- 7 ਰਾਜਨੀਤਿਕ ਆਗੂਆਂ ਤੇ 70 ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਕੇਸ ਦਰਜ ਕੀਤੇ
- 66 ਪੁਲਿਸ ਮੁਲਾਜ਼ਮ ਤੇ 44 ਮਾਲ ਅਧਿਕਾਰੀ/ਕਰਮਚਾਰੀ ਕੀਤੇ ਗ੍ਰਿਫਤਾਰ
- 133 ਵੱਖ-ਵੱਖ ਟਰੈਪ ਕੇਸਾਂ ਵਿੱਚ 59,57,000 ਰੁਪਏ ਦੀ ਬਰਾਮਦਗੀ
- 33 ਮੁਕੱਦਮਿਆਂ ਵਿੱਚ ਅਦਾਲਤਾਂ ਨੇ 43 ਦੋਸ਼ੀਆਂ ਨੂੰ ਸੁਣਾਈਆਂ ਸਜ਼ਾਵਾਂ
ਚੰਡੀਗੜ੍ਹ, 27 ਦਸੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ