ਅੰਕਾਰਾ, 28 ਦਸੰਬਰ : ਉੱਤਰੀ-ਪੱਛਮੀ ਤੁਰਕੀ ਤੋਂ ਇੱਕ ਭਿਆਨਕ ਸੜਕ ਹਾਦਸੇ ਦੀ ਖਬਰ ਸਾਹਮਣੇ ਆ ਰਹੀ ਹੈ। ਇਸ ਸੜਕ ਹਾਦਸੇ ਵਿੱਚ 11 ਲੋਕਾਂ ਦੀ ਮੌਤ ਹੋ ਗਈ ਅਤੇ 50 ਤੋਂ ਵੱਧ ਜ਼ਖਮੀ ਹੋ ਗਏ। ਸਥਾਨਕ ਮੀਡੀਆ ਨੇ ਇਹ ਜਾਣਕਾਰੀ ਦਿੱਤੀ। ਸਰਕਾਰੀ ਮਾਲਕੀ ਵਾਲੀ ਅਨਾਦੋਲੂ ਸਮਾਚਾਰ ਏਜੰਸੀ ਦੇ ਅਨੁਸਾਰ, ਸਾਕਾਰੀਆ ਪ੍ਰਾਂਤ ਦੇ ਦਗਦੀਬੀ ਨੇੜਲੇ ਉੱਤਰੀ ਮਾਰਮਾਰਾ ਹਾਈਵੇਅ 'ਤੇ ਹਾਦਸੇ
news
Articles by this Author
ਚੰਡੀਗੜ੍ਹ, 28 ਦਸੰਬਰ : ਉੱਤਰੀ ਭਾਰਤ ਸੰਘਣੀ ਧੁੰਦ ਨਾਲ ਘਿਰਿਆ ਹੋਇਆ ਹੋਣ ਕਰਕੇ ਮੌਸਮ ਵਿਭਾਗ ਵੱਲੋਂ ਪੰਜਾਬ, ਹਰਿਆਣਾ ਸਮੇਤ ਕਈ ਰਾਜਾਂ ਲਈ ਰੈੱਡ ਅਲਰਟ ਕੀਤਾ ਹੋਇਆ ਹੈ। ਮੌਸਮ ਵਿਗਿਆਨੀਆਂ ਅਨੁਸਾਰ ਪੱਛਮੀ ਗੜਬੜੀ ਕਾਰਨ ਇਸ ਸਾਲ ਦੇ ਆਖਰੀ ਦਿਨ 31 ਦਸੰਬਰ ਤੱਕ ਸਰਗਰਮ ਰਹਿ ਸਕਦੀ ਹੈ। ਇਸ ਕਾਰਨ ਪੰਜਾਬ, ਹਰਿਆਣਾ ‘ਚ ਬੱਦਲ ਛਾਏ ਰਹਿਣਗੇ ਅਤੇ ਕੁੱਝ ਥਾਵਾਂ ਤੇ ਮੀਂਹ ਪੈਣ ਦੀ
ਬਲਾਚੌਰ, 28 ਦਸੰਬਰ : ਸ਼ਹੀਦ ਭਗਤ ਸਿੰਘ ਨਗਰ ਦੇ ਬਲਾਚੌਰ ਤੋਂ ਧਾਰਮਿਕ ਅਸਥਾਨਾਂ ਤੇ ਨਤਮਸਤਕ ਹੋਣ ਲਈ ਸ਼ਰਧਾਂਲੂਆਂ ਨਾਲ ਉੱਤਰ ਪ੍ਰਦੇਸ਼ ਦੇ ਸ਼ਹਿਰ ਬਾਗਪੁਰ ‘ਚ ਵਾਪਰੇ ਹਾਦਸੇ ਵਿੱਚ ਦੋ ਔਰਤਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਬਲਾਚੌਰ ਤੋਂ 13 ਸ਼ਰਧਾਲੂ ਟੈਂਪੂ ਟਰੈਵਲਰ ਰਾਹੀਂ ਵਰਿੰਦਾਵਨ ਅਤੇ ਹੋਰ ਧਾਰਮਿਕ ਅਸਥਾਨਾਂ ਤੇ ਮੱਥਾ ਟੇਕਣ ਲਈ ਗਏ ਸਨ
- ਸਾਹਿਬਜ਼ਾਦਿਆਂ ਨੇ ਜਬਰ ਦਾ ਟਾਕਰਾ ਸਬਰ ਨਾਲ ਕਰਦਿਆਂ ਸਿੱਖਾਂ ਅੰਦਰ ਜੁਲਮ ਖਿਲਾਫ਼ ਲੜਨ ਦੀ ਚਿਣਗ ਜਗਾਈ : ਐਡਵੋਕੇਟ ਧਾਮੀ
ਸ੍ਰੀ ਫਤਹਿਗੜ੍ਹ ਸਾਹਿਬ, 28 ਦਸੰਬਰ : ਨਗਰ ਕੀਰਤਨ ਦੀ ਸਮਾਪਤੀ ਮੌਕੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਸਜਾਏ ਗਏ ਗੁਰਮਤਿ ਸਮਾਗਮ ’ਚ ਸੰਗਤ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ
- ਪ੍ਰਮੁੱਖ ਸ਼ਖਸੀਅਤਾਂ ਸਮੇਤ ਲੱਖਾਂ ਸੰਗਤਾਂ ਨੇ ਸ਼ਮੂਲੀਅਤ ਕਰਕੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਕੀਤਾ ਸਤਿਕਾਰ ਭੇਟ
ਸ੍ਰੀ ਫਤਹਿਗੜ੍ਹ ਸਾਹਿਬ, 28 ਦਸੰਬਰ : ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਜੋੜ ਮੇਲ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
- ਕੰਮ ਵਿਚ ਦੇਰੀ ਕਰਨ 'ਤੇ ਮੁੱਖ ਮੰਤਰੀ ਨੇ ਲਿਆ ਵੱਡਾ ਏਕਸ਼ਨ
- ਜਨ ਸਹਿਤ ਇੰਜੀਨੀਅਰਿੰਗ ਵਿਭਾਗ ਦੇ ਈਆਈਸੀ ਤੇ ਈਸੀ ਨੂੰ ਦਿਸ਼ਾ ਕਮੇਟੀ ਦੀ ਮੀਟਿੰਗ ਤੋਂ ਕੀਤਾ ਬਾਹਰ, ਦੋਵਾਂ ਨੂੰ 5 ਦਿਨ ਦੀ ਕੰਪਲਸਰੀ ਲੀਵ 'ਤੇ ਭੇਜਿਆ
- ਅੱਗੇ ਵੀ ਸਹੀ ਢੰਗ ਨਾਲ ਕੰਮ ਕਰਨ ਦੀ ਦਿੱਤੀ ਚੇਤਾਵਨੀ
- ਮੁੱਖ ਮੰਤਰੀ ਸ਼ਹਿਰੀ ਆਵਾਸ ਯੋਜਨਾ ਦੇ ਤਰਜ 'ਤੇ ਜਲਦੀ ਹੀ ਗ੍ਰਾਮੀਣ ਖੇਤਰਾਂ ਦੇ ਲਈ ਵੀ ਬਣੇਗੀ
- ਸਤਲੁਜ-ਯਮੁਨਾ ਲਿੰਕ ਨਹਿਰ ਵਿਵਾਦ ਮੀਟਿੰਗ ਰਹੀ ਬੇਸਿੱਟਾ, ਦੋਵੇਂ ਰਾਜ ਆਪਣੇ ਪੁਰਾਣੇ ਸਟੈਂਡ ’ਤੇ ਅੜੇ ਰਹੇ।
ਚੰਡੀਗੜ੍ਹ, 28 ਦਸੰਬਰ : ਸਤਲੁਜ-ਯਮੁਨਾ ਲਿੰਕ ਨਹਿਰ ਵਿਵਾਦ ‘ਤੇ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਅਤੇ ਅਧਿਕਾਰੀਆਂ ਦੀ ਮੀਟਿੰਗ ਬੇਸਿੱਟਾ ਰਹੀ। 1 ਘੰਟੇ ਤੋਂ ਵੱਧ ਸਮੇਂ ਤੱਕ ਚੱਲੀ ਮੀਟਿੰਗ ਵਿੱਚ ਦੋਵੇਂ ਰਾਜ ਆਪਣੇ ਪੁਰਾਣੇ ਸਟੈਂਡ ’ਤੇ ਅੜੇ ਰਹੇ।
- ਸਪੀਕਰ ਸੁਪਰੀਮ ਕੋਰਟ ਦੇ ਹੁਕਮਾਂ ਦੀ ਰੋਸ਼ਨੀ ਵਿਚ ਤੁਰੰਤ ਕਾਰਵਾਈ ਕਰਨ: ਡਾ. ਸੁਖਵਿੰਦਰ ਸੁੱਖੀ
ਚੰਡੀਗੜ੍ਹ, 28 ਦਸੰਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੈਸ਼ਨਿਟ ਮੰਤਰੀ ਅਮਨ ਅਰੋੜਾ ਨੂੰ ਸੁਨਾਮ ਦੀ ਅਦਾਲਤ ਵੱਲੋਂ 21 ਦਸੰਬਰ 2023 ਨੂੰ ਸੁਣਾਈ ਦੋ ਸਾਲ ਦੀ ਬਾਮੁਸ਼ਕੱਤ ਕੈਦ ਦੀ ਸਜ਼ਾ ਦੇ ਮੱਦੇਨਜ਼ਰ ਉਹਨਾਂ ਨੂੰ ਤੁਰੰਤ ਅਯੋਗ ਠਹਿਰਾਉਣ ਦੀ ਮੰਗ ਕੀਤੀ ਹੈ। ਪੰਜਾਬ ਵਿਧਾਨ
- ਸੁਨੀਲ ਜਾਖੜ ਨੇ ਝਾਂਕੀ ਬਾਰੇ ਝੂਠ ਬੋਲਿਆ, ਇਸ ਵਿੱਚ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਕੋਈ ਫੋਟੋ ਨਹੀਂ ਹੈ - ਮਲਵਿੰਦਰ ਸਿੰਘ ਕੰਗ
- ਭਾਜਪਾ ਅੰਗਰੇਜ਼ਾਂ ਤੋਂ ਮੁਆਫੀ ਮੰਗਣ ਵਾਲੇ ਸਾਵਰਕਰ ਨੂੰ ਆਪਣਾ ਆਈਕਨ ਮਨਦੀ ਹੈ, ਇਸ ਲਈ ਉਸ ਨੂੰ ਭਗਤ ਸਿੰਘ ਅਤੇ ਕਰਤਾਰ ਸਿੰਘ ਸਰਾਭਾ ਨਾਲ ਸਮੱਸਿਆਵਾਂ ਹਨ - ਕੰਗ
- ਪਿਛਲੇ ਮੁੱਖ ਮੰਤਰੀ ਪੰਜਾਬ ਪ੍ਰਤੀ ਸੰਵੇਦਨਸ਼ੀਲ ਨਹੀਂ ਸਨ, ਪਰ
ਚੰਡੀਗੜ੍ਹ, 28 ਦਸੰਬਰ : ਆਮ ਆਦਮੀ ਪਾਰਟੀ (ਆਪ) ਨੂੰ ਹਰਿਆਣਾ ਵਿੱਚ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਸੀਨੀਅਰ ਨੇਤਾ ਨਿਰਮਲ ਸਿੰਘ ਅਤੇ ਉਨ੍ਹਾਂ ਦੀ ਧੀ ਅਤੇ 'ਆਪ' ਦੀ ਹਰਿਆਣਾ ਇਕਾਈ ਦੀ ਸੂਬਾ ਮੀਤ ਪ੍ਰਧਾਨ ਚਿਤਰਾ ਸਰਵਰਾ ਨੇ ਵੀਰਵਾਰ ਨੂੰ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਮੰਨਿਆ ਜਾ ਰਿਹਾ ਹੈ ਕਿ, ਨਿਰਮਲ ਸਿੰਘ ਅਤੇ ਚਿਤਰਾ ਸਰਵਰਾ ਆਉਂਦੇ ਦਿਨਾਂ ਵਿਚ ਕਾਂਗਰਸ ਵਿਚ