ਤਰਨ ਤਾਰਨ, 28 ਦਸੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸੀ੍ ਸੰਦੀਪ ਕੁਮਾਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਠੰਡ ਦੇ ਮਾੜੇ ਪ੍ਰਭਾਵਾਂ ਤੋਂ ਸਾਵਧਾਨ ਰਹਿਣ। ਉਨ੍ਹਾਂ ਕਿਹਾ ਕਿ ਸਰਦੀਆਂ ਵਿੱਚ ਪੌਸ਼ਟਿਕ ਆਹਾਰ ਦੇ ਨਾਲ-ਨਾਲ ਗਰਮ ਕੱਪੜੇ ਪਹਿਣਾ ਲਾਜ਼ਮੀ ਬਣਾਉਣ। ਡਿਪਟੀ ਕਮਿਸ਼ਨਰ ਨੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਪੈਣ ਵਾਲੀ
news
Articles by this Author
ਫ਼ਰੀਦਕੋਟ 28 ਦਸੰਬਰ : ਫ਼ਰੀਦਕੋਟ ਨਿਵਾਸੀਆਂ ਦੀ ਪਿਛਲੇ ਲੰਮੇ ਸਮੇਂ ਤੋਂ ਬਾਜੀਗਰ ਬਸਤੀ ਦੀ ਸੜਕ ਬਣਾਉਣ ਦੀ ਮੰਗ ਸੀ। ਐਮ.ਐਲ.ਏ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਇਲਾਕਾ ਨਿਵਾਸੀਆਂ ਦੀ ਮੰਗ ਨੂੰ ਪੂਰਾ ਕਰਦੇ ਹੋਏ ਅੱਜ ਬਾਜ਼ੀਗਰ ਬਸਤੀ ਦੀ ਸੜਕ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਰਾਜ ਦੇ
ਫ਼ਰੀਦਕੋਟ 28 ਦਸੰਬਰ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਉੱਦਮਾਂ ਸਦਕਾ ਇਸ ਵਾਰ ਬਹੁਗਿਣਤੀ ਕਿਸਾਨਾਂ ਨੇ ਪਰਾਲੀ ਨੂੰ ਅੱਗ ਨਾ ਲਗਾ ਕੇ ਕਣਕ ਦੀ ਬਿਜਾਈ ਕੀਤੀ ਪਰ ਕੁਝ ਖੇਤਾਂ ਵਿੱਚ ਗੁਲਾਬੀ ਸੁੰਡੀ ਦਾ ਹਮਲਾ ਹੋਣ ਕਾਰਨ ਕਿਸਾਨ ਯੂਨੀਅਨ ਦੇ ਪ੍ਰਧਾਨ ਬਿੰਦਰ ਸਿੰਘ ਗੋਲੇਵਾਲਾ, ਗੁਰਮੀਤ ਸਿੰਘ ਤੇ ਕੁਝ ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ
ਮੈਲਬੋਰਨ, 27 ਦਸੰਬਰ : ਆਸਟ੍ਰੇਲੀਆ ਦੇ ਮੈਲਬੋਰਨ ਵਿੱਚ ਰਹਿੰਦੇ ਪੰਜਾਬੀ ਚਰਨਜੀਤ ਸਿੰਘ ਅਟਵਾਲ ਆਪਣੀ ਇਮਾਨਦਾਰੀ ਕਾਰਨ ਸੋਸ਼ਲ ਮੀਡੀਆ ਰਾਹੀ ਆਸਟ੍ਰੇਲੀਆ ਸਮੇਤ ਦੁਨੀਆਂ ਭਰ ‘ਚ ਤਾਰੀਫ ਹੋ ਰਹੀ ਹੈ । ਮਿਲੀ ਜਾਣਕਾਰੀ ਅਨੁਸਾਰ ਚਰਨਜੀਤ ਸਿੰਘ ਅਟਵਾਲ ਮੈਲਬੋਰਨ ਵਿੱਚ ਰਹਿੰਦੇ ਹਨ ਅਤੇ ਪਿਛਲੇ 30 ਸਾਲਾਂ ਤੋਂ ਟੈਕਸੀ ਚਲਾਉਣ ਦਾ ਕੰਮ ਕਰਦੇ ਹਨ। ਰੋਜ਼ਾਨਾ ਦੀ ਤਰ੍ਹਾਂ ਚਰਨਜੀਤ
ਝੱਜਰ, 27 ਦਸੰਬਰ : ਹਰਿਆਣਾ ਦੇ ਜਿਲ੍ਹਾ ਝੱਜਰ ਦੇ ਪਿੰਡ ਛਾਰਾ ਵਿੱਚ ਅੱਜ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਅਤੇ ਐਮਪੀ ਰਾਹੁਲ ਗਾਂਧੀ ਵਰਿੰਦਰ ਆਰੀਆ ਅਖਾੜਾ ਵਿਖੇ ਪਹੁੰਚੇ ਅਤੇ ਪਹਿਲਾਵਾਨਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਪਹਿਲਵਾਨ ਬਜ਼ਰੰਗ ਪੂਨੀਆਂ ਤੇ ਵਿਧਾਇਕ ਰਘੁਬੀਰ ਕਾਦਿਆਨ ਵੀ ਹਾਜ਼ਰ ਸਨ। ਇਸ ਮੌਕੇ ਰਾਹੁਲ ਗਾਂਧੀ ਦੇ ਅਖਾੜੇ ਵਿੱਚ ਪਹੁੰਚਣ ਤੋਂ
ਤਰਨਤਾਰਨ, 27 ਦਸੰਬਰ : ਸਥਾਨਕ ਸ਼ਹਿਰ ਵਿੱਚ ਇੱਕ ਬੱਸ ਅਤੇ ਟਰੱਕ ਵਿਚਕਾਰ ਟੱਕਰ ਹੋ ਜਾਣ ਕਾਰਨ 35 ਲੋਕ ਜਖ਼ਮੀ ਅਤੇ 4 ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜਖ਼ਮੀਆਂ ਵਿੱਚ ਪੰਜਾਬ ਪੁਲਿਸ ਦੀਆਂ ਮਹਿਲਾ ਕਾਂਸਟੇਬਲ ਤੇ ਸਿਹਤ ਵਿਭਾਗ ਦੇ ਕੁੱਝ ਮੁਲਾਜਮ ਸ਼ਾਮਲ ਸਨ। ਜਾਣਕਾਰੀ ਅਨੁਸਾਰ ਹਾਦਸਾ ਬੁੱਧਵਾਰ ਸਵੇਰੇ 9:30 ਵਜੇ ਵਾਪਰਿਆ। ਧੁੰਦ ਦੌਰਾਨ ਜੰਮੂ ਕਸ਼ਮੀਰ ਰਾਜਸਥਾਨ
ਨਵੀਂ ਦਿੱਲੀ, 27 ਦਸੰਬਰ : ਮੁਸਲਿਮ ਲੀਗ ਜੰਮੂ-ਕਸ਼ਮੀਰ ਨੂੰ ਗੈਰ-ਕਾਨੂੰਨੀ ਗਤੀਵਿਧੀਆਂ ਰੋਕਥਾਮ ਅਧਿਨਿਯਮ ਦੇ ਤਹਿਤ ਗੈਰ-ਕਾਨੂੰਨੀ ਸੰਗਠਨ ਐਲਾਨਿਆ ਗਿਆ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ। ਉਨ੍ਹਾਂ ਟਵੀਟ ਕਰਦੇ ਲਿਖਿਆ ਕਿ ਮੁਸਲਿਮ ਲੀਗ ਜੰਮੂ ਕਸ਼ਮੀਰ/ਐੱਮਐੱਲਜੇਕੇ-ਐੱਮਏ ਨੂੰ ਯੂਏਪੀਏ ਤਹਿਤ ‘ਗੈਰ-ਕਾਨੂੰਨੀ’ ਸੰਘ ਐਲਾਨਿਆ ਗਿਆ ਹੈ। ਇਸ ਤੋਂ
ਨਵੀਂ ਦਿੱਲੀ, 27 ਦਸੰਬਰ : ਭਾਰਤੀ ਓਲੰਪਿਕ ਸੰਘ ਨੇ ਭਾਰਤੀ ਕੁਸ਼ਤੀ ਮਹਾਸੰਘ ਨੂੰ ਮੁਅੱਤਲ ਕੀਤੇ ਜਾਣ ਤੋਂ ਕੁਝ ਦਿਨ ਬਾਅਦ ਬੁੱਧਵਾਰ ਨੂੰ ਤਿੰਨ ਮੈਂਬਰੀ ਐਡਹਾਕ ਕਮੇਟੀ ਦਾ ਗਠਨ ਕੀਤਾ। ਇਸ ਕਮੇਟੀ ਦੀ ਅਗਵਾਈ ਭੁਪਿੰਦਰ ਸਿੰਘ ਬਾਜਵਾ ਕਰਨਗੇ। ਇਹ ਕਦਮ ਕੇਂਦਰੀ ਖੇਡ ਮੰਤਰਾਲੇ ਵੱਲੋਂ ਐਤਵਾਰ ਨੂੰ ਆਈਓਏ ਨੂੰ ਹੁਣ ਮੁਅੱਤਲ ਭਾਰਤੀ ਕੁਸ਼ਤੀ ਮਹਾਸੰਘ ਦੇ ਮਾਮਲਿਆਂ ਦਾ ਪ੍ਰਬੰਧਨ ਕਰਨ
ਅਟਲਾਂਟਾ, 27 ਦਸੰਬਰ : ਅਮਰੀਕਾ ਦੇ ਜਾਨਸਨ ਕਾਊਂਟੀ ਵਿੱਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਭਾਰਤ ਦੇ ਆਂਧਰਾ ਨਾਲ ਸਬੰਧਿਤ 6 ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ 26 ਦਸੰਬਰ ਨੂੰ ਸ਼ਾਮ 4 ਵਜੇ ਦੇ ਕਰੀਬ ਵਾਪਰਿਆ, ਪਤਾ ਲੱਗਾ ਹੈ ਕਿ ਇੱਕ ਟਰੱਕ ਜੋ ਗਲਤ ਦਿਸ਼ਾ ‘ਚ ਹੋਣ ਕਾਰਨ ਉਸਨੇ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ
ਨਵੀਂ ਦਿੱਲੀ, 27 ਦਸੰਬਰ : ਭਾਰਤ ਜੋੜੋ ਯਾਤਰਾ ਤੋਂ ਬਾਅਦ ਕਾਂਗਰਸ ਪਾਰਟੀ ਰਾਹੁਲ ਗਾਂਧੀ ਦੀ ਅਗਵਾਈ 'ਚ ਭਾਰਤ ਨਿਆਂ ਯਾਤਰਾ ਕੱਢਣ ਜਾ ਰਹੀ ਹੈ। ਇਹ ਯਾਤਰਾ 14 ਜਨਵਰੀ ਤੋਂ 20 ਮਾਰਚ ਦਰਮਿਆਨ ਮਨੀਪੁਰ ਤੋਂ ਮੁੰਬਈ ਤੱਕ ਕੱਢੀ ਜਾਵੇਗੀ। ਕਾਂਗਰਸ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਇਸ ਯਾਤਰਾ 'ਚ ਵੀ ਰਾਹੁਲ ਗਾਂਧੀ ਭਾਰਤ ਜੋੜੋ ਯਾਤਰਾ ਵਾਂਗ ਨੌਜਵਾਨਾਂ, ਔਰਤਾਂ ਅਤੇ ਹਾਸ਼ੀਏ 'ਤੇ