news

Jagga Chopra

Articles by this Author

ਵਿਕਸਿਤ ਭਾਰਤ ਸੰਕਲਪ ਯਾਤਰਾ ਤਹਿਤ ਬਲਾਕ ਖੂਈ ਖੇੜਾ ਦੇ 42 ਪਿੰਡਾਂ ਦਾ ਕੀਤਾ ਦੌਰਾ
  • ਵਿਕਸਿਤ ਭਾਰਤ ਸੰਕਲਪ ਯਾਤਰਾ ਤਹਿਤ ਲੋਕਾਂ ਨੂੰ ਮਿਲ ਰਿਹਾ ਭਰਪੂਰ ਲਾਭ: ਐਸਐਮਓ ਡਾ. ਗਾਂਧੀ
  • ਮੁਹਿੰਮ ਬਲਾਕ ਖੂਈ ਖੇੜਾ ਦੇ ਵੱਖ-ਵੱਖ ਪਿੰਡਾਂ’ਚ 15 ਜਨਵਰੀ ਤੱਕ ਚੱਲੇਗੀ: ਬੀਈਈ ਸੁਸ਼ੀਲ ਕੁਮਾਰ

ਫਾਜ਼ਿਲਕਾ 3 ਜਨਵਰੀ: ਡਿਪਟੀ ਕਮਿਸ਼ਨਰ  ਡਾ. ਸੈਨੁ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਫਾਜ਼ਿਲਕਾ ਦੀ ਅਗਵਾਈ ਵਿੱਚ ਵਿਕਸਤ ਭਾਰਤ ਸੰਕਲਪ ਯਾਤਰਾ ਦੇ ਤਹਿਤ ਜ਼ਿਲ੍ਹੇ

ਡੇਅਰੀ ਵਿਕਾਸ ਵਿਭਾਗ ਵੱਲੋਂ 2 ਹਫਤੇ ਦਾ ਡੇਅਰੀ ਸਿਖਲਾਈ ਕੋਰਸ 08 ਜਨਵਰੀ ਤੋਂ ਸ਼ੁਰੂ

ਫਾਜ਼ਿਲਕਾ  3 ਜਨਵਰੀ : ਗੁਰਮੀਤ ਸਿੰਘ ਖੁੱਡੀਆ, ਕੈਬਨਿਟ ਮੰਤਰੀ ਪਸ਼ੂ-ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸ੍ਰ. ਕੁਲਦੀਪ ਸਿੰਘ ਜੱਸੋਵਾਲ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵੱਲੋ 2-ਹਫਤਾ ਡੇਅਰੀ ਸਿਖਲਾਈ ਕੋਰਸ 08 ਜਨਵਰੀ ਨੂੰ ਇੰਟਾਗਰੇਟਿਡ ਫਾਰਮਰ ਟ੍ਰੇਨਿੰਗ ਸੈਂਟਰ

9 ਜਨਵਰੀ 2024 ਨੂੰ ਹੋਵੇਗੀ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ ਦੀ ਕੌਂਸਲਿੰਗ
  • “ਡੇਅਰੀ ਕਿਸਾਨ ਕੁਸ਼ਲ ਡੇਅਰੀ ਮੈਨੇਜਰ ਬਣਨ” – ਨਿਰਵੈਰ ਸਿੰਘ ਬਰਾੜ

ਫ਼ਰੀਦਕੋਟ 03 ਜਨਵਰੀ : ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਪਸ਼ੂ-ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸ੍ਰ. ਕੁਲਦੀਪ ਸਿੰਘ ਜੱਸੋਵਾਲ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਡੇਅਰੀ

ਸਪੀਕਰ ਸੰਧਵਾਂ ਨੇ ਕਿਰਤੀ, ਮਿਹਨਤਕਸ਼ ਲੋਕਾਂ ਨੂੰ ਵੰਡੇ ਕੰਬਲ
  • ਪੰਜਾਬ ਸਰਕਾਰ ਲੋਕਾਂ ਦੀ ਸੇਵਾ ਲਈ ਵਚਨਬੱਧ

ਕੋਟਕਪੂਰਾ 03 ਜਨਵਰੀ : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਹਲਕੇ ਕੋਟਕਪੂਰਾ ਵਿਖੇ ਨਵੇਂ ਸਾਲ ਦੀਆਂ ਖੁਸ਼ੀਆਂ ਕਿਰਤੀ ਮਿਹਨਤਕਸ਼ ਲੋਕਾਂ ਨੂੰ ਮਿਲ ਕੇ ਕੰਬਲ ਵੰਡ ਕੇ ਸਾਂਝੀਆਂ ਕੀਤੀਆਂ। ਸਪੀਕਰ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੂੰ ਜੋ ਵੀ ਮੁਕਾਮ ਪ੍ਰਾਪਤ ਹੋਇਆ ਹੈ ਉਹ ਮਿਹਨਤਕਸ਼ ਕਿਰਤੀ ਲੋਕਾਂ ਦੀ

ਜ਼ਿਲ੍ਹਾ ਸਿੱਖਿਆ ਅਫਸਰ ਸ. ਮੇਵਾ ਸਿੰਘ ਨੇ ਕੀਤੀ ਸਕੂਲ ਦੀ ਅਚਨਚੇਤ ਚੈਕਿੰਗ

ਫ਼ਰੀਦਕੋਟ 03 ਜਨਵਰੀ : ਜਿਲਾ ਸਿੱਖਿਆ ਅਫਸਰ (ਸੀਨੀ.ਸਕੈ) ਸ. ਮੇਵਾ ਸਿੰਘ ਨੇ ਚੰਦ ਸਿੰਘ ਮਰਵਾਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀ ਅਚਨਚੇਤ ਚੈਕਿੰਗ ਕੀਤੀ। ਚੈਕਿੰਗ ਦੌਰਾਨ ਸਕੂਲ ਦਾ ਸਾਰਾ ਸਟਾਫ ਹਾਜ਼ਰ ਪਾਇਆ ਗਿਆ। ਮੇਵਾ ਸਿੰਘ ਨੇ ਦੱਸਿਆ ਕਿ ਚੈਕਿੰਗ ਦੌਰਾਨ ਸੀਨੀਅਰ ਜਮਾਤਾਂ ਵਿੱਚ ਪ੍ਰੋਜੈਕਟ ਦੁਆਰਾ ਪੜਾਇਆ ਜਾ ਰਿਹਾ ਸੀ। ਇਸ ਮੌਕੇ ਅਧਿਆਪਕਾਂ ਨਾਲ ਗੱਲਬਾਤ

ਗੋਲਬਾਗ ਪਾਰਕ ਵਿਚ ਫੂਡ ਸਟਰੀਟ ਬਨਾਉਣ ਲਈ ਕਮਿਸ਼ਨਰ ਕਾਰਪੋਰੇਸ਼ਨ ਵੱਲੋਂ ਇਲਾਕੇ ਦਾ ਦੌਰਾ
  • ਮਹਾਰਾਜਾ ਰਣਜੀਤ ਸਿੰਘ ਪੈਨੋਰਮਾ ਅਤੇ ਕੈਂਰੋ ਮਾਰਕੀਟ ਵਿਚ ਬਣ ਰਹੀ ਕਾਰ ਪਾਰਕਿੰਗ ਦਾ ਵੀ ਕੀਤਾ ਦੌਰਾ

ਅੰਮ੍ਰਿਤਸਰ, 4 ਜਨਵਰੀ : ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਜਿੰਨਾ ਕੋਲ ਅੰਮ੍ਰਿਤਸਰ ਨਗਰ ਨਿਗਮ ਦੇ ਕਮਿਸ਼ਨਰ ਦਾ ਵੀ ਅਹੁਦਾ ਹੈ, ਵੱਲੋਂ ਅੱਜ ਕਾਰਪੋਰੇਸ਼ਨ ਦੇ ਵਕਾਰੀ ਪ੍ਰੋਜੈਕਟ ਵੇਖਣ ਲਈ ਅਧਿਕਾਰੀਆਂ ਨਾਲ ਦੌਰਾ ਕੀਤਾ ਗਿਆ। ਇਸ ਮੌਕੇ ਉਨਾਂ ਗੋਲਬਾਗ ਪਾਰਕ ਵਿਚ ਫੂਡ

ਕੈਬਿਨਟ ਮੰਤਰੀ ਈ.ਟੀ.ਓ ਨੇ ਵੱਖ ਵੱਖ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਦਿੱਤੇ ਕਰੀਬ 1 ਕਰੋੜ ਦੇ ਚੈਕ
  • 20 ਪਿੰਡਾਂ ਦੇ ਨੋਜਵਾਨਾਂ ਨੂੰ ਵੰਡੀਆਂ ਸਪੋਰਟਸ ਕਿੱਟਾਂ

ਅੰਮ੍ਰਿਤਸਰ 3 ਜਨਵਰੀ : ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸੂਬੇ ਭਰ ਵਿਚ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਆਧਾਰ ਤੇ ਕੀਤਾ ਜਾ ਰਿਹਾ ਹੈ ਅਤੇ ਵਿਕਾਸ ਕਾਰਜਾਂ ਲਈ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਿਨਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ

ਮੁੱਖ ਮੰਤਰੀ ਜੀ ਹੁਣ ਝੂਠ ਦੀ ਮਾਰਕੀਟਿੰਗ ਬੰਦ ਕਰਦਿਓ : ਨਵਜੋਤ ਸਿੰਘ ਸਿੱਧੂ

ਨਿਹਾਲ ਸਿੰਘ ਵਾਲਾ, 02 ਜਨਵਰੀ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਬਾਘਾ ਪੁਰਾਣਾ ਤੋਂ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਦੇ ਗ੍ਰਹਿ ਵਿਖੇ ਉਨ੍ਹਾਂ ਦਾ ਹਾਲ ਚਾਲ ਜਾਣਨ ਲਈ ਪੁੱਜੇ। ਇਸ ਮੌਕੇ ਨਵਜੋਤ ਸਿੰਘ ਸਿੱਧੂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਨੂੰ ਹੁਣ ਝੂਠ ਦੀ ਮਾਰਕੀਟਿੰਗ ਬੰਦ ਕਰ ਦੇਣੀ ਚਾਹੀਦੀ ਹੈ

ਭਾਈ ਰਾਜੋਆਣਾ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਕਿਹਾ : ਮੈਂ ਅਦਾਲਤਾਂ ਦੀ ਝੂਠੀ ਕਾਰਵਾਈ ਦਾ ਹਿੱਸਾ ਨਹੀਂ ਬਣਿਆ, ਤੁਸੀਂ ਕਹਿੰਦੇ ਹੋ ਕਿ ਸੰਵਿਧਾਨ ਨੂੰ ਨਹੀਂ ਮੰਨਦਾ

ਪਟਿਆਲਾ, 02 ਜਨਵਰੀ : ਪਟਿਆਲਾ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਕੇਂਦਰੀ ਮੰਤਰੀ ਅਮਿਤ ਸ਼ਾਹ ਨੂੰ ਸੰਸਦ ਵਿੱਚ ਦਿੱਤੇ ਉਨ੍ਹਾਂ ਦੇ ਬਿਆਨ 'ਤੇ ਠੋਕਵਾਂ ਜਵਾਬ ਦਿੱਤਾ ਹੈ। ਕੇਂਦਰੀ ਮੰਤਰੀ ਸ਼ਾਹ ਨੂੰ ਭਾਈ ਰਾਜੋਆਣਾ ਨੇ ਇੱਕ ਚਿੱਠੀ ਰਾਹੀਂ ਜਵਾਬ ਦਿੰਦਿਆਂ ਕਿਹਾ ਕਿ ਮੈਂ ਤੁਹਾਨੂੰ ਇਹੀ ਕਹਿਣਾ ਚਾਹੁੰਦਾ ਹਾਂ ਕਿ ਤੁਸੀਂ ਮੇਰੇ ਉੱਤੇ ਉਹ ਕਾਨੂੰਨ ਲਾਗੂ ਕਰਨ ਦਾ

ਪੰਜਾਬ 'ਚ ਬੱਸਾਂ ਭਲਕੇ 2 ਘੰਟੇ ਲਈ ਬੰਦ ਰਹਿਣਗੀਆਂ, ਕੇਂਦਰ ਸਰਕਾਰ ਦੇ ਫੂਕੇ ਜਾਣਗੇ ਪੁਤਲੇ 

ਚੰਡੀਗੜ੍ਹ, 02 ਜਨਵਰੀ : ਪੰਜਾਬ ਰੋਡਵੇਜ਼, ਪਨਬੱਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਪ੍ਰੈੱਸ ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਸੈਕਟਰੀ ਸ਼ਮਸ਼ੇਰ ਸਿੰਘ ਢਿੱਲੋਂ, ਸੀਨੀਅਰ ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ ਨੇ ਦੱਸਿਆ ਕਿ ਪਿਛਲੇ ਸਮੇਂ ਦੀਆਂ ਸਰਕਾਰਾਂ ਵਾਂਗ ਮੌਜੂਦਾ ਸਰਕਾਰ ਵੀ ਪਨਬੱਸ ਵਰਕਰਾਂ ਨਾਲ ਬਹੁਤ ਵੱਡਾ ਧੋਖਾ ਕਰ ਰਹੀ