news

Jagga Chopra

Articles by this Author

ਸੂਬੇ ਭਰ ਵਿੱਚ ਹੜ੍ਹਾਂ ਨਾਲ ਪ੍ਰਭਾਵਿਤ ਹੋਏ 595 ਸਥਾਨਾਂ ‘ਤੇ ਬਿਜਲੀ ਨੂੰ ਬਹਾਲ ਕਰਨ ਲਈ ਜੰਗੀ ਪੱਧਰ ‘ਤੇ ਕੀਤੀ ਗਈ ਕਾਰਵਾਈ : ਈ.ਟੀ.ਓ 
  • 23 ਜੂਨ ਨੂੰ ਰਿਕਾਰਡ 15293 ਮੈਗਾਵਾਟ ਬਿਜਲੀ ਦੀ ਮੰਗ ਅਤੇ 9 ਸਤੰਬਰ ਨੂੰ 3427 ਲੱਖ ਯੂਨਿਟ ਦੀ ਰਿਕਾਰਡ ਮੰਗ ਨੂੰ ਕੀਤਾ ਗਿਆ ਪੂਰਾ
  • ਏ.ਟੀ.ਸੀ. ਸੀਮਾ ਨੂੰ 7100 ਮੈਗਾਵਾਟ ਤੋਂ ਵਧਾ ਕੇ 9000 ਮੈਗਾਵਾਟ ਕੀਤਾ
  • ਨਵੀਂ ਦੁਰਘਟਨਾ ਮੁਆਵਜਾ ਨੀਤੀ ਦੀ ਸ਼ੁਰੂਆਤ
  • ਪਛਵਾੜਾ ਕੋਲ ਖਾਣ ਤੋਂ ਪੀ.ਐਸ.ਪੀ.ਸੀ.ਐਲ ਤਾਪ ਬਿਜਲੀ ਘਰਾਂ ਨੂੰ 30 ਲੱਖ ਮੀਟ੍ਰਿਕ ਟਨ ਕੋਲ ਮੁਹੱਈਆ ਕਰਵਾਇਆ

ਛਤਰਪਤੀ ਸੰਭਾਜੀ ਨਗਰ ‘ਚ ਦਸਤਾਨੇ ਬਣਾਉਣ ਵਾਲੀ ਫੈਕਟਰੀ ਵਿੱਚ ਲੱਗੀ ਅੱਗ, 6 ਲੋਕਾਂ ਦੀ ਮੌਤ, ਕਈ ਬੁਰੀ ਤਰ੍ਹਾਂ ਝੁਲਸੇ

ਮਹਾਰਾਸ਼ਟਰ, 31 ਦਸੰਬਰ : ਮਹਾਰਾਸ਼ਟਰ ਦੇ ਛਤਰਪਤੀ ਸੰਭਾਜੀ ਨਗਰ ‘ਚ ਇੱਕ ਦਸਤਾਨੇ ਬਣਾਉਣ ਵਾਲੀ ਫੈਕਟਰੀ ਵਿੱਚ ਅੱਗ ਲੱਗਣ ਕਾਰਨ 6 ਲੋਕਾਂ ਦੀ ਮੌਤ ਹੋ ਜਾਣ ਦੀ ਖਬਰ ਹੈ ਅਤੇ ਕਈ ਬੁਰੀ ਤਰ੍ਹਾਂ ਝੁਲਸ ਗਏ ਹਨ।  ਇਸ ਮੌਕੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨਾਲ ਅੱਗ ਤੇ ਕਾਬੂ ਪਾਇਆ ਗਿਆ, ਜਦੋਂ ਕਿ ਫੈਕਟਰੀ ‘ਚ ਫਸੇ ਪੰਜ ਲੋਕਾਂ ਨੂੰ ਬਾਹਰ ਕੱਢਣ ਲਈ ਮੁਸੱਕਤ ਕੀਤੀ ਜਾ ਰਹੀ ਸੀ।

ਜੋ ਦੇਸ਼ ਇਨੋਵੇਸ਼ਨ ਨੂੰ ਮਹੱਤਵ ਨਹੀਂ ਦਿੰਦਾ, ਉਸ ਦਾ ਵਿਕਾਸ ਰੁਕ ਜਾਂਦਾ ਹੈ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 

ਨਵੀਂ ਦਿੱਲੀ, 31 ਦਸੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਦੇ 108ਵੇਂ ਐਪੀਸੋਡ 'ਤੇ ਰਾਸ਼ਟਰ ਨੂੰ ਸੰਬੋਧਨ ਕਰ ਰਹੇ ਹਨ। ਪੀਐਮ ਮੋਦੀ ਅੱਜ ਫਿਟ ਇੰਡੀਆ ਵਰਗੇ ਮੁੱਦਿਆਂ 'ਤੇ ਚਰਚਾ ਕਰ ਰਹੇ ਹਨ। ਆਪਣੇ ਸੰਬੋਧਨ ਦੀ ਸ਼ੁਰੂਆਤ ਵਿੱਚ ਪੀਐਮ ਮੋਦੀ ਨੇ ਕਿਹਾ ਕਿ ਭਾਰਤ ਅੱਜ ਆਤਮ ਨਿਰਭਰਤਾ ਨਾਲ ਭਰਪੂਰ ਹੈ। ਦੀਵਾਲੀ ਦੌਰਾਨ ਕੀਤੇ ਕਾਰੋਬਾਰ ਨੇ

ਪੰਜਾਬ ਸਮੇਤ ਦੇਸ਼ ਦੇ ਕਈ ਹਿੱਸਿਆਂ 'ਚ ਕੜਾਕੇ ਦੀ ਠੰਢ, ਲੋਕਾਂ ਨੂੰ ਸਤਾਉਣ ਲੱਗੀ ਸਰਦੀ 

ਨਵੀਂ ਦਿੱਲੀ, 31 ਦਸੰਬਰ : ਪੰਜਾਬ, ਦਿੱਲੀ, ਉੱਤਰ ਪ੍ਰਦੇਸ਼, ਰਾਜਸਥਾਨ ਸਮੇਤ ਦੇਸ਼ ਦੇ ਕਈ ਹਿੱਸਿਆਂ 'ਚ ਕੜਾਕੇ ਦੀ ਠੰਢ ਪੈਣ ਲੱਗੀ ਹੈ। ਸਾਰੇ ਲੋਕਾਂ ਨੂੰ ਸਰਦੀ ਸਤਾਉਣ ਲੱਗੀ ਹੈ। ਨਵੇਂ ਸਾਲ ਦੇ ਦਿਨ ਮੌਸਮ ਵਿਭਾਗ ਨੇ ਧੁੰਦ ਸਬੰਧੀ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ, ਭਾਰਤੀ ਮੌਸਮ ਵਿਗਿਆਨ ਵਿਭਾਗ (ਆਈਐੱਮਡੀ) ਨੇ ਐਤਵਾਰ ਨੂੰ ਕਿਹਾ ਕਿ ਉੱਤਰ ਪੱਛਮ ਅਤੇ ਮੱਧ ਭਾਰਤ ਦੇ

ਮੈਸਾਚੁਸੇਟਸ ਵਿੱਚ ਭਾਰਤੀ ਮੂਲ ਦੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀਆਂ ਮਿਲੀਆਂ ਲਾਸ਼ਾਂ 

ਮੈਸਾਚੁਸੇਟਸ, 31 ਦਸੰਬਰ : ਅਮਰੀਕਾ ਦੇ ਮੈਸਾਚੁਸੇਟਸ ਵਿੱਚ ਭਾਰਤੀ ਮੂਲ ਦੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਘਰ ਵਿੱਚੋ ਮਿਲਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕਾਂ ਦੀ ਪਛਾਣ ਰਾਕੇਸ਼ ਕਮਲ, ਟੀਨਾ ਤੇ ਉਨ੍ਹਾਂ ਦੀ ਧਨਿ ਏਰੀਆਨਾ ਵਜੋਂ ਹੋਈ ਹੈ। ਇਹ ਵੀ ਪਤਾ ਲੱਗਾ ਹੈ ਕਿ ਮ੍ਰਿਤਕ ਕਮਲ 83 ਕਰੋੜ ਦੇ ਕਰੀਬ ਦਾ ਕਰਜਾਈ ਸੀ, ਤੇ ਉਨ੍ਹਾਂ ਦੇ ਬੰਗਲੇ ਦੀ

ਚੰਡੀਗੜ੍ਹ 'ਚ ਐਕਟਿਵਾ ਸਵਾਰ ਮਾਂ-ਧੀ ਨੂੰ ਕੈਂਟਰ ਨੇ ਮਾਰੀ ਟੱਕਰ, ਬੱਚੀ ਦੀ ਮੌਤ 

ਚੰਡੀਗੜ੍ਹ, 31 ਦਸੰਬਰ : ਸਥਾਨਕ ਸ਼ਹਿਰ ਦੇ ਰਾਮ ਦਰਬਾਰ ਲਾਇਟ ਪੁਆਇੰਟ ਤੇ ਇੱਕ ਐਕਟਿਵਾ ਸਵਾਰ ਮਾਂ-ਧੀ ਨੂੰ ਕੈਂਟਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵੇਂ ਡਿੱਗ ਗਏ ਅਤੇ ਕੈਂਟਰ ਦੇ ਟਾਇਰਾਂ ਥੱਲੇ ਆਉਣ ਕਾਰਨ ਬੱਚੀ ਦੀ ਮੌਤ ਹੋ ਗਈ ਅਤੇ ਮਾਂ ਜਖ਼ਮੀ ਹੋ ਗਈ, ਜਿਸ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮੌਕੇ ਤੇ ਪੁੱਜੀ ਪੁਲਿਸ ਪਾਰਟੀ ਵੱਲੋਂ ਕੈਂਟਰ ਚਾਲਕ ਨੂੰ

ਮੋਟਰਸਾਈਕਲ ਅਤੇ ਕਾਰ ਵਿਚਕਾਰ ਹੋਈ ਭਿਆਨਕ ਟੱਕਰ ‘ਚ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ

ਨਵਾਂ ਸ਼ਹਿਰ, 31 ਦਸੰਬਰ : ਨੇੜਲੇ ਪਿੰਡ ਕਮਾਲਪੁਰ ਦੇ ਕੋਲੋਂ ਲੰਘਦੀ ਨੈਸ਼ਨਲ ਹਾਈਵੇ ਤੇ ਮੋਟਰਸਾਈਕਲ ਅਤੇ ਕਾਰ ਵਿਚਕਾਰ ਹੋਈ ਭਿਆਨਕ ਟੱਕਰ ‘ਚ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਹਾਦਸਾ ਐਨਾ ਭਿਆਨਕ ਸੀ ਕਿ ਕਾਰ ਮੋਟਸਾਈਕਲ ਨੂੰ ਕਾਫੀ ਦੂਰ ਤੱਕ ਘੜੀਸ ਕੇ ਲੈ ਗਈ ਜਿਸ ਕਾਰਨ ਮੋਟਸਾਈਕਲ ਸਵਾਰ ਦੋਵੇਂ ਪ੍ਰਵਾਸੀ ਮਜ਼ਦੂਰ ਮੌਕੇ ਤੇ ਹੀ

ਅੰਮ੍ਰਿਤਸਰ ਦੇ ਕੌਮਾਂਤਰੀ ਹਵਾਈ ਅੱਡੇ ‘ਤੇ 33 ਲੱਖ ਦਾ ਸੋਨਾ ਕੀਤਾ ਬਰਾਮਦ 

ਅੰਮ੍ਰਿਤਸਰ, 31 ਦਸੰਬਰ : ਅੰਮ੍ਰਿਤਸਰ ਦੇ ਕੌਮਾਂਤਰੀ ਹਵਾਈ ਅੱਡੇ ‘ਤੇ ਸ਼ਾਰਜਾਹ ਤੋਂ ਆਏ ਇਕ ਯਾਤਰੀ ਕੋਲੋਂ 33 ਲੱਖ ਦਾ ਸੋਨਾ ਬਰਾਮਦ ਕੀਤਾ ਗਿਆ ਹੈ। ਕਸਟਮ ਅਧਿਕਾਰੀਆਂ ਨੂੰ ਇਕ ਯਾਤਰੀ ‘ਤੇ ਸ਼ੱਕ ਹੋਇਆ ਤਾਂ ਉਸ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਗਈ। ਚੈਕਿੰਗ ਦੌਰਾਨ ਯਾਤਰੀ ਕੋਲੋਂ ਓਵਲ ਸ਼ੇਪ ਕੈਪਸੂਲ ਬਰਾਮਦ ਹੋਏ ਜਿਸ ਨੂੰ ਉਸਨੇ ਆਪਣੇ ਗੁਪਤ ਅੰਗਾਂ ‘ਚ ਛੁਪਾ ਲਿਆ ਸੀ। ਬਰਾਮਦ

ਖੇਡ ਮੰਤਰੀ ਮੀਤ ਹੇਅਰ ਵੱਲੋਂ ਪੰਜਾਬ ਸਪੋਰਟਸ ਯੂਨੀਵਰਸਿਟੀ ਦਾ ਨਵੇਂ ਸਾਲ ਦਾ ਕੈਲੰਡਰ ਜਾਰੀ
  • ਕੈਲੰਡਰ ਵਿੱਚ ਪੰਜਾਬ ਦੀਆਂ ਖੇਡ ਪ੍ਰਾਪਤੀਆਂ ਨੂੰ ਕੀਤਾ ਉਜਾਗਰ
  • ਪੰਜਾਬ ਦੇ ਸਮੂਹ ਐਵਾਰਡ ਜੇਤੂ 202 ਖਿਡਾਰੀ ਤੇ ਖਿਡਾਰਨਾਂ ਬਣੇ ਕੈਲੰਡਰ ਦਾ ਹਿੱਸਾ: ਮੀਤ ਹੇਅਰ

ਚੰਡੀਗੜ੍ਹ,31 ਦਸੰਬਰ : ਪੰਜਾਬ ਦੇ ਖਿਡਾਰੀਆਂ ਨੇ ਹੁਣ ਤੱਕ ਚਾਰ ਪਦਮਾ ਭੂਸ਼ਣ, 24 ਪਦਮਾ ਸ਼੍ਰੀ, ਚਾਰ ਖੇਲ ਰਤਨ ਪੁਰਸਕਾਰ, 129 ਅਰਜੁਨਾ ਐਵਾਰਡ, 15 ਦਰੋਣਾਚਾਰੀਆ ਐਵਾਰਡ, 21 ਧਿਆਨ ਚੰਦ ਐਵਾਰਡ ਅਤੇ ਪੰਜ

ਪੰਜਾਬ ਦੀ ਝਾਂਕੀ ਨੂੰ ਸ਼ਾਮਲ ਨਾ ਕਰਨ ਤੇ ਮੰਤਰੀ ਮਾਨ ਨੇ ਕਿਹਾ ਭਾਜਪਾ ਦੀ NOC ਦੀ ਲੋੜ ਨਹੀਂ
  • 26 ਜਨਵਰੀ ਦੀ ਪਰੇਡ ਵਿੱਚ ਪੰਜਾਬ ਦੀ ਝਾਂਕੀ ਨੂੰ ਸ਼ਾਮਲ ਨਾ ਕਰਨ ਤੇ ਰੱਖਿਆ ਮੰਤਰਾਲੇ ਦੇ ਸਪੱਸ਼ਟੀਕਰਨ ‘ਤੇ ਮੁੱਖ ਮੰਤਰੀ ਮਾਨ ਨੇ ਦਿੱਤਾ ਜਵਾਬ

ਚੰਡੀਗੜ੍ਹ, 3 ਦਸੰਬਰ : 26 ਜਨਵਰੀ ਦੀ ਪਰੇਡ ਵਿੱਚ ਪੰਜਾਬ ਦੀ ਝਾਂਕੀ ਨੂੰ ਸ਼ਾਮਲ ਨਾ ਕਰਨ ਨੂੰ ਲੈ ਕੇ ਚੱਲ ਰਹੀ ਸਿਆਸਤ ਦਰਮਿਆਨ ਰੱਖਿਆ ਮੰਤਰਾਲੇ ਨੇ ਸਥਿਤੀ ਸਪੱਸ਼ਟ ਕੀਤੀ ਹੈ। ਮੰਤਰਾਲੇ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ