news

Jagga Chopra

Articles by this Author

ਨਵੇਂ ਸਾਲ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੂੰ ਕਾਨਫਰੰਸ ਹਾਲ ਦਾ ਖੂਬਸੂਰਤ ਤੋਹਫ਼ਾ ਮਿਲਿਆ
  • 100 ਸੀਟਰ ਇਹ ਕਾਨਫਰੰਸ ਹਾਲ ਆਧੁਨਿਕ ਸਹੂਲਤਾਂ ਨਾਲ ਹੈ ਲੈਸ

ਗੁਰਦਾਸਪੁਰ, 1 ਜਨਵਰੀ : ਨਵੇਂ ਸਾਲ ਦੇ ਸ਼ੁਭ ਅਵਸਰ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਨੂੰ ਇੱਕ ਨਵਾਂ ਤੋਹਫ਼ਾ ਮਿਲਿਆ ਹੈ। ਪੰਜਾਬ ਸਰਕਾਰ ਵੱਲੋਂ 46 ਲੱਖ ਰੁਪਏ ਦੀ ਲਾਗਤ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬੀ ਬਲਾਕ ਵਿਖੇ 100 ਸੀਟਰ ਕਾਨਫਰੰਸ ਹਾਲ ਤਿਆਰ ਕੀਤਾ ਗਿਆ ਹੈ, ਜਿਸਦੀ ਅੱਜ ਸ਼ੁਰੂਆਤ

ਅਗਲੇ ਡੇਢ ਮਹੀਨਿਆਂ ’ਚ ਕੀਤੀ ਜਾਣ ਵਾਲੀ ਮਿਹਨਤ ਵਿਦਿਆਰਥੀਆਂ ਦੇ ਭਵਿੱਖ ਨੂੰ ਸੁਨਹਿਰੀ ਬਣਾਏਗੀ: ਜਤਿੰਦਰ ਜੋਰਵਾਲ
  • ਡਿਪਟੀ ਕਮਿਸ਼ਨਰ ਨੇ ਨਵੇਂ ਸਾਲ ਦੇ ਮੌਕੇ ’ਤੇ ਮਿਸ਼ਨ ਐਕਸੀਲੈਂਸ ਦੇ ਵਿਦਿਆਰਥੀਆਂ ਨੂੰ ਸਿਖਾਏ ਮਿਹਨਤ ਨਾਲ ਸਫ਼ਲਤਾ ਹਾਸਲ ਕਰਨ ਦੇ ਗੁਰ
  • ਵਿਦਿਆਰਥੀਆਂ ਤੇ ਅਧਿਆਪਕਾਂ ਤੋਂ ‘ਮਿਸ਼ਨ ਐਕਸੀਲੈਂਸ’ ਬਾਰੇ ਹਾਸਲ ਕੀਤੀ ਫੀਡਬੈਕ
  • ਬੋਰਡ ਪ੍ਰੀਖਿਆਵਾਂ ’ਚ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਮਿਹਨਤ ਤੇ ਲਗਨ ਨਾਲ ਮੈਰਿਟ ਵਿੱਚ ਆਪਣਾ ਨਾਮ ਦਰਜ ਕਰਾਉਣ ਲਈ ਹੱਲਾਸ਼ੇਰੀ ਦਿੱਤੀ

ਸੰਗਰੂਰ, 1

ਸੇਵਾ ਕੇਂਦਰਾਂ ਦਾ ਸਮਾਂ ਤਬਦੀਲ, ਸਵੇਰੇ 10 ਤੋਂ ਸ਼ਾਮ 4:30 ਵਜੇ ਤੱਕ ਮਿਲਣਗੀਆਂ ਸੇਵਾਵਾਂ

ਪਟਿਆਲਾ, 1 ਜਨਵਰੀ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ ਹੁਣ ਸਵੇਰੇ 10:00 ਵਜੇ ਤੋਂ ਸ਼ਾਮ 4:30 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਵੱਲੋਂ ਜਾਰੀ ਪੱਤਰ ਅਨੁਸਾਰ ਠੰਢ ਦੇ ਮੌਸਮ ਅਤੇ ਧੁੰਦ ਕਾਰਨ ਜ਼ਿਲਿਆਂ ਨੂੰ ਆਪਣੇ ਪੱਧਰ 'ਤੇ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕਰਨ ਲਈ

ਜ਼ਿਲ੍ਹਾ ਰੋਜ਼ਗਾਰ ਬਿਊਰੋ ਮੋਗਾ ਵਿਖੇ 3 ਜਨਵਰੀ ਨੂੰ ਹੋਵੇਗਾ ਰੋਜ਼ਗਾਰ ਕੈਂਪ ਦਾ ਆਯੋਜਨ
  • ਵੱਧ ਤੋਂ ਵੱਧ ਯੋਗ ਪ੍ਰਾਰਥੀ ਲੈਣ ਕੈਂਪ ਦਾ ਲਾਹਾ-ਡਿੰਪਲ ਥਾਪਰ

ਮੋਗਾ, 1 ਜਨਵਰੀ : ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ''ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ'' ਤਹਿਤ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਮੋਗਾ ਵਿਖੇ 3 ਜਨਵਰੀ, 2024 ਨੂੰ ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਕੈਂਪ ਵਿੱਚ ਸਵਿੱਫਟ ਸਕਿਉਰੀਟੀਜ਼ ਕੰਪਨੀ ਪ੍ਰਾਈਵੇਟ

ਦਿਵਿਆਂਗਜਨਾਂ ਨੂੰ ਨਕਲੀ ਅੰਗ ਪ੍ਰਦਾਨ ਕਰਨ ਲਈ ਵਿਸ਼ੇਸ਼ ਅਸੈਸਮੈਂਟ ਕੈਂਪ 03 ਅਤੇ 04 ਜਨਵਰੀ ਨੂੰ : ਡੀ.ਸੀ. 

ਫਤਹਿਗੜ੍ਹ ਸਾਹਿਬ, 01 ਜਨਵਰੀ  : ਜਿਲ੍ਹਾ ਫਤਹਿਗੜ੍ਹ ਸਾਹਿਬ ਅੰਦਰ ਦਿਵਿਆਂਗਜਨਾਂ ਵਿਅਕਤੀਆਂ ਨੂੰ ਨਕਲੀ ਅੰਗ ਪ੍ਰਦਾਨ ਕਰਨ ਲਈ ਵਿਸ਼ੇਸ਼ ਅਸੈਸਮੈਂਟ ਕੈਂਪ ਮਿਤੀ 03 ਜਨਵਰੀ 2024 ਨੂੰ ਸਿਵਲ ਹਸਪਤਾਲ, ਫਤਹਿਗੜ੍ਹ ਸਾਹਿਬ ਵਿਖੇ  ਅਤੇ ਮਿਤੀ 04 ਜਨਵਰੀ 2024 ਨੂੰ ਸਿਵਲ ਹਸਪਤਾਲ, ਬਸੀ ਪਠਾਣਾਂ ਵਿਖੇ ਸਵੇਰੇ 10 ਵਜੇ ਲਗਾਏ ਜਾ ਰਹੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ

ਮਿੰਨੀ ਸਕੱਤਰੇਤ ਫਰੀਦਕੋਟ ਵਿਖੇ ਨਵੇਂ ਸਾਲ 2024 ਦੀ ਆਮਦ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ
  • ਸਪੀਕਰ ਸੰਧਵਾਂ ਅਤੇ ਐਮ.ਐਲ.ਏ ਸ. ਗੁਰਦਿੱਤ ਸਿੰਘ ਨੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਦਿੱਤੀਆਂ ਨਵੇਂ ਸਾਲ ਦੀਆਂ ਵਧਾਈਆ         

ਫ਼ਰੀਦਕੋਟ 1 ਜਨਵਰੀ : ਸਰਬ ਸਾਂਝੀ ਧਾਰਮਿਕ ਕਮੇਟੀ, ਮਿੰਨੀ ਸਕੱਤਰੇਤ ਫਰੀਦਕੋਟ ਵੱਲੋਂ ਅੱਜ ਨਵੇਂ ਸਾਲ 2024 ਦੀ ਆਮਦ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਮਿੰਨੀ ਸਕੱਤਰੇਤ ਵਿਖੇ ਕੰਮ ਕਰਦੇ ਸਮੂਹ

ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਜਾਗਰੂਕਤਾ ਮੁਹਿੰਮ ਦੀ ਕੀਤੀ ਸ਼ੁਰੂਆਤ 
  • ਸਿਹਤ ਵਿਭਾਗ ਨੇ ਨਵੇਂ ਸਾਲ ਦੀ ਸ਼ੁਰੂਆਤ ਮੌਕੇ

ਫਰੀਦਕੋਟ, 1 ਜਨਵਰੀ : ਜਿਲ੍ਹਾ ਸਿਹਤ ਵਿਭਾਗ ਫਰੀਦਕੋਟ ਵੱਲੋਂ ਯੂਥ ਅਫੇਅਰ ਆਰਗੇਨਾਈਜੇਸ਼ਨ ਫਰੀਦਕੋਟ ਦੇ ਸਹਿਯੋਗ ਨਾਲ ਨਸ਼ਾ ਮੁਕਤ ਸਮਾਜ ਦੀ ਸਿਰਜਨਾ ਦੇ ਉਦੇਸ਼ ਨਾਲ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਪਹਿਲਕਦਮੀ ਕਰਦਿਆਂ ਸਮਾਜ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।  ਇਸ ਮੌਕੇ ਡੀ.ਏ.ਸੀ

ਸਪੀਕਰ ਸੰਧਵਾਂ ਨੇ ਸਦਰ ਥਾਣਾ ਕੋਟਕਪੂਰਾ ਵਿਖੇ ਨਵੇਂ ਸਾਲ ਦੇ ਆਗਮਨ ਪੁਰਬ ਮੌਕੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਵਿੱਚ ਕੀਤੀ ਸ਼ਿਰਕਤ
  • ਸਦਰ ਥਾਣਾ ਕੋਟਕਪੂਰਾ ਵਿਖੇ ਜਿੰਮ ਦੇ ਨਿਰਮਾਣ ਲਈ 5 ਲੱਖ ਰੁਪਏ ਦੀ ਗਰਾਂਟ ਦੇਣ ਦਾ ਕੀਤਾ ਐਲਾਨ

ਕੋਟਕਪੂਰਾ 01 ਜਨਵਰੀ : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਵੇਂ ਸਾਲ ਦੇ ਆਗਮਨ ਪੁਰਬ ਮੌਕੇ ਸਦਰ ਥਾਣਾ ਕੋਟਕਪੂਰਾ ਵਿਖੇ ਰੱਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਹਾਜ਼ਰੀਨ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ ਅਤੇ

ਵਲੰਟੀਅਰ ਕਿਸੇ ਵੀ ਪਾਰਟੀ ਦੀ ਰੀੜ੍ਹ ਦੀ ਹੱਡੀ- ਸਪੀਕਰ ਸੰਧਵਾਂ
  • ਨਵੇਂ ਸਾਲ ਮੌਕੇ ਵਲੰਟੀਅਰਾਂ ਨਾਲ ਕੀਤਾ ਚਾਹ ਦਾ ਪਿਆਲਾ ਸਾਂਝਾ

ਕੋਟਕਪੂਰਾ 01 ਜਨਵਰੀ : ਕਿਸੇ ਵੀ ਪਾਰਟੀ ਦੀ ਰੀੜ੍ਹ ਦੀ ਹੱਡੀ ਉਨ੍ਹਾਂ ਦੇ ਵਰਕਰ ਹੁੰਦੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਨਵੇਂ ਸਾਲ ਦਾ ਆਗਮਨ ਮੌਕੇ ਵਲੰਟੀਅਰਾਂ ਨਾਲ ਸੰਗਮ ਪੈਲੇਸ ਕੋਟਕਪੂਰਾ ਵਿਖੇ ਚਾਹ ਦਾ ਪਿਆਲਾ ਸਾਂਝਾ ਕਰਨ ਮੌਕੇ ਕੀਤਾ। ਇਸ

ਸਪੀਕਰ ਸੰਧਵਾਂ ਨੇ ਕੋਟਕਪੂਰਾ ਲਈ 5.25 ਕਰੋੜ ਰੁਪਏ ਦੇ ਤਿੰਨ ਵਿਕਾਸ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
  • ਇਲਾਕਾ ਨਿਵਾਸੀਆਂ ਨੂੰ ਦਿੱਤਾ ਨਵੇਂ ਸਾਲ ਦਾ ਤੋਹਫਾ          
  • ਸੱਤ ਕਰੋੜ ਦੇ ਪ੍ਰੋਜੇਕਟ ਇਮਾਨਦਾਰ ਸਰਕਾਰ ਬਦੌਲਤ ਸਵਾ ਪੰਜ ਕਰੋੜ ਰੁਪਏ ਚ ਨੇਪਰੇ ਚਾੜੇ ਜਾਣਗੇ

ਕੋਟਕਪੂਰਾ 01 ਜਨਵਰੀ : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਨਵੇਂ ਸਾਲ ਨੂੰ ਜੀ ਆਇਆਂ ਕਹਿਣ ਲਈ ਕੋਟਕਪੂਰਾ ਵਾਸੀਆਂ ਨੂੰ 5.25 ਕਰੋੜ ਰੁਪਏ ਦੇ ਤਿੰਨ ਵਿਕਾਸ ਪ੍ਰੋਜੈਕਟਾਂ ਦਾ ਤੋਹਫਾ