ਚੰਡੀਗੜ੍ਹ, 30 ਦਸੰਬਰ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਸ ਦਿਨਾਂ ਵਿਪਾਸਨਾ ਮੈਡੀਟੇਸ਼ਨ ਕੋਰਸ ਤੋਂ ਬਾਅਦ ਅੱਜ ਹੁਸ਼ਿਆਰਪੁਰ ਤੋਂ ਦਿੱਲੀ ਪਰਤ ਆਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਸਨ। ਕੇਜਰੀਵਾਲ 20 ਦਸੰਬਰ ਨੂੰ 10 ਦਿਨਾਂ ਦੀ ਵਿਪਾਸਨਾ ਲਈ ਹੁਸ਼ਿਆਰਪੁਰ ਪਹੁੰਚੇ ਸਨ। ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੇ ਵਿਪਾਸਨਾ ਮੈਡੀਟੇਸ਼ਨ
news
Articles by this Author
- ਵਿਦਿਆਰਥੀਆਂ ਨੂੰ ਵੱਖ ਵੱਖ ਪੇਸ਼ਿਆਂ ਤੋਂ ਜਾਣੂ ਕਰਵਾਉਣ ਦੇ ਮਕਸਦ ਕਰਵਾਉਣ ਲਈ ਕਾਰਵਾਈਆਂ ਗਈਆਂ ਫੇਰੀਆਂ: ਸਿੱਖਿਆ ਮੰਤਰੀ
ਚੰਡੀਗੜ੍ਹ, 30 ਦਸੰਬਰ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਕੂਲ ਆਫ਼ ਐਮੀਨੈਸ ਦੇ 11 ਵੀ ਜਮਾਤ ਦੇ ਵਿਦਿਆਰਥੀਆਂ ਲਈ ਐਕਸਪੋਜਰ ਫੇਰੀਆਂ ਦਾ ਪ੍ਰਬੰਧ ਕੀਤਾ ਗਿਆ ਜਿਸ ਵਿਚ 4500 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਇਹ ਜਾਣਕਾਰੀ ਪੰਜਾਬ ਦੇ ਸਕੂਲ
- ਅੰਤਿਮ ਅਰਦਾਸ 4 ਜਨਵਰੀ ਨੂੰ ਫਿਲੌਰ ਵਿਖੇ ਹੋਵੇਗੀ
ਲੁਧਿਆਣਾ 30 ਦਸੰਬਰ : ਲੁਧਿਆਣਾ ਦੇ ਪ੍ਰਸਿੱਧ ਫੋਟੋ ਪੱਤਰਕਾਰ ਹਰਵਿੰਦਰ ਸਿੰਘ ਕਾਲ਼ਾ ਦੇ ਜਵਾਨ ਉਮਰੇ ਸੁਰਗਵਾਸ ਹੋਣ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ, ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਜਨਰਲ ਸਕੱਤਰ ਡਾਃ ਗੁਰਇਕਬਾਲ ਸਿੰਘ, ਮੀਤ ਪ੍ਰਧਾਨ ਤ੍ਰੈਲੋਚਨ ਲੋਚੀ
- ਮੱਛੀ ਪਾਲਕਾਂ ਨੂੰ ਤਲਾਬਾਂ ਵਿੱਚ ਪਾਣੀ ਦਾ ਪੱਧਰ 6-7 ਫੁੱਟ ਰੱਖਣ ਅਤੇ ਤਾਪਮਾਨ ਦੇ ਹਿਸਾਬ ਨਾਲ ਖੁਰਾਕ ਦੇਣ ਦੀ ਸਲਾਹ
ਚੰਡੀਗੜ੍ਹ, 30 ਦਸੰਬਰ : ਪੰਜਾਬ ਦੇ ਮੱਛੀ ਪਾਲਣ ਵਿਭਾਗ ਨੇ ਸੂਬੇ ਦੇ ਮੱਛੀ ਪਾਲਕਾਂ ਨੂੰ ਸਰਦੀਆਂ ਦੌਰਾਨ ਜਲ-ਜੀਵਾਂ, ਜਿਨ੍ਹਾਂ ਨੂੰ ਸਿਆਲ ਵਿੱਚ ਵਿਸ਼ੇਸ਼ ਦੇਖਭਾਲ ਦੀ ਲੋੜ ਹੁੰਦੀ ਹੈ, ਦੀ ਸਾਂਭ-ਸੰਭਾਲਣ ਬਾਰੇ ਜਾਗਰੂਕ ਕਰਨ ਲਈ ਐਡਵਾਇਜ਼ਰੀ ਜਾਰੀ
ਮੁੱਲਾਂਪੁਰ ਦਾਖਾ 30 ਦਸੰਬਰ (ਸਤਵਿੰਦਰ ਸਿੰਘ ਗਿੱਲ) : ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ (ਰਜਿ:) ਜਿਲ੍ਹਾ ਲੁਧਿਆਣਾ ਦੀ ਜ਼ਿਲ੍ਹਾ ਕਾਰਜਕਾਰੀ ਕਮੇਟੀ ਦੇ ਸੰਗਰਾਮੀ ਸੱਦੇ 'ਤੇ ਅੱਜ ਬਢੇਲ ਚੌਂਕ (ਸੁਧਾਰ) ਵਿਖੇ ਅਕਤੂਬਰ 23 ਦੇ ਪਹਿਲੇ ਹਫਤੇ ਤੋਂ ਫਲਸਤੀਨ ਉੱਪਰ ਅਮਰੀਕਨ ਸਾਮਰਾਜਵਾਦ ਦੀ ਸਰਪ੍ਰਸਤੀ ਹੇਠ, ਇਜ਼ਰਾਇਲੀ ਜੰਗਬਾਜਾਂ ਵੱਲੋਂ ਠੋਸੀ ਨਹੱਕੀ ਤੇ ਬੇਤਹਾਸ਼ਾ ਮਨੁੱਖੀ ਘਾਣ
- 04 ਜਨਵਰੀ ਨੂੰ ਨਵੇਂ ਬਣਨ ਵਾਲੇ ਤਹਿਸੀਲ ਕੰਪਲੈਕਸ ਦਾ ਰੱਖਣਗੇ ਨੀਂਹ ਪੱਥਰ
ਬਟਾਲਾ, 30 ਦਸੰਬਰ : ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਵਲੋਂ ਕੀਤੇ ਜਾ ਰਹੇ ਨਿਰੰਤਰ ਵਿਕਾਸ ਕਾਰਜਾਂ ਦੀ ਲੜੀ ਤਹਿਤ ਨਵੇਂ ਸਾਲ 2024 ਦੇ ਪਹਿਲੇ ਹਫਤੇ ਲੋਕਾਂ ਨੂੰ ਨਵਾਂ ਤੋਹਫ਼ਾ ਦੇਣ ਜਾ ਰਹੇ ਹਨ। ਜੀ ਹਾਂ, ਵਿਧਾਇਕ ਸ਼ੈਰੀ ਕਲਸੀ 4 ਜਨਵਰੀ ਨੂੰ ਕਰੋੜਾਂ ਰੁਪਏ ਦੀ ਲਾਗਤ ਨਾਲ ਬਣਨ
- ਕਿਹਾ ਨਸ਼ਾ ਤਸਕਰ/ਗੁੰਡਾ ਅਨਸਰ ਇਲਾਕਾ ਛੱਡਣ
ਮੁੱਲਾਂਪੁਰ ਦਾਖਾ, 29 ਦਸੰਬਰ (ਸਤਵਿੰਦਰ ਸਿੰਘ ਗਿੱਲ) ਪੁਲਿਸ ਜਿਲ੍ਹਾ ਲੁਧਿਆਣਾ ਦਿਹਾਤੀ ਜਗਰਾਉਂ ਦੇ ਐਸ.ਐਸ.ਪੀ. ਨਵਨੀਤ ਸਿੰਘ ਬੈਂਸ ਦੇ ਨਿਰਦੇਸ਼ਾ ਤਹਿਤ ਇੰਸਪੈਕਟਰ ਕੁਲਵਿੰਦਰ ਸਿੰਘ ਨੇ ਮਾਡਲ ਥਾਣਾ ਦਾਖਾ ਦੇ ਐਸ.ਐਚ.ਓ ਵਜੋਂ ਚਾਰਜ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁੰਡਾ ਅੰਸਰਾਂ ਅਤੇ ਨਸ਼ਾ ਤਸਕਰਾਂ
- ਲੋਕਾਂ ਨੇ ਸਲੂਟ ਕਰਕੇ ਕੀਤੀ ਫੁੱਲਾਂ ਦੀ ਵਰਖਾ
ਮੁੱਲਾਂਪੁਰ ਦਾਖਾ 29 ਦਸੰਬਰ ( ਸਤਵਿੰਦਰ ਸਿੰਘ ਗਿੱਲ) –ਸਥਾਨਕ ਕਸਬੇ ਦੇ ਨਾਲ ਲੱਗਦੇ ਪਿੰਡ ਜਾਂਗਪੁਰ ਵਿਖੇ ਇੱਕ ਡੇਰਾ ਸ਼ਰਧਾਲੂ ਦੀ ਮਿ੍ਰਤਕ ਦੇਹ ਪਰਿਵਾਰਕ ਮੈਂਬਰਾਂ ਵੱਲੋਂ ਮੈਡੀਕਲ ਖੋਜਾਂ ਲਈ ਦਾਨ ਕਰਕੇ ਇਨਸਾਨੀਅਤ ਦਾ ਫਰਜ਼ ਨਿਭਾਇਆ ਹੈ। ਮਿ੍ਰਤਕ ਕੁਲਦੀਪ ਸਿੰਘ ਦੇ ਬੇਟੇ ਕਮਲਜੀਤ ਸਿੰਘ ਅਤੇ ਰਮਨਜੀਤ ਸਿੰਘ ਨੇ ਦੱਸਿਆ ਕਿ
ਨਵੀਂ ਦਿੱਲੀ, 29 ਦਸੰਬਰ : ਚੰਦਰਮਾ 'ਤੇ ਭਾਰਤ ਦੇ ਸਫਲ ਚੰਦਰਯਾਨ-3 ਮਿਸ਼ਨ 'ਤੇ ਲਗਭਗ 600 ਕਰੋੜ ਰੁਪਏ ਦੀ ਲਾਗਤ ਆਈ ਹੈ। ਕੀ ਤੁਸੀਂ ਵਿਸ਼ਵਾਸ ਕਰੋਗੇ? ਨਰਿੰਦਰ ਮੋਦੀ ਸਰਕਾਰ ਨੇ ਕਬਾੜ, ਖਰਾਬ ਹੋਏ ਦਫਤਰੀ ਸਾਜ਼ੋ-ਸਾਮਾਨ ਅਤੇ ਪੁਰਾਣੇ ਵਾਹਨਾਂ ਵਰਗੀਆਂ ਫਾਈਲਾਂ ਵੇਚ ਕੇ ਅਜਿਹੇ ਦੋ ਮਿਸ਼ਨਾਂ ਦੀ ਲਾਗਤ ਦੇ ਬਰਾਬਰ ਪੈਸਾ ਇਕੱਠਾ ਕੀਤਾ ਹੈ। ਜੀ ਹਾਂ, ਅਕਤੂਬਰ 2021 ਤੋਂ ਹੁਣ
ਔਟਵਾ, 29 ਦਸੰਬਰ : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ 'ਚ ਇਕ ਮਸ਼ਹੂਰ ਹਿੰਦੂ ਮੰਦਰ ਦੇ ਪ੍ਰਧਾਨ 'ਤੇ ਖਾਲਿਸਤਾਨੀ ਸਮਰਥਕਾਂ ਨੇ ਜਾਨਲੇਵਾ ਹਮਲਾ ਕਰ ਦਿੱਤਾ। ਉਸ ਦੇ ਘਰ 'ਤੇ ਇਕ ਤੋਂ ਬਾਅਦ ਇਕ 14 ਰਾਉਂਡ ਫਾਇਰ ਕੀਤੇ ਗਏ। ਮੀਡੀਆ ਰਿਪੋਰਟਾਂ ਮੁਤਾਬਕ ਸਰੀ 'ਚ ਲਕਸ਼ਮੀ ਨਰਾਇਣ ਮੰਦਰ ਦੇ ਪ੍ਰਧਾਨ ਸਤੀਸ਼ ਕੁਮਾਰ ਦੇ ਘਰ 'ਤੇ ਵੀਰਵਾਰ ਰਾਤ ਨੂੰ ਖਾਲਿਸਤਾਨੀ ਸਮਰਥਕਾਂ