news

Jagga Chopra

Articles by this Author

ਕਪੂਰਥਲਾ ਦੀ ਮਹਾਰਾਣੀ ਗੀਤਾ ਦੇਵੀ ਨਹੀਂ ਰਹੇ, ਦਿੱਲੀ ਰਿਹਾਇਸ਼ ‘ਚ ਲਿਆ ਆਖਰੀ ਸਾਹ

ਕਪੂਰਥਲਾ, 29 ਦਸੰਬਰ : ਕਪੂਰਥਲਾ ਰਿਆਸਤ ਦੇ ਵੰਸ਼ਜ ਟਿੱਕਾ ਸ਼ਤਰੂਜੀਤ ਸਿੰਘ ਦੀ ਮਾਤਾ ਅਤੇ ਮਹਾਰਾਜਾ ਕਪੂਰਥਲਾ ਬ੍ਰਿਗੇਡੀਅਰ ਸੁਖਜੀਤ ਸਿੰਘ ਦੀ ਪਤਨੀ ਮਹਾਰਾਣੀ ਕਪੂਰਥਲਾ ਮਹਾਰਾਣੀ ਗੀਤਾ ਦੇਵੀ ਦਾ 86 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਕਪੂਰਥਲਾ ਦੇ ਮਹਾਰਾਜਾ ਬ੍ਰਿਗੇਡੀਅਰ ਸੁਖਜੀਤ ਸਿੰਘ ਦੀ ਪਤਨੀ ਗੀਤਾ ਦੇਵੀ ਆਪਣੇ ਬੇਟੇ ਟਿੱਕਾ ਸ਼ਤਰੂਜੀਤ ਸਿੰਘ ਨਾਲ ਗ੍ਰੇਟਰ ਕੈਲਾਸ਼

ਛੱਤੀਸਗੜ੍ਹ ਵਿੱਚ ਘਰ 'ਚੋ ਇੱਕ ਜੋੜੇ ਅਤੇ 14 ਸਾਲਾਂ ਬੱਚੀ ਦੀਆਂ ਲਾਸ਼ਾਂ ਪੁਲਿਸ ਕੀਤੀਆਂ ਬਰਾਮਦ

ਰਾਏਪੁਰ, 29 ਦਸੰਬਰ : ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਵਿੱਚ ਇੱਕ ਘਰ ਵਿੱਚ ਜੋੜੇ ਤੇ ਉਨ੍ਹਾਂ ਦੀ ਧੀ ਦੀਆਂ ਲਾਸ਼ਾਂ ਲਟਕਦੀਆਂ ਹੋਈਆਂ ਬਰਾਮਦ ਕੀਤੀਆਂ ਹਨ। ਫਿਲਹਾਲ ਪੁਲਿਸ ਵੱਲੋਂ ਤਿੰਨਾਂ ਦੀ ਖੁਦਕੁਸ਼ੀ ਕਰ ਲੈਣ ਦਾ ਖਦਸਾ ਜਤਾਇਆ ਜਾ ਰਿਹਾ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਲਖਨਲਾਲ ਸੇਨ (48), ਰਾਨੂ ਸੇਨ (42) ਅਤੇ ਉਨ੍ਹਾਂ ਦੀ ਧੀ ਪਾਇਲ (14) ਦੀਆਂ ਲਾਸ਼ਾਂ ਬਰਾਮਦ

ਫਰਾਂਸ ਵਿਚ ਮੋੌਂਟ ਬਲੈਂਕ 'ਤੇ ਬਰਫ਼ ਦੇ ਤੋਦੇ ਡਿੱਗਣ ਕਾਰਨ ਦੋ ਸਕਾਈਰਾਂ ਸਮੇਤ ਤਿੰਨ ਲੋਕਾਂ ਦੀ ਮੌਤ

ਪੈਰਿਸ, 29 ਦਸੰਬਰ : ਫਰਾਂਸ ਦੇ ਮੋੌਂਟ ਬਲੈਂਕ 'ਤੇ ਬਰਫ਼ ਦੇ ਤੋਦੇ ਡਿੱਗਣ ਕਾਰਨ ਦੋ ਸਕਾਈਰ ਮਾਰੇ ਗਏ ਅਤੇ ਇੱਕ ਹੋਰ ਜ਼ਖ਼ਮੀ ਹੋ ਗਿਆ। ਫ੍ਰੈਂਚ ਐਲਪਸ ਵਿਚ ਇਕ ਹੋਰ ਢਲਾਨ 'ਤੇ ਇਕ ਹਾਈਕਰ ਦੀ ਮੌਤ ਹੋ ਗਈ। ਹਾਉਟ-ਸਾਵੋਈ ਖੇਤਰ ਦੇ ਪ੍ਰਸ਼ਾਸਨ ਨੇ ਇੱਕ ਬਿਆਨ ਵਿੱਚ ਕਿਹਾ ਕਿ ਬਰਫ਼ਬਾਰੀ ਵੀਰਵਾਰ ਨੂੰ 2,300 ਮੀਟਰ (7,545 ਫੁੱਟ) ਦੀ ਉਚਾਈ 'ਤੇ ਸੇਂਟ-ਗਰਵੇਸ-ਲੇਸ-ਬੈਂਸ ਸਕੀ

ਦੇਸ਼ ’ਚ ਕੋਰੋਨਾ ਦੇ 797 ਨਵੇਂ ਮਾਮਲੇ, 5 ਮੌਤਾਂ, ਸਰਗਰਮ ਕੇਸਾਂ ਦੀ ਗਿਣਤੀ ਹੋਈ 4,091 

ਨਵੀਂ ਦਿੱਲੀ, 29 ਦਸੰਬਰ : ਦੇਸ਼ ’ਚ ਕੋਰੋਨਾ ਦੇ 797 ਨਵੇਂ ਮਾਮਲੇ ਮਿਲੇ ਹਨ। ਇਹ 225 ਦਿਨਾਂ ਵਿਚ ਸਭ ਤੋਂ ਵੱਧ ਹਨ। ਕੇਂਦਰੀ ਸਿਹਤ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕੋਰੋਨਾ ਦੇ ਸਰਗਰਮ ਕੇਸਾਂ ਦੀ ਗਿਣਤੀ 4,091 ਹੋ ਗਈ ਹੈ। ਮੰਤਰਾਲੇ ਵੱਲੋਂ ਸ਼ੁੱਕਰਵਾਰ ਸਵੇਰੇ ਅੱਠ ਵਜੇ ਅਪਡੇਟ ਕੀਤੇ ਗਏ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਨਾਲ ਪੰਜ ਪੀੜਤਾਂ ਦੀ

ਅਜਨਾਲਾ ਪੁਲਿਸ ਨੇ ਭੈਣ ਅਤੇ ਭਰਾ ਕੋਲੋਂ 20 ਕਰੋੜ ਦੀ ਹੈਰੋਇਨ ਕੀਤੀ ਬਰਾਮਦ

ਅੰਮ੍ਰਿਤਸਰ, 29 ਦਸੰਬਰ : ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਮਾਝੀਮੀਆਂ 'ਚ ਭੈਣ ਅਤੇ ਭਰਾ ਕੋਲੋਂ 20 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਹੋਈ ਹੈ। ਹਾਲਾਂਕਿ ਭੈਣ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਦਕਿ ਭਰਾ ਭੱਜਣ ਵਿਚ ਕਾਮਯਾਬ ਹੋ ਗਿਆ। ਪੁਲਿਸ ਮੁਲਜ਼ਮ ਦੀ ਭਾਲ ਵਿਚ ਲੱਗੀ ਹੋਈ ਹੈ। ਜਾਣਕਾਰੀ ਅਨੁਸਾਰ ਥਾਣਾ ਅਜਨਾਲਾ ਅਧੀਨ ਪੈਂਦੇ ਪਿੰਡ ਨੇੜੇ ਪੁਲਿਸ ਵਲੋਂ ਨਾਕਾਬੰਦੀ ਕੀਤੀ

ਵੀਰ ਬਾਲ ਦਿਵਸ’ ਤਹਿਤ ਸਮਾਗਮਾਂ ’ਚ ਸਾਹਿਬਜ਼ਾਦਿਆਂ ਦਾ ਕਿਰਦਾਰ ਨਿਭਾਉਣਾ ਸਿੱਖ ਪਰੰਪਰਾਵਾਂ ਦੇ ਵਿਰੁੱਧ : ਐਡਵੋਕੇਟ ਧਾਮੀ
  • ਭਾਰਤ ਸਰਕਾਰ ਦੇ ਸਬੰਧਤ ਮੰਤਰਾਲਿਆਂ ਤੇ ਸੀਬੀਐੱਸਈ ਨੂੰ ਸਥਿਤੀ ਸਪੱਸ਼ਟ ਕਰਨ ਸਬੰਧੀ ਲਿਖਿਆ ਪੱਤਰ

ਅੰਮ੍ਰਿਤਸਰ, 29 ਦਸੰਬਰ  : ਭਾਰਤ ਸਰਕਾਰ ਵੱਲੋਂ ਐਲਾਨੇ ਵੀਰ ਬਾਲ ਦਿਵਸ ਸਮਾਗਮਾਂ ਤਹਿਤ ਵੱਖ-ਵੱਖ ਸਕੂਲਾਂ ਵਿੱਚ ਸਾਹਿਬਜ਼ਾਦਿਆਂ ਦਾ ਕਿਰਦਾਰ ਬੱਚਿਆਂ ਪਾਸੋਂ ਨਾਟਕੀ ਰੂਪ ਵਿੱਚ ਪੇਸ਼ ਕਰਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਰੜਾ ਨੋਟਿਸ ਲਿਆ ਹੈ। ਇਸ ਨੂੰ ਸਿੱਖ

ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ ਦੀ ਅਗਵਾਈ ਵਿੱਚ ਨਿਹੰਗ ਸਿੰਘ ਦਲਾਂ ਨੇ ਖਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਿਆ

ਫਤਹਿਗੜ੍ਹ ਸਾਹਿਬ, 29 ਦਸੰਬਰ : ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਜੀ ਦੀ ਲਸਾਨੀ, ਅਨੋਖੀ ਤੇ ਅਦੁਤੀ ਸ਼ਹਾਦਤ ਅਤੇ ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ

ਵਲਟੋਹਾ ਵਲੋੱ ਨੌ ਸੈਨਿਕ ਅਧਿਕਾਰੀਆਂ ਦੀ ਰਿਹਾਈ ਦੀ ਸ਼ਲਾਘਾ, ਨਾਲ ਭਾਈ ਰਾਜੋਆਣਾ ਦੀ ਰਿਹਾਈ ਦੀ ਮੰਗ

ਅੰਮ੍ਰਿਤਸਰ 29 ਜਨਵਰੀ : ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਭਾਈ ਰਾਜੋਆਣਾ ਦੀ ਸਜ਼ਾ ਨੂੰ ਲੈ ਕੇ ਸੰਸਦ ਵਿੱਚ ਬਿਆਨ ਦਿੱਤਾ ਗਿਆ ਸੀ ਜੇਕਰ ਕੋਈ ਵੀ ਵਿਅਕਤੀ ਆਪਣੀ ਗਲਤੀ ਨਹੀਂ ਬਣਦਾ ਤਾਂ ਉਸ ਨੂੰ ਮਾਫ ਕਿਵੇਂ ਕੀਤਾ ਜਾ ਸਕਦਾ ਹੈ। ਇਸ ਨੂੰ ਲੈ ਕੇ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਵੱਲੋਂ ਇੱਕ ਪ੍ਰੈਸ ਵਾਰਤਾ ਅੱਜ ਅੰਮ੍ਰਿਤਸਰ ਵਿਖੇ

ਮੁੱਖ ਮੰਤਰੀ ਤੇ ਡੀ ਜੀ ਪੀ ਦੱਸਣ ਕਿ ਉਹ ਮਜੀਠੀਆ ਖਿਲਾਫ ਝੂਠੇ ਸਬੂਤ ਤਿਆਰ ਕਰਨ ਲਈ ਕਿਉਂ ਪੱਬਾਂ ਭਾਰ: ਅਕਾਲੀ ਦਲ
  • ਆਪ ਸਰਕਾਰ ਨੇ ਸਾਬਕਾ ਅਕਾਲੀ ਆਗੂ ਉਪਕਾਰ ਸਿੰਘ ਸੰਧੂ ਦੀ ਬਾਂਹ ਮਰੋੜ ਕੇ ਉਹਨਾਂ ਨੂੰ ਕੇਸ ਵਿਚ ਗਵਾਹ ਬਣਾਉਣ ਤੇ ਝੂਠਾ ਬਿਆਨ ਦੇਣ ਦਾ ਯਤਨ ਕੀਤਾ: ਅਰਸ਼ਦੀਪ ਸਿੰਘ ਕਲੇਰ

ਚੰਡੀਗੜ੍ਹ, 29 ਦਸੰਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਤੇ ਡੀ ਜੀ ਪੀ ਗੌਰਵ ਯਾਦਵ ਨੂੰ ਪੁੱਛਿਆਕਿ  ਉਹ ਦੱਸਣ ਕਿ ਉਹ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ ਝੂਠੇ ਸਬੂਤ

ਪੰਜਾਬ ਦੀ ਝਾਂਕੀ ਦਾ ਕਨਸੈਪਟ ਭਾਰਤ ਸਰਕਾਰ ਦੀ ਅਧਿਕਾਰਤ ਵੈੱਬਸਾਈਟ 'ਤੇ ਮੌਜੂਦ ਹੈ, ਜਾਖੜ ਦੱਸਣ ਕਿੱਥੇ ਹੈ ਭਗਵੰਤ ਤੇ ਕੇਜਰੀਵਾਲ ਦੀ ਤਸਵੀਰ ? - ਆਪ 
  • ਜੇਕਰ ਮਹਾਰਾਸ਼ਟਰ ਦੀ ਨਾਰੀ ਸ਼ਕਤੀ, ਸੱਭਿਆਚਾਰ ਅਤੇ ਆਜ਼ਾਦੀ ਘੁਲਾਟੀਆਂ ਦੀ ਝਾਂਕੀ ਨੂੰ ਸਵੀਕਾਰ ਕੀਤਾ ਜਾ ਸਕਦਾ ਹੈ ਤਾਂ ਪੰਜਾਬ ਦੀ ਝਾਂਕੀ ਵਿੱਚ ਵੀ ਮਾਈ ਭਾਗੋ (ਨਾਰੀ ਸ਼ਕਤੀ), ਸੱਭਿਆਚਾਰ ਅਤੇ ਸ਼ਹੀਦਾਂ ਦੀ ਕੁਰਬਾਨੀ ਸੀ,  ਫਿਰ ਪੰਜਾਬ ਦੇ ਕਾਨਸੈਪਟ ਨੂੰ ਕਿਸ ਆਧਾਰ 'ਤੇ ਰੱਦ ਕੀਤਾ ਗਿਆ? - ਕੰਗ
  • ਕਿਹਾ - ਜਿਨ੍ਹਾਂ ਸੂਬਿਆਂ ਵਿਚ ਭਾਜਪਾ ਸੱਤਾ ਵਿਚ ਹੈ, ਉਥੇ ਲਗਾਤਾਰ 5