news

Jagga Chopra

Articles by this Author

ਦੀਵਾਨ ਟੋਡਰ ਮੱਲ ਦੇ ਜਨਮ ਉਤਸਵ ਤੇ ਰਾਜਗੁਰੂ ਨਗਰ ਵਿਖੇ ਭੀਮ ਸੈਨ ਬਾਂਸਲ ਨੇ ਲਗਾਇਆ ਲੰਗਰ
  • ਬਾਵਾ ਨੇ ਦੀਵਾਨ ਟੋਡਰ ਮੱਲ ਨੂੰ ਯਾਦ ਕਰਨ ਲਈ ਬਾਂਸਲ ਨੂੰ ਵਧਾਈ ਦਿੱਤੀ

ਲੁਧਿਆਣਾ, 1 ਜਨਵਰੀ : ਅੱਜ ਦੀਵਾਨ ਟੋਡਰ ਮੱਲ ਮੈਮੋਰੀਅਲ ਵੈੱਲਫੇਅਰ ਸੁਸਾਇਟੀ ਪੰਜਾਬ ਦੇ ਪ੍ਰਧਾਨ ਭੀਮ ਸੈਨ ਬਾਂਸਲ ਦੀ ਸਰਪ੍ਰਸਤੀ ਹੇਠ ਰਾਜਗੁਰੂ ਨਗਰ ਵਿਖੇ ਗੁਰੂ ਘਰ ਦੇ ਸ਼ਰਧਾਲੂ, ਵਡਮੁੱਲੀ ਸੇਵਾ ਜਿਨ੍ਹਾਂ ਦੇ ਹਿੱਸੇ ਆਈ ਦੀਵਾਨ ਟੋਡਰ ਮੱਲ ਜੀ ਜਿਨ੍ਹਾਂ ਅਸ਼ਰਫ਼ੀਆਂ ਖੜੀਆਂ ਕਰਕੇ ਦਸਮ ਪਿਤਾ

ਵਿਧਾਇਕ ਮਦਨ ਲਾਲ ਬੱਗਾ ਦੀ ਅਗਵਾਈ 'ਚ ਹਲਕਾ ਉੱਤਰੀ 'ਚ ਵਿਕਾਸ ਕਾਰਜ਼ਾਂ ਦੀ ਲੱਗੀ ਝੜੀ
  • ਵਸਨੀਕਾਂ ਨੂੰ ਨਵੇਂ ਸਾਲ ਦੇ ਤੋਹਫ਼ੇ ਵਜੋਂ ਵੱਖ-ਵੱਖ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
  • ਚੋਣਾਂ ਦੌਰਾਨ ਦਿੱਤੀਆਂ ਗਾਰੰਟੀਆਂ ਨੂੰ ਪੂਰਾ ਕਰਨਾ ਮੁੱਖ ਟੀਚਾ - ਵਿਧਾਇਕ ਬੱਗਾ

ਲੁਧਿਆਣਾ, 01 ਜਨਵਰੀ : ਵਿਧਾਇਕ ਮਦਨ ਲਾਲ ਬੱਗਾ ਵਲੋਂ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਵਸਨੀਕਾਂ ਨੂੰ ਨਵੇਂ ਸਾਲ ਦੇ ਤੋਹਫੇ ਵਜੋਂ ਵਿਕਾਸ ਪ੍ਰੋਜੈਕਟਾਂ ਦੀ ਝੜੀ ਲਗਾਈ ਗਈ ਹੈ। ਉਨ੍ਹਾਂ ਅੱਜ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ - ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਸਕੀਮ ਦਾ ਲਿਆ ਜਾ ਰਿਹਾ ਭਰਪੂਰ ਲਾਹਾ
  • ਵਿਧਾਇਕ ਛੀਨਾ ਦੀ ਅਗਵਾਈ 'ਚ ਸ਼ਰਧਾਲੂਆਂ ਦਾ ਇੱਥ ਹੋਰ ਜੱਥਾ ਰਵਾਨਾ
  • ਸੰਗਤਾਂ ਸ੍ਰੀ ਦਮਦਮਾ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਣਗੀਆਂ ਨਤਮਸਤਕ

ਲੁਧਿਆਣਾ, 01 ਜਨਵਰੀ : ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਭਰਪੂਰ ਲਾਹਾ ਲਿਆ ਜਾ ਰਿਹਾ ਹੈ। ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ, ਵਿਧਾਨ ਸਭਾ ਹਲਕਾ

ਬਾਲ ਭਲਾਈ ਕਮੇਟੀ ਵਲੋਂ ਓਬਰਜਰਵੇਸ਼ਨ ਹੋਮ ਵਿਖੇ ਕਲੇਅ ਆਰਟ ਥੈਰੇਪੀ ਵਰਕਸ਼ਾਪ ਆਯੋਜਿਤ

ਲੁਧਿਆਣਾ, 01 ਜਨਵਰੀ : ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਸ਼ਿਮਲਾਪੁਰੀ ਵਲੋਂ ਬਾਲ ਭਲਾਈ ਕਮੇਟੀ ਲੁਧਿਆਣਾ ਦੇ ਸਹਿਯੋਗ ਨਾਲ ਓਬਰਜਰਵੇਸ਼ਨ ਹੋਮ ਵਿਖੇ ਕਲੇਅ ਆਰਟ ਥੈਰੇਪੀ ਵਰਕਸ਼ਾਪ ਦਾ ਆਯੋਜਨ ਕਰਵਾਇਆ ਗਿਆ। ਸੁਪਰਡੰਟ, ਓਬਰਜਰਵੇਸ਼ਨ ਹੋਮ ਕੰਵਲਜੀਤ ਸਿੰਘ ਨੇ ਦੱਸਿਆ ਕਿ ਕੈਮਪਸ ਵਿਖੇ ਓਬਜ਼ਰਬੇਸ਼ਨ ਹੋਮ ਦੇ ਸਹਿਵਾਸੀ ਬੱਚਿਆ ਲਈ ਸਮਾਜਿਕ ਸੰਸਥਾ ਅਥਾਹ ਕਲਾ ਫਾਊਡੇਸ਼ਨ ਦੀ ਟੀਮ

ਐਨ.ਆਰ.ਆਈ. ਸਭਾ ਚੋਣਾਂ - 03 ਜਨਵਰੀ ਤੱਕ ਫੋਟੋ ਪਛਾਣ ਪੱਤਰਾਂ ਦਾ ਕਰਵਾਇਆ ਜਾ ਸਕਦਾ ਨਵੀਨੀਕਰਨ
  • ਪੰਜ ਸਾਲ ਤੋਂ ਵੱਧ ਪੁਰਾਣੇ ਪਛਾਣ ਪੱਤਰ ਰੀਨੀਊ ਕਰਵਾਉਣੇ ਲਾਜ਼ਮੀ

ਲੁਧਿਆਣਾ, 01 ਜਨਵਰੀ : ਮੁੱਖ ਮੰਤਰੀ ਫੀਲਡ ਅਫ਼ਸਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਆਗਾਮੀ ਐਨ.ਆਰ.ਆਈ. ਸਭਾ ਚੋਣਾਂ ਦੇ ਮੱਦੇਨਜ਼ਰ ਚੋਣਾਂ ਲਈ ਫੋਟੋ ਪਛਾਣ ਪੱਤਰਾਂ ਦੇ ਨਵੀਨੀਕਰਨ ਦੀ ਮਿਤੀ ਵਿੱਚ 03 ਜਨਵਰੀ ਤੱਕ ਵਾਧਾ ਕੀਤਾ ਗਿਆ ਹੈ। ਉਨ੍ਹਾਂ ਐਨ.ਆਰ.ਆਈ. ਸਭਾ ਲੁਧਿਆਣਾ ਦੇ ਮੈਂਬਰਾਂ ਨੂੰ ਅਪੀਲ

ਰੰਗਲੇ ਪੰਜਾਬ ਦਾ ਸੁਪਨਾ ਸੱਚ ਹੋਣ ਵਿੱਚ ਹੁਣ ਬਹੁਤੀ ਦੇਰ ਨਹੀਂ - ਗੁਰਮੀਤ ਸਿੰਘ ਖੁੱਡੀਆਂ
  • ਵਿਲੱਖਣ ਅਜੂਬਾ ' ਜੰਨਤ- ਏ- ਜਰਖੜ ' ਦਾ ਹੋਇਆ ਲੋਕ ਅਰਪਣ
  • ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਕੀਤਾ ਉਦਘਾਟਨ

ਜਰਖੜ, 1 ਜਨਵਰੀ : ਨਾਮਵਰ ਖੇਡ ਲੇਖਕ ਅਤੇ ਬਹੁਪੱਖੀ ਸ਼ਖ਼ਸੀਅਤ ਜਗਰੂਪ ਸਿੰਘ ਜਰਖੜ ਵੱਲੋਂ ਆਪਣੇ ਪਿੰਡ ਜਰਖੜ ਵਿਖੇ ਤਿਆਰ ਕੀਤੇ ਗਏ ਇਕ ਵਿਲੱਖਣ ਅਜੂਬੇ ' ਜੰਨਤ- ਏ- ਜਰਖੜ ' ਦਾ ਅੱਜ ਲੋਕ ਅਰਪਣ ਹੋ ਗਿਆ ਹੈ।

ਡਿਪਟੀ ਸਪੀਕਰ ਰੌੜੀ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਗੜ੍ਹਸ਼ੰਕਰ ਤੋਂ ਬੱਸ ਨੂੰ ਕੀਤਾ ਰਵਾਨਾ
  • ਮਾਤਾ ਨੈਣਾ ਦੇਵੀ, ਸ਼੍ਰੀ ਅਨੰਦਪੁਰ ਸਾਹਿਬ, ਮਾਤਾ ਚਿੰਤਪੁਰਣੀ ਅਤੇ ਮਾਤਾ ਜਵਾਲਾ ਦੇਵੀ ਜੀ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਏ. ਸੀ ਵਾਲਵੋ ਬੱਸ ਨੂੰ ਦਿਖਾਈ ਝੰਡੀ
  • ਯਾਤਰਾ ’ਤੇ ਜਾਣ ਵਾਲੇ ਯਾਤਰੀਆਂ ਦਾ ਖ਼ਰਚਾ ਚੁੱਕੇਗੀ ਪੰਜਾਬ ਸਰਕਾਰ: ਜੈ ਕ੍ਰਿਸ਼ਨ ਸਿੰਘ ਰੌੜੀ

ਗੜ੍ਹਸ਼ੰਕਰ/ਹੁਸ਼ਿਆਰਪੁਰ, 01 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਤਹਿਸੀਲ ਕੰਪਲੈਕਸ ’ਚ ਕੀਤਾ ਪਬਲਿਕ ਹੈਲਪ ਸੈਂਟਰ ਦਾ ਉਦਘਾਟਨ
  • ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ’ਤੇ ਤਹਿਸੀਲ ਕੰਪਲੈਕਸ ’ਚ ਖੋਲਿ੍ਹਆ ਗਿਆ ਪਬਲਿਕ ਹੈਲਪ ਸੈਂਟਰ
  • ਹੈਲਪ ਸੈਂਟਰ ’ਚ ਆਮ ਜਨਤਾ ਦੇ ਸਕਦੀ ਹੈ ਕਿਸੇ ਵੀ ਦਫ਼ਤਰ ਨਾਲ ਸਬੰਧਤ ਸ਼ਿਕਾਇਤ ਤੇ ਸੁਝਾਅ : ਡਿਪਟੀ ਕਮਿਸ਼ਨਰ
  • ਪੁਲਿਸ ਨਾਲ ਸਬੰਧਤ ਸ਼ਿਕਾਇਤ ਅਤੇ ਸੁਝਾਅ ਵੀ ਹੈਲਪ ਡੈਸਕ ’ਤੇ ਕੀਤੇ ਜਾਣਗੇ ਸਵੀਕਾਰ : ਐਸ.ਐਸ.ਪੀ.
  • ਹੈਲਪ ਸੈਂਟਰ ਰਾਹੀਂ ਤਹਿਸੀਲ ਕੰਪਲੈਕਸ ’ਚ ਕੰਮ ਕਰਵਾਉਣ
ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ
  • ਹਲਕੇ ਦਾ ਸਰਬਪੱਖੀ ਵਿਕਾਸ ਕਰਨ ਦੇ ਨਾਲ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨਾ ਮੇਰੀ ਪਹਿਲੀ ਤਰਜੀਹ- ਵਿਧਾਇਕ ਸ਼ੈਰੀ ਕਲਸੀ

ਬਟਾਲਾ, 1 ਜਨਵਰੀ : ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਵਲੋੋਂ ਲੋਕ ਮਿਲਣੀ ਤਹਿਤ ਅੱਜ ਨਵੇਂ ਸਾਲ ਦੇ ਪਹਿਲੇ ਦਿਨ ਲੋਕਾਂ ਨਾਲ ਮਿਲਕੇ ਉਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਹੱਲ ਕੀਤੀਆਂ। ਉਨਾਂ ਕਿਹਾ ਕਿ ਉਹ 24 ਘੰਟੇ ਲੋਕਾਂ ਦੀ ਸੇਵਾ

ਭਾਸ਼ਾ ਵਿਭਾਗ ਅਧੀਨ ਜ਼ਿਲ੍ਹਾ ਗੁਰਦਾਸਪੁਰ ਵਿੱਚ 2 ਜਨਵਰੀ ਤੋਂ ਉਰਦੂ ਆਮੋਜ਼ ਦੀਆਂ ਜਮਾਤਾਂ ਦਾ ਛਿਮਾਹੀ ਸੈਸ਼ਨ ਸ਼ੁਰੂ

ਗੁਰਦਾਸਪੁਰ, 1 ਜਨਵਰੀ : ਭਾਸ਼ਾ ਵਿਭਾਗ ਵੱਲੋਂ ਜ਼ਿਲ੍ਹਾ ਭਾਸ਼ਾ ਦਫ਼ਤਰ, ਗੁਰਦਾਸਪੁਰ ਵਿੱਚ 2 ਜੁਲਾਈ ਤੋਂ ਛਿਮਾਹੀ ਸੈਸ਼ਨ ਲਈ ਦਫ਼ਤਰੀ ਸਮੇਂ ਤੋਂ ਬਾਅਦ (ਸ਼ਾਮ 5 ਵਜੇ ਤੋਂ 6 ਵਜੇ ਤੱਕ) ਰੋਜ਼ਾਨਾ ਇੱਕ ਘੰਟੇ ਲਈ ਉਰਦੂ ਆਮੋਜ਼ ਜਮਾਤ ਲਗਾਈ ਜਾ ਰਹੀ ਹੈ। ਛਿਮਾਹੀ ਉਰਦੂ ਜਮਾਤ ਦਾ ਕੋਰਸ ਪੂਰਾ ਕਰਨ ਵਾਲਿਆਂ ਨੂੰ ਵਿਭਾਗ ਵੱਲੋਂ ਪ੍ਰਮਾਣ-ਪੱਤਰ ਵੀ ਜਾਰੀ ਕੀਤਾ ਜਾਂਦਾ ਹੈ। ਇਸ ਵਿੱਚ ਕੋਈ ਵੀ