਕੁਸ਼ਲਤਾ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਅੱਜ ਸਵੇਰੇ ਦਫ਼ਤਰ ਡਿਪਟੀ ਕਮਿਸ਼ਨਰ ਨਵਾਂਸ਼ਹਿਰ ਦਾ ਅਚਨਚੇਤ ਨਿਰੀਖਣ ਕਰਕੇ ਕਰਮਚਾਰੀਆਂ ਦੀ ਹਾਜ਼ਰੀ ਦੀ ਚੈਕਿੰਗ ਕੀਤੀ। ਇਸ ਦੌਰਾਨ 7 ਮੁਲਾਜ਼ਮ ਗੈਰ-ਹਾਜ਼ਰ ਪਾਏ ਗਏ। ਨਿਰੀਖਣ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ)

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਕੈਂਪ 5 ਨੂੰ : ਡਿਪਟੀ ਕਮਿਸ਼ਨਰ
  • ਜ਼ਿਲ੍ਹੇ ‘ਚ 14 ਲਾਭਪਾਤਰੀਆਂ ਨੂੰ ਦਿੱਤੀ ਜਾ ਚੁੱਕੀ ਹੈ ਇਹ ਸਬਸਿਡੀ

ਨਵਾਂਸ਼ਹਿਰ, 3 ਜਨਵਰੀ : ਪੰਜਾਬ ਐਗਰੋ ਇੰਡਸਟਰੀਜ ਕਾਰਪੋਰੇਸ਼ਨ ਵਲੋਂ ਪੀ.ਐਮ. ਮਾਈਕਰੋ ਫੂਡ ਪ੍ਰੋਸੈਸਿੰਗ ਇਕਾਰੀਆਂ ਦਾ ਰਸਮੀਕਰਨ ਸਕੀਮ ਤਹਿਤ ਉਦਮੀਆਂ ਤੇ ਨੌਜਵਾਨਾਂ ਨੂੰ ਫੂਡ ਪ੍ਰੋਸੈਸਿੰਗ ਦੇ ਖੇਤਰ ਵੱਲ ਉਤਸ਼ਾਹਿਤ ਕਰਨ ਲਈ 5 ਜਨਵਰੀ ਨੂੰ ਸਵੇਰੇ 11:30 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕੰਪਲੈਕਸ

ਡਿਪਟੀ ਸਪੀਕਰ ਰੌੜੀ ਵੱਲੋਂ ਆਈਐਸ ਆਈ ਅਤੇ ਹਾਲਮਾਰਕ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਦਾ ਸੱਦਾ
  • ਭਾਰਤੀ ਮਿਆਰ ਬਿਊਰੋ ਵੱਲੋਂ ਕਰਵਾਏ ਜਾਗਰੂਕਤਾ ਕੈਂਪ ਵਿਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
  • ਕੈਂਪ ਵਿਚ ਵੱਡੀ ਗਿਣਤੀ ’ਚ ਪੰਚਾਂ-ਸਰਪੰਚਾਂ ਅਤੇ ਸੰਮਤੀ ਮੈਂਬਰਾਂ ਨੇ ਕੀਤੀ ਸ਼ਮੂਲੀਅਤ

ਹੁਸ਼ਿਆਰਪੁਰ, 3 ਜਨਵਰੀ : ਖਪਤਕਾਰ ਮਾਮਲੇ, ਖ਼ੁਰਾਕ ਅਤੇ ਜਨਤਕ ਵੰਡ ਮੰਤਰਾਲਾ, ਭਾਰਤ ਸਰਕਾਰ ਨਾਲ ਸਬੰਧਤ ਭਾਰਤੀ ਮਿਆਰ ਬਿਊਰੋ ਦੀ ਚੰਡੀਗੜ੍ਹ ਸ਼ਾਖਾ ਦਫ਼ਤਰ ਸੀ. ਐਚ. ਬੀ. ਓ ਵੱਲੋਂ ਡਿਪਟੀ

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਚਿਲਡਰਨ ਹੋਮ, ਸਪੈਸ਼ਲ ਹੋਮ, ਓਲਡ ਏਜ ਹੋਮ ਅਤੇ ਅਬਜ਼ਰਵੇਸ਼ਨ ਹੋਮ ਦਾ ਅਚਨਚੇਤ ਦੌਰਾ

ਹੁਸਿ਼ਆਰਪੁਰ, 3 ਜਨਵਰੀ : ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਂਵਾ ਅਥਾਰਟੀ ਦਿਲਬਾਗ ਸਿੰਘ ਜੌਹਲ ਵਲੋਂ ਅੱਜ ਚਿਲਡਰਨ ਹੋਮ, ਓਲਡ ਏਜ ਹੋਮ, ਸਪੈਸ਼ਲ ਹੋਮ, ਪਲੇਸ ਆਫ ਸੇਫਟੀ ਅਤੇ ਅਬਜ਼ਰਵੇਸ਼ਨ ਹੋਮ, ਰਾਮ ਕਲੋਨੀ ਕੈਂਪ, ਹੁਸ਼ਿਆਰਪੁਰ ਦਾ ਅਚਨਚੇਤ ਦੌਰਾ ਕੀਤਾ ਗਿਆ । ਇਸ ਮੌਕੇ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਂਵਾ ਅਥਾਰਟੀ ਅਪਰਾਜਿਤਾ

ਚਾਈਨਾ ਡੋਰ ਵੇਚਣ ਤੇ ਸਟੋਰ ਕਰਨ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਸਖਤ ਕਾਰਵਾਈ : ਕੋਮਲ ਮਿੱਤਲ
  • ਡਿਪਟੀ ਕਮਿਸ਼ਨਰ ਨੇ ਚਾਈਨਾ ਡੋਰ ਵੇਚਣ ਵਾਲਿਆਂ ’ਤੇ ਸ਼ਿਕੰਜਾ ਕੱਸਣ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
  • ਚਾਈਨਾ ਡੋਰ ਵੇਚਣ ਤੇ ਸਟੋਰ ਕਰਨ ਵਾਲਿਆਂ ਖਿਲਾਫ਼ ਹੈਲਪਲਾਈਨ ਨੰਬਰ 112 ’ਤੇ ਦਿੱਤੀ ਜਾ ਸਕਦੀ ਹੈ ਸੂਚਨਾ
  • ਕਿਹਾ, ਚਾਈਨਾ ਡੋਰ ਦੀ ਵਿਕਰੀ ਤੇ ਸਟੋਰ ਕਰਨ ਵਾਲਿਆਂ ਖਿਲਾਫ਼ ਪ੍ਰਸ਼ਾਸਨ ਨੇ ਸ਼ੁਰੂ ਕੀਤੀ ਹੈ ਵਿਸ਼ੇਸ਼ ਚੈਕਿੰਗ ਮੁਹਿੰਮ
  • ਸਕੂਲ ਮੁਖੀ ਵੀ ਚਾਈਨਾ ਡੋਰ ਨਾਲ ਹੋਣ