ਚੰਡੀਗੜ੍ਹ, 27 ਦਸੰਬਰ : ਪਿਛਲੇ ਕੁੱਝ ਦਿਨਾਂ ਤੋਂ ਪੰਜਾਬ ਵਿੱਚ ਪੈ ਰਹੀ ਧੁੰਦ ਕਾਰਨ ਜਲੰਧਰ, ਹੁਸ਼ਿਆਰਪੁਰ, ਲੁਧਿਆਣਾ, ਮੋਗਾ, ਗੁਰਦਾਸਪੁਰ, ਬਰਾਨਾਲਾ, ਪਟਿਆਲਾ, ਮੋਹਾਲੀ ਸਮੇਤ ਸੂਬੇ ਦੇ ਕਈ ਜਿਲਿ੍ਹਆਂ ਵਿੱਚ ਸਵੇਰੇ 5-00 ਤੋਂ ਲੈ ਕੇ 8 ਵਜੇ ਤੱਕ ਵਿਜ਼ੀਬਿਲਟੀ ਜ਼ੀਰੋ ਤੇ ਆ ਗਈ ਸੀ, ਧੁੰਦ ਕਾਰਨ ਨਮੀਂ 100 ਫੀਸਦੀ ਰਹੀ। ਜਿਸ ਕਾਰਨ ਸੜਕਾਂ ਤੇ ਆਵਾਜਾਈ ‘ਚ ਵੀ ਵਿਘਨ ਪਿਆ।
news
Articles by this Author
ਜਲਾਲਾਬਾਦ, 27 ਦਸੰਬਰ : ਜਲਾਲਾਬਾਦ ਸਰਹੱਦ ਤੇ ਪਾਕਿਸਤਾਨ ਵਾਲੀ ਸਾਇਡ ਤੋਂ ਚੱਲ ਰਹੀਆਂ ਡਰੋਨ ਗਤੀਵਿਧੀਆਂ ਦੇ ਚੱਲਦਿਆਂ ਪੰਜਾਬ ਪੁਲਿਸ ਅਤੇ ਬੀਐਸਐਫ ਵੱਲੋਂ ਚਲਾਈ ਗਈ ਸਾਂਝੀ ਚੈਕਿੰਗ ਮੁਹਿੰਮ ਦੇ ਦੌਰਾਨ ਅੱਜ 4 ਕਿਲੋ 177 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਮਾਮਲੇ ਵਿੱਚ ਜਲਾਲਾਬਾਦ ਦੀ ਥਾਣਾ ਸਦਰ ਪੁਲਿਸ ਵੱਲੋਂ ਅਣਪਛਾਤੇ ਤਸਕਰਾਂ ਵਿਰੁੱਧ ਐਨਡੀਪੀਐਸ ਐਕਟ ਦੇ ਤਹਿਤ
ਡੇਰਾਬੱਸੀ, 27 ਦਸੰਬਰ : ਬੀਤੀ ਰਾਤ ਡੇਢ ਵਜੇ ਦੇ ਕਰੀਬ ਬਰਵਾਲਾ ਰੋਡ 'ਤੇ ਪੁਰਾਣੀ ਟਰੱਕ ਯੂਨੀਅਨ ਨੇੜੇ ਗਲਤ ਦਿਸ਼ਾ 'ਚ ਕੈਂਟਰ ਚਲਾਉਂਦੇ ਹੋਏ ਮੋਟਰਸਾਈਕਲ 'ਤੇ ਸਾਹਮਣੇ ਤੋਂ ਆ ਰਹੇ ਪੁਲਿਸ ਮੁਲਾਜ਼ਮਾਂ 'ਤੇ ਚੜ੍ਹਾ ਦਿੱਤਾ। ਹਾਦਸੇ ਤੋਂ ਬਾਅਦ ਡਰਾਈਵਰ ਕੈਂਟਰ ਸਮੇਤ ਮੌਕੇ ਤੋਂ ਚੰਡੀਗੜ੍ਹ ਵੱਲ ਫ਼ਰਾਰ ਹੋ ਗਿਆ। ਇਸ ਬਾਰੇ ਜਦੋਂ ਪੁਲਿਸ ਨੂੰ ਪਤਾ ਲੱਗਾ ਤਾਂ ਉਨ੍ਹਾਂ ਚੰਡੀਗੜ੍ਹ
- ਇੱਕ ਮਹੀਨੇ ਵਿੱਚ ਭੁੱਕੀ ਦੀ ਦੂਜੀ ਵੱਡੀ ਜ਼ਬਤ; ਪਹਿਲਾਂ ਪੁਲਿਸ ਨੇ 52 ਕਿਲੋ ਭੁੱਕੀ ਅਤੇ ਇੱਕ ਟਰੱਕ ਜ਼ਬਤ ਕੀਤਾ
- ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
- ਫੜੇ ਗਏ ਨਸ਼ਾ ਤਸਕਰ ਪੈਸੇ ਮਿਲਣ ਤੋਂ ਬਾਅਦ ਨਸ਼ੀਲੇ ਪਦਾਰਥਾਂ ਦੀ ਖੇਪ ਪਹੁੰਚਾਉਣ ਦੇ ਰਾਹ ਤੇ ਸੀ-ਐਸਐਸਪੀ ਖੱਖ
ਮਲੇਰਕੋਟਲਾ, 27 ਦਸੰਬਰ : ਮ
- ਕੇਂਦਰ ਦੀ ਭਾਜਪਾ ਸਰਕਾਰ ਨੇ ਗਣਤੰਤਰ ਦਿਵਸ 'ਤੇ ਪੰਜਾਬ ਦੀਆਂ ਝਾਕੀਆਂ ਨੂੰ ਹਟਾ ਕੇ ਘੋਰ ਬੇਇਨਸਾਫ਼ੀ ਕੀਤੀ - ਈਟੀਓ
ਚੰਡੀਗੜ੍ਹ, 27 ਦਸੰਬਰ : ਇਸ ਵਾਰ ਵੀ ਕੇਂਦਰ ਵੱਲੋਂ ਪੰਜਾਬ ਨਾਲ ਸਬੰਧਿਤ ਝਾਕੀ ਨੂੰ ਗਣਤੰਤਰ ਦਿਵਸ 'ਚ ਥਾਂ ਨਹੀਂ ਦਿੱਤੀ ਗਈ। ਜਿਸ ਦੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਅਸੀਂ ਪੰਜਾਬ ਨਾਲ
- ਪੁਲਿਸ ਦੀ ਨਫਰੀ ਵਧਾ ਕੇ ਨਾਕੇਬੰਦੀ ਅਤੇ ਗਸ਼ਤ ਤੇਜ ਕਰਨ ਦੀ ਕੀਤੀ ਹਦਾਇਤ!
ਫਰੀਦਕੋਟ, 27 ਦਸੰਬਰ : ਅਮਨ ਕਾਨੂੰਨ ਦੀ ਦਿਨੋ ਦਿਨ ਵਿਗੜਦੀ ਜਾ ਰਹੀ ਹਾਲਤ ਤੋਂ ਚਿੰਤਤ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਅੱਜ ਗੌਰਵ ਯਾਦਵ ਡੀ.ਜੀ.ਪੀ. ਪੰਜਾਬ ਨੂੰ ਆਪਣੇ ਦਫਤਰ ਤਲਬ ਕੀਤਾ ਅਤੇ ਉਹਨਾ ਨੂੰ ਜਿਲਾ ਫਰੀਦਕੋਟ ਦੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ’ਚ ਵਾਪਰੀਆਂ
- ਗਤਕਾ ਟੀਮ ਨੇ ਰਾਸ਼ਟਰਪਤੀ ਭਵਨ ਅਤੇ ਪ੍ਰਧਾਨ ਮੰਤਰੀ ਮਿਊਜ਼ੀਅਮ ਦਾ ਕੀਤਾ ਦੌਰਾ
ਜਲੰਧਰ 27 ਦਸੰਬਰ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਬੀਤੇ ਦਿਨੀਂ ਭਾਰਤ ਮੰਡਪਮ ਵਿਖੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਹਾਜ਼ਰੀ ਵਿੱਚ ਵੀਰ ਬਾਲ ਦਿਵਸ ਵਜੋਂ ਮਨਾਇਆ ਗਿਆ। ਇਸ ਦੌਰਾਨ ਮਾਣਯੋਗ ਪ੍ਰਧਾਨ ਮੰਤਰੀ ਵੱਲੋਂ ਜਿੱਥੇ ਬਹਾਦਰ
- ਕਿਹਾ! ਖੇਤੀਬਾੜੀ ਲਈ ਨਹਿਰੀ ਪਾਣੀ ਯਕੀਨੀ ਬਣਾਉਣ ਲਈ ਟੇਲਾਂ ਤੱਕ ਪਾਣੀ ਪਹੁੰਚਾਇਆ ਜਾਵੇ
- ਜਲ ਸਰੋਤ ਮੰਤਰੀ ਵਲੋਂ ਜਲ ਸੰਭਾਲ ਉਦੇਸ਼ ਨਾਲ ਚਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ
- ਮੋਗਾ ਵਿਖੇ 5 ਜ਼ਿਲ੍ਹਿਆਂ ਦੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਅਧਿਕਾਰੀਆਂ ਨੂੰ ਸਮੱਸਿਆਵਾਂ ਦੇ ਹੱਲ ਲਈ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ
ਮੋਗਾ, 27 ਦਸੰਬਰ : ਪੰਜਾਬ ਦੇ
ਚੰਡੀਗੜ੍ਹ, 27 ਦਸੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਮੂਨਕ ਦੇ ਤਹਿਸੀਲਦਾਰ (ਸੇਵਾ-ਮੁਕਤ) ਸੰਧੂਰਾ ਸਿੰਘ, ਸੰਗਰੂਰ ਜ਼ਿਲ੍ਹੇ ਦੇ ਮਾਲ ਹਲਕਾ ਪਿੰਡ ਬੱਲਰਾਂ ਦੇ ਪਟਵਾਰੀ ਧਰਮਰਾਜ ਅਤੇ ਭਗਵਾਨ ਦਾਸ ਪਟਵਾਰੀ (ਸੇਵਾਮੁਕਤ) ਨੂੰ ਵਾਹੀਯੋਗ ਜ਼ਮੀਨ ਦੇ ਗੈਰ-ਕਾਨੂੰਨੀ ਤਬਾਦਲੇ ਅਤੇ ਇੰਤਕਾਲ ਕਰਵਾਉਣ ਬਦਲੇ 7 ਲੱਖ ਰੁਪਏ ਦੀ ਰਿਸ਼ਵਤ
- ਗਣਤੰਤਰ ਦਿਵਸ ਪਰੇਡ ਲਈ ਸੂਬੇ ਦੀ ਝਾਕੀ ਨੂੰ ਰੱਦ ਕਰਨ ਉਤੇ ਮੁੱਖ ਮੰਤਰੀ ਵੱਲੋਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ
- ਗਣਤੰਤਰ ਦਿਵਸ ਮੌਕੇ ਇਹ ਝਾਕੀਆਂ ‘ਕੇਂਦਰ ਸਰਕਾਰ ਵੱਲੋਂ ਰੱਦ’ ਦੇ ਨਾਂ ਹੇਠ ਪੂਰੇ ਪੰਜਾਬ ਵਿੱਚ ਦਿਖਾਉਣ ਦਾ ਕੀਤਾ ਐਲਾਨ
- ਪੰਜਾਬ ਦੀਆਂ ਝਾਕੀਆਂ ਨਾਲ ਗਣਤੰਤਰ ਦਿਵਸ ਪਰੇਡ ਦਾ ਮਾਣ ਵਧਣਾ ਸੀ: ਮੁੱਖ ਮੰਤਰੀ
- ਗਣਤੰਤਰ ਦਿਵਸ ਤੇ