news

Jagga Chopra

Articles by this Author

ਸਰਕਾਰ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਯਤਨਸ਼ੀਲ, ਪਿੰਡਾਂ ਨੂੰ ਸਾਰੀਆਂ ਸਹੂਲਤਾਂ ਪਹਿਲ ਦੇ ਆਧਾਰ ‘ਤੇ ਦਿੱਤੀਆਂ ਜਾਣਗੀਆਂ : ਬ੍ਰਮ ਸ਼ੰਕਰ ਜਿੰਪਾ 
  • ਜਿੰਪਾ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼
  • ਉਸਾਰੀ ਅਧੀਨ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਨਿਰਦੇਸ਼

ਚੰਡੀਗੜ੍ਹ, 2 ਜਨਵਰੀ : ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਆਪਣੇ ਦਫਤਰ ਵਿਚ ਇਕ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਪਿੰਡਾਂ ਵਿਚ ਸਾਫ ਤੇ ਸ਼ੁੱਧ

ਪੁਲਿਸ ਨੇ 134 ਬੱਸ ਸਟੈਂਡਾਂ, 181 ਰੇਲਵੇ ਸਟੇਸ਼ਨਾਂ ’ਤੇ ਰਾਜ-ਵਿਆਪੀ ਵਿਸ਼ੇਸ਼ ਚੈਕਿੰਗ ਤੇ ਤਲਾਸ਼ੀ ਅਭਿਆਨ ਦੌਰਾਨ 24 ਅਪਰਾਧਿਕ ਤੱਤਾਂ ਨੂੰ ਕੀਤਾ ਗ੍ਰਿਫਤਾਰ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
  • ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਵਿੱਚ 500 ਤੋਂ ਵੱਧ ਪੁਲਿਸ ਟੀਮਾਂ ਨੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ: ਸਪੈਸ਼ਨ ਡੀਜੀਪੀ ਅਰਪਿਤ ਸ਼ੁਕਲਾ
  • 917 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ

ਚੰਡੀਗੜ੍ਹ, 2 ਜਨਵਰੀ : ਮੁੱਖ

ਚੰਡੀਗੜ ਪ੍ਰਸ਼ਾਸਨ ਨੇ ਪੈਟਰੋਲ ਪੰਪਾਂ ਤੇ ਹਫੜਾ ਦਫੜੀ ਰੋਕਣ ਲਈ ਨਿਯਮ ਕੀਤੇ ਤੈਅ 

ਚੰਡੀਗੜ੍ਹ, 2 ਜਨਵਰੀ : ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪੈਟਰੋਲ ਅਤੇ ਡੀਜ਼ਲ ਨੂੰ ਲੈ ਕੇ ਸ਼ਰਤਾਂ ਲਗਾ ਦਿੱਤੀਆਂ ਗਈਆਂ ਹਨ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਦੇ ਮੁਤਾਬਕ ਦੋ ਪਹੀਆ ਵਾਹਨਾਂ ਲਈ 2 ਲੀਟਰ (ਜ਼ਿਆਦਾ ਤੋਂ ਜ਼ਿਆਦਾ 200 ਰੁਪਏ ਦਾ) ਅਤੇ ਚਾਰ ਪਹੀਆ ਵਾਹਨਾਂ ਲਈ 5 ਲੀਟਰ (ਜ਼ਿਆਦਾ ਤੋਂ ਜ਼ਿਆਦਾ 500 ਰੁਪਏ) ਤੇਲ ਮਿਲੇਗਾ। ਇਹ ਸ਼ਰਤਾਂ ਜਦੋਂ ਤੱਕ ਆਮ ਵਰਗੀ ਸਥਿਤੀ

ਵਿਧਾਇਕ ਬੱਗਾ ਵਲੋਂ ਵਾਡਰ ਨੰਬਰ 92 'ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

ਲੁਧਿਆਣਾ, 02 ਜਨਵਰੀ : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਆਪਣੇ ਇਲਾਕੇ ਵਿੱਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸਦੇੇ ਤਹਿਤ ਉਨ੍ਹਾਂ ਵਾਰਡ ਨੰਬਰ 92 (ਪੁਰਾਣਾ 91) ਅਧੀਨ ਹਰਗੋਬਿੰਦ ਨਗਰ, ਪ੍ਰੀਤਮ ਨਗਰ ਅਤੇ ਮਦਰੱਸੇ ਵਾਲੀਆਂ ਆਰ.ਐਮ.ਸੀ. ਗਲੀਆਂ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ ਕਰਵਾਈ ਗਈ। ਵਿਧਾਇਕ ਬੱਗਾ ਨੇ ਕਿਹਾ ਕਿ

ਪੀ.ਏ.ਯੂ. ਦੇ ਵਿਦਿਆਰਥੀ ਨੇ ਕੌਮਾਂਤਰੀ ਕਾਨਫਰੰਸ ਵਿਚ ਦੂਜਾ ਇਨਾਮ ਜਿੱਤਿਆ

ਲੁਧਿਆਣਾ 2 ਜਨਵਰੀ : ਪੀ.ਏ.ਯੂ. ਦੇ ਬਾਇਓਕਮਿਸਟਰੀ ਵਿਭਾਗ ਵਿਚ ਪੀ ਐੱਚ ਡੀ ਦੇ ਵਿਦਿਆਰਥੀ ਚਰਨਜੀਤ ਕੌਰ ਨੇ ਬੀਤੇ ਦਿਨੀਂ ਸੱਤਵੀਂ ਅੰਤਰਰਾਸ਼ਟਰੀ ਕਾਨਫਰੰਸ ਵਿਚ ਦੂਜਾ ਇਨਾਮ ਹਾਸਲ ਕੀਤਾ। ਚਰਨਜੀਤ ਕੌਰ ਨੂੰ ਇਹ ਇਨਾਮ ਪੋਸਟਰ ਬਨਾਉਣ ਲਈ ਪ੍ਰਦਾਨ ਕੀਤਾ ਗਿਆ। ਇਹ ਕਾਨਫਰੰਸ ਸਥਿਰ ਖੇਤੀ ਅਤੇ ਸਹਾਇਕ ਵਿਗਿਆਨਾਂ ਦੇ ਵਿਸ਼ੇ ਤੇ ਬੀਤੇ ਦਿਨੀਂ ਕਰਵਾਈ ਗਈ ਸੀ। ਇਸ ਵਿਚ ਚਰਨਜੀਤ ਕੌਰ

ਪੀ.ਏ.ਯੂ. ਵਿਚ ਪੰਜਾਬ ਦੇ ਨੌਜਵਾਨਾਂ ਲਈ ਖੇਤੀ ਦਾ ਤਿਮਾਹੀ ਕੋਰਸ ਸ਼ੁਰੂ ਹੋਇਆ

ਲੁਧਿਆਣਾ 2 ਜਨਵਰੀ : ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਪੰਜਾਬ ਦੇ ਨੌਜਵਾਨ ਕਿਸਾਨਾਂ ਲਈ ਸਰਵਪੱਖੀ ਖੇਤੀਬਾੜੀ ਦਾ ਤਿਮਾਹੀ ਸਕਿੱਲ ਡਿਵੈਲਪਮੈਂਟ ਸਿਖਲਾਈ ਕੋਰਸ ਦੇ ਨਵੇਂ ਬੈਚ ਦੀ ਸ਼ੁਰੂਆਤ ਕੀਤੀ ਗਈ। ਇਸ ਤਿਮਾਹੀ ਸਿਖਲਾਈ ਕੋਰਸ ਵਿੱਚ 32 ਸਿਖਿਆਰਥੀ ਭਾਗ ਲੈ ਰਹੇ ਹਨ। ਇਸ ਕੋਰਸ ਦੇ ਉਦਘਾਟਨੀ ਸਮਾਰੋਹ ਦੇ ਮੁੱਖ ਮਹਿਮਾਨ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ

ਪੀ.ਏ.ਯੂ. ਦੇ ਵਿਦਿਆਰਥੀ ਨੂੰ ਮਾਣਮੱਤੀ ਫੈਲੋਸ਼ਿਪ ਹਾਸਲ ਹੋਈ

ਲੁਧਿਆਣਾ, 02 ਜਨਵਰੀ : ਪੀ.ਏ.ਯੂ. ਦੇ ਪਸਾਰ ਸਿੱਖਿਆ ਅਤੇ ਸੰਚਾਰ ਪ੍ਰਬੰਧਨ ਵਿਭਾਗ ਵਿਚ ਪੀ ਐੱਚ ਡੀ ਦੇ ਖੋਜਾਰਥੀ ਜਸਵੀਰ ਕੌਰ ਨੂੰ ਇੰਡੀਅਨ ਕੌਂਸਲ ਆਫ ਸ਼ੋਸ਼ਲ ਸਾਇੰਸ ਰਿਸਰਚ ਦੀ ਲੰਬੀ ਮਿਆਦ ਦੀ ਡੋਕਟਰਲ ਫੈਲੋਸ਼ਿਪ ਨਾਲ ਨਿਵਾਜ਼ਿਆ ਗਿਆ ਹੈ। ਕੁਮਾਰੀ ਜਸਵੀਰ ਕੌਰ ਨੂੰ ਡਾਕਟਰਲ ਖੋਜ ਕਾਰਜ ਦੌਰਾਨ ਇਹ ਫੈਲੋਸ਼ਿਪ ਮਿਲਦੀ ਰਹੇਗੀ। ਜਸਵੀਰ ਕੌਰ ਆਪਣਾ ਪੀ ਐੱਚ ਡੀ ਖੋਜ ਕਾਰਜ ਪੰਜਾਬ ਦੇ

ਮਾਲਵਾ ਸੱਭਿਆਚਾਰਕ ਮੰਚ ਨੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੂੰ ਦਿੱਤਾ ਲੋਹੜੀ ਮੇਲੇ ਦਾ ਸੱਦਾ ਪੱਤਰ
  • 11 ਜਨਵਰੀ ਨੂੰ ਗੁਰੂ ਨਾਨਕ ਭਵਨ ਵਿਖੇ ਮਨਾਇਆ ਜਾਵੇਗਾ 28ਵਾਂ ਧੀਆਂ ਦਾ ਲੋਹੜੀ ਮੇਲਾ

ਲੁਧਿਆਣਾ, 02 ਜਨਵਰੀ : ਅੱਜ ਮਾਲਵਾ ਸੱਭਿਆਚਾਰਕ ਮੰਚ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਅਤੇ ਪ੍ਰਧਾਨ ਰਾਜੀਵ ਕੁਮਾਰ ਲਵਲੀ ਦੀ ਅਗਵਾਈ ਹੇਠ ਸੰਸਥਾ ਦੇ ਮੈਂਬਰਾਂ ਵੱਲੋਂ ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ

ਡਿਪਟੀ ਕਮਿਸ਼ਨਰ ਸੁਰਭੀ ਮਲਿਕ ਦੀ ਅਗਵਾਈ 'ਚ ਤੇਲ ਕੰਪਨੀਆਂ ਦੇ ਡਿਪੂ ਮੁਖੀਆਂ, ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ
  • ਕਿਹਾ! ਪੈਟਰੋਲ-ਡੀਜ਼ਲ ਦੀ ਸਪਲਾਈ ਨੂੰ ਲੈ ਕੇ ਘਬਰਾਉਣ ਦੀ ਨਹੀਂ ਕੋਈ ਲੋੜ
  • ਘਬਰਾਹਟ 'ਚ ਆ ਕੇ ਪੰਪਾਂ 'ਤੇ ਨਾ ਪਾਈ ਜਾਵੇ ਭੀੜ, ਜਲਦ ਸੁਚਾਰੂ ਸਪਲਾਈ ਯਕੀਨੀ ਬਣਾਈ ਜਾਵੇਗੀ

ਲੁਧਿਆਣਾ, 02 ਜਨਵਰੀ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੀ ਅਗਵਾਈ ਹੇਠ ਤੇਲ ਕੰਪਨੀਆਂ ਦੇ ਡਿਪੂ ਮੁਖੀਆਂ, ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਹੋਈ

ਪ੍ਰਸ਼ਾਸ਼ਨ ਵਲੋਂ ਮਹਿਲਾ ਕੇਂਦਰੀ ਜੇਲ੍ਹ, ਲੁਧਿਆਣਾ ਨੂੰ ਕੰਬਲ ਤੇ ਸਵੈਟਰ ਸੌਂਪੇ
  • ਕੈਦੀਆਂ ਨੂੰ ਕੜਾਕੇ ਦੀ ਠੰਡ ਤੋਂ ਬਚਾਅ ਲਈ ਕੀਤਾ ਉਪਰਾਲਾ

ਲੁਧਿਆਣਾ, 02 ਜਨਵਰੀ : ਮੌਜੂਦਾ ਸਮੇਂ ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਡ ਦੇ ਮੱਦੇਨਜ਼ਰ ਪ੍ਰਸ਼ਾਸ਼ਨ ਵਲੋਂ ਮਹਿਲਾ ਕੇਂਦਰੀ ਜੇਲ੍ਹ, ਲੁਧਿਆਣਾ ਵਿਖੇ ਕੈਦੀਆਂ ਨੂੰ ਕੰਬਲ ਅਤੇ ਸਵੈਟਰ ਮੁਹੱਈਆ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਕ੍ਰਿਸ਼ਨ ਪਾਲ ਰਾਜਪੂਤ ਆਈ.ਏ.ਐਸ. (ਯੂ.ਟੀ.) ਵਲੋਂ ਦੱਸਿਆ ਗਿਆ ਕਿ