ਚੰਡੀਗੜ੍ਹ, 29 ਦਸੰਬਰ : 6ਵੀਂ ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀਆਂ ਬਾਸਕਟਬਾਲ, ਹਾਕੀ ਖੋ-ਖੋ ਤੇ ਫੁੱਟਬਾਲ ਟੀਮਾਂ ਦੀ ਚੋਣ ਲਈ ਟਰਾਇਲ 2 ਜਨਵਰੀ ਨੂੰ ਲਏ ਜਾ ਰਹੇ ਹਨ। ਇਹ ਖੇਡਾਂ ਤਾਮਿਲਨਾਡੂ ਵਿਖੇ 19 ਤੋਂ 31 ਜਨਵਰੀ 2024 ਤੱਕ ਕਰਵਾਈਆਂ ਜਾ ਰਹੀਆਂ ਹਨ। ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਕੀ (ਲੜਕੇ ਅਤੇ ਲੜਕੀਆਂ) ਦੀ ਟੀਮ ਲਈ ਚੋਣ
news
Articles by this Author
- ਹੁਣ 22 ਜਨਵਰੀ ਨੂੰ ਹੋਵੇਗੀ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ
ਹੁਸ਼ਿਆਰਪੁਰ, 29 ਦਸੰਬਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 1 ਜਨਵਰੀ 2024 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦਾ ਸੋਧਿਆ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ
- ਸ੍ਰੀ ਤਲਵੰਡੀ ਸਾਬੋ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਏ. ਸੀ ਵਾਲਵੋ ਬੱਸ ਨੂੰ ਦਿਖਾਈ ਝੰਡੀ
- ਯਾਤਰਾ ’ਤੇ ਜਾਣ ਵਾਲੇ ਯਾਤਰੀਆਂ ਦਾ ਖ਼ਰਚਾ ਪੰਜਾਬ ਸਰਕਾਰ ਕਰੇਗੀ ਬਰਦਾਸ਼ਤ : ਬ੍ਰਮ ਸ਼ੰਕਰ ਜਿੰਪਾ
- ਕਿਹਾ, ਮੁੱਖ ਮੰਤਰੀ ਨੇ ਸੂਬੇ ਦੇ ਆਮ ਲੋਕਾਂ ਦੀ ਹਰ ਜ਼ਰੂਰਤ ਦਾ ਰੱਖਿਆ ਧਿਆਨ
ਹੁਸ਼ਿਆਰਪੁਰ, 29 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ
- ਹਾੜ੍ਹੀ ਦੇ ਸੀਜ਼ਨ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਮਿਆਰੀ ਖੇਤੀ ਉਤਪਾਦਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਫਲਾਇੰਗ ਸਕੁਐਡ ਟੀਮਾਂ ਗਠਿਤ
ਬਟਾਲਾ, 29 ਦਸੰਬਰ : ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨਾਂ ਨੂੰ ਆਰਥਿਕ ਸ਼ੋਸ਼ਣ ਤੋਂ ਬਚਾਉਣ ਅਤੇ ਮਿਆਰੀ ਬੀਜ, ਖਾਦਾਂ ਅਤੇ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਉਣ ਵਾਸਤੇ ਖੇਤੀਬਾੜੀ
- ਹਾਕੀ ਦਾ ਫਾਈਨਲ ਡੇਅ-ਨਾਈਟ ਮੈਚ ਐਸਟਰੋਟਰਫ ਹਾਕੀ ਸਟੇਡੀਅਮ ਪਿੰਡ ਮਰੜ ਵਿਖੇ ਹੋਵੇਗਾ
ਬਟਾਲਾ, 29 ਦਸੰਬਰ : ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾ ਕੇ ਖੇਡਾਂ ਨਾਲ ਜੋੜਨ ਦੇ ਮੰਤਵ ਤਹਿਤ ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜ਼ਿਲਾ ਉਲੰਪਿਕ ਐਸੋਸੀਏਸ਼ਨ ਅਤੇ ਅਖਿਲ ਭਾਰਤੀਯ
- ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਦੇ ਆਗੂ ਤੇ ਵਰਕਰ ਆਪ ਪਾਰਟੀ ਵਿੱਚ ਹੋਏ ਸ਼ਾਮਲ
ਫਤਿਹਗੜ੍ਹ ਚੂੜੀਆਂ, 29 ਦਸੰਬਰ : ਹਲਕਾ ਫਤਿਹਗੜ੍ਹ ਚੂੜੀਆਂ ਦੇ ਇੰਚਾਰਜ ਅਤੇ ਚੇਅਰਮੈਨ ਪਨਸਪ ਪੰਜਾਬ, ਬਲਬੀਰ ਸਿੰਘ ਪਨੂੰ ਦੀ ਅਗਵਾਈ ਹੇਠ ਪਿੰਡ ਘਸੀਟਪੁਰ ਵਿੱਚ ਹੋਈ ਮੀਟਿੰਗ ਦੌਰਾਨ ਵੱਡੀ ਗਿਣਤੀ ਵਿੱਚ ਕਈ ਪਰਿਵਾਰ ਰਵਾਇਤੀ ਪਾਰਟੀ ਨੂੰ ਅਲਵਿਦਾ ਕਹਿ ਕੇ ਆਦਮੀ
ਸ੍ਰੀ ਹਰਗੋਬਿੰਦਪੁਰ ਸਾਹਿਬ, 29 ਦਸੰਬਰ : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਪਿੰਡ ਚੌਧਰੀਵਾਲ ਵਿਖੇ ਪੱਤੀ ਸੜਕ ਤੋਂ ਗੁਰਦੁਆਰਾ ਸਾਹਿਬ ਤੱਕ ਇੰਟਰਲੌਕ ਟਾਇਲਾਂ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਬੀਡੀਪੀਓ ਗੁਰਪ੍ਰੀਤ ਸਿੰਘ ਅਤੇ ਪਿੰਡ ਵਾਸੀ ਮੋਜੂਦ ਸਨ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਸ
ਬਟਾਲਾ, 29 ਦਸੰਬਰ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਲੋਕ ਸਭਾ ਚੋਣਾਂ-2024 ਦੇ ਮੱਦੇਨਜਰ ਵੋਟਰਾਂ ਨੂੰ ਵੋਟ ਪਾਉਣ, ਨਵੀਂ ਵੋਟ ਬਣਾਉਣ, ਈ. ਵੀ. ਐਮ ਅਤੇ ਵੀ. ਵੀ. ਪੀ. ਏ. ਟੀ. ਸਬੰਧੀ ਜਾਗਰੂਕਤਾ ਫੈਲਾਉਣ ਦੇ ਮੰਤਵ ਨਾਲ ‘ਸਵੀਪ ਵੋਟਰ ਜਾਗਰੂਕਤਾ ਵੈਨ’ ਚਲਾਈ ਜਾ ਰਹੀ ਹੈ। ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ
ਬਟਾਲਾ, 29 ਦਸੰਬਰ : ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੂੰ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ। ਇਸੇ ਲੜੀ ਦੇ ਤਹਿਤ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਮਮਤਾ ਖੁਰਾਣਾ ਸੇਠੀ ਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਕਾਸ਼ ਜੋਸ਼ੀ ਦੀ ਅਗਵਾਈ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜਸਵਿੰਦਰ ਸਿੰਘ ਦੇ ਸਹਿਯੋਗ ਨਾਲ ਸਰਕਾਰੀ ਕੰਨਿਆਂ ਸੀਨੀ: ਸੈਕੰ
- ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸੀਐੱਮ ਦੀ ਯੋਗਸ਼ਾਲਾ ਵਿੱਚ ਯੋਗਾ ਕੀਤਾ
- ਆਪਣੇ ਮੁਹੱਲੇ ਵਿੱਚ ਯੋਗ ਕਲਾਸਾਂ ਸ਼ੁਰੂ ਕਰਨ ਲਈ 76694-00500 ਨੰਬਰ ’ਤੇ ਕਾਲ ਕੀਤੀ ਜਾਵੇ
ਗੁਰਦਾਸਪੁਰ, 29 ਦਸੰਬਰ : ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਸੀਐਮ ਦੀ ਯੋਗਸ਼ਾਲਾ ਦੇ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ 95