news

Jagga Chopra

Articles by this Author

18 ਸਤੰਬਰ ਨੂੰ ਅਜੀਤਵਾਲ ਦੇ ਸਬ ਤਹਿਸੀਲ ਕੰਪਲੈਕਸ ਵਿਖੇ ਲੱਗੇਗਾ ਜਨ ਸੁਣਵਾਈ ਕੈਂਪ
  • ਅਜੀਤਵਾਲ, ਨੱਥੂਵਾਲ ਜਦੀਦ, ਚੂਹੜ੍ਹ ਚੱਕ, ਕੋਕਰੀ ਕਲਾਂ, ਕੋਕਰੀ ਫੂਲਾ ਸਿੰਘ ਪਿੰਡਾਂ ਦਾ ਕਲੱਸਟਰ ਬਣਾ ਕੇ ਸੁਣੀਆਂ ਜਾਣਗੀਆਂ ਮੁਸ਼ਕਿਲਾਂ

ਮੋਗਾ, 16 ਸਤੰਬਰ 2024 : ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਜਨ ਸੁਣਵਾਈ ਕੈਂਪਾਂ ਰਾਹੀਂ ਹੱਲ ਕਰ ਰਿਹਾ ਹੈ। ਪਿੰਡਾਂ ਦਾ ਕਲੱਸਟਰ ਬਣਾ

ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਕੁਮਾਰ ਵੱਲੋਂ ਪਰਾਲੀ ਪ੍ਬੰਧਨ ਸਬੰਧੀ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

ਤਰਨ ਤਾਰਨ, 16 ਸਤੰਬਰ 2024 : ਜ਼ਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਕੁਮਾਰ ਆਈ.ਏ.ਐਸ ਵਲੋ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਅਤੇ ਐਸ.ਡੀ .ਓ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨਾਲ ਪਰਾਲੀ ਪ੍ਬੰਧਨ ਸਬੰਧੀ  ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਉਹਨਾਂ ਦੱਸਿਆ ਕਿ ਜਿਲੇ ਵਿੱਚ ਪਰਾਲੀ ਨੂੰ ਸਾੜਨ ਦੇ ਮਾਮਲੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਇਹਨਾਂ ਮਾਮਲਿਆਂ

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ 18 ਸਤੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ- ਵਧੀਕ ਡਿਪਟੀ ਕਮਿਸ਼ਨਰ ਵਿਕਾਸ

ਤਰਨ ਤਾਰਨ, 16 ਸਤੰਬਰ 2024 : ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੁੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 18 ਸਤੰਬਰ,  2024 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਇਹ ਜਾਣਕਾਰੀ ਮਾਨਯੋਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਤਰਨ ਤਾਰਨ ਸ੍ਰੀ ਵਰਿੰਦਰ ਪਾਲ ਬਾਜਵਾ, ਪੀ. ਐੱਸ. ਸੀ. ਵੱਲੋ

ਡਿਪਟੀ ਕਮਿਸ਼ਨਰ ਨੇ ਸਬ-ਤਹਿਸੀਲ ਨੌਸ਼ਹਿਰਾ ਪੰਨੂਆਂ, ਚੋਹਲਾ ਸਾਹਿਬ ਅਤੇ ਤਹਿਸੀਲ ਤਰਨ ਤਾਰਨ ਨਾਲ ਸਬੰਧਿਤ ਮਾਲ ਵਿਭਾਗ ਦੇ ਕੰਮਾਂ ਦਾ ਲਆ ਜਾਇਜ਼ਾ
  • ਜਮ੍ਹਾਂਬੰਦੀਆਂ ਨੂੰ ਕੰਨਜ਼ਾਇਨ, ਲਾਈਵ ਕਰਨ ਅਤੇ ਪੈਡਿੰਗ ਪਏ ਇੰਤਕਾਲਾਂ ਦੇ ਨਿਪਟਾਰੇ ਲਈ ਸਬੰਧਿਤ ਅਧਿਕਾਰੀਆਂ ਨੂੰ ਦਿੱਤੇ ਆਦੇਸ਼

ਤਰਨ ਤਾਰਨ, 16 ਸਤੰਬਰ 2024 : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਹੋਈ ਮੀਟਿੰਗ ਦੌਰਾਨ ਸਬ-ਤਹਿਸੀਲ ਨੌਸ਼ਹਿਰਾ ਪੰਨੂਆਂ, ਸਬ-ਤਹਿਸੀਲ ਚੋਹਲਾ ਸਾਹਿਬ ਅਤੇ ਤਹਿਸੀਲ ਤਰਨ ਤਾਰਨ

ਰਾਹੁਲ ਗਾਂਧੀ ਤੁਹਾਡੇ ਬਿਆਨ ਨਾਲ ਅੱਤਵਾਦੀ ਨਹੀਂ ਬਣ ਜਾਵੇਗਾ : ਰਾਜਾ ਵੜਿੰਗ 
  • ਬਿੱਟੂ 'ਤੇ ਨਿਸ਼ਾਨਾ ਸਾਧਦਿਆਂ ਵੜਿੰਗ ਨੇ ਕਿਹਾ ਬਿੱਟੂ ਅਹਿਸਾਨ ਫਰਾਮੋਸ਼ ਆਦਮੀ ਹੈ।

ਚੰਡੀਗੜ੍ਹ, 16 ਸਤੰਬਰ 2024 : ਪੰਜਾਬ ਕਾਂਗਰਸ ਪ੍ਰਧਾਨ ਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਰਾਹੁਲ ਗਾਂਧੀ ਬਾਰੇ ਕੀਤੀ ਟਿੱਪਣੀ 'ਤੇ ਨਿਸ਼ਾਨਾ ਸਾਧਿਆ ਹੈ। ਬਿੱਟੂ 'ਤੇ ਨਿਸ਼ਾਨਾ ਸਾਧਦਿਆਂ ਵੜਿੰਗ ਨੇ ਕਿਹਾ ਕਿ ਬਿੱਟੂ

ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓਐਸਡੀ (ਲਿਟੀਗੇਸ਼ਨ) ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ : ਡਾ.ਬਲਜੀਤ ਕੌਰ

ਚੰਡੀਗੜ੍ਹ, 16 ਸਤੰਬਰ 2024 : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਲਈ ਸਕੱਤਰੇਤ ਪੱਧਰ 'ਤੇ ਓ.ਐਸ.ਡੀ (ਲਿਟੀਗੇਸ਼ਨ) ਦੀ ਇੱਕ ਅਸਾਮੀ ਭਰਨ ਲਈ ਯੋਗ ਅਤੇ ਤਜਰਬੇਕਾਰ ਕਾਨੂੰਨੀ ਪੇਸ਼ੇਵਰਾਂ ਤੋਂ ਅਰਜ਼ੀਆਂ ਦੀ ਮੰਗ 30 ਸਤੰਬਰ 2024 ਤੱਕ ਕੀਤੀ ਗਈ ਹੈ।  ਇਸ ਸਬੰਧੀ ਵਧੇਰੇ ਜਾਣਕਾਰੀ ਲਈ ਬਿਨੈਕਾਰ ਵੈੱਬਸਾਈਟਾਂ punjab.gov.in, welfare.punjab.gov.in 'ਤੇ

ਰਾਜਸਥਾਨ 'ਚ ਸੜਕ ਹਾਦਸਾ, ਸਿਰੋਹੀ 'ਚ ਜੀਪ ਤੇ ਟਰੱਕ ਦੀ ਟੱਕਰ, 8 ਦੀ ਮੌਤ, 18 ਜ਼ਖਮੀ

ਜੈਪੁਰ, 16 ਸਤੰਬਰ 2024 : ਰਾਜਸਥਾਨ ਦੇ ਸਿਰੋਹੀ ਜ਼ਿਲੇ ਦੇ ਪਿੰਦਵਾੜਾ ਇਲਾਕੇ 'ਚ ਐਤਵਾਰ ਰਾਤ ਨੂੰ ਜੀਪ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ 8 ਲੋਕਾਂ ਦੀ ਮੌਤ ਹੋ ਗਈ ਅਤੇ 18 ਜ਼ਖਮੀ ਹੋ ਗਏ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਨੇ ਦੱਸਿਆ ਕਿ ਮਰਨ ਵਾਲਿਆਂ ਵਿੱਚ ਦੋ ਔਰਤਾਂ ਅਤੇ ਇੱਕ ਬੱਚਾ ਸ਼ਾਮਿਲ ਹੈ। ਪੁਲੀਸ ਅਨੁਸਾਰ ਜੀਪ ਗਲਤ ਦਿਸ਼ਾ ਵਿੱਚ ਜਾ ਰਹੀ ਸੀ ਅਤੇ

ਜਲੰਧਰ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਸ਼ਾ ਗਿਰੋਹ ਦਾ ਪਰਦਾਫਾਸ਼, 10 ਕਿਲੋ ਹੈਰੋਇਨ ਸਮੇਤ 4 ਵਿਅਕਤੀ ਕੀਤੇ ਗ੍ਰਿਫ਼ਤਾਰ 

ਜਲੰਧਰ, 16 ਸਤੰਬਰ 2024 : ਸਰਹੱਦੀ ਨਸ਼ਾ ਤਸਕਰੀ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਜਲੰਧਰ ਕਮਿਸ਼ਨਰੇਟ ਪੁਲਿਸ (ਸੀਆਈਏ ਸਟਾਫ਼) ਵੱਲੋਂ ਅੰਤਰਰਾਸ਼ਟਰੀ ਨਸ਼ਾ ਗਿਰੋਹ ਦਾ ਪਰਦਾਫਾਸ਼ ਕਰਦਿਆਂ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਓਨ੍ਹਾਂ ਕੋਲੋਂ 10 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਨਸ਼ਿਆਂ ਦੀ ਤਸਕਰੀ ਲਈ ਡਰੋਨ ਦਾ ਇਸਤੇਮਾਲ ਕੀਤਾ ਜਾਂਦਾ ਸੀ, ਦੋਸ਼ੀਆਂ ਦੇ ਪਾਕਿ

ਸੁਨਾਮ 'ਚ ਵਾਪਰਿਆ ਵੱਡਾ ਹਾਦਸਾ, ਇੱਕ ਔਰਤ ਸਮੇਤ 4 ਮਨਰੇਗਾ ਮਜ਼ਦੂਰਾਂ ਦੀ ਮੌਤ

ਸੁਨਾਮ, 16 ਸਤੰਬਰ 2024 : ਸੁਨਾਮ ‘ਚ ਵੱਡਾ ਹਾਦਸਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਟਿਆਲਾ ਤੋਂ ਸੁਨਾਮ ਜਾ ਰਹੇ ਮਾਲ ਨਾਲ ਭਰੇ ਇੱਕ ਟੈਂਪੂ ਨੇ ਸੜਕ ਕਿਨਾਰੇ ਕੰਮ ਕਰਦੇ ਮਨਰੇਗਾ ਮਜ਼ਦੂਰਾਂ ਨੂੰ ਕੁਚਲ ਦਿੱਤਾ। ਇਸ ਹਾਦਸੇ ‘ਚ ਇਕ ਔਰਤ ਸਮੇਤ ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਗੁੱਸੇ ‘ਚ ਆਏ ਲੋਕਾਂ ਨੇ ਪਟਿਆਲਾ ਰੋਡ ‘ਤੇ ਧਰਨਾ ਦੇ ਕੇ ਸੜਕ ਜਾਮ ਕਰ

ਵਿਸ਼ਵ ਓਜ਼ੋਨ ਦਿਵਸ ਦੇ ਮੌਕੇ 'ਤੇ ਪਾਵਰਪੁਆਇੰਟ ਪੇਸ਼ਕਾਰੀ ਮੁਕਾਬਲੇ ਦਾ ਆਯੋਜਨ

ਲੁਧਿਆਣਾ, 16 ਸਤੰਬਰ 2024 : ਕੈਮਿਸਟਰੀ ਵਿਭਾਗ, ਖ਼ਾਲਸਾ ਕਾਲਜ ਫ਼ਾਰ ਵੂਮੈਨ, ਸਿਵਲ ਲਾਈਨਜ਼, ਲੁਧਿਆਣਾ ਨੇ ਵਿਸ਼ਵ ਓਜ਼ੋਨ ਦਿਵਸ ਦੇ ਮੌਕੇ 'ਤੇ ਪਾਵਰਪੁਆਇੰਟ ਪੇਸ਼ਕਾਰੀ ਮੁਕਾਬਲੇ ਦਾ ਆਯੋਜਨ ਕੀਤਾ, ਜਿਸ ਵਿੱਚ ਬੀਐਸਸੀ. I, II ਅਤੇ III ਨੇ "ਵਿਸ਼ਵ ਓਜ਼ੋਨ ਦਿਵਸ ਮਾਂਟਰੀਅਲ ਪ੍ਰੋਟੋਕੋਲ-ਐਡਵਾਂਸਿੰਗ ਕਲਾਈਮੇਟ ਐਕਸ਼ਨ" ਥੀਮ ਅਧੀਨ ਆਪਣੀਆਂ ਪੇਸ਼ਕਾਰੀਆਂ ਪ੍ਰਦਰਸ਼ਿਤ ਕੀਤੀਆਂ