news

Jagga Chopra

Articles by this Author

ਚੇਅਰਮੈਨ ਬਹਿਲ ਨੇ ਡਿਪਟੀ ਕਮਿਸ਼ਨਰ ਅਤੇ ਪਾਵਰਕਾਮ ਦੇ ਚੀਫ ਇੰਜੀਨੀਅਰ ਨਾਲ ਇੰਡਸਟਰੀਅਲ ਅਸਟੇਟ ਗੁਰਦਾਸਪੁਰ ਦਾ ਦੌਰਾ ਕੀਤਾ
  • ਅਧਿਕਾਰੀਆਂ ਨੇ ਇੰਡਸਟਰੀਅਲ ਅਸਟੇਟ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ

ਗੁਰਦਾਸਪੁਰ, 29 ਦਸੰਬਰ : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਗੁਰਦਾਸਪੁਰ ਇੰਡਸਟਰੀਅਲ ਅਸਟੇਟ ਵਿਖੇ ਸਨਅਤਕਾਰਾਂ ਨੂੰ ਪੇਸ਼ ਆਉਂਦੀਆਂ ਸਮੱਸਿਆਵਾਂ ਦਾ ਹੱਲ ਕਰਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਯਤਨਾਂ ਤਹਿਤ ਅੱਜ ਚੇਅਰਮੈਨ ਸ੍ਰੀ

ਅਬਾਦ ਖੇਡ ਟੂਰਨਾਮੈਂਟ ਦੇ ਫਾਈਨਲ ਮੁਕਾਬਲੇ ਅਤੇ ਸਮਾਪਤੀ ਸਮਾਰੋਹ 6 ਜਨਵਰੀ ਨੂੰ ਹੋਵੇਗਾ 

ਗੁਰਦਾਸਪੁਰ, 29 ਦਸੰਬਰ : ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਖੇਡਾਂ ਨੂੰ ਉਤਸ਼ਾਹਤ ਕਰਨ ਦੇ ਮਕਸਦ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਉਲੰਪਿਕ ਐਸੋਸੀਏਸ਼ਨ ਅਤੇ ਅਖਿਲ ਭਾਰਤੀਯ ਅਗਰਵਾਲ ਸੰਮੇਲਨ, ਪੰਜਾਬ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ‘ਅਬਾਦ ਖੇਡ ਟੂਰਨਾਮੈਂਟ-2023-24 (ਸੀਜ਼ਨ-1) ਦਾ ਸਮਾਪਤੀ

ਬੱਚਿਆਂ ਦੀ ਦੇਖਭਾਲ ਕਰਨ ਵਾਲੀਆਂ ਸੰਸਥਾਵਾਂ ਦਾ ਜੁਵੇਨਾਈਲ ਜਸਟਿਸ ਐਕਟ ਤਹਿਤ ਰਜਿਸਟਰਡ ਹੋਣਾ ਲਾਜ਼ਮੀ
  • ਰਜਿਸਟਰਡ ਨਾ ਹੋਣ ਵਾਲੀ ਸੰਸਥਾ ਵਿਰੁੱਧ ਐਕਟ ਤਹਿਤ ਕੀਤੀ ਜਾਵੇਗੀ ਕਾਰਵਾਈ-ਡਿਪਟੀ ਕਮਿਸ਼ਨਰ

ਮੋਗਾ, 29 ਦਸੰਬਰ : ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਚਿਆਂ ਦੀ ਸੁਰੱਖਿਆ ਅਤੇ ਸੰਭਾਲ ਲਈ ਕੰਮ ਕਰ ਰਹੀਆਂ ਸਾਰੀਆਂ ਸਰਕਾਰੀ/ਗੈਰ-ਸਰਕਾਰੀ ਸੰਸਥਾਵਾਂ ਦਾ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ-2015 ਦੀ ਧਾਰਾ

ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਬਾਰੇ ਦਿੱਤੀ ਗਈ ਜਾਣਕਾਰੀ
  • ਅਯੂਸਮਾਨ ਸਿਹਤ ਬੀਮਾ ਕਾਰਡ ਬਣਾਏ, ਵਿਕਸਤ ਭਾਰਤ ਸੰਕਲਪ ਯਾਤਰਾ

ਬਰਨਾਲਾ, 29 ਦਸੰਬਰ : ਡਿਪਟੀ ਕਮਿਸਨਰ ਬਰਨਾਲਾ ਪੂਨਮਦੀਪ ਕੌਰ ਦੇ ਦਿਸ਼ਾ-ਨਿਰਦੇਸ਼ ‘ਤੇ ਵਿਕਸਤ ਭਾਰਤ ਸੰਕਲਪ ਯਾਤਰਾ ਤਹਿਤ ਪੱਖੋ ਕੈਂਚੀਆਂ ਅਤੇ ਪੱਖੋ ਕੇ ਵਿਖੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਜਾਣੂ ਕਰਵਾਉਣ ਅਤੇ ਲਾਭਪਾਤਰੀਆਂ ਨੂੰ ਸੇਵਾਵਾਂ ਦੇਣ ਲਈ ਵੱਖ-ਵੱਖ

ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਦਾ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਵਿਖੇ ਐਕਸਪੋਜ਼ਰ ਵਿਜ਼ਟ
  • ਡਿਪਟੀ ਕਮਿਸ਼ਨਰ ਪੂਨਮਦੀਪ ਕੌਰ, ਐਸ.ਡੀ.ਐਮ. ਗੋਪਾਲ ਸਿੰਘ ਨਾਲ ਕੀਤੀਆਂ ਸਿੱਧੀਆਂ ਗੱਲਾਂ
  • ਜ਼ਿਲ੍ਹਾ ਪ੍ਰਸ਼ਾਸਨ ਦੇ ਕੰਮਾਂ ਬਾਰੇ ਕਰਵਾਇਆ ਜਾਣੂ 
  • ਡਿਪਟੀ ਕਮਿਸ਼ਨਰ ਦੀ ਗੱਲਬਾਤ ਨੇ ਵਿਦਿਆਰਥੀਆਂ ਵਿੱਚ ਭਰਿਆ ਪੰਜਾਬ ਵਿੱਚ ਰਹਿ ਕੇ, ਪੰਜਾਬ ਲਈ ਵਿਲੱਖਣ ਕਰਨ ਦਾ ਜ਼ਜਬਾ

ਬਰਨਾਲਾ, 29 ਦਸੰਬਰ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਕੂਲ ਸਿੱਖਿਆ ਵਿਭਾਗ, ਵੱਲੋਂ

ਪਿਛਲੇ 5 ਸਾਲਾਂ ਤੋਂ ਝੋਨੇ ਦੀ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ  ਕੀਤਾ ਜਾਵੇਗਾ ਸਨਮਾਨਿਤ- ਡਿਪਟੀ ਕਮਿਸ਼ਨਰ
  • ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਕੁਮਾਰ ਦੀ ਪ੍ਧਾਨਗੀ ਹੇਠ ਹੋਈ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ 

ਤਰਨ ਤਾਰਨ, 29 ਦਸੰਬਰ : ਡਿਪਟੀ ਕਮਿਸ਼ਨਰ ਤਰਨਤਾਰਨ ਸ਼੍ਰੀ ਸੰਦੀਪ ਕੁਮਾਰ ਦੀ ਪ੍ਧਾਨਗੀ  ਹੇਠ  ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਉਨ੍ਹਾਂ ਨੇ ਖੇਤੀਬਾੜੀ, ਪਸ਼ੂ ਪਾਲਣ, ਡੇਅਰੀ, ਬਾਗਬਾਨੀ, ਮੱਛੀ ਪਾਲਣ, ਭੂਮੀ ਰੱਖਿਆ, ਪੀਐਸਪੀਸੀਐਲ, ਮੰਡੀ

ਡਿਪਟੀ ਕਮਿਸ਼ਨਰ ਵੱਲੋਂ ਮਹਤਾਮਾ ਗਾਂਧੀ ਨਰੇਗਾ ਸਕੀਮ ਤਹਿਤ ਬਲਾਕ ਚੋਹਲਾ ਸਾਹਿਬ, ਖਡੂਰ ਸਾਹਿਬ, ਪੱਟੀ, ਨੌਸ਼ਹਿਰਾ ਅਤੇ ਤਰਨਤਾਰਨ ਦੀ ਪ੍ਰਗਤੀ ਦੇ ਰੀਵਿਊ ਸਬੰਧੀ ਮੀਟਿੰਗ 

ਤਰਨ ਤਾਰਨ, 29 ਦਸੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲਾ ਪ੍ਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਹਤਾਮਾਂ ਗਾਂਧੀ ਨਰੇਗਾ ਸਕੀਮ ਤਹਿਤ ਬਲਾਕ ਚੋਹਲਾ ਸਾਹਿਬ, ਖਡੂਰ ਸਾਹਿਬ, ਪੱਟੀ, ਨੌਸ਼ਹਿਰਾ ਅਤੇ ਤਰਨਤਾਰਨ ਦੀ ਪ੍ਰਗਤੀ ਦੇ ਰੀਵਿਊ ਸਬੰਧੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਬੀ. ਡੀ. ਪੀ. ੳ. ਚੋਹਲਾ ਸਾਹਿਬ, ਪੱਟੀ ਅਤੇ ਨੌਸ਼ਹਿਰਾ

ਡਿਪਟੀ ਕਮਿਸ਼ਨਰ ਤਰਨ ਤਾਰਨ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਬੂਹ ਵਲੋਂ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲੈਣ ਲਈ ਵਿਸੇਸ਼ ਮੀਟਿੰਗ

ਤਰਨ ਤਾਰਨ, 29 ਦਸੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਬੂਹ ਵਲੋਂ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲੈਣ ਲਈ ਜ਼ਿਲਾ ਪ੍ਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵਿਸੇਸ਼ ਮੀਟਿੰਗ ਕੀਤੀ ਗਈ| ਇਸ ਮੌਕੇ  ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਡਾ. ਨਿਰਮਲ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ,  ਇਸ ਮੌਕੇ  ਕ੍ਰਿਸ਼ੀ ਵਿਗਿਆਨ ਕੇਂਦਰ

ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਕੰਮਾਂ ਦਾ ਜਾਇਜ਼ਾ ਲੈਣ ਲਈ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ

ਤਰਨ ਤਾਰਨ, 29 ਦਸੰਬਰ : ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਹੋਈ ਮੀਟਿੰਗ ਦੌਰਾਨ ਸਮੂਹ ਤਹਿਸੀਲਦਾਰ, ਨਾਇਬ ਤਹਿਸੀਲਦਾਰ ਕਾਨੂੰਨਗੋ, ਪਟਵਾਰੀਆਂ ਨਾਲ ਮਾਲ ਵਿਭਾਗ ਦੇ ਕੰਮਾਂ ਦਾ ਜਾਇਜ਼ਾ ਲਿਆ ਗਿਆ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਰਿੰਦਰਪਾਲ ਸਿੰਘ ਬਾਜਵਾ, ਐੱਸ. ਡੀ. ਐੱਮ. ਤਰਨ ਤਾਰਨ

ਮਜ਼ਦੂਰ ਯੂਨੀਅਨ ਵਿਖੇ ਨਸ਼ਿਆਂ ਵਿਰੋਧੀ ਜਾਗਰੂਕਤਾ ਸੈਮੀਨਾਰ ਆਯੋਜਿਤ
  • ਸਿਹਤ ਅਤੇ ਪੁਲਿਸ ਵਿਭਾਗ ਦਾ ਸਾਂਝਾ ਉਪਰਾਲਾ

ਫਰੀਦਕੋਟ 29 ਦਸੰਬਰ : ਸਿਵਲ ਸਰਜਨ ਫਰੀਦਕੋਟ ਡਾ. ਮਨਿੰਦਰ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਸਕੂਲਾਂ, ਕਾਲਜਾਂ ਅਤੇ ਪਿੰਡ-ਕਸਬਿਆਂ ਵਿੱਚ ਨਸ਼ਾ ਵਿਰੋਧੀ ਸਰਗਰਮੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸੇ ਲੜੀ ਤਹਿਤ ਸਿਹਤ ਵਿਭਾਗ ਦੀ ਮਾਸ ਮੀਡੀਆ ਟੀਮ ਦੇ ਅਧਿਕਾਰੀ ਡਿਪਟੀ ਮਾਸ ਮੀਡੀਆ ਅਫ਼ਸਰ ਸੁਧੀਰ ਧੀਰ ਅਤੇ ਬੀ