news

Jagga Chopra

Articles by this Author

ਡਿਪਟੀ ਕਮਿਸ਼ਨਰ ਨੇ ਪੈਟਰੋਲ ਅਤੇ ਡੀਜ਼ਲ ਦੀ ਨਿਰਵਿਘਨ ਸਪਲਾਈ ਲਈ ਅਧਿਕਾਰੀਆਂ ਅਤੇ ਪੈਟਰੋਲ ਪੰਪ ਮਾਲਕਾਂ ਨਾਲ ਕੀਤੀ ਰੀਵਿਊ ਮੀਟਿੰਗ
  • ਜ਼ਿਲ੍ਹੇ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ-ਡਿਪਟੀ ਕਮਿਸ਼ਨਰ

ਫਤਹਿਗੜ੍ਹ ਸਾਹਿਬ: 02 ਜਨਵਰੀ :  ਦੇਸ਼ ਵਿੱਚ ਟਰੱਕ ਆਪ੍ਰੇਟਰਾਂ ਦੀ ਹੜਤਾਲ ਕਾਰਨ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਪ੍ਰਭਾਵਿਤ ਹੋਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਪੈਟਰੋਲ ਪੰਪ ਮਾਲਕਾਂ ਅਤੇ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਇੱਕ ਰੀਵਿਊ ਮੀਟਿੰਗ ਕੀਤੀ।

ਪੈਟਰੋਲ-ਡੀਜ਼ਲ ਦੀ ਸਪਲਾਈ ਨੂੰ ਲੈ ਕੇ ਚਿੰਤਾ ਦੀ ਕੋਈ ਲੋੜ ਨਹੀਂ : ਡਿਪਟੀ ਕਮਿਸ਼ਨਰ
  • ਤੇਲ ਕੰਪਨੀਆਂ ਦੇ ਨੁਮਾਇੰਦਿਆਂ, ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ
  • ਸਪਲਾਈ ਯਕੀਨੀ ਬਣਾਈ ਜਾਵੇਗੀ, ਲੋਕ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਵਿੱਚ ਆ ਕੇ ਖਰੀਦਦਾਰੀ ਨਾ ਕਰਨ

ਮੋਗਾ, 2 ਜਨਵਰੀ : ਜ਼ਿਲ੍ਹਾ ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪੈਟਰੋਲ-ਡੀਜ਼ਲ ਦੀ ਸਪਲਾਈ ਨੂੰ ਲੈ ਕੇ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ

ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਭਾਸ਼ਾ ਵਿਭਾਗ ਦਾ ਸਥਾਪਨਾ ਦਿਵਸ ਮਨਾਇਆ ਗਿਆ 

ਬਰਨਾਲਾ, 2 ਜਨਵਰੀ : ਸੂਬੇ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ, ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ ਬਰਨਾਲਾ ਵੱਲੋਂ ਭਾਸ਼ਾ ਵਿਭਾਗ ਪੰਜਾਬ ਦਾ 76ਵਾਂ ਸਥਾਪਨਾ ਦਿਵਸ ਪੁਸਤਕ ਸਭਿਆਚਾਰ ਦੀ ਪ੍ਰਫੁੱਲਤਾ ਦੇ ਮਨੋਰਥ ਨਾਲ ਪਾਠਕਾਂ ਨੂੰ ਭਾਸ਼ਾ ਵਿਭਾਗ ਦੀਆਂ ਕਿਤਾਬਾਂ ਅਤੇ ਰਸਾਲੇ

ਸਿਹਤ ਵਿਭਾਗ ਵੱਲੋਂ ਬੱਚਿਆਂ ਅਤੇ ਬਜ਼ੁਰਗਾਂ ਨੂੰ ਸਰਦੀ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ 
  • ਵੱਧ ਰਹੀ ਸਰਦੀ ਵਿੱਚ ਬਜੁਰਗਾਂ ਅਤੇ ਬੱਚਿਆਂ ਦਾ ਰੱਖਿਆ ਜਾਵੇ ਵਿਸ਼ੇਸ਼ ਧਿਆਨ: ਸਿਵਲ ਸਰਜਨ ਬਰਨਾਲਾ
  • ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਸੇਕਣਾ ਹੋ ਸਕਦਾ ਹੈ ਜਾਨ ਲਈ ਹਾਨੀਕਾਰਕ

ਬਰਨਾਲਾ, 2 ਜਨਵਰੀ : ਸਰਦੀ ਦੇ ਮੌਸਮ ਕਾਰਨ ਸ਼ੀਤ ਲਹਿਰ ਸ਼ੁਰੂ ਹੋ ਚੁੱਕੀ ਹੈ, ਜਿਸ ਵਿੱਚ ਬਜ਼ੁਰਗ ਅਤੇ ਛੋਟੇ ਬੱਚੇ ਜਿਆਦਾ ਪ੍ਰਭਾਵਿਤ ਹੁੰਦੇ ਹਨ। ਉਨ੍ਹਾਂ ਨੂੰ ਸਰਦੀ ਲੱਗਣ ਨਾਲ ਜੇਕਰ ਸਮੇਂ ਸਿਰ

ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ  ਬਰਨਾਲਾ ਵੱਲੋਂ ਪੁਖਰਾਜ ਹੈਲਥਕੇਅਰ  ਲਈ ਇੰਟਰਵਿਊ 

ਬਰਨਾਲਾ, 2 ਜਨਵਰੀ : ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਪੁਖਰਾਜ ਹੈਲਥਕੇਅਰ  ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 04 ਜਨਵਰੀ,2023 ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਤੋਂ 01 ਵਜੇ ਤੱਕ ਵੈਲਨੈੱਸ ਅਡਵਾਇਜਰ (ਸਿਰਫ ਲੜਕੀਆਂ ਲਈ) ਲਈ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਦੂਸਰੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਪਲੇਸਮੈਂਟ ਕੈਂਪ

ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਸਬ-ਤਹਿਸੀਲ ਨੌਸ਼ਹਿਰਾ ਪੰਨੂਆਂ ਤੇ ਝਬਾਲ ਨਾਲ ਸਬੰਧਿਤ ਮਾਲ ਵਿਭਾਗ ਦੇ ਕੰਮਾਂ ਦਾ ਲਿਆ ਜਾਇਜ਼ਾ
  • ਪੈਡਿੰਗ ਪਏ ਇੰਤਕਾਲਾਂ ਦੇ ਤੁਰੰਤ ਨਿਪਟਾਰੇ ਲਈ ਸਬੰਧਿਤ ਅਧਿਕਾਰੀਆਂ ਨੂੰ ਦਿੱਤੇ ਆਦੇਸ਼

ਤਰਨ ਤਾਰਨ, 02 ਜਨਵਰੀ : ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਬ-ਤਹਿਸੀਲ ਨੌਸ਼ਹਿਰਾ ਪੰਨੂਆਂ ਅਤੇ ਝਬਾਲ ਨਾਲ ਸਬੰਧਿਤ ਮਾਲ ਵਿਭਾਗ ਦੇ ਕੰਮਾਂ ਦਾ ਜਾਇਜ਼ਾ ਲੈਣ ਲਈ ਸਮੂਹ ਤਹਿਸੀਲਦਾਰ, ਨਾਇਬ ਤਹਿਸੀਲਦਾਰ, ਕਾਨੂੰਨਗੋ ਅਤੇ

ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸ ਵੇਅ ਦੀ ਉਸਾਰੀ ਲਈ ਜ਼ਮੀਨ ਮਾਲਕ ਐਕਵਾਇਰ ਹੋਈ ਜ਼ਮੀਨ ਦਾ ਮੁਆਵਜ਼ਾ ਜਲਦ ਪ੍ਰਾਪਤ ਕਰਕੇ ਕਬਜ਼ਾ ਨੈਸ਼ਨਲ ਹਾਈਵੇ ਅਥਾਰਿਟੀ ਨੂੰ ਦੇ ਦੇਣ-ਡਿਪਟੀ ਕਮਿਸ਼ਨਰ
  • ਮੁਆਵਜ਼ੇ ਦੇ ਵਾਧੇ ਸਬੰਧੀ ਆਰਬੀਟ੍ਰੇਟਰ ਦੀ ਅਦਾਲਤ ਵਿੱਚ ਕੇਸ ਦਾਇਰ ਕਰ ਸਕਦੇ ਹਨ ਸਬੰਧਿਤ ਜ਼ਮੀਨ ਮਾਲਕ
  • ਡਿਪਟੀ ਕਮਿਸ਼ਨਰ ਵੱਲੋਂ ਦਿੱਲੀ-ਅੰਮ੍ਰਿਤਸਰ-ਕੱਟੜਾ ਨੈਸ਼ਨਲ ਹਾਈਵੇ ਪ੍ਰੋਜੈਕਟ ਸਬੰਧੀ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ

ਤਰਨ ਤਾਰਨ, 02 ਜਨਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਆਈ. ਏ. ਐਸ.  ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ ਸਬੰਧੀ ਜ਼ਿਲਾ ਪੱਧਰੀ ਕਮੇਟੀ ਦੀ ਮੀਟਿੰਗ
  • ਯੋਜਨਾ ਦਾ ਲਾਭ ਉਠਾਉਣ ਲਈ ਯੋਗ ਲਾਭਪਾਤਰੀ ਆਪਣੇ ਨਜ਼ਦੀਕੀ ਕਾਮਨ ਸਰਵਿਸ ਸੈਂਟਰ ਵਿਖੇ ਜਾ ਕੇ ਪੀ. ਐੱਮ  ਵਿਸ਼ਵਕਰਮਾ ਪੋਰਟਲ ‘ਤੇ ਕਰਵਾ ਸਕਦੇ ਹਨ ਰਜਿਸਟਰੇਸ਼ਨ

ਤਰਨ ਤਾਰਨ, 02 ਜਨਵਰੀ : ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ ਸਬੰਧੀ ਜ਼ਿਲਾ ਪੱਧਰੀ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਅੱਜ ਜ਼ਿਲ੍ਹਾ

ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਨੂੰ ਲੈ ਕੇ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ : ਡਿਪਟੀ ਕਮਿਸ਼ਨਰ

ਤਰਨ ਤਾਰਨ, 02 ਜਨਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਨੂੰ ਲੈ ਕੇ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ, ਕਿਉਂਕਿ ਪ੍ਰਸ਼ਾਸਨ ਵੱਲੋਂ ਸਾਰੀ ਸਥਿਤੀ `ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ ਅਤੇ ਲੋਕ ਕਿਸੇ ਵੀ ਤਰ੍ਹਾਂ

ਸਪੀਕਰ ਸੰਧਵਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਰਬ ਸਾਂਝੀ ਧਾਰਮਿਕ ਕਮੇਟੀ ਦੇ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ
  • ਸਪੀਕਰ ਸੰਧਵਾਂ ਨੇ ਕੰਪਲੈਕਸ ਦੀ ਮੁਰੰਮਤ ਲਈ ਹਰ ਸਾਲ 2 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਫ਼ਰੀਦਕੋਟ 02 ਜਨਵਰੀ : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮਿੰਨੀ ਮੀਟਿੰਗ ਹਾਲ ਵਿਖੇ ਸਰਬ ਸਾਂਝੀ ਧਾਰਮਿਕ ਕਮੇਟੀ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ। ਕਮੇਟੀ ਦੇ ਮੁੱਖ ਸੇਵਾਦਾਰ ਸ.ਅਮਰੀਕ ਸਿੰਘ ਸੰਧੂ ਨੇ ਸਪੀਕਰ ਸੰਧਵਾਂ