ਚੰਡੀਗੜ੍ਹ, 31 ਦਸੰਬਰ : ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 1 ਜਨਵਰੀ, 2024 ਤੋਂ ਸਕੂਲ ਖੁਲ੍ਹਣ ਦਾ ਸਮਾਂ ਸਵੇਰੇ 10 ਵਜੇ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਾਰੇ ਸਕੂਲ 1 ਜਨਵਰੀ
news
Articles by this Author
- ਰਜਿੰਦਰ ਕੁਮਾਰ ਠੇਕੇਦਾਰ ਦੀ ਮਾਤਾ ਦੀ ਮੌਤ ਤੇ ਵੀ ਦੁੱਖ ਸਾਂਝਾ ਕੀਤਾ
ਕੋਟਕਪੂਰਾ, 31 ਦਸੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾ 21 ਸਾਲਾ ਨੌਜਵਾਨ ਕਾਕਾ ਕਰਨਬੀਰ ਸਿੰਘ ਦੀ ਅਚਾਨਕ ਹੋਈ ਮੌਤ ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ। ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਉਨਾਂ ਕਿਹਾ ਕਿ ਇਹ ਬਹੁਤ ਹੀ ਦੁੱਖਦਾਈ ਖਬਰ ਹੈ ਕਿ ਕਾਕਾ ਕਰਨਬੀਰ ਸਿੰਘ
- ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ ਵੱਖ ਵੱਖ ਥਾਵਾਂ ਤੇ ਸ਼ਰਧਾਂਜਲੀ ਸਮਾਗਮਾਂ ਚ ਕੀਤੀ ਸ਼ਿਰਕਤ
ਕੋਟਕਪੂਰਾ, 31 ਦਸੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਆਪਣੇ ਵੱਖ-ਵੱਖ ਥਾਵਾਂ ਦੇ ਰੁਝੇਵਿਆਂ ਤੋਂ ਬਾਅਦ ਖਾਸ ਕਰਕੇ ਸ਼ਨੀਵਾਰ ਅਤੇ ਐਤਵਾਰ ਆਪਣੇ ਗ੍ਰਹਿ ਸੰਧਵਾਂ ਵਿਖੇ ਆਉਂਦੇ ਹਨ ਤਾਂ ਉਸ ਸਮੇਂ ਵੀ ਉਹ ਆਪਣਾ ਜਿਆਦਾ ਸਮਾਂ ਘਰ ਆਰਾਮ ਕਰਕੇ ਗੁਜਾਰਨ ਦੀ
ਕੋਟਕਪੂਰਾ, 31 ਦਸੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਮਿਤੀ 01-01-2024 ਨੂੰ ਸ਼ਹਿਰ ਵਾਸੀਆਂ ਨੂੰ ਨਵੇਂ ਸਾਲ ਦਾ ਤੋਹਫਾ ਦੇਣਗੇ। ਇਹ ਜਾਣਕਾਰੀ ਪੀ.ਆਰ.ਓ ਮਨਪ੍ਰੀਤ ਸਿੰਘ ਧਾਲੀਵਾਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸਪੀਕਰ ਸੰਧਵਾ ਨਵੇਂ ਸਾਲ ਵਾਲੇ ਦਿਨ ਆਪਣੇ ਕਰ ਕਮਲਾਂ ਨਾਲ ਜਲਾਲੇਆਣਾ
- ਪੁਰਸਕਾਰ ਵਾਪਸ ਕਰਨ ਲਈ ਪ੍ਰਧਾਨ ਮੰਤਰੀ ਦਫਤਰ ਪਹੁੰਚਣ ਦੀ ਕੋਸ਼ਿਸ਼ ਕੀਤੀ ਪਰ ਸੁਰੱਖਿਆ ਅਧਿਕਾਰੀਆਂ ਨੇ ਉਸ ਨੂੰ ਉੱਥੇ ਪਹੁੰਚਣ ਤੋਂ ਰੋਕ ਦਿੱਤਾ।
ਦਿੱਲੀ, 30 ਦਸੰਬਰ : ਓਲੰਪੀਅਨ ਪਹਿਲਵਾਨ ਵਿਨੇਸ਼ ਫੋਗਾਟ ਨੇ ਸ਼ਨੀਵਾਰ ਨੂੰ ਪੂਰੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (WFI) ਐਪੀਸੋਡ ਵਿੱਚ ਸਰਕਾਰ ਦੀ ਭੂਮਿਕਾ ਦੇ ਵਿਰੋਧ ਵਿੱਚ ਆਪਣਾ ਖੇਡ ਰਤਨ ਅਤੇ ਅਰਜੁਨ ਪੁਰਸਕਾਰ ਵਾਪਸ ਕਰ
ਸੰਭਲ, 30 ਦਸੰਬਰ : ਉੱਤਰ ਪ੍ਰਦੇਸ਼ ਦੇ ਸੰਭਲ ‘ਚ ਇੱਕੋ ਪਰਿਵਾਰ ਦੇ ਤਿੰਨ ਲੋਕਾਂ ਵੱਲੋਂ ਅਲੱਗ ਅਲੱਗ ਜਗ੍ਹਾ ਤੇ ਸ਼ੱਕੀ ਹਾਲਾਤ ਵਿੱਚ ਫਾਹਾ ਲੈ ਲਿਆ, ਜਿੰਨ੍ਹਾਂ ਵਿੱਚੋਂ ਦੋ ਸ਼ਕੇ ਭਰਾਵਾਂ ਦੀ ਮੌਤ ਹੋ ਜਾਣ ਦੀ ਖਬਰ ਹੈ, ਜਦੋਂ ਕਿ ਤੀਜਾ ਜੇਰੇ ਇਲਾਜ ਹਸਪਤਾਲ ‘ਚ ਭਰਤੀ ਹੈ। ਤਿੰਨੋਂ ਭਰਾਵਾਂ ਦੀ ਉੱਮਰ 19 ਤੋਂ 22 ਦੇ ਵਿਚਕਾਰ ਦੱਸੀ ਜਾ ਰਹੀ ਹੈ। ਇਸ ਘਟਨਾਂ ਦੀ ਸੂਚਨਾਂ
ਅਯੋਧਿਆ, 30 ਦਸੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਮਹਾਰਿਸ਼ੀ ਵਾਲਮੀਕਿ ਹਵਾਈ ਅੱਡੇ ਅਤੇ ਪੁਨਰ-ਵਿਕਸਤ ਅਯੁੱਧਿਆ ਰੇਲਵੇ ਸਟੇਸ਼ਨ ਦਾ ਉਦਘਾਟਨ ਕੀਤਾ ਜਿੱਥੋਂ ਉਨ੍ਹਾਂ ਨੇ ਦੋ ਅੰਮ੍ਰਿਤ ਭਾਰਤ ਅਤੇ ਛੇ ਵੰਦੇ ਭਾਰਤ ਰੇਲ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਪ੍ਰਧਾਨ ਮੰਤਰੀ ਦੀ ਇਹ ਫੇਰੀ ਇੱਥੇ ਰਾਮ ਮੰਦਰ ਦੇ 'ਪ੍ਰਾਣ ਪ੍ਰਤੀਸ਼ਠਾ' ਜਾਂ ਪਵਿੱਤਰ
ਮੈਕਸੀਕੋ ਸਿਟੀ, 30 ਦਸੰਬਰ : ਅਮਰੀਕਾ ਵਿੱਚ ਉੱਤਰੀ-ਪੱਛਮੀ ਮੈਕਸੀਕੋ ਵਿੱਚ ਇੱਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਵਾਪਰੀ ਹੈ, ਜਿਸ ਵਿੱਚ 6 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਗੋਲੀਬਾਰੀ ਦੀ ਇਸ ਘਟਨਾ ਵਿੱਚ 26 ਹੋਰ ਲੋਕ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ, ਸੋਨੋਰਾ ਸਟੇਟ ਪ੍ਰੌਸੀਕਿਊਟਰ ਦੇ ਦਫਤਰ ਨੇ ਕਿਹਾ ਕਿ ਸ਼ੁਰੂਆਤੀ ਜਾਂਚ ਤੋਂ ਪਤਾ
ਵਜ਼ੀਰਿਸਤਾਨ, 30 ਦਸੰਬਰ : ਪਾਕਿਸਤਾਨੀ ਫੌਜ ਨੇ ਖੈਬਰ ਪਖਤੂਨਖਵਾ ਦੇ ਉੱਤਰੀ ਵਜ਼ੀਰਿਸਤਾਨ ਜ਼ਿਲੇ ਦੇ ਮੀਰ ਅਲੀ ਇਲਾਕੇ 'ਚ ਖੁਫੀਆ ਆਧਾਰਿਤ ਕਾਰਵਾਈ 'ਚ 5 ਅੱਤਵਾਦੀਆਂ ਨੂੰ ਮੌਤ ਦੇ ਘਾਟ ਉਤਾਰ ਦੇਣ ਦੀ ਖਬਰ ਹੈ। ਇੰਟਰ-ਸਰਵਿਸ ਪਬਲਿਕ ਰਿਲੇਸ਼ਨਜ਼ (ਆਈ.ਐੱਸ.ਪੀ.ਆਰ.) ਨੇ ਕਿਹਾ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ 'ਤੇ ਮੀਰ ਅਲੀ ਇਲਾਕੇ 'ਚ ਬਲਾਂ ਨੇ ਮੁਹਿੰਮ ਚਲਾਈ। ਫੌਜ
ਨਵੀਂ ਦਿੱਲੀ, 30 ਦਸੰਬਰ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਮੁੱਖ ਚੋਣ ਕਮਿਸ਼ਨਰ (ਸੀਈਸੀ) ਅਤੇ ਹੋਰ ਚੋਣ ਕਮਿਸ਼ਨਰਾਂ (ਈਸੀ) ਦੀ ਨਿਯੁਕਤੀ ਨਾਲ ਸਬੰਧਤ ਬਿੱਲ ਨੂੰ ਆਪਣੀ ਸਹਿਮਤੀ ਦੇ ਦਿੱਤੀ ਹੈ। ਸ਼ੁੱਕਰਵਾਰ ਨੂੰ ਜਾਰੀ ਇਕ ਸਰਕਾਰੀ ਨੋਟੀਫਿਕੇਸ਼ਨ 'ਚ ਇਹ ਜਾਣਕਾਰੀ ਦਿੱਤੀ ਗਈ। ਮੁੱਖ ਚੋਣ ਕਮਿਸ਼ਨਰ ਅਤੇ ਹੋਰ ਚੋਣ ਕਮਿਸ਼ਨਰ (ਨਿਯੁਕਤੀ, ਸੇਵਾ ਦੀਆਂ ਸ਼ਰਤਾਂ ਅਤੇ ਕਾਰਜਕਾਲ)