news

Jagga Chopra

Articles by this Author

ਪਾਣੀ ਦੇ ਡਿੱਗਦੇ ਪੱਧਰ ਦੀ ਸਮੱਸਿਆ ਨਾਲ ਨਜਿੱਠਣ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਲਈ ਪੰਜਾਬ ਸਰਕਾਰ ਵਚਨਬੱਧ : ਜੌੜਾਮਾਜਰਾ
  • ਜਲ ਸਰੋਤ ਮੰਤਰੀ ਵਲੋਂ ਜਲ ਸੰਭਾਲ ਉਦੇਸ਼ ਨਾਲ ਚਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ
  • ਅਧਿਕਾਰੀਆਂ ਨੂੰ ਬਰਸਾਤੀ ਮੌਸਮ ਤੋਂ ਪਹਿਲਾਂ ਡਰੇਨਾਂ ਦੀ ਨਿਕਾਸੀ ਯਕੀਨੀ ਬਣਾਉਣ ਦੇ ਨਾਲ-ਨਾਲ ਚੱਲ ਰਹੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਵੀ ਦਿੱਤੇ ਨਿਰਦੇਸ਼

ਲੁਧਿਆਣਾ, 27 ਦਸੰਬਰ : ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ

ਵਿਕਾਸ ਕਾਰਜ਼ਾਂ ਨਾਲ ਬਦਲੇਗੀ ਹਲਕਾ ਆਤਮ ਨਗਰ ਦੀ ਨੁਹਾਰ : ਵਿਧਾਇਕ ਕੁਲਵੰਤ ਸਿੰਘ ਸਿੱਧੂ
  • ਧੂਰੀ ਰੇਲਵੇ ਲਾਈਨ ਤੋਂ ਗਿੱਲ ਪੁਲ ਤੱਕ ਗ੍ਰੀਨ ਬੈਲਟ ਵਿਕਸਤ ਕਾਰਜ਼ਾਂ ਦਾ ਕੀਤਾ ਉਦਘਾਟਨ
  • ਕਿਹਾ! ਪ੍ਰੋਜੈਕਟ ਤਹਿਤ ਕਰੀਬ 1.37 ਕਰੋੜ ਰੁਪਏ ਕੀਤੇ ਜਾਣਗੇ ਖਰਚ

ਲੁਧਿਆਣਾ, 27 ਦਸੰਬਰ : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ,  ਹਲਕੇ ਦੇ ਲੋਕਾਂ ਦੀਆਂ ਸਹੂਲਤਾਂ ਵਿੱਚ ਵਾਧਾ ਕਰਨ ਲਈ ਲਗਾਤਾਰ ਯਤਨਸ਼ੀਲ ਹਨ ਜਿਸਦੇ ਤਹਿਤ ਕਰੀਬ 1.37 ਕਰੋੜ ਰੁਪਏ ਦੀ

ਪੰਜਾਬ ਸਰਕਾਰ ਵਲੋਂ ਸੂਬੇ ਵਿੱਚ 20 ਹਜ਼ਾਰ ਖੇਤੀ ਟਿਊਬਵੈੱਲ ਸੂਰਜੀ ਊਰਜਾ ’ਤੇ ਕੀਤੇ ਜਾਣਗੇ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 27 ਦਸੰਬਰ : ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਬਟਾਲਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੌਰ ਊਰਜਾ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਅਤੇ ਖੇਤੀਬਾੜੀ ਸੈਕਟਰ ਨੂੰ ਕਾਰਬਨ ਮੁਕਤ ਕਰਨ ਲਈ ਪੰਜਾਬ ਸਰਕਾਰ ਸੂਬੇ ਵਿੱਚ 20,000 ਖੇਤੀ ਟਿਊਬਵੈੱਲਾਂ ਨੂੰ ਸੂਰਜੀ-ਊਰਜਾ ਉੱਤੇ ਕਰੇਗੀ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ

16ਵੀਂ ਜੂਨੀਅਰ ਰਾਸ਼ਟਰੀ ਸੁਪਰ 7 ਕ੍ਰਿਕਟ ਖੇਡਾਂ ਦੇ ਦੂਜੇ ਦਿਨ ਅਲੀਵਾਲ ਸਪੋਰਟਸ ਸਟੇਡੀਅਮ ਵਿੱਚ ਖੇਡ ਮੁਕਾਬਲੇ ਹੋਏ
  • ਜੰਮੂ ਕਸ਼ਮੀਰ ਦੀ ਟੀਮ ਨੇ ਆਂਧਰਾ ਪ੍ਰਦੇਸ਼ ਦੀ ਟੀਮ ਨੂੰ 42 ਰਨਾਂ ਨਾਲ ਹਰਾਇਆ

ਬਟਾਲਾ, 27 ਦਸੰਬਰ : ਸੁਪਰ ਸੇਵਨ ਕ੍ਰਿਕਟ ਫੈਡਰੇਸ਼ਨ ਆਫ ਇੰਡੀਆਂ ਦੇ ਮਹਾਂਸਚਿਵ ਸ਼੍ਰੀ ਕਾਂਤ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 16ਵੀਂ ਜੂਨੀਅਰ ਰਾਸ਼ਟਰੀ ਸੁਪਰ 7 ਕ੍ਰਿਕਟ ਖੇਡਾਂ ਦੇ ਦੂਜੇ ਦਿਨ ਅਲੀਵਾਲ ਸਪੋਰਟਸ ਸਟੇਡੀਅਮ ਵਿੱਚ ਖੇਡੇ ਗਏ ਲੀਗ ਮੈਚਾਂ ਵਿੱਚ ਜੰਮੂ ਕਸ਼ਮੀਰ ਦੀ ਟੀਮ ਨੇ ਆਂਧਰਾ

ਜਿਨਸੀ ਸ਼ੋਸ਼ਣ (ਮਨਾਹੀ, ਰੋਕਥਾਮ ਅਤੇ ਨਿਵਾਰਨ) ਐਕਟ-2013 ਦੀ ਜਾਗਰੂਕਤਾ ਸਬੰਧੀ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ

ਗੁਰਦਾਸਪੁਰ, 27 ਦਸੰਬਰ : ਕੰਮ-ਕਾਜ ਵਾਲੀ ਥਾਂ ’ਤੇ ਔਰਤਾਂ ਦਾ ਜਿਨਸੀ ਸ਼ੋਸ਼ਣ (ਮਨਾਹੀ, ਰੋਕਥਾਮ ਅਤੇ ਨਿਵਾਰਨ) ਐਕਟ-2013 ਦੀ ਜਾਗਰੂਕਤਾ ਸਬੰਧੀ ਇਕ ਜਾਗਰੂਕਤਾ ਸੈਮੀਨਾਰ ਸਥਾਨਕ ਪੰਡਿਤ ਮੋਹਨ ਲਾਲ ਐਸ.ਡੀ. ਕਾਲਜ ਫਾਰ ਗਰਲਜ਼ ਵਿਖੇ ਕਰਵਾਇਆ ਗਿਆ, ਜਿਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ਼ਿਰਕਤ ਕੀਤੀ ਗਈ। ਬਾਲ ਵਿਕਾਸ ਪ੍ਰੋਜੈਕਟ ਅਫਸਰ ਦੋਰਾਂਗਲਾ

ਵਧੀਕ ਡਿਪਟੀ ਕਮਿਸ਼ਨਰ ਨੇ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
  • ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ ਉੱਪਰ ਜਾ ਕੇ ਵੋਟਰਾਂ ਨੂੰ ਕੀਤਾ ਜਾਵੇਗਾ ਜਾਗਰੂਕ

ਗੁਰਦਾਸਪੁਰ, 27 ਦਸੰਬਰ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਅਤੇ ਈ.ਵੀ.ਐਮਜ਼, ਵੀਵੀਪੈਟ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ. ਵਧੀਕ ਡਿਪਟੀ ਕਮਿਸ਼ਨਰ-ਕਮ

‘ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਤਹਿਤ ਲਾਭਪਾਤਰੀ ਪਰਿਵਾਰਾਂ ਨੂੰ ਮਿਲ ਰਹੀ ਹੈ 5 ਲੱਖ ਸਲਾਨਾ ਮੁਫ਼ਤ ਇਲਾਜ ਦੀ ਸਹੂਲਤ
  • ‘ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਤਹਿਤ ਮੁਫ਼ਤ ਇਲਾਜ ਕਰਵਾਉਣ ਲਈ ਜ਼ਿਲਾ ਗੁਰਦਾਸਪੁਰ ਦੇ 39 ਸਰਕਾਰੀ ਤੇ ਨਿੱਜੀ ਹਸਪਤਾਲ ਸੂਚੀਬੱਧ - ਸਿਵਲ ਸਰਜਨ

ਗੁਰਦਾਸਪੁਰ, 27 ਦਸੰਬਰ : ‘ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਤਹਿਤ ਲਾਭਪਾਤਰੀ ਪਰਿਵਾਰਾਂ ਨੂੰ 5 ਲੱਖ ਰੁਪਏ ਸਲਾਨਾ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਯੋਜਨਾ ਤਹਿਤ ਸਿਹਤ ਵਿਭਾਗ

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰ ਬੈਠੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦਾ ਉਪਰਾਲਾ ਸ਼ਲਾਘਾਯੋਗ : ਜਗਰੂਪ ਸੇਖਵਾਂ
  • ਹੈਲਪਲਾਈਨ ਨੰਬਰ 1076 ’ਤੇ ਕਾਲ ਕਰਕੇ ਲੋਕ ਘਰ ਬੈਠੇ ਲੈ ਸਕਦੇ ਹਨ ਸੇਵਾਵਾਂ ਦਾ ਲਾਭ 

ਗੁਰਦਾਸਪੁਰ, 27 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਉਨਾਂ ਦੇ ਘਰਾਂ ਜਾ ਕੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦਾ ਫੈਸਲਾ ਬੇਹੱਦ ਸ਼ਲਾਘਾਯੋਗ ਹੈ ਅਤੇ ਇਸਦਾ ਆਮ ਜਨਤਾ ਨੂੰ ਭਰਪੂਰ ਫਾਇਦਾ ਹੋ ਰਿਹਾ ਹੈ। ਇਹ ਪ੍ਰਗਟਾਵਾ ਕਰਦਿਆਂ

ਪਤੰਗਾਂ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਡੋਰ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ
  • ਸਿੰਥੈਟਿਕ/ਪਲਾਸਟਿਕ ਦੀ ਡੋਰ ਨੂੰ ਵੇਚਣ ਅਤੇ ਸਟੋਰ ਕਰਨ ’ਤੇ ਵੀ ਲੱਗੀ ਰੋਕ 
  • ਉਲੰਘਣਾਂ ਕਰਨ ਵਾਲਿਆਂ ਖਿਲਾਫ਼ ਹੋਵੇਗੀ ਸਖਤ ਕਾਨੂੰਨੀ ਕਾਰਵਾਈ

ਗੁਰਦਾਸਪੁਰ, 27 ਦਸੰਬਰ : ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ ਫ਼ੌਜਦਾਰੀ ਜਾਬਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਤੰਗ

ਪੰਜਾਬ ਸਰਕਾਰ ਵੱਲੋਂ ਯੁਵਕਾਂ ਅਤੇ ਯੁਵਤੀਆਂ ਲਈ ਲਿਖਤੀ, ਫਿਜੀਕਲ ਟ੍ਰੇਨਿੰਗ ਦੀ ਤਿਆਰੀ ਲਈ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵਿਖੇ ਕੈਂਪ ਸ਼ੁਰੂ

ਡੇਰਾ ਬਾਬਾ ਨਾਨਕ, 27 ਦਸੰਬਰ : ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਦੇ ਟ੍ਰੇਨਿੰਗ ਅਫ਼ਸਰ ਸੂਬੇਦਾਰ ਗੁਰਨਾਮ ਸਿੰਘ ਨੇ ਦੱਸਿਆ ਹੈ ਕਿ ਪੈਰਾ ਮਿਲਟਰੀ (ਬੀ.ਐੱਸ.ਐੱਫ, ਸੀ.ਆਰ.ਪੀ.ਐੱਫ, ਆਈ.ਟੀ.ਬੀ.ਪੀ, ਸੀ.ਆਈ.ਐੱਸ.ਐੱਫ ਅਤੇ ਅਸਾਮ ਰਾਈਫਲ) ਦੇ ਲਈ ਕੱਢੀਆਂ ਗਈਆਂ ਲੜਕੇ ਅਤੇ ਲੜਕੀਆਂ ਦੀਆਂ ਕੁੱਲ ਅਸਾਮੀਆਂ 75768 ਦੀਆਂ ਪੋਸਟਾਂ ਪ੍ਰਕਾਸ਼ਿਤ ਹੋਈਆਂ ਹਨ ਜਿਨਾਂ ਦੀ ਅਪਲਾਈ ਕਰਨ ਦੀ