news

Jagga Chopra

Articles by this Author

ਬਟਾਲਾ ਪੁਲਿਸ ਨੇ 3 ਕਿਲੋ ਹੈਰੋਇਨ ਸਮੇਤ ਇੱਕ ਗ੍ਰਿਫਤਾਰ, ਮੁਲਜ਼ਮਾਂ ਨੇ ਪੁਲਿਸ 'ਤੇ ਚਲਾਈਆਂ ਗੋਲੀਆਂ

ਬਟਾਲਾ, 29 ਦਸੰਬਰ : ਬਟਾਲਾ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿੱਚ ਹੈਰੋਇਨ ਬਰਾਮਦ ਕੀਤੀ ਹੈ। ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮਾਂ ਨੇ ਪੁਲਿਸ 'ਤੇ ਗੋਲੀਆਂ ਚਲਾਈਆਂ। ਇਸ ਮਾਮਲੇ ਵਿੱਚ ਜਾਣਕਾਰੀ ਦਿੰਦਿਆਂ ਡੀਐਸਪੀ ਸਰਵਨਜੀਤ ਸਿੰਘ ਨੇ ਦੱਸਿਆ ਕਿ 28 ਦਸੰਬਰ ਨੂੰ ਥਾਣਾ ਕਿਲ੍ਹਾ ਲਾਲ ਸਿੰਘ ਦੀ ਪੁਲੀਸ ਪਿੰਡ ਭਾਗੋਵਾਲ ਦੇ ਸ਼ਮਸ਼ਾਨਘਾਟ ਕਲਾਨੌਰ ਰੋਡ ਨੇੜੇ

ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰਪਾਲ ਭੋਆ ਗ੍ਰਿਫਤਾਰ

ਪਠਾਨਕੋਟ, 29 ਦਸੰਬਰ : ਪਠਾਨਕੋਟ ਪੁਲਿਸ ਦੇ ਵੱਲੋਂ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰਪਾਲ ਭੋਆ ਨੂੰ ਗ੍ਰਿਫਤਾਰ ਕੀਤਾ ਹੈ। ਸੂਤਰਾਂ ਦੇ ਹਵਾਲੇ ਨਾਲ ਖ਼ਬਰ ਇਹ ਹੈ ਕਿ, ਮਾਈਨਿੰਗ ਵਿਭਾਗ ਦੇ ਅਫ਼ਸਰਾਂ ਨਾਲ ਵਿਵਾਦ ਤੇ ਬਾਅਦ ਭੋਆ ਦੀ ਗ੍ਰਿਫਤਾਰੀ ਹੋਈ ਹੈ। ਸਾਬਕਾ ਵਿਧਾਇਕ ਤੇ ਸਰਕਾਰੀ ਕੰਮ ਵਿਚ ਵਿਗਣ ਪਾਉਣ ਦਾ ਦੋਸ਼ ਹੈ। ਇਸ ਤੋਂ ਇਲਾਵਾ ਗੈਰ ਕਾਨੂੰਨੀ ਮਾਈਨਿੰਗ ਦੀ ਸ਼ਕਾਇਤ ਦੇ

ਸਾਲ 2022 ਵਿੱਚ ਸੜਕੀ ਦੁਰਘਨਾਵਾਂ ਸਬੰਧੀ ਮੌਤ ਦਰ ਵਿੱਚ 9.4 ਫ਼ੀਸਦ ਵਾਧੇ ਦੇ ਦੇਸ਼ ਵਿਆਪੀ ਰੁਝਾਨ ਦੇ ਉੱਲਟ ਪੰਜਾਬ ਵਿੱਚ ਸੜਕੀ ਦੁਰਘਨਾਵਾਂ ਸਬੰਧੀ ਮੌਤਾਂ ਵਿੱਚ ਕਮੀ ਦਰਜ
  • ਮੁੱਖ ਮੰਤਰੀ ਭਗਵੰਤ ਮਾਨ ਦੇ ਫਲੈਗਸ਼ਿਪ ਪ੍ਰੋਜੈਕਟ ‘ਸੜਕ ਸੁਰੱਖੀਆ ਫੋਰਸ’ ਦੀ ਸ਼ੁਰੂਆਤ ਨਾਲ ਮੌਤ ਦਰ ‘ਚ ਤੇਜ਼ੀ ਨਾਲ ਕਮੀ ਆਉਣ ਦੀ ਸੰਭਾਵਨਾ: ਡੀਜੀਪੀ ਗੌਰਵ ਯਾਦਵ
  • ਪੰਜਾਬ ਪੁਲਿਸ ਵੱਲੋਂ ਪੰਜਾਬ ਸੜਕੀ ਹਾਦਸੇ ਅਤੇ ਟਰੈਫ਼ਿਕ ਦੀ ਸਾਲਾਨਾ ਰਿਪੋਰਟ-2022 ਲਾਂਚ
  • ਡੀਜੀਪੀ ਪੰਜਾਬ ਨੇ ਲੋਕਾਂ ਨੂੰ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਸੜਕ ਸੁਰੱਖਿਆ ਨਿਯਮਾਂ ਦੀ
ਮਾਲੇਰਕੋਟਲਾ ਪੁਲਿਸ ਵੱਲੋਂ ਆਦੀ ਅਪਰਾਧੀਆਂ ਖਿਲਾਫ ਵੱਡੀ ਕਾਰਵਾਈ ਦੇ ਵਿਆਪਕ ਨਤੀਜੇ
  • ਪਿਛਲੇ ਇੱਕ ਮਹੀਨੇ ਵਿੱਚ 05 ਕੈਸੋ ਅਪਰੇਸ਼ਨਾਂ ਅਤੇ ਤੜਕੇ ਛਾਪੇਮਾਰੀ ਵੱਡੀ ਗ੍ਰਿਫਤਾਰੀ ਵੱਲ ਵਧੀ, ਵੱਖ-ਵੱਖ ਮਾਮਲਿਆਂ ਵਿੱਚ 311 ਮੁਲਜ਼ਮ ਗ੍ਰਿਫਤਾਰ
  • 152 ਸ਼ਿਕਾਇਤਕਰਤਾਵਾਂ ਦੇ ਹਰ ਇੱਕ ਕੇਸ ਦੀ ਪੈਰਵੀ ਕਰਦੇ ਹੋਏ ਮਲੇਰਕੋਟਲਾ ਪੁਲਿਸ ਦੁਆਰਾ ਨਿਆਂ ਕੀਤਾ ਗਿਆ
  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ
ਝਾਕੀ ਤੇ ਮੇਰੀ ਜਾਂ ਕੇਜਰੀਵਾਲ ਦੀ ਫੋਟੋ ਲਗਾਉਣ ਦੇ ਦੋਸ਼ ਗਲਤ, ਜਾਖੜ ਸਾਬਤ ਕਰਨ ਤਾਂ ਛੱਡ ਦਿਆਂਗਾ ਸਿਆਸਤ : ਮੁੱਖ ਮੰਤਰੀ ਮਾਨ 

ਲੁਧਿਆਣਾ, 29 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ 'ਚ ਚੱਲ ਰਹੇ ਅਤੇ ਨਵੇਂ ਸ਼ੁਰੂ ਕਰਨ ਵਾਲੇ ਪ੍ਰਜੈਕਟਾਂ ਦੀ ਸਮੀਖਿਅਆ ਕਰਨ ਲਈ ਆਏ ਸਨ, ਇਸ ਉਪਰੰਤ ਮੁੱਖ ਮੰਤਰੀ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਭਾਜਪਾ ਆਗੂ ਸੁਨੀਲ ਜਾਖੜ ਨੂੰ ਪੰਜਾਬ ਸਰਕਾਰ ਦੀ ਝਾਕੀ ਬਾਰੇ ਲਗਾਏ ਆਪਣੇ ਦੋਸ਼ਾਂ ਨੂੰ ਸਾਬਤ ਕਰਨ ਦੀ ਚੁਣੌਤੀ ਦਿੱਤੀ, ਜਿਸ ਵਿੱਚ

ਮੁੱਖ ਮੰਤਰੀ ਵੱਲੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੀ ਸਹੂਲਤ ਲਈ ਨਵੀਂ ਵੈੱਬਸਾਈਟ nri.punjab.gov.in ਦੀ ਸ਼ੁਰੂਆਤ
  • ਐਨ.ਆਰ.ਆਈ. ਭਾਈਚਾਰੇ ਨੂੰ ਦਰਪੇਸ਼ ਮਸਲਿਆਂ ਨੂੰ ਸੁਲਝਾਉਣ ਵਿੱਚ ਸਹਾਈ ਸਿੱਧ ਹੋਵੇਗੀ ਵੈੱਬਸਾਈਟ
  • ਫਰਵਰੀ ਵਿੱਚ ਪੰਜ ਐਨ.ਆਰ.ਆਈ. ਮਿਲਣੀਆਂ ਕਰਵਾਉਣ ਦਾ ਐਲਾਨ
  • ਐਨ.ਆਰ.ਆਈਜ਼ ਨੂੰ ਸਹੂਲਤ ਦੇਣ ਲਈ ਦਿੱਲੀ ਹਵਾਈ ਅੱਡੇ 'ਤੇ ਪੰਜਾਬ ਸਹਾਇਤਾ ਕੇਂਦਰ ਖੋਲ੍ਹਣ ਦੀ ਤਿਆਰੀ

ਲੁਧਿਆਣਾ, 29 ਦਸੰਬਰ : ਪਰਵਾਸੀ ਭਾਰਤੀ ਭਾਈਚਾਰੇ ਨੂੰ ਦਰਪੇਸ਼ ਮਸਲਿਆਂ ਦੇ ਹੱਲ ਲਈ ਸਹੂਲਤ ਮੁਹੱਈਆ ਕਰਵਾਉਣ

ਮੁੱਖ ਮੰਤਰੀ ਵੱਲੋਂ ਸਨਅਤੀ ਸ਼ਹਿਰ ਲੁਧਿਆਣਾ ਲਈ ਵੱਡੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ
  • ਜ਼ਮੀਨੀ ਪੱਧਰ 'ਤੇ ਚੱਲ ਰਹੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ
  • ਰਾਹੋਂ ਰੋਡ ਦੀ ਰੀ-ਕਾਰਪੇਟਿੰਗ ਦਾ ਕੰਮ ਸ਼ੁਰੂ ਹੋਇਆ, ਮੁੱਖ ਮੰਤਰੀ ਵੱਲੋਂ ਪ੍ਰਾਜੈਕਟ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਦਾ ਐਲਾਨ
  • ਜਾਖੜ ਨੂੰ ਸੂਬੇ ਦੀਆਂ ਝਾਕੀਆਂ ਬਾਰੇ ਕਿਸੇ ਵੀ ਤਰ੍ਹਾਂ ਦੇ ਝੂਠ ਨੂੰ ਸਾਬਤ ਕਰਨ ਦੀ ਦਿੱਤੀ ਚੁਣੌਤੀ

ਲੁਧਿਆਣਾ, 29 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ

ਲੁਧਿਆਣਾ ਵਾਸੀਆਂ ਨੂੰ ਨਵੇਂ ਵਰ੍ਹੇ ਦੀ ਸੌਗਾਤ, ਨਗਰ ਨਿਗਮ ਲਈ 19 ਕਰੋੜ ਰੁਪਏ ਦੀ ਲਾਗਤ ਵਾਲੀ ਮਸ਼ੀਨਰੀ ਨੂੰ ਹਰੀ ਝੰਡੀ ਦਿਖਾਈ
  • ਲੁਧਿਆਣਾ ਨੂੰ ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦਾ ਉਦੇਸ਼

ਲੁਧਿਆਣਾ, 29 ਦਸੰਬਰ : ਲੁਧਿਆਣਾ ਨੂੰ ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਵੱਡਾ ਉਪਰਾਲਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਗਰ ਨਿਗਮ, ਲੁਧਿਆਣਾ ਲਈ 19 ਕਰੋੜ ਰੁਪਏ ਦੀ ਲਾਗਤ ਵਾਲੀ ਮਸ਼ੀਨਰੀ ਨੂੰ ਹਰੀ ਝੰਡੀ ਵਿਖਾਈ। ਇਸ ਮੌਕੇ ਮੁੱਖ ਮੰਤਰੀ ਨੇ

ਸੈਰ ਸਪਾਟਾ ਸੱਭਿਆਚਾਰਕ ਮਾਮਲੇ ਅਤੇ ਪੁਰਾਲੇਖ ਵਿਭਾਗ ਪੰਜਾਬ ਵਲੋਂ ਸ਼ਹੀਦੀ ਦਿਵਸ ਸਬੰਧੀ ਲੰਗਰ ਲਗਾਇਆ

ਚੰਡੀਗੜ੍ਹ, 29 ਦਸੰਬਰ : ਸੈਰ ਸਪਾਟਾ ਸੱਭਿਆਚਾਰਕ ਮਾਮਲੇ ਅਤੇ ਪੁਰਾਲੇਖ ਵਿਭਾਗ ਪੰਜਾਬ ਵੱਲੋਂ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁੱਜਰ ਕੌਰ ਜੀ ਦੇ ਸਹਾਦਤ ਨੂੰ ਸਮਰਪਿਤ ਲੰਗਰ ਲਗਾਇਆ ਗਿਆ। ਇਹ ਲੰਗਰ ਪੁਰਾ ਲੇਖ ਭਵਨ, ਸੈਕਟਰ 38, ਚੰਡੀਗੜ੍ਹ ਵਿਖੇ ਲਗਾਇਆ ਗਿਆ। ਲੰਗਰ ਦੀ ਸ਼ੁਰੂਆਤ ਅਰਦਾਸ ਨਾਲ ਕੀਤੀ ਗਈ ਜਿਸ ਵਿੱਚ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ ਆਈ.ਏ.ਐੱਸ., ਸ੍ਰੀਮਤੀ

ਵਿਦਿਆਰਥੀਆਂ ਨੇ ਸਿਵਲ ਸੇਵਾਵਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਮਕਾਜ ਬਾਰੇ ਡੀ ਸੀ, ਏਡੀਸੀ ਅਤੇ ਹੋਰ ਅਧਿਕਾਰੀਆਂ ਨੂੰ ਸਵਾਲ ਪੁੱਛੇ
  • ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ‘ਐਕਸਪੋਜਰ ਵਿਜ਼ਟ’ ਦੌਰਾਨ ਪ੍ਰਸ਼ਾਸਨਿਕ ਕੰਮਾਂ ਵਿੱਚ ਡੂੰਘੀ ਦਿਲਚਸਪੀ ਲਈ
  • ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀ ਆਪਣੇ ਦੌਰੇ ਦੌਰਾਨ ਆਪਣੇ ਭਵਿੱਖ ਬਾਰੇ ਉਤਸੁਕ ਸਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਦਸੰਬਰ : ਵਿਦਿਆਰਥੀਆਂ ਦੀ ਦੂਰ-ਦ੍ਰਿਸ਼ਟੀ ਨੂੰ ਜਾਣਕਾਰੀ ਭਰਪੂਰ ਕਰਨ ਅਤੇ ਉਹਨਾਂ ਨੂੰ ਵੱਖ-ਵੱਖ ਪੇਸ਼ੇਵਰ ਖੇਤਰਾਂ, ਕਰੀਅਰ ਕਾਉਂਸਲਿੰਗ