news

Jagga Chopra

Articles by this Author

ਈਕੋ-ਫਰੈਂਡਲੀ ਸ਼੍ਰੇਣੀ ਪੰਜਾਬ ਭਰ ਵਿੱਚੋਂ ਸਿਵਲ ਹਸਪਤਾਲ ਬਰਨਾਲਾ ਨੂੰ ਪਹਿਲਾ ਸਥਾਨ 
  • ਸੀ.ਐਚ.ਸੀ. ਧਨੌਲਾ ਨੂੰ ਕਾਇਕਲਪ ਪ੍ਰੋਗਰਾਮ ਵਿੱਚ ਦੂਸਰਾ ਸਥਾਨ
  • ਜ਼ਿਲ੍ਹੇ ਭਰ 'ਚੋਂ ਪੀ.ਐਚ.ਸੀ. ਸ਼ਹਿਣਾ ਅਤੇ ਹੈਲਥ ਵੈਲਨੈਸ ਸੈਂਟਰ ਕੱਟੂ ਪਹਿਲਾ ਸਥਾਨ

ਬਰਨਾਲਾ, 3 ਜਨਵਰੀ : ਸਿਹਤ ਵਿਭਾਗ ਬਰਨਾਲਾ ਵੱਲੋਂ ਸੂਬੇ ਭਰ 'ਚੋਂ ਆਪਣੀਆਂ ਸਿਹਤ ਸੇਵਾਵਾਂ ਦੇ ਉੱਤਮ ਦਰਜੇ ਨੂੰ ਬਰਕਰਾਰ ਰੱਖਦਿਆਂ ਲਗਾਤਾਰ ਤੀਸਰੀ ਵਾਰ ਕਾਇਕਲਪ ਦੇ ਈਕੋ ਫਰੈਂਡਲੀ ਸ਼੍ਰੇਣੀ  ਵਿੱਚ ਸਿਵਲ ਹਸਪਤਾਲ

ਜ਼ਿਲ੍ਹਾ ਬਰਨਾਲਾ ਦੇ 11 ਆਮ ਆਦਮੀ ਕਲੀਨਿਕਾਂ 'ਚ ਹੁਣ ਤੱਕ 125081 ਲੋਕਾਂ ਦਾ ਮੁਫ਼ਤ ਇਲਾਜ ਕੀਤਾ ਗਿਆ, ਮੀਤ ਹੇਅਰ 
  • 49687 ਸਿਹਤ ਟੈਸਟ ਮੁਫ਼ਤ ਕੀਤੇ ਗਏ 
  • ਬਰਨਾਲਾ, ਹੰਡਿਆਇਆ ਅਤੇ ਭਦੌੜ ਵਿਖੇ ਖੋਲ੍ਹੇ ਜਾਣਗੇ ਨਵੇਂ ਆਮ ਆਦਮੀ ਕਲੀਨਿਕ

ਬਰਨਾਲਾ, 3 ਜਨਵਰੀ : ਜ਼ਿਲ੍ਹਾ ਬਰਨਾਲਾ ਦੇ ਕੁੱਲ 11 ਆਮ ਆਦਮੀ ਕਲੀਨਿਕਾਂ 'ਚ ਹੁਣ ਤੱਕ 125081 ਮਰੀਜ਼ਾਂ ਦਾ ਮੁਫ਼ਤ ਇਲਾਜ ਅਤੇ 49687 ਮਰੀਜ਼ਾਂ ਦੇ ਮੁਫ਼ਤ ਟੈਸਟ ਕੀਤੇ ਗਏ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਤਿੰਨ ਨਵੇਂ ਆਮ ਆਦਮੀ ਕਲੀਨਿਕ ਬਰਨਾਲਾ

ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ  ਬਰਨਾਲਾ ਵੱਲੋਂ  ਪੀ.ਐਮ. ਜਵਾਹਰ ਨਵੋਦਿਆ ਵਿਦਿਆਲਾ ਢਿੱਲਵਾਂ,ਬਰਨਾਲਾ ਲਈ ਇੰਟਰਵਿਊ

ਬਰਨਾਲਾ,  3 ਜਨਵਰੀ : ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਪੀ.ਐਮ. ਜਵਾਹਰ ਨਵੋਦਿਆ ਵਿਦਿਆਲਾ ਢਿੱਲਵਾਂ,ਬਰਨਾਲਾ  ਨਾਲ ਤਾਲਮੇਲ ਕਰਕੇ ਮਿਤੀ 05 ਜਨਵਰੀ 2024 ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਤੋਂ 01 ਵਜੇ ਤੱਕ ਡਾਟਾ ਐਂਟਰੀ ਉਪਰੇਟਰ (ਟ੍ਰੇਨਰ) (ਲੜਕੇ, ਲੜਕੀਆਂ ਦੋਵਾਂ ਲਈ) ਲਈ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਦੂਸਰੀ ਮੰਜਿਲ, ਜਿਲ੍ਹਾ

ਅਨਾਥ ਅਤੇ ਬੇਸਹਾਰਾ ਬੱਚਿਆਂ ਲਈ ਚਲਾਏ ਜਾ ਰਹੇ ਬਾਲ ਘਰਾਂ ਦੀ ਰਜਿਸਟਰੇਸ਼ਨ ਜੁਵੈਨਾਇਲ ਜਸਟਿਸ ਐਕਟ 2015 ਅਧੀਨ ਲਾਜ਼ਮੀ-ਡਿਪਟੀ ਕਮਿਸ਼ਨਰ

ਤਰਨ ਤਾਰਨ, 03 ਜਨਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਜਿਲ੍ਹਾ ਤਰਨ ਤਾਰਨ ਵਿੱਚ 0 ਤੋਂ 18 ਸਾਲ ਦੇ ਅਨਾਥ ਅਤੇ ਬੇਸਹਾਰਾ ਬੱਚਿਆਂ ਜਾਂ ਦਿਵਿਆਂਗ ਬੱਚਿਆਂ ਲਈ ਕੋਈ ਵੀ ਬਾਲ ਘਰ ਜੋ ਕਿ ਜੁਵੈਨਾਇਲ ਜਸਟਿਸ ਐਕਟ 2015 ਦੀ ਧਾਰਾ 41 (1) ਅਧੀਨ ਰਜਿਸਟਰਡ ਨਹੀਂ ਹੈ, ਉਸ ਬਾਲ ਘਰ ਦੇ ਮੁਖੀ `ਤੇ ਵਿਭਾਗ ਵਲੋਂ ਜੁਵੈਨਾਇਲ ਜਸਟਿਸ

ਕਿ੍ਸ਼ੀ ਵਿਗਿਆਨ ਕੇਂਦਰ ਬੂਹ ਵੱਲੋਂ ਪਿੰਡ ਤੁੜ ਵਿਖੇ ਖੋਲਿਆ ਗਿਆ ਸਬਜ਼ੀਆਂ ਦੀ ਨਰਸਰੀ ਉਤਪਾਦਨ ਤੇ ਫਾਰਮ ਫੀਲਡ ਸਕੂਲ 

ਤਰਨ ਤਾਰਨ, 03 ਜਨਵਰੀ : ਕਿ੍ਸ਼ੀ ਵਿਗਿਆਨ ਕੇਂਦਰ ਬੂਹ ਵੱਲੋਂ ਪਿੰਡ ਤੁੜ ਵਿਖੇ ਸਬਜ਼ੀਆਂ ਦੀ ਨਰਸਰੀ ਉਤਪਾਦਨ ਤੇ ਫਾਰਮ ਫੀਲਡ ਸਕੂਲ ਖੋਲਿਆ ਗਿਆ ਹੈ| ਜ਼ਿਲ੍ਹਾ ਤਰਨ ਤਾਰਨ ਦੇ ਕਿਸਾਨ ਵੀਰਾਂ ਨੂੰ ਕਣਕ ਝੋਨੇ ਦੇ ਫਸਲੀ ਚੱਕਰ ਤੋਂ ਬਾਹਰ ਕੱਢਣ ਲਈ ਅਤੇ ਖੇਤੀ ਆਮਦਨ ਵਧਾਉਣ ਲਈ ਕੇ. ਵੀ  ਕੇ. ਬੂਹ ਲਗਾਤਾਰ ਕੰਮ ਕਰ ਰਿਹਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਕ੍ਰਿਸ਼ੀ ਵਿਗਿਆਨ ਕੇਂਦਰ

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਮਾਲ ਵਿਭਾਗ ਨਾਲ ਸਬੰਧਿਤ ਮੁੱਦਿਆ ਸਬੰਧੀ ਹੋਈ ਮੀਟਿੰਗ
  • ਲੰਮੇ ਸਮੇਂ ਤੋਂ ਲੰਬਿਤ ਪਈਆਂ ਜਮ੍ਹਾਂਬੰਦੀਆਂ ਨੂੰ ਕੰਨਜਾਇਨ ਅਤੇ ਲਾਈਵ ਕਰਨ ਦੇ ਦਿੱਤੇ ਨਿਰਦੇਸ਼

ਤਰਨ ਤਾਰਨ, 03 ਜਨਵਰੀ : ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਾਲ ਵਿਭਾਗ ਨਾਲ ਸਬੰਧਿਤ ਮੁੱਦਿਆ ਸਬੰਧੀ ਹੋਈ ਮੀਟਿੰਗ ਵਿੱਚ ਸਮੂਹ ਤਹਿਸੀਲਦਾਰ, ਨਾਇਬ ਤਹਿਸੀਲਦਾਰ ਅਤੇ ਸਬ-ਡਵੀਜ਼ਨ ਖਡੂਰ

ਮਗਨਰੇਗਾ ਅਧੀਨ ਬਲਾਕ ਚੋਹਲਾ ਸਾਹਿਬ, ਗੰਡੀਵਿੰਡ, ਤਰਨਤਾਰਨ ਅਤੇ ਖਡੂਰ ਸਾਹਿਬ ਵਿੱਚ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ

ਤਰਨ ਤਾਰਨ, 03 ਜਨਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਗਨਰੇਗਾ ਅਧੀਨ ਬਲਾਕ ਚੋਹਲਾ ਸਾਹਿਬ, ਗੰਡੀਵਿੰਡ, ਤਰਨਤਾਰਨ ਅਤੇ ਖਡੂਰ ਸਾਹਿਬ ਵਿੱਚ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਣ ਲਈ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ। ਇਸ ਮੌਕੇ ਸ਼੍ਰੀ ਵਰਿਦਰਪਾਲ ਸਿੰਘ ਬਾਜਵਾ ਵਧੀਕ ਡਿਪਟੀ ਕਮਿਸ਼ਨਰ

ਮੰਤਰੀ ਜੌੜਾਮਾਜਰਾ ਨੂੰ ਮਿਲਕੇ ਫਾਜਿ਼ਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਪੱਕੇ ਖਾਲਿਆਂ ਦੇ ਪ੍ਰੋਜੈਕਟ ਬਾਰੇ ਕੀਤੀ ਚਰਚਾ
  • ਹਲਕੇ ਵਿਚ ਜਿਆਦਾ ਤੋਂ ਜਿਆਦਾ ਖਾਲੇ ਕੀਤੇ ਜਾਣਗੇ  ਪੱਕੇ : ਨਰਿੰਦਰ ਪਾਲ ਸਿੰਘ ਸਵਨਾ

ਫਾਜਿ਼ਲਕਾ, 3 ਜਨਵਰੀ : ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜਲ ਸ਼੍ਰੋਤ, ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਚੇਤਨ ਸਿੰਘ ਜੌੜਾਮਾਜਰਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਹਲਕੇ ਵਿਚ ਖਾਲੇ ਪੱਕੇ ਕਰਨ ਦੇ ਚੱਲ ਰਹੇ ਪ੍ਰੋਜੈਕਟ ਬਾਰੇ ਚਰਚਾ ਕੀਤੀ। ਵਿਧਾਇਕ ਨੇ ਇਸ

ਵਿਕਸਿਤ ਭਾਰਤ ਸੰਕਲਪ ਯਾਤਰਾ ਤਹਿਤ ਬਲਾਕ ਖੂਈ ਖੇੜਾ ਦੇ 42 ਪਿੰਡਾਂ ਦਾ ਕੀਤਾ ਦੌਰਾ
  • ਵਿਕਸਿਤ ਭਾਰਤ ਸੰਕਲਪ ਯਾਤਰਾ ਤਹਿਤ ਲੋਕਾਂ ਨੂੰ ਮਿਲ ਰਿਹਾ ਭਰਪੂਰ ਲਾਭ: ਐਸਐਮਓ ਡਾ. ਗਾਂਧੀ
  • ਮੁਹਿੰਮ ਬਲਾਕ ਖੂਈ ਖੇੜਾ ਦੇ ਵੱਖ-ਵੱਖ ਪਿੰਡਾਂ’ਚ 15 ਜਨਵਰੀ ਤੱਕ ਚੱਲੇਗੀ: ਬੀਈਈ ਸੁਸ਼ੀਲ ਕੁਮਾਰ

ਫਾਜ਼ਿਲਕਾ 3 ਜਨਵਰੀ: ਡਿਪਟੀ ਕਮਿਸ਼ਨਰ  ਡਾ. ਸੈਨੁ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਫਾਜ਼ਿਲਕਾ ਦੀ ਅਗਵਾਈ ਵਿੱਚ ਵਿਕਸਤ ਭਾਰਤ ਸੰਕਲਪ ਯਾਤਰਾ ਦੇ ਤਹਿਤ ਜ਼ਿਲ੍ਹੇ

ਡੇਅਰੀ ਵਿਕਾਸ ਵਿਭਾਗ ਵੱਲੋਂ 2 ਹਫਤੇ ਦਾ ਡੇਅਰੀ ਸਿਖਲਾਈ ਕੋਰਸ 08 ਜਨਵਰੀ ਤੋਂ ਸ਼ੁਰੂ

ਫਾਜ਼ਿਲਕਾ  3 ਜਨਵਰੀ : ਗੁਰਮੀਤ ਸਿੰਘ ਖੁੱਡੀਆ, ਕੈਬਨਿਟ ਮੰਤਰੀ ਪਸ਼ੂ-ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸ੍ਰ. ਕੁਲਦੀਪ ਸਿੰਘ ਜੱਸੋਵਾਲ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵੱਲੋ 2-ਹਫਤਾ ਡੇਅਰੀ ਸਿਖਲਾਈ ਕੋਰਸ 08 ਜਨਵਰੀ ਨੂੰ ਇੰਟਾਗਰੇਟਿਡ ਫਾਰਮਰ ਟ੍ਰੇਨਿੰਗ ਸੈਂਟਰ