news

Jagga Chopra

Articles by this Author

ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਲਾਲਾ ਲਾਜਪਤ ਰਾਏ ਸਾਡੇ ਨਾਇਕ ਹਨ, ਉਨ੍ਹਾਂ ਨੂੰ ‘ਰੱਦ ਹੋਈਆਂ ਝਾਕੀਆਂ ਵਾਲੀ ਸ਼੍ਰੇਣੀ’ ਨਾਲ ਨਹੀਂ ਜੋੜਿਆ ਜਾ ਸਕਦਾ-ਮੁੱਖ ਮੰਤਰੀ
  • ਪੰਜਾਬ ਦੇ ਸ਼ਹੀਦਾਂ ਬਾਰੇ ਭਾਜਪਾ ਤੋਂ ਐਨ.ਓ.ਸੀ. ਦੀ ਲੋੜ ਨਹੀਂ

ਚੰਡੀਗੜ੍ਹ, 31 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਕਿਹਾ ਕਿ ਸੂਬਾ ਸਰਕਾਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ‘ਨਾ-ਮਨਜ਼ੂਰ ਸ਼੍ਰੇਣੀ’ ਵਿੱਚ ਆਪਣੀ ਝਲਕੀਆਂ ਨਹੀਂ ਭੇਜੇਗੀ ਕਿਉਂਕਿ ਦੇਸ਼ ਦੇ ਸ਼ਹੀਦਾਂ ਬਾਰੇ ਭਾਜਪਾ ਤੋਂ ਐਨ.ਓ.ਸੀ. ਲੈਣ ਦੀ ਲੋੜ ਨਹੀਂ ਹੈ। ਅੱਜ

ਪੰਜਾਬ ਪੁਲਿਸ ਵੱਲੋਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਸ਼ਟਰੀ ਰੈਕੇਟ ਦਾ ਪਰਦਾਫਾਸ਼, 19 ਕਿਲੋ ਹੈਰੋਇਨ, 7 ਪਿਸਤੌਲ ਅਤੇ 23 ਲੱਖ ਰੁਪਏ ਡਰੱਗ ਮਨੀ ਸਮੇਤ ਦੋ ਕਾਬੂ
  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
  • ਰੈਕੇਟ ਨੂੰ ਅਮਰੀਕਾ ਅਧਾਰਤ ਮਨਪ੍ਰੀਤ ਉਰਫ ਮੰਨੂ ਮਹਾਵਾ ਵੱਲੋਂ ਚਲਾਇਆ ਜਾ ਰਿਹਾ ਸੀ: ਡੀਜੀਪੀ ਗੌਰਵ ਯਾਦਵ
  • ਨਸ਼ੇ ਅਤੇ ਹਥਿਆਰਾਂ ਦੇ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ: ਸੀ.ਪੀ
ਕੈਬਨਿਟ ਮੰਤਰੀ ਜਿੰਪਾ ਨੇ ਸੂਬੇ ਦੇ ਲੋਕਾਂ ਨੂੰ ਨਵੇਂ ਸਾਲ ਦੀ ਦਿੱਤੀ ਵਧਾਈ 
  • ਨਵੇਂ ਸਾਲ 'ਤੇ ਸੂਬੇ ਨੂੰ ਸਾਫ਼-ਸੁਥਰਾ ਰੱਖਣ ਦਾ ਸਾਰੇ ਲੋਕ ਲੈਣ ਸੰਕਲਪ : ਬ੍ਰਮ ਸ਼ੰਕਰ ਜਿੰਪਾ
  • ਦੁਕਾਨਦਾਰਾਂ ਨੂੰ ਚਾਈਨਾ ਡੋਰ ਨਾ ਵੇਚਣ ਦੀ ਕੀਤੀ ਅਪੀਲ
  • ਭਗਵਾਨ ਪਰਸ਼ੂਰਾਮ ਪਾਰਕ, ​​ਗੌਤਮ ਨਗਰ ਵਿਖੇ ਮੌਰਨਿੰਗ ਵਾਕ ਪਾਜ਼ਿਟਿਵ ਫੈਮਿਲੀ ਮੈਂਬਰਾਂ ਨਾਲ ਸਵੇਰ ਦੀ ਕੀਤੀ ਸੈਰ ਅਤੇ ਯੋਗਾ

ਹੁਸ਼ਿਆਰਪੁਰ, 31 ਦਸੰਬਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸੂਬੇ ਦੇ

ਕੈਬਨਿਟ ਮੰਤਰੀ ਜਿੰਪਾ ਨੇ ਜਨਤਾ ਦਰਬਾਰ ਵਿਚ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ
  • 200 ਤੋਂ ਵੱਧ ਸ਼ਿਕਾਇਤਾਂ ਸੁਣ ਕੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਲਦ ਹੱਲ ਕਰਨ ਦੇ ਦਿੱਤੇ ਨਿਰਦੇਸ਼

ਹੁਸ਼ਿਆਰਪੁਰ, 31 ਦਸੰਬਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਆਪਣੇ ਦਫ਼ਤਰ ਵਿਚ ਲੋਕਾਂ ਦੀਆਂ ਸਮੱਸਿਆਵਾਂ ਸੁਣਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਸਮੱਸਿਆਵਾਂ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ

ਡਿਪਟੀ ਕਮਿਸ਼ਨਰ ਨੇ ਹੁਸ਼ਿਆਰਪੁਰ ਵਾਸੀਆਂ ਨੂੰ ਨਵੇਂ ਵਰ੍ਹੇ ਦੀ ਦਿੱਤੀ ਵਧਾਈ
  • ਜ਼ਿਲ੍ਹੇ ਦੇ ਸਰਬਪੱਖੀ ਵਿਕਾਸ ਅਤੇ ਖੁਸ਼ਹਾਲੀ ਲਈ ਮਿਲ ਕੇ ਹੰਭਲਾ ਮਾਰਨ ਦਾ ਦਿੱਤਾ ਸੱਦਾ

ਹੁਸ਼ਿਆਰਪੁਰ, 31 ਦਸੰਬਰ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਵਰ੍ਹੇ ਦੀ ਵਧਾਈ ਦਿੰਦਿਆਂ ਉਨ੍ਹਾਂ ਲਈ ਸਾਲ-2024 ਖੁਸ਼ੀਆਂ ਭਰਿਆ, ਸ਼ਾਂਤੀ ਤੇ ਖੁਸ਼ਹਾਲੀ ਪੂਰਨ ਹੋਣ ਦੀ ਕਾਮਨਾ ਕੀਤੀ ਹੈ। ਆਪਣੇ ਵਧਾਈ ਸੰਦੇਸ਼ ਵਿਚ ਹੁਸ਼ਿਆਰਪੁਰ ਦੇ ਲੋਕਾਂ ਨੂੰ

ਹਲਕਾ ਬਟਾਲਾ ਅੰਦਰ ਸ਼ਹਿਰੀ ਖੇਤਰ ਦੇ ਨਾਲ-ਨਾਲ ਪਿੰਡਾਂ ਅੰਦਰ ਵੀ ਕਰਵਾਏ ਗਏ ਰਿਕਾਰਡ ਵਿਕਾਸ ਕਾਰਜ-ਵਿਧਾਇਕ ਸ਼ੈਰੀ ਕਲਸੀ
  • ਕਿਹਾ-ਖੇਡ ਸਟੇਡੀਅਮ, ਸਕੂਲਾਂ ਵਿੱਚ ਕਮਰੇ,ਥਾਪਰ ਮਾਡਲ ਤਹਿਤ ਛੱਪੜਾਂ ਦਾ ਨਵੀਨੀਕਰਨ, ਸੀਵਰੇਜ਼ ਅਤੇ ਪੰਚਾਇਤ ਘਰਾਂ ਦੀ ਉਸਾਰੀ ਕਰਨ ਸਮੇਤ ਵੱਖ ਵੱਖ ਵਿਕਾਸ ਕਾਰਜ ਕਰਵਾਏ
  • ਨਵੇਂ ਸਾਲ 2024 ਵਿੱਚ ਵੀ ਲੋਕਾਂ ਦੇ ਪਿਆਰ ਤੇ ਸਹਿਯੋਗ ਨਾਲ ਹਲਕੇ ਅੰਦਰ ਵਿਕਾਸ ਕਾਰਜ ਨਿਰੰਤਰ ਜਾਰੀ ਰਹਿਣਗੇ

ਬਟਾਲਾ, 31 ਦਸੰਬਰ : ਵਿਧਾਨ ਸਭਾ ਹਲਕਾ ਬਟਾਲਾ ਅੰਦਰ ਸਾਲ 2023 ਵਿੱਚ ਸ਼ਹਿਰੀ ਤੇ

ਵਿਧਾਇਕ ਸ਼ੈਰੀ ਕਲਸੀ ਨੇ ਲੋਕਾਂ ਨੂੰ ਨਵੇਂ ਸਾਲ 2024 ਦੀ ਦਿੱਤੀ ਮੁਬਾਰਕਬਾਦ
  • ਵਿਧਾਨ ਸਭਾ ਹਲਕਾ ਬਟਾਲਾ ਅੰਦਰ ਚਹੁਪੱਖੀ ਵਿਕਾਸ ਕਾਰਜਾਂ ਦੀ ਲੜੀ ਨਿਰੰਤਰ ਰਹੇਗੀ ਜਾਰੀ

ਬਟਾਲਾ, 31 ਦਸੰਬਰ : ਅਮਨਸ਼ੇਰ ਸਿੰਘ ਸ਼ੈਰੀ ਕਲਸੀ ਹਲਕਾ ਵਿਧਾਇਕ ਬਟਾਲਾ ਨੇ ਲੋਕਾਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਦਿੰਦਿਆਂ ਸਾਰਿਆਂ ਲਈ ਖੁਸ਼ਹਾਲੀ ਤੇ ਅਮਨ-ਸ਼ਾਂਤੀ ਦੀ ਕਾਮਨਾ ਕੀਤੀ ਹੈ। ਉੁਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਰਾਜ

ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਲੋਕਾਂ ਨੂੰ ਨਵੇਂ ਸਾਲ ਦੀ ਦਿੱਤੀ ਵਧਾਈ
  • ਹਲਕੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ

ਸ੍ਰੀ ਹਰਗੋਬਿੰਦਪੁਰ ਸਾਹਿਬ, 31 ਦਸੰਬਰ : ਐਡਵੋਕੇਟ ਅਮਰਪਾਲ ਸਿੰਘ, ਹਲਕਾ ਵਿਧਾਇਕ ਸ੍ਰੀ ਹਰਗੋਬਿੰਦਪੁਰ ਸਾਹਿਬ ਨੇ ਲੋਕਾਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਸਾਰਿਆਂ ਲਈ ਖੁਸ਼ਹਾਲੀ, ਵਿਕਾਸ ਤੇ ਅਮਨ-ਸ਼ਾਂਤੀ ਦੀ ਅਰਦਾਸ ਕੀਤੀ ਹੈ। ਉੁਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਾਲ

ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਨਵੇਂ ਸਾਲ 2024 ਦੀ ਵਧਾਈ ਦਿੰਦਿਆਂ ਲੋਕਾਂ ਦੀ ਤੰਦਰੁਸਤੀ ਤੇ ਖੁਸ਼ਹਾਲੀ ਦੀ ਕੀਤੀ ਅਰਦਾਸ
  • ਨਵੇਂ ਸਾਲ ਵਿੱਚ ਵੀ ਹਲਕਾ ਫਤਹਿਗੜ੍ਹ ਚੂੜੀਆਂ ਵਿਖੇ ਲਗਾਤਾਰ ਕਰਵਾਏ ਜਾਣਗੇ ਸਰਬਪੱਖੀ ਵਿਕਾਸ ਕਾਰਜ

ਫਤਿਹਗੜ੍ਹ ਚੂੜੀਆਂ, 31 ਦਸੰਬਰ : ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਅਤੇ ਇੰਚਾਰਜ ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਨੇ ਨਵੇਂ ਸਾਲ 2024 ਦੀ ਵਧਾਈ ਦਿੰਦਿਆਂ ਲੋਕਾਂ ਦੀ ਤੰਦਰੁਸਤੀ ਤੇ ਖੁਸ਼ਹਾਲੀ ਦੀ ਅਰਦਾਸ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਨਵੇਂ ਸਾਲ

"ਸਾਲ 2024 ਨੂੰ ਜ਼ਿੰਮੇਵਾਰੀ ਨਾਲ  ਕਰੋ ਸਵਾਗਤ "  : ਮਾਲੇਰਕੋਟਲਾ ਪੁਲਿਸ 

ਮਾਲੇਰਕੋਟਲਾ 31 ਦਸੰਬਰ : ਮਾਲੇਰਕੋਟਲਾ ਪੁਲਿਸ ਵਿਭਾਗ ਵੱਲੋਂ ਸਮੂਹ ਨਾਗਰਿਕਾਂ ਨੂੰ ਸਾਲ 2024 ਦਾ ਸੁਆਗਤ ਇੱਕ ਜਿੰਮੇਵਾਰੀ, ਕਨੂੰਨੀ ਢੰਗ ਨਾਲ ਕਰਨ ਦੀ ਅਪੀਲ ਕੀਤੀ ਗਈ ਹੈ। ਮਾਲੇਰਕੋਟਲਾ ਦੇ ਸੀਨੀਅਰ ਪੁਲਿਸ ਕਪਤਾਨ ਹਰਕਮਲ ਪ੍ਰੀਤ ਸਿੰਘ ਖੱਖ ਨੇ ਨਾਗਰਿਕਾਂ ਨੂੰ ਨਵੇਂ ਸਾਲ ਦੇ ਜਸ਼ਨਾਂ ਦੌਰਾਨ ਜਨਤਕ ਸੁਰੱਖਿਆ ਅਤੇ ਵਿਵਸਥਾ ਨੂੰ ਖਤਰੇ ਵਿੱਚ ਪਾਉਣ ਵਾਲੇ ਵਿਵਹਾਰ ਤੋਂ ਬਚਣ