news

Jagga Chopra

Articles by this Author

ਲੋਕ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਤਿਆਰੀ, ਪ੍ਰਧਾਨ ਬਾਦਲ ਵੱਖ-ਵੱਖ ਕਮੇਟੀਆਂ ਨਾਲ ਕਰਨਗੇ ਮੀਟਿੰਗਾਂ
  • ਡਾ.ਦਲਜੀਤ ਸਿੰਘ ਚੀਮਾ ਨੇ ਸਾਂਝੀ ਕੀਤੀ ਜਾਣਕਾਰੀ

ਚੰਡੀਗੜ੍ਹ, 1 ਜਨਵਰੀ : ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਤਿਆਰੀ ਕਰਨੀ ਸ਼ੁਰੂ ਕਰ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 3ਜਨਵਰੀ ਨੂੰ ਵੱਖ-ਵੱਖ ਕਮੇਟੀਆਂ ਨਾਲ ਮੀਟਿੰਗ ਕਰਨਗੇ। ਜਿਸ ਦੀ ਜਾਣਕਾਰੀ ਡਾ.ਦਲਜੀਤ ਸਿੰਘ ਚੀਮਾ ਨੇ ਸ਼ੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ। ਉਹਨਾਂ ਨੇ

ਹਿੱਟ ਐਂਡ ਰਨ ਕਾਨੂੰਨ ਵਿਰੁੱਧ ਕਈ ਰਾਜਾਂ ਵਿੱਚ ਬੱਸ ਤੇ ਟਰੱਕ ਡਰਾਈਵਰ ਹੜਤਾਲ ‘ਤੇ ਪੰਜਾਬ ‘ਚ ਟਰੱਕ ਯੂਨੀਅਨ ਨੇ ਨਕੋਦਰ-ਮੋਗਾ ਹਾਈਵੇਅ ਕੀਤਾ ਜਾਮ

ਮੋਗਾ, 1 ਜਨਵਰੀ : ਨਵੇਂ ਹਿੱਟ ਐਂਡ ਰਨ ਕਾਨੂੰਨ ਦੇ ਵਿਰੋਧ ‘ਚ ਅੱਜ ਨਵੇਂ ਸਾਲ ਦੇ ਪਹਿਲੇ ਹੀ ਦਿਨ ਦੇਸ਼ ਦੇ 8 ਸੂਬਿਆਂ ਪੰਜਾਬ ,ਮੱਧ ਪ੍ਰਦੇਸ਼, ਰਾਜਸਥਾਨ, ਬਿਹਾਰ, ਛੱਤੀਸਗੜ੍ਹ, ਯੂਪੀ, ਉੱਤਰਾਖੰਡ ਅਤੇ ਗੁਜਰਾਤ ‘ਚ ਬੱਸ ਅਤੇ ਟਰੱਕ ਡਰਾਈਵਰ ਹੜਤਾਲ ‘ਤੇ ਹਨ। ਭਾਰਤੀ ਨਿਆਂਇਕ ਸੰਹਿਤਾ 2023 ਵਿੱਚ ਸੋਧ ਤੋਂ ਬਾਅਦ, ਹਿੱਟ ਐਂਡ ਰਨ ਕੇਸਾਂ ਵਿੱਚ ਦੋਸ਼ੀ ਡਰਾਈਵਰ ਨੂੰ 7 ਲੱਖ

ਗੈਂਗਸਟਰ ਗੋਲਡੀ ਬਰਾੜ ਨੂੰ ਅੱਤਵਾਦੀ ਐਲਾਨਿਆ
  • ਗ੍ਰਹਿ ਮੰਤਰਾਲੇ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਚੰਡੀਗੜ੍ਹ, 1 ਜਨਵਰੀ : ਭਾਰਤ ਸਰਕਾਰ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰ ਮਾਈਂਡ ਗੋਲਡੀ ਬਰਾੜ ਨੂੰ ਅੱਤਵਾਦੀ ਐਲਾਨ ਕਰ ਦਿੱਤਾ ਹੈ। ਗੋਲਡੀ ਬਰਾੜ ਪੰਜਾਬ ਵਿੱਚ ਸਰਹੱਦ ਪਾਰ ਤੋਂ ਟਾਰਗੇਟ ਕਿਲਿੰਗ, ਜਬਰਨ ਵਸੂਲੀ ਦੇ ਨਾਲ-ਨਾਲ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਹੈ। ਗੌਰਤਲਬ ਹੈ ਕਿ ਗੋਲਡੀ

ਮੁੱਖ ਮੰਤਰੀ ਵੱਲੋਂ ਸਾਲ 2024 ਦਾ ਪੰਜਾਬ ਸਰਕਾਰ ਦਾ ਕੈਲੰਡਰ ਅਤੇ ਡਾਇਰੀ ਜਾਰੀ

ਚੰਡੀਗੜ੍ਹ, 1 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਸਵੇਰੇ ਆਪਣੇ ਗ੍ਰਹਿ ਵਿਖੇ ਸਾਲ 2024 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਖਾਕਾ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਡਿਜ਼ਾਇਨ ਅਤੇ ਤਿਆਰ ਕੀਤਾ ਗਿਆ ਹੈ ਅਤੇ

ਭਾਜਪਾ ਦੇ ਸੂਬੇ ਤੋਂ ਲੈਕੇ ਜਿਲ੍ਹਾ ਅਹੁਦੇਦਾਰਾਂ ਦੀਆਂ 3 ਜਨਵਰੀ ਨੂੰ ਹੋਣਗੀਆਂ ਵੱਖ-ਵੱਖ ਬੈਠਕਾਂ

ਚੰਡੀਗੜ੍ਹ, 1 ਜਨਵਰੀ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗੁਵਾਈ ‘ਚ 3 ਜਨਵਰੀ 2024 ਨੂੰ ਸਾਰਾ ਦਿਨ ਸੂਬੇ ਤੋਂ ਲੈਕੇ ਕੇ ਜਿਲਾ ਪੱਧਰ ਤੱਕ ਦੇ ਅਹੁਦੇਦਾਰਾਂ ਨਾਲ ਵੱਖ ਵੱਖ ਬੈਠਕਾਂ (ਮੀਟਿੰਗਾ)ਕੀਤੀਆਂ ਜਾਣਗੀਆਂ। ਇਸ ਸੰਬੰਧੀ ਜਾਰੀ ਆਪਣੇ ਪ੍ਰੈੱਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਸੂਬਾ ਮੀਡੀਆ ਸਕੱਤਰ ਹਰਦੇਵ ਸਿੰਘ ਉੱਭਾ ਨੇ ਦੱਸਿਆ ਕਿ 3

ਜਦੋਂ ਸਰਕਾਰਾਂ ਆਪਣੇ ਅਦਾਰੇ ਪ੍ਰਾਈਵੇਟ ਸੈਕਟਰ ਨੂੰ ਵੇਚ ਰਹੀਆਂ ਨੇ, ਉਦੋਂ ਪੰਜਾਬ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟ ਖ਼ਰੀਦ ਕੇ ਇਤਿਹਾਸ ਸਿਰਜਿਆ: ਮੁੱਖ ਮੰਤਰੀ
  • ਨਵੇਂ ਸਾਲ ਦੇ ਤੋਹਫ਼ੇ ਤਹਿਤ ਪੰਜਾਬ ਨੇ ਹੁਣ ਤੱਕ ਦੀ ਸਭ ਤੋਂ ਘੱਟ ਕੀਮਤ ਉਤੇ ਖ਼ਰੀਦਿਆ ਥਰਮਲ ਪਲਾਂਟ
  • ਸੂਬੇ ਨੂੰ ਬਿਜਲੀ ਦੀ ਖ਼ਰੀਦ ਵਿੱਚ 300 ਤੋਂ 350 ਕਰੋੜ ਰੁਪਏ ਬਚਣਗੇ, ਖ਼ਰੀਦਦਾਰਾਂ ਨੂੰ ਹੋਵੇਗਾ ਫਾਇਦਾ
  • ਪਲਾਂਟ ਦਾ ਨਾਮ ਤੀਜੇ ਗੁਰੂ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ ਉਤੇ ਹੋਵੇਗਾ
  • ਸੌਰ ਊਰਜਾ ਖ਼ਰੀਦ ਸਮਝੌਤਿਆਂ ਦੀ ਸਮੀਖਿਆ ਦਾ ਐਲਾਨ
  • ਜਾਖੜ ਨੇ ਹਾਲੇ ਤੱਕ
“ਬਲੈਕਸਪੌਟ 100 ਮੀਟਰ ਦੀ ਦੂਰੀ ਤੇ ਹੈ”: ਪੰਜਾਬ ਪੁਲਿਸ ਵੱਲੋਂ ਦੁਰਘਟਨਾ ਵਾਲੇ ਬਲੈਕ ਸਪਾਟਸ ਦੀ ਸਫ਼ਲਤਾਪੂਰਵਕ ਮੈਪ ਕਰਨ ਸਦਕਾ ਯਾਤਰੀਆਂ ਨੂੰ ਸੁਚੇਤ ਕਰੇਗੀ ਮੈਪਲਜ਼ ਐਪ
  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ
  • ਪੰਜਾਬ ਨੇਵੀਗੇਸ਼ਨ ਪਲੇਟਫਾਰਮ ‘ਤੇ ਸਾਰੀਆਂ ਦੁਰਘਟਨਾਵਾਂ ਵਾਲੀਆਂ ਥਾਵਾਂ ਦੀ ਮੈਪਿੰਗ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ: ਡੀਜੀਪੀ ਪੰਜਾਬ ਗੌਰਵ ਯਾਦਵ
  • ਪੰਜਾਬੀ ਵਿੱਚ ਵੌਇਸ ਅਲਰਟ ਚੌਕਸ ਡਰਾਈਵਿੰਗ ਕਮਿਊਨਿਟੀ ਬਣਾਉਣ ਵੱਲ ਇੱਕ ਅਹਿਮ ਕਦਮ
67ਵੀਆਂ ਨੈਸ਼ਨਲ ਸਕੂਲ ਖੇਡਾਂ 2023-24 ਲੁਧਿਆਣਾ ਵਿਖੇ 06 ਜਨਵਰੀ ਤੋਂ 11 ਜਨਵਰੀ, 2024 ਤੱਕ ਕਰਵਾਈਆ ਜਾਣਗੀਆਂ : ਵਧੀਕ ਡਿਪਟੀ ਕਮਿਸ਼ਨਰ
  • ਖੇਡਾਂ ਦਾ ਉਦਘਾਟਨੀ ਸਮਾਰੋਹ 06 ਜਨਵਰੀ, 2024 ਨੂੰ ਪੀ.ਏ.ਯੂ ਲੁਧਿਆਣਾ ਵਿਖੇ ਹੋਵੇਗਾ : ਅਮਿਤ ਸਰੀਨ

ਲੁਧਿਆਣਾ, 01 ਜਨਵਰੀ : ਪੰਜਾਬ ਸਰਕਾਰ ਵੱਲੋਂ 67ਵੀਆਂ ਨੈਸ਼ਨਲ ਸਕੂਲ ਖੇਡਾਂ 2023-24 ਲੁਧਿਆਣਾ ਵਿਖੇ 06 ਜਨਵਰੀ ਤੋਂ 11 ਜਨਵਰੀ, 2024 ਤੱਕ ਕਰਵਾਈਆ ਜਾ ਰਹੀਆਂ ਹਨ। ਇਹਨਾਂ ਖੇਡਾਂ ਵਿੱਚ ਭਾਗ ਲੈਣ ਲਈ ਦੇਸ਼ ਭਰ ਤੋਂ ਲਗਭੱਗ 3000 ਖਿਡਾਰੀ ਅਤੇ ਆਫੀਸ਼ੀਅਲ ਪੁੱਜਣਗੇ। ਇਹ

ਪੀ.ਏ.ਯੂ. ਵਿੱਚ ਨਵੇਂ ਸਾਲ ਦੀ ਡਾਇਰੀ ਅਤੇ ਕੈਲੰਡਰ ਵਾਈਸ ਚਾਂਸਲਰ ਨੇ ਰਿਲੀਜ਼ ਕੀਤੇ

ਲੁੁਧਿਆਣਾ 1 ਜਨਵਰੀ : ਅੱਜ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਇਕ ਵਿਸ਼ੇਸ਼ ਸਮਾਰੋਹ ਵਿਚ ਯੂਨੀਵਰਸਿਟੀ ਵੱਲੋਂ ਤਿਆਰ ਸਾਲ ੨੦੨੪ ਦੀ ਡਾਇਰੀ ਅਤੇ ਕੈਲੰਡਰ ਨੂੰ ਜਾਰੀ ਕੀਤਾ। ਉੱਚ ਅਧਿਕਾਰੀਆਂ ਦੀ ਹਾਜ਼ਰੀ ਵਿਚ ਕੈਲੰਡਰ ਅਤੇ ਡਾਇਰੀ ਰਿਲੀਜ਼ ਕਰਦਿਆਂ ਡਾ. ਗੋਸਲ ਨੇ ਕਿਹਾ ਕਿ ਪੀ.ਏ.ਯੂ. ਦਾ ਕੈਲੰਡਰ ਜਿੱਥੇ ਆਉਣ ਵਾਲੇ ਵਰ੍ਹੇ ਦੇ ਕੰਮਕਾਜੀ ਦਿਨਾਂ ਬਾਰੇ

ਪੀ.ਏ.ਯੂ. ਵਿੱਚ ਨਵੇਂ ਵਰ੍ਹੇ ਦੀ ਪਹਿਲੀ ਮੀਟਿੰਗ ਦੌਰਾਨ ਖੇਤੀ ਵਿਕਾਸ ਕਾਰਜਾਂ ਨੂੰ ਜਾਰੀ ਰੱਖਣ ਦਾ ਅਹਿਦ ਕੀਤਾ ਗਿਆ

ਲੁਧਿਆਣਾ 1 ਜਨਵਰੀ : ਅੱਜ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਦੀ ਪ੍ਰਧਾਨਗੀ ਹੇਠ ਹੋਈ ਨਵੇਂ ਸਾਲ ਦੀ ਸ਼ੁਰੂਆਤੀ ਮੀਟਿੰਗ ਵਿਚ ਸਮੂਹ ਉੱਚ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਇਸ ਮੀਟਿੰਗ ਦੌਰਾਨ ਬੀਤੇ ਸਾਲ ਦੇ ਕੰਮਾਂਕਾਰਾਂ ਦਾ ਲੇਖਾ-ਜੋਖਾ ਕਰਨ ਦੇ ਨਾਲ-ਨਾਲ ਆਉਂਦੇ ਸਾਲ ਵਿਚ ਕੀਤੇ ਜਾਣ ਵਾਲੇ ਕਾਰਜਾਂ ਦੀ ਨਿਸ਼ਾਨਦੇਹੀ ਕੀਤੀ ਗਈ। ਡਾ. ਗੋਸਲ ਨੇ ਇਸ ਮੌਕੇ ਆਪਣੀ