ਫਾਜਿ਼ਲਕਾ, 29 ਦਸੰਬਰ : ਸਾਲ 2023 ਫਾਜਿ਼ਲਕਾ ਲਈ ਕਈ ਪੱਖਾਂ ਤੋਂ ਖਾਸ ਰਿਹਾ ਹੈ ਅਤੇ ਇਸ ਸਾਲ ਦੌਰਾਨ ਜਿ਼ਲ੍ਹੇ ਵਿਚ ਵਿਕਾਸ ਦੀ ਨਵੀਂ ਗਾਥਾ ਸ਼ੁਰੂ ਹੋਈ ਹੈ।ਸਾਲ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਨੇ ਜਿ਼ਲ੍ਹੇ ਦਾ ਦੌਰਾ ਕਰਕੇ ਜਿੱਥੇ ਪੱਤਰੇਵਾਲਾ ਵਿਚ ਬਣ ਰਹੇ ਸਰਫੇਸ ਵਾਟਰ ਵਰਕਸ ਦਾ ਨੀਂਹ ਪੱਥਰ ਰੱਖਿਆ। ਇਸੇ ਤਰਾਂ ਦਾ ਹੀ ਇੱਕ ਵਾਟਰ ਵਰਕਸ ਪਿੰਡ
news
Articles by this Author
- ਪਿੰਡਾਂ ਦੇ ਵਿਕਾਸ ਲਈ ਦਿੱਤੀਆਂ ਗਰਾਂਟਾਂ
ਫਾਜ਼ਿਲਕਾ 29 ਦਸੰਬਰ : ਫਾਜ਼ਿਲਕਾ ਦੇ ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਪਿੰਡ ਰਾਮ ਸੁਖਪੁਰਾ, ਰੂਪਨਗਰ, ਬਾਰੇਕਾਂ, ਮੁਰਾਦ ਵਾਲਾ ਭੋ, ਸਿਵਾਣਾ ਅਤੇ ਨਵਾਂ ਸਿਵਾਣਾ ਦਾ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਦੌਰਾਨ ਉਨਾਂ ਨੇ ਪਿੰਡ ਸਿਵਾਣਾ ਨੂੰ ਵਿਕਾਸ ਕਾਰਜਾਂ ਲਈ 21 ਲੱਖ ਅਤੇ ਪਿੰਡ ਰੂਪ ਨਗਰ ਨੂੰ
ਭੂੰਦੜੀ 28 ਦਸੰਬਰ ( ਸਤਵਿੰਦਰ ਸਿੰਘ ਗਿੱਲ) : ਭੂੰਦੜੀ ਵਿਖੇ ਸ਼ਹੀਦੀ ਜੋੜ ਮੇਲੇ ਮੌਕੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਭਾਈ ਅਮਰਜੀਤ ਸਿੰਘ ਗਾਲਿਬ ਅਤੇ ਸੁੱਖ ਫਿਲਮਜ ਵੱਲੋਂ ਲੰਗਰ ਲਗਾਇਆ ਗਿਆ ।ਅਮਰਜੀਤ ਸਿੰਘ ਨੇ ਗੁਰੂ ਜੀ ਦੀ ਸਹੀਦੀ ਵਾਰੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਦਰਦਨਾਕ
ਮੁੱਲਾਂਪੁਰ ਦਾਖਾ, 28 ਦਸੰਬਰ (ਸਤਵਿੰਦਰ ਸਿੰਘ ਗਿੱਲ) : ਜਿਲ੍ਹੇ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਦਾਖਾ ਦੇ ਨਾਮਵਰ ਪਿੰਡ ਸਵੱਦੀ ਕਲਾਂ ਦੇ ਸਵ:ਸਤਪਾਲ ਸਿੰਘ ਤੇ ਪੋਤੇ ਅਤੇ ਸਵ:ਤੇਜਿੰਦਰ ਸਿੰਘ ਉਰਫ ਜਿੰਦਰਪਲ ਦੇ ਸਪੁੱਤਰ ਕਰਨਵੀਰ ਸਿੰਘ (24) ਨੂੰ ਪਿਛਲੇ ਦਿਨੀਂ ਕੈਨੇਡਾ ਪੁਲਸ ਨੇ ਭਰਤੀ ਕਰ ਲਿਆ। ਬੇਸ਼ਕ ਕਰਨਵੀਰ ਸਿੰਘ ਅੱਜ ਤੋ ਕਰੀਬ 5 ਸਾਲ ਪਹਿਲਾਂ ਆਈਲੈਟਸ ਕਰਕੇ ਉਚੇਰੀ
ਖੰਨਾ, 28 ਦਸੰਬਰ : ਖੰਨਾ ਸ਼ਹਿਰ ਵਿੱਚੋਂ ਲੰਘਦੇ ਨੈਸ਼ਨਲ ਹਾਈਵੇ ਤੇ ਬੀਤੀ ਸ਼ਾਮ ਵਾਪਰੇ ਇੱਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨ ਜਖ਼ਮੀ ਹੋ ਗਏ, ਜਿੰਨ੍ਹਾਂ ਦੀ ਹਾਲਤ ਨੂੰ ਦੇਖਦਿਆਂ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਮੋਟਰਸਾਈਕਲ ਤੇ ਸਵਾਰ ਹੋ ਕੇ ਸ੍ਰੀ ਫਤਿਹਗੜ੍ਹ ਸਾਹਿਬ ਸ਼ਹੀਦੀ ਸਮਾਗਮ ‘ਚ ਸ਼ਾਮਿਲ ਹੋਣ ਲਈ ਜਾ ਰਹੇ ਸਨ ਕਿ
ਚੰਡੀਗੜ੍ਹ, 28 ਦਸੰਬਰ : ਸਾਲ 2024 ਦੀ 26 ਜਨਵਰੀ ਨੂੰ ਗਣਤੰਤਰ ਦੀ ਹੋਣ ਵਾਲੀ ਪਰੇਡ ਵਿੱਚੋਂ ਪੰਜਾਬ ਦੀ ਝਾਕੀ ਨੂੰ ਰੱਦ ਕੀਤੇ ਜਾਣ ਤੋਂ ਬਾਅਦ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪਿਛਲੇ 17 ਸਾਲਾਂ ਵਿੱਚ 9 ਵਾਰ ਗਣਤੰਤਰ ਦਿਵਸ ਤੇ ਪੰਜਾਬ ਦੀ ਝਾਕੀ ਦਿਖਾਈ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਵੱਖ ਵੱਖ ਕਾਰਨਾਂ ਕਰਕੇ ਹੋਰਨਾਂ ਸੂਬਿਆਂ ਨੂੰ ਹਰ ਵਾਰੀ ਮੌਕਾ
ਮੋਨਰੋਵੀਆ, 28 ਦਸੰਬਰ : ਉਤਰੀ-ਮੱਧ ਲਾਇਬੇਰੀਆ ਦੇ ਬੋਂਗ ਕਾਉਂਟੀ ਵਿਚ ਇਕ ਤੇਲ ਟੈਂਕਰ ਦੇ ਹਾਦਸਾਗ੍ਰਸਤ ਹੋਣ ਮਗਰੋਂ ਉਸ ਵਿਚ ਧਮਾਕਾ ਹੋ ਗਿਆ। ਇਸ ਧਮਾਕੇ ਵਿਚ ਘੱਟੋ-ਘੱਟ 40 ਲੋਕਾਂ ਦੀ ਮੌਤ ਹੋ ਗਈ ਅਤੇ 83 ਹੋਰ ਜ਼ਖ਼ਮੀ ਹੋ ਗਏ। ਪੱਛਮੀ ਅਫ਼ਰੀਕੀ ਦੇਸ਼ ਦੇ ਚੀਫ਼ ਮੈਡੀਕਲ ਅਫ਼ਸਰ ਫਰਾਂਸਿਸ ਕਾਟੇਹ ਨੇ ਬੁੱਧਵਾਰ ਨੂੰ ਕਿਹਾ ਕਿ ਉੱਤਰੀ-ਮੱਧ ਲਾਈਬੇਰੀਆ ਵਿੱਚ ਇੱਕ ਗੈਸ ਟੈਂਕਰ
ਨਵੀਂ ਦਿੱਲੀ, 28 ਦਸੰਬਰ : ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 692 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਬੁੱਧਵਾਰ ਨੂੰ 529 ਮਾਮਲੇ ਸਾਹਮਣੇ ਆਏ ਹਨ। ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ, ਦੇਸ਼ ਵਿੱਚ ਕੋਵਿਡ ਦੇ ਕੁੱਲ ਐਕਟਿਵ ਕੇਸ 4,097 ਤੱਕ ਪਹੁੰਚ ਗਏ ਹਨ। ਅਧਿਕਾਰਤ ਅੰਕੜਿਆਂ ਦੇ ਅਨੁਸਾਰ, ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ
ਕਤਰ/ਨਵੀਂ ਦਿੱਲੀ, 28 ਦਸੰਬਰ : ਕਤਰ 'ਚ ਗ੍ਰਿਫਤਾਰ ਕੀਤੇ ਗਏ 8 ਭਾਰਤੀ ਮਲਾਹਾਂ ਦੀ ਮੌਤ ਦੀ ਸਜ਼ਾ 'ਤੇ ਰੋਕ ਲਾ ਦਿੱਤੀ ਗਈ ਹੈ। ਭਾਰਤੀ ਵਿਦੇਸ਼ ਮੰਤਰਾਲੇ ਦੇ ਦਖਲ ਤੋਂ ਬਾਅਦ ਕਤਰ ਦੀ ਅਪੀਲੀ ਅਦਾਲਤ ਨੇ ਇਹ ਫੈਸਲਾ ਦਿੱਤਾ, ਜਿਸ ਵਿੱਚ ਸਜ਼ਾ ਘੱਟ ਕੀਤੀ ਗਈ ਹੈ। ਕਤਰ 'ਚ ਭਾਰਤੀ ਰਾਜਦੂਤ ਅਤੇ ਹੋਰ ਅਧਿਕਾਰੀ ਮੌਜੂਦ ਸਨ, ਜਿਨ੍ਹਾਂ ਨੇ ਪਰਿਵਾਰਕ ਮੈਂਬਰਾਂ ਸਮੇਤ ਅਦਾਲਤ 'ਚ
ਗੁਨਾ, 28 ਦਸੰਬਰ : ਗੁਨਾ ਤੋਂ ਹਾਰੂਨ ਜਾ ਰਹੀ ਸੀਕਰਵਾਰ ਬੱਸ ਨੂੰ ਬੁੱਧਵਾਰ ਰਾਤ ਕਰੀਬ 8.30 ਵਜੇ ਡੰਪਰ ਨੇ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਡੀਜ਼ਲ ਦੀ ਟੈਂਕੀ ਫਟ ਗਈ ਅਤੇ ਬੱਸ ਨੂੰ ਅੱਗ ਲੱਗ ਗਈ, ਜਿਸ ਵਿਚ 13 ਸਵਾਰੀਆਂ ਜ਼ਿੰਦਾ ਸੜ ਗਈਆਂ ਅਤੇ 16 ਗੰਭੀਰ ਜ਼ਖਮੀ ਹੋ ਗਏ। ਜ਼ਖਮੀ ਯਾਤਰੀਆਂ ਦਾ ਜ਼ਿਲਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਇਨ੍ਹਾਂ 'ਚੋਂ ਕੁਝ ਦੀ ਹਾਲਤ