news

Jagga Chopra

Articles by this Author

ਜਿਲ੍ਹੇ ਵਿੱਚ ਲੋੜ ਮੁਤਾਬਿਕ ਗੈਸ ਅਤੇ ਤੇਲ ਦੇ ਪਰਿਯਾਪਤ ਭੰਡਾਰ ਹਨ- ਡੀ.ਐਫ.ਐਸ.ਸੀ
  • ਟਰੱਕਾਂ ਦੀ ਹੜਤਾਲ ਦੇ ਚਲਦਿਆਂ ਘਬਰਾਉਣ ਦੀ ਜਰੂਰਤ ਨਹੀਂ

ਫ਼ਰੀਦਕੋਟ 02 ਜਨਵਰੀ : ਤੇਲ ਅਤੇ ਗੈਸ ਦੇ ਟਰੱਕਾਂ ਦੇ ਡਰਾਈਵਰਾਂ ਵੱਲੋਂ 31 ਦਸੰਬਰ 2023 ਤੋਂ ਹੜਤਾਲ ਦੇ ਕਾਰਨ ਜ਼ਿਲਾ ਫਰੀਦਕੋਟ ਦੇ ਵਾਸੀਆਂ ਵਿੱਚ ਘਬਰਾਹਟ ਦੇ ਮੱਦੇਨਜ਼ਰ ਜ਼ਿਲਾ ਖੁਰਾਕ ਅਤੇ ਸਪਲਾਈ ਕੰਟਰੋਲਰ ਵੰਦਨਾ ਕੰਬੋਜ ਨੇ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਜਰੂਰਤ ਨਹੀਂ ਹੈ। ਇਸ ਸਬੰਧੀ

ਸਪੀਕਰ ਸੰਧਵਾਂ ਨੇ ਅੱਜ ਲਗਾਤਾਰ ਦੂਜੇ ਦਿਨ ਵਿਕਾਸ ਕਾਰਜਾਂ ਦੇ ਕੰਮਾਂ ਦਾ ਕੀਤਾ ਉਦਘਾਟਨ
  • ਕਿਹਾ ਵਿਕਾਸ ਕੰਮਾਂ ਵਿੱਚ ਕਮੀ ਨਹੀਂ ਆਉਣ ਦਿੱਤੀ ਜਾਵੇਗੀ

ਕੋਟਕਪੂਰਾ 2 ਜਨਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਲਗਾਤਾਰ ਦੂਸਰੇ ਦਿਨ ਵੱਖ ਵੱਖ ਥਾਵਾਂ ਤੇ ਵਿਕਾਸ ਕਾਰਜਾਂ ਦੇ ਕੰਮਾਂ ਦਾ ਉਦਘਾਟਨ ਕੀਤਾ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵਿਕਾਸ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਵੱਖ

ਜ਼ੁਰਮ ਨੂੰ ਕਿਸੇ ਵੀ ਹਾਲਤ ਵਿੱਚ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ- ਸਪੀਕਰ ਸੰਧਵਾਂ 
  • ਕੋਟਕਪੂਰਾ ਸਿਟੀ ਥਾਣੇ ਦੇ ਅਧਿਕਾਰੀਆਂ/ਮੁਲਾਜ਼ਮਾਂ ਨਾਲ ਕੀਤੀ ਮੀਟਿੰਗ 

ਫ਼ਰੀਦਕੋਟ 2 ਜਨਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਥਾਣਾ ਸਿਟੀ ਕੋਟਕਪੂਰਾ ਦੇ ਅਧਿਕਾਰੀਆਂ/ਮੁਲਾਜ਼ਮਾਂ ਨਾਲ ਮੀਟਿੰਗ ਕੀਤੀ। ਉਹਨਾਂ ਕਿਹਾ ਕਿ ਉਹਨਾਂ ਦੇ ਹਲਕੇ ਵਿੱਚ ਜ਼ੁਰਮ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਜਿਸ ਲਈ ਢੁਕਵੇਂ ਅਤੇ ਸਖਤ ਸੁਰੱਖਿਆ ਪ੍ਰਬੰਧ

ਸਾਲ 2023 ਦੌਰਾਨ ਵਨ ਸਟਾਪ ਸਖੀ ਸੈਂਟਰ ਵਿਖੇ 243 ਦੇ ਕਰੀਬ ਕੇਸਾਂ ਦੀ ਕੀਤੀ ਸੁਣਵਾਈ
  • ਸਖੀ ਸੈਂਟਰ ਵੱਲੋਂ ਔਰਤਾਂ ਨੂੰ ਡਾਕਟਰੀ, ਪੁਲਿਸ, ਕਾਨੂੰਨੀ, ਮਨੋਵਿਗਿਆਨਕ ਸਲਾਹ ਆਦਿ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਸੁਵਿਧਾਵਾਂ

ਫਾਜ਼ਿਲਕਾ, 02 ਜਨਵਰੀ : ਡਿਪਟੀ ਕਮਿਸ਼ਨਰ ਡਾ. ਸੇਨੂੰ ਦੁਗਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫਸਰ, ਫਾਜਿਲਕਾ ਸ਼੍ਰੀਮਤੀ ਨਵਦੀਪ ਕੌਰ ਦੇ ਅਧੀਨ ਚੱਲ ਰਹੀ ਸਖੀ ਸੈਂਟਰ ਦੀ ਸਕੀਮ ਔਰਤਾਂ ਲਈ ਬਹੁਤ ਮਦਦਗਾਰ ਸਿੱਧ ਹੋਈ ਹੈ।

ਡਿਪਟੀ ਕਮਿਸ਼ਨਰ ਵੱਲੋਂ 10 ਲਾਇਬਰੇਰੀਆਂ ਲਈ 4.50 ਕਰੋੜ ਰੁਪਏ ਦੀ ਰਾਸ਼ੀ ਜਾਰੀ

ਅੰਮ੍ਰਿਤਸਰ, 2 ਜਨਵਰੀ  : ਮੁੱਖ ਮੰਤਰੀ ਪੰਜਾਬ ਸ੍ਰ: ਭਗਵੰਤ ਸਿੰਘ ਮਾਨ ਵਲੋਂ ਹਰ ਵਿਧਾਨ ਸਭਾ ਹਲਕੇ ਵਿੱਚ ਲਾਈਬ੍ਰੇਰੀਆਂ ਬਣਾਉਣ ਦੇ ਉਲੀਕੇ ਗਏ ਪ੍ਰੋਗਰਾਮ ਨੂੰ ਹਕੀਕੀਤ ਰੂਪ ਦੇਣ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਣਸ਼ਾਮ ਥੋਰੀ ਨੇ ਪਹਿਲੇ ਪੜਾਅ ਵਿਚ ਜਿਲ੍ਹੇ ਅੰਦਰ 10 ਲਾਇਬਰੇਰੀਅ ਬਨਾਉਣ ਲਈ 4.50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਸ੍ਰੀ ਥੋਰੀ ਨੇ ਇਹ ਫੰਡ

ਪੈਟਰੋਲ /ਡੀਜ਼ਲ ਨੂੰ ਲੈ ਕੇ ਜਨਤਾ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ : ਡਿਪਟੀ ਕਮਿਸ਼ਨਰ
  • ਛੇਤੀ ਹੀ ਪੈਟਰੋਲ ਪੰਪਾਂ ਉੱਤੇ ਡੀਜਲ ਅਤੇ ਪੈਟਰੋਲ ਆਮ ਵਾਂਗ ਮਿਲਣ ਲੱਗੇਗਾ
  • ਖੁਰਾਕ ਤੇ ਸਪਲਾਈ ਵਿਭਾਗ ਨੂੰ ਕਾਲਾਬਾਜ਼ਾਰੀ ਤੇ ਨਜ਼ਰ ਰੱਖਣ ਦੇ ਦਿੱਤੇ ਆਦੇਸ਼

ਅੰਮ੍ਰਿਤਸਰ 2 ਜਨਵਰੀ : ਟਰੱਕ ਡਰਾਈਵਰਾਂ ਦੀ ਹੜਤਾਲ ਕਾਰਨ ਪੈਟਰੋਲ ਅਤੇ ਡੀਜ਼ਲ ਦੀ ਜੋ ਆਰਜੀ ਤੌਰ ਤੇ ਸਪਲਾਈ ਵਿੱਚ ਕਿੱਲਤ ਆਈ ਸੀ ਉਸ ਨੂੰ ਦੂਰ ਕਰ ਲਿਆ ਗਿਆ ਹੈ ਅਤੇ ਕੁਝ ਹੀ ਘੰਟਿਆਂ ਵਿੱਚ ਸਥਿਤੀ ਆਮ ਵਾਂਗ ਹੋ

ਜਲੰਧਰ ਵਿਚ ਡੀਐੱਸਪੀ ਦੀ ਸ਼ੱਕੀ ਹਾਲਾਤ 'ਚ ਮੌਤ, ਨਹਿਰ ਕੰਢੇ ਮਿਲੀ ਲਾਸ਼

ਜਲੰਧਰ, 01 ਜਨਵਰੀ : ਅੱਜ ਸਵੇਰੇ ਜਲੰਧਰ ਪੀਏਪੀ ਵਿੱਚ ਤਾਇਨਾਤ ਡੀਐੱਸਪੀ ਤੇ ਅਰਜਨ ਐਵਾਰਡੀ ਦਲਬੀਰ ਸਿੰਘ ਦਿਓਲ ਦੀ ਲਾਸ਼ ਬਸਤੀ ਬਾਵਾ ਖੇਲ ਨਹਿਰ ਨੇੜਿਓਂ ਮਿਲੀ। ਡੀਐੱਸਪੀ ਦਲਬੀਰ ਸਿੰਘ ਦੀ ਮੌਤ ਮਾਮਲੇ ਵਿਚ ਵੱਡਾ ਖੁਲਾਸਾ ਹੋਇਆ ਹੈ। ਇਸੇ ਡੀਐੱਸਪੀ ਨੇ 16 ਦਸੰਬਰ ਦੀ ਰਾਤ ਨੂੰ ਮਕਸੂਦਾਂ ਦੇ ਪਿੰਡ ਮੰਡ ਦੇ ਪਿੰਡ ਵਾਲਿਆਂ ‘ਤੇ ਗੋਲੀਆਂ ਚਲਾਈਆਂ ਸਨ ਉਦੋਂ ਪਿੰਡ ਵਾਲਿਆਂ ਨਾਲ

ਮਨੀਪੁਰ ਵਿੱਚ ਹੋਈ ਗੋਲੀਬਾਰੀ ‘ਚ ਤਿੰਨ ਲੋਕਾਂ ਦੀ ਮੌਤ ਅਤੇ 5 ਦੇ ਜਖ਼ਮੀ 

ਥੌਬਲ, 01 ਜਨਵਰੀ : ਮਨੀਪੁਰ ਦੇ ਜਿਲ੍ਹਾ ਥੌਬਲ ਵਿੱਚ ਹੋਈ ਗੋਲੀਬਾਰੀ ‘ਚ ਤਿੰਨ ਲੋਕਾਂ ਦੀ ਮੌਤ ਅਤੇ 5 ਦੇ ਜਖ਼ਮੀ ਹੋਣ ਜਾਣ ਦੀ ਖਬਰ ਹੈ। ਇਸ ਸਬੰਧੀ ਅਧਿਆਕਾਰੀਆਂ ਨੇ ਦੱਸਿਆ ਕਿ ਗੋਲੀਬਾਰੀ ਹੋਣ ਤੋਂ ਬਾਅਦ ਸੂਬੇ ਦੇ ਪੰਜ ਜਿਲਿ੍ਹਆਂ ਵਿੱਚ ਫਿਰ ਤੋਂ ਕਰਫਿਊ ਲਗਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹਮਲਾਵਰਾਂ ਦੀ ਹਾਲੇ ਤੱਕ ਕੋਈ ਪਛਾਣ ਨਹੀਂ ਹੋ ਸਕੀ, ਹਮਲਾਵਰਾਂ ਵੱਲੋਂ

ਅਮਰੀਕਾ ਨੇ ਲਾਲ ਸਾਗਰ 'ਚ ਹੂਤੀ ਬਾਗੀਆਂ 'ਤੇ ਕੀਤੀ ਕਾਰਵਾਈ, ਤਿੰਨ ਜਹਾਜ਼ਾਂ ਨੂੰ ਡੁਬੋ ਦਿੱਤਾ, 10 ਅੱਤਵਾਦੀ ਮਾਰੇ 

ਵਾਸ਼ਿੰਗਟਨ, 1 ਜਨਵਰੀ : ਅਮਰੀਕਾ ਨੇ ਲਾਲ ਸਾਗਰ 'ਚ ਹੂਤੀ ਬਾਗੀਆਂ 'ਤੇ ਇਕ ਵਾਰ ਫਿਰ ਕਾਰਵਾਈ ਕੀਤੀ ਹੈ। ਯੂਐਸ ਨੇਵੀ ਨੇ ਲਾਲ ਸਾਗਰ ਵਿੱਚ ਇੱਕ ਵਪਾਰੀ ਜਹਾਜ਼ ਉੱਤੇ ਹਾਉਤੀ ਬਾਗੀਆਂ ਦੇ ਹਮਲੇ ਨੂੰ ਨਾਕਾਮ ਕਰ ਦਿੱਤਾ ਅਤੇ ਉਸਦੇ ਤਿੰਨ ਜਹਾਜ਼ਾਂ ਨੂੰ ਡੁਬੋ ਦਿੱਤਾ, ਜਿਸ ਵਿੱਚ 10 ਅੱਤਵਾਦੀ ਮਾਰੇ ਗਏ। ਅਮਰੀਕੀ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ ਹੈ। ਯੂਐਸ ਸੈਂਟਰਲ ਕਮਾਂਡ ਨੇ

ਬਿਸ਼ਟੂਪੁਰ ਸਰਕਟ ਹਾਊਸ ਨੇੜੇ ਭਿਆਨਕ ਸੜਕ ਹਾਦਸੇ 'ਚ 6 ਮੌਤਾਂ, ਦੋ ਨੌਜਵਾਨ ਗੰਭੀਰ ਜ਼ਖ਼ਮੀ 

ਜਮਸ਼ੇਦਪੁਰ, 1 ਜਨਵਰੀ : ਨਵੇਂ ਸਾਲ ਦਾ ਜਸ਼ਨ ਮਨਾਉਣ ਜਾ ਰਹੇ ਆਦਿੱਤਿਆਪੁਰ ਦੇ ਨੌਜਵਾਨਾਂ ਦੀ ਕਾਰ ਬਿਸ਼ਟੂਪੁਰ ਸਰਕਟ ਹਾਊਸ ਇਲਾਕੇ 'ਚ ਹਾਦਸਾਗ੍ਰਸਤ ਹੋ ਗਈ। ਇਸ ਘਟਨਾ 'ਚ 6 ਨੌਜਵਾਨਾਂ ਦੀ ਮੌਤ ਹੋ ਗਈ ਅਤੇ ਦੋ ਨੌਜਵਾਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਸਾਰੇ ਜਣੇ ਕਾਰ 'ਚ ਸਵਾਰ ਹੋ ਕੇ ਪਿਕਨਿਕ ਮਨਾਉਣ ਜਾ ਰਹੇ ਸਨ। ਇਹ ਘਟਨਾ ਬਿਸ਼ਟੂਪੁਰ ਦੇ ਸਰਕਟ ਹਾਊਸ ਇਲਾਕੇ 'ਚ ਸਾਈਂ