news

Jagga Chopra

Articles by this Author

ਡਿਪਟੀ ਕਮਿਸ਼ਨਰ ਸੁਰਭੀ ਮਲਿਕ ਦੀ ਅਗਵਾਈ 'ਚ ਤੇਲ ਕੰਪਨੀਆਂ ਦੇ ਡਿਪੂ ਮੁਖੀਆਂ, ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ
  • ਕਿਹਾ! ਪੈਟਰੋਲ-ਡੀਜ਼ਲ ਦੀ ਸਪਲਾਈ ਨੂੰ ਲੈ ਕੇ ਘਬਰਾਉਣ ਦੀ ਨਹੀਂ ਕੋਈ ਲੋੜ
  • ਘਬਰਾਹਟ 'ਚ ਆ ਕੇ ਪੰਪਾਂ 'ਤੇ ਨਾ ਪਾਈ ਜਾਵੇ ਭੀੜ, ਜਲਦ ਸੁਚਾਰੂ ਸਪਲਾਈ ਯਕੀਨੀ ਬਣਾਈ ਜਾਵੇਗੀ

ਲੁਧਿਆਣਾ, 02 ਜਨਵਰੀ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੀ ਅਗਵਾਈ ਹੇਠ ਤੇਲ ਕੰਪਨੀਆਂ ਦੇ ਡਿਪੂ ਮੁਖੀਆਂ, ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਹੋਈ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਸਥਿਤੀ ਕਾਬੂ ਹੇਠ, ਡੀ ਸੀ ਨੇ ਆਮ ਲੋਕਾਂ ਨੂੰ ਭਰੋਸਾ ਦਿਵਾਇਆ
  • ਜ਼ਿਲ੍ਹਾ ਪ੍ਰਸ਼ਾਸਨ ਜ਼ਰੂਰੀ ਵਸਤਾਂ ਤੋਂ ਇਲਾਵਾ ਪੈਟਰੋਲ ਡੀਜ਼ਲ ਦੀ ਨਿਰੰਤਰ ਸਪਲਾਈ ਨੂੰ ਯਕੀਨੀ ਬਣਾਉਣ ਲਈ ਯਤਨਸ਼ੀਲ
  • ਪ੍ਰਸ਼ਾਸਨ ਮੁੱਦੇ ਦੇ ਹੱਲ ਲਈ ਤੇਲ ਕੰਪਨੀਆਂ ਅਤੇ ਟਰਾਂਸਪੋਰਟ ਯੂਨੀਅਨਾਂ ਦੇ ਸੰਪਰਕ ਵਿੱਚ
  • ਅਫਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਸਖ਼ਤੀ ਨਾਲ ਨਜਿੱਠਿਆ ਜਾਵੇਗਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਜਨਵਰੀ : ਡਰਾਈਵਰਾਂ ਅਤੇ ਟਰਾਂਸਪੋਰਟਰਾਂ ਦੀ ਹੜਤਾਲ

ਨਵੇਂ ਸਾਲ ਦਾ ਤੋਹਫ਼ਾ, ਜ਼ਿਲ੍ਹੇ ਨੂੰ 14 ਨਵੇਂ ਪਟਵਾਰੀ ਮਿਲੇ, ਕੁੱਲ ਗਿਣਤੀ 111 ਹੋਈ
  • ਡੀ ਸੀ ਨੇ ਨਵੇਂ ਆਏ ਪਟਵਾਰੀਆਂ ਦਾ ਰਸਮੀ ਤੌਰ 'ਤੇ ਸਵਾਗਤ ਕੀਤਾ ਅਤੇ ਲਗਨ ਨਾਲ ਕੰਮ ਕਰਨ ਲਈ ਆਖਿਆ
  • ਨਵਾਂ ਸਟਾਫ਼ ਮਿਲਣ ਨਾਲ ਜਿਲ੍ਹੇ ਵਿੱਚ ਮਾਲ  ਮਹਿਕਮੇ ਦੇ ਕੰਮ ਚ ਤੇਜ਼ੀ ਆਵੇਗੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਜਨਵਰੀ : ਜ਼ਿਲ੍ਹੇ ਵਿੱਚ ਮਾਲ ਮਹਿਕਮੇ ਨਾਲ ਸਬੰਧਤ ਕੰਮਾਂ ਵਿੱਚ ਤੇਜ਼ੀ ਲਿਆਉਣ ਲਈ ਅੱਜ ਜ਼ਿਲ੍ਹੇ ਵਿੱਚ 14 ਨਵੇਂ ਮਾਲ ਪਟਵਾਰੀ ਸ਼ਾਮਲ ਕੀਤੇ ਗਏ, ਜਿਸ

ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਦੇ ਸਮੇਂ ’ਚ ਬਦਲਾਅ : ਡਿਪਟੀ ਕਮਿਸ਼ਨਰ
  • 3 ਤੋਂ 15 ਜਨਵਰੀ ਤੱਕ ਸੇਵਾ ਕੇਂਦਰ ਸਵੇਰੇ 9.30 ਵਜੇ ਤੋਂ ਸ਼ਾਮ 5.00 ਵਜੇ ਤੱਕ ਖੁੱਲ੍ਹਣਗੇ

ਹੁਸ਼ਿਆਰਪੁਰ, 2 ਜਨਵਰੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਮੌਸਮ ਨੂੰ ਦੇਖਦੇ ਹੋਏ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦੇ ਸਮੇਂ ’ਚ ਬਦਲਾਅ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸਰਦੀ ਦੇ ਮੌਸਮ ਤੇ ਧੁੰਦ ਨੂੰ ਦੇਖਦੇ ਹੋਏ ਜ਼ਿਲ੍ਹੇ ਦੇ ਸਮੂਹ ਸੇਵਾ

ਹਲਕੇ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ-ਚੇਅਰਮੈਨ ਬਲਬੀਰ ਸਿੰਘ ਪਨੂੰ
  • ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਦੇ ਆਗੂ ਤੇ ਵਰਕਰ ਆਪ ਪਾਰਟੀ ਵਿੱਚ ਸ਼ਾਮਲ

ਫਤਿਹਗੜ੍ਹ ਚੂੜੀਆਂ, 2 ਜਨਵਰੀ : ਹਲਕਾ ਫਤਿਹਗੜ੍ਹ ਚੂੜੀਆਂ ਦੇ ਇੰਚਾਰਜ ਅਤੇ ਚੇਅਰਮੈਨ ਪਨਸਪ ਪੰਜਾਬ, ਬਲਬੀਰ ਸਿੰਘ ਪਨੂੰ ਦੀ ਅਗਵਾਈ ਹੇਠ ਪਿੰਡ ਖਾਨ ਫੱਤਾ ਖੁਰਦ ਵਿੱਚ ਹੋਈ ਮੀਟਿੰਗ ਦੌਰਾਨ ਵੱਡੀ ਗਿਣਤੀ ਵਿੱਚ ਕਈ ਪਰਿਵਾਰ ਰਵਾਇਤੀ ਪਾਰਟੀ ਨੂੰ ਅਲਵਿਦਾ ਕਹਿ ਕੇ ਆਦਮੀ

ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਕਰਨ ਵਾਲੇ ਨੂੰ ਹੋਵੇਗੀ 5 ਸਾਲ ਦੀ ਕੈਦ ਅਤੇ 1 ਲੱਖ ਰੁਪਏ ਜ਼ੁਰਮਾਨਾ
  • ਜ਼ਿਲ੍ਹਾ ਪ੍ਰਸ਼ਾਸਨ ਨੇ ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਅਰੰਭੀ
  • ਅਬਾਦ ਹੁਨਰ ਹੱਟ ਤੋਂ ਚਾਈਨਾ ਡੋਰ ਬਦਲੇ ਪ੍ਰਾਪਤ ਕੀਤੀ ਜਾ ਸਕਦੀ ਹੈ ਸੂਤੀ ਧਾਗੇ ਦੀ ਡੋਰ
  • ਜ਼ਿਲ੍ਹਾ ਪੱਧਰੀ ਹੈਲਪ ਲਾਈਨ ਨੰਬਰ 1800-180-1852 'ਤੇ ਚਾਈਨਾ ਡੋਰ ਸਬੰਧੀ ਦਿੱਤੀ ਜਾਵੇ ਸੂਚਨਾ - ਡਿਪਟੀ ਕਮਿਸ਼ਨਰ

ਗੁਰਦਾਸਪੁਰ, 2 ਜਨਵਰੀ : ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ

ਚੇਅਰਮੈਨ ਰਮਨ ਬਹਿਲ ਨੇ  ਨਵ-ਨਿਯੁਕਤ  ਹਾਉਸ ਸਰਜਨਾਂ ਨੂੰ ਨਿਯੁਕਤੀ ਪੱਤਰ ਵੰਡੇ
  • ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਨੌਂਕਰੀਆਂ ਦੇਣ ਦਾ ਵਾਅਦਾ ਪੂਰਾ ਕੀਤਾ - ਰਮਨ ਬਹਿਲ

ਗੁਰਦਾਸਪੁਰ, 2 ਜਨਵਰੀ : ਸਿਹਤ ਵਿਭਾਗ ਪੰਜਾਬ ਵਿਚ ਨਵੀਂਆਂ ਭਰਤੀਆਂ ਦਾ ਸਿਲਸਿਲਾ ਨਵੇਂ ਸਾਲ ਵੀ ਜਾਰੀ ਹੈ। ਸਾਲ ਦੀ ਸ਼ੁਰੂਆਤ ਦੇ ਨਾਲ ਹੀ ਜ਼ਿਲ੍ਹਾ ਗੁਰਦਾਸਪੁਰ ਵਿਚ ਹਾਉਸ ਸਰਜਨਾਂ ਦੀ ਭਰਤੀ ਹੋਈ ਹੈ, ਜਿਸ ਤਹਿਤ ਅੱਜ ਦਫਤਰ ਸਿਵਲ ਸਰਜਨ ਗੁਰਦਾਸਪੁਰ ਵਿਖੇ ਨਵ-ਨਿਯੁਕਤ ਹਾਉਸ ਸਰਜਨਾਂ

ਨਵੇਂ ਸਾਲ ਮੌਕੇ ਜ਼ਿਲ੍ਹਾ ਗੁਰਦਾਸਪੁਰ ਦੀ ਨਸ਼ਿਆਂ ਦੇ ਖਾਤਮੇ ਲਈ ਨਵੀਂ ਪਹਿਲਕਦਮੀ
  • ਜ਼ਿਲ੍ਹੇ ਦੀਆਂ 636 ਪੰਚਾਇਤਾਂ ਨੇ ਨਸ਼ਿਆਂ ਵਿਰੁੱਧ ਮਤੇ ਪਾ ਕੇ ਨਵੇਂ ਸਾਲ ਦਾ ਅਹਿਦ ਲਿਆ 
  • ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਪੰਚਾਇਤਾਂ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ

ਗੁਰਦਾਸਪੁਰ, 2 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਮੁਕਤੀ ਮੁਹਿੰਮ ਤਹਿਤ

ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 8 ਜਨਵਰੀ 2024 ਤੋਂ ਸ਼ੁਰੂ

ਗੁਰਦਾਸਪੁਰ, 2 ਜਨਵਰੀ : ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ ਜੋ ਡੇਅਰੀ ਦਾ ਕਿੱਤਾ ਸੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜ਼ਿਲਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰਬਰ 508 ਵਿਖੇ ਮਿਤੀ 5 ਜਨਵਰੀ 2024 ਤੱਕ ਅਰਜ਼ੀਆਂ ਦੇ ਸਕਦੇ ਹਨ। ਇਸ ਸਬੰਧੀ

ਫੌਜ, ਪੰਜਾਬ ਪੁਲਿਸ, ਬੀ.ਐੱਸ.ਐੱਫ, ਸੀ.ਆਰ.ਪੀ.ਐੱਫ ਅਤੇ ਸੀ.ਆਈ.ਐੱਫ ਦੀ ਭਰਤੀ ਲਈ ਟ੍ਰੇਨਿੰਗ ਕੈਂਪ ਮਿਤੀ 08 ਜਨਵਰੀ 2024 ਤੋਂ ਸ਼ੁਰੂ

ਗੁਰਦਾਸਪੁਰ, 2 ਜਨਵਰੀ : ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਗੁਰਦਾਸਪੁਰ ਵੱਲੋਂ ਦੱਸਿਆ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਭਰਤੀ ਟ੍ਰੇਨਿੰਗ ਲਈ ਇਸ ਦਫ਼ਤਰ ਰਾਹੀਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ,  ਜਿਸ ਦਾ ਨੌਜਵਾਨਾਂ ਨੂੰ ਵੱਧ ਤੋਂ ਵੱਧ ਫਾਇਦਾ ਉਠਾਉਂਦੇ ਹੋਏ ਟ੍ਰੇਨਿੰਗ ਪ੍ਰਾਪਤ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਸੈਨਾ, ਬੀ.ਐੱਸ.ਐੱਫ, ਸੀ.ਆਰ.ਪੀ