news

Jagga Chopra

Articles by this Author

ਮਿਤੀ 29 ਦਸੰਬਰ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ  ਸਵੈ-ਰੋਜ਼ਗਾਰ / ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ    

ਤਰਨ ਤਾਰਨ 27 ਦਸੰਬਰ: ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 29 ਦਸੰਬਰ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਸਵੈ-ਰੋਜ਼ਗਾਰ / ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।  ਇਹ ਜਾਣਕਾਰੀ ਸ੍ਰੀ ਸੰਦੀਪ ਕੁਮਾਰ,ਆਈ.ਏ.ਐਸ, ਮਾਨਯੋਗ ਡਿਪਟੀ ਕਮਿਸ਼ਨਰ ਤਰਨ ਤਾਰਨ ਵੱਲੋ ਸਾਂਝੀ ਕੀਤੀ ਗਈ। ਇਸ ਦੇ ਸਬੰਧ

ਨਸ਼ਿਆਂ ਦੀ ਰੋਕਥਾਮ ਲਈ ਸਾਂਝੇ ਤੌਰ ਤੇ ਜਾਗਰੂਕਤਾ ਗਤੀਵਿਧੀਆਂ ਅਤੇ ਕਾਰਵਾਈਆਂ ਕੀਤੀਆਂ ਜਾਣ -ਡਿਪਟੀ ਕਮਿਸ਼ਨਰ

ਫਾਜ਼ਿਲਕਾ, 27 ਦਸੰਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਮੌਜੂਦ ਅਧਿਕਾਰੀਆਂ ਅਤੇ ਆਨਲਾਈਨ ਮਾਧਿਅਮ ਰਾਹੀਂ ਜੁੜੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਨਸ਼ਿਆ ਦੀ ਰੋਕਥਾਮ ਲਈ ਸਾਂਝੇ ਤੌਰ ਤੇ  ਵਿਭਾਗੀ ਜਾਗਰੂਕਤਾ ਗਤੀਵਿਧੀਆਂ ਕਰਨ ਸੰਬਧੀ ਆਖਿਆ, ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੂਹ ਪ੍ਰਸ਼ਾਸਨੀਕ ਅਧਿਕਾਰੀ ਲਗਾਤਾਰ ਨਸ਼ਿਆਂ ਖਿਲਾਫ ਜਾਗਰੂਕਤਾ ਗਤੀਵਿਧੀਆਂ ਕਰਨ

ਕੁਝ ਨਿਵੇਕਲਾ ਸਿਖਣ ਅਤੇ ਕਰਨ ਦੀ ਉਤਸੁਕਤਾ ਲਿਜਾਉਂਦੀ ਹੈ ਸਫਲਤਾ ਦੇ ਰਾਹੇ-ਡਿਪਟੀ ਕਮਿਸ਼ਨਰ
  • ਗਿਆਨ ਵਿਚ ਵਾਧਾ ਕਰਵਾਉਣ ਦੇ ਮਕਸਦ ਤਹਿਤ ਵਿਦਿਆਰਥੀਆਂ ਦੀ ਦਫਤਰਾਂ ਵਿਖੇ ਕਰਵਾਈ ਵਿਜਿਟ
  • ਸਕੂਲ ਦੇ ਵਿਦਿਆਰਥੀਆਂ ਨੇ ਦਫਤਰਾਂ ਵਿਖੇ ਪੁੱਜ ਕੇ ਦੇਖਿਆ ਕੰਮ-ਕਾਜ

ਫਾਜ਼ਿਲਕਾ, 27 ਦਸੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦੇ ਉਦੇਸ਼ ਸਦਕਾ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ

ਕੜਾਕੇ ਦੀ ਠੰਡ ਤੇ ਸੰਘਣੀ ਧੂੰਦ ਵਿਚ ਮੋਹਰਲੀਆਂ ਚੌਕੀਆਂ ਤੇ ਬੀਐਸਐਫ ਤੇ ਪੁਲਿਸ ਨਾਕਿਆਂ ਤੇ ਜਵਾਨਾਂ ਦਾ ਹੌਂਸਲਾਂ ਵਧਾਉਣ ਪਹੁੰਚੇ ਡਿਪਟੀ ਕਮਿਸ਼ਨਰ ਤੇ ਐਸਐਸਪੀ
  1. ਜੀਰੋ ਲਾਇਨ ਤੱਕ ਜਵਾਨ ਧੂੰਦ ਵਿਚ ਦੁਸ਼ਮਣ ਦੇਸ਼ ਤੋਂ ਨਸ਼ੇ ਦੀ ਤਸਕਰੀ ਰੋਕਣ ਲਈ ਰੱਖ ਰਹੇ ਹਨ ਚੌਕਸੀ
  2. ਪੰਜਾਬ ਸਰਕਾਰ ਵੱਲੋਂ ਮੁਹਈਆ ਕਰਵਾਏ ਬਾਰਡਰ ਪੈਟਰੋਲ ਵਹਿਕਲ ਗਸਤ ਲਈ ਹੋ ਰਹੇ ਹਨ ਵਰਦਾਨ ਸਿੱਧ

ਫਾਜਿ਼ਲਕਾ, 27 ਦਸੰਬਰ : ਹੱਡਾਂ ਨੂੰ ਠਾਰ ਦੇਣ ਵਾਲੀ ਕੜਾਕੇ ਦੀ ਠੰਡ ਅਤੇ ਸੰਘਣੀ ਧੂੰਦ ਵਿਚ ਬੀਤੀ ਰਾਤ 12 ਵਜੇ ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ

ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਲਿਆਂਦੀ ਜਾਵੇ ਤੇਜੀ-ਧਾਲੀਵਾਲ
  • ਨਸ਼ਾ ਕੇਵਲ ਕਾਨੂੰਨੀ ਨਹੀਂ ਬਲਕਿ ਸਮਾਜਿਕ ਬੁਰਾਈ 

ਅੰਮ੍ਰਿਤਸਰ, 27 ਦਸੰਬਰ : ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਤੇਜੀ ਨਾਲ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਅਤੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿਖੇ

‘ਬੇਟੀ ਬਚਾਉ ਬੇਟੀ ਪੜ੍ਹਾਉ’ ਮੁਹਿੰਮ ਤਹਿਤ 200 ਲੜਕੀਆਂ ਨੂੰ ਮੁਫ਼ਤ ਡਰਾਇਵਿੰਗ ਅਤੇ 550 ਨਵਜੰਮੀਆਂ ਬੱਚੀਆਂ ਨੂੰ ਦਿੱਤੀਆਂ ਜਾਣਗੀਆਂ ‘ਬੇਬੀ ਕਿੱਟਸ’ - ਡਿਪਟੀ ਕਮਿਸ਼ਨਰ 

ਅੰਮ੍ਰਿਤਸਰ 27 ਦਸੰਬਰ : ਭਾਰਤ ਸਰਕਾਰ ਦੁਆਰਾ 22 ਜਨਵਰੀ 2015 ਤੋਂ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ‘ਬੇਟੀ ਬਚਾਉ ਬੇਟੀ ਪੜ੍ਹਾਉ’ ਤਹਿਤ ਲੜਕੀਆਂ ਦੀ ਸਮਾਜ ਵਿੱਚ ਭਾਗੀਦਾਰੀ ਵਧਾਉਣ ਅਤੇ ਸ਼ਸ਼ਕਤੀਕਰਨ ਲਈ ਅੰਮ੍ਰਿਤਸਰ ਜਿਲ੍ਹੇ ਵਿੱਚ ਵੱਖ-ਵੱਖ ਸਹਿਯੋਗੀ ਵਿਭਾਗਾਂ ਦੁਆਰਾ ਗਤੀਵਿਧੀਆਂ ਕਰਵਾਈਆ ਜਾ ਰਹੀਆਂ ਹਨ, ਜਿਸ ਤਹਿਤ  ‘ਬੇਟੀ ਬਚਾਉ ਬੇਟੀ ਪੜ੍ਹਾਉ’ ਅਧੀਨ ਜਿਲ੍ਹਾ ਰੁਜਗਾਰ

ਦਸਮ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਸਾਰਿਆਂ ਲਈ ਪ੍ਰੇਰਨਾ ਦਾ ਸੋਮਾ : ਈ.ਟੀ.ਓ
  • ਲੋਕ ਨਿਰਮਾਣ ਮੰਤਰੀ ਵੱਲੋਂ ਤਖ਼ਤ ਸੱਚਖੰਡ ਸ੍ਰੀ ਹਜੂਰ ਅਬਿਚਲਨਗਰ ਸਾਹਿਬ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮੱਰਪਿਤ ਸਮਾਗਮਾਂ ਵਿੱਚ ਸ਼ਮੂਲੀਅਤ ਦੌਰਾਨ ਖੂਨਦਾਨ

ਅੰਮ੍ਰਿਤਸਰ, 27 ਦਸੰਬਰ : ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਸਾਡੇ ਸਾਰਿਆਂ ਲਈ ਪ੍ਰੇਰਣਾ ਦਾ ਸੋਮਾਂ ਹੈ ਅਤੇ ਇਸ ਤੋਂ ਸੇਧ ਲੈ ਕੇ ਅਸੀਂ ਆਪਣੇ ਜੀਵਨ ਨੂੰ

8 ਦਸੰਬਰ 21 ਨੂੰ ਕੇਂਦਰ ਵੱਲੋਂ ਮੰਨੀਆਂ ਤੇ ਹੋਰ ਅਹਿਮ ਮੰਗਾਂ ਲਈ ਨਵੇਂ ਦਿੱਲੀ ਮੋਰਚੇ ਵਾਸਤੇ ਤਿਆਰੀ ਮੁਹਿੰਮ ਤੇਜ਼ 

ਮੁੱਲਾਂਪੁਰ ਦਾਖਾ 26 ਦਸੰਬਰ (ਸਤਵਿੰਦਰ ਸਿੰਘ ਗਿੱਲ) ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ (ਰਜਿ:) ਜਿਲ੍ਹਾ ਲੁਧਿਆਣਾ ਦੀ ਜਿਲ੍ਹਾ  ਕਾਰਜਕਾਰੀ ਕਮੇਟੀ ਵੱਲੋਂ ਕੇਂਦਰ ਦੀ ਫਿਰਕੂ ਫਾਸ਼ੀ ਤੇ ਕਿਸਾਨ- ਮਜ਼ਦੂਰ ਵਿਰੋਧੀ ਜ਼ਾਲਮ ਮੋਦੀ ਹਕੂਮਤ ਵਿਰੁੱਧ ਲੱਗਣ ਵਾਲੇ ਨਵੇਂ ਦਿੱਲੀ ਮੋਰਚੇ ਦੀ ਸੰਜੀਦਾ ਤੇ ਵੱਡੀ ਤਿਆਰੀ ਵਜੋਂ ਅੱਜ ਤੋਂ ਪਿੰਡ- ਪਿੰਡ ਜਨਤਕ ਮੁਹਿੰਮ ਵਿੱਢ ਦਿੱਤੀ ਗਈ ਹੈ। 

ਚੀਨ 'ਚ ਕੋਵਿਡ ਦੇ ਨਵੇਂ ਸਬ-ਵੇਰੀਐਂਟ JN.1 ਦਾ ਪ੍ਰਕੋਪ, ਲੋਕਾਂ ਨੂੰ ਸਸਕਾਰ ਲਈ ਘੰਟਿਆਂਬੱਧੀ ਕਰਨਾ ਪੈ ਰਿਹਾ ਇੰਤਜ਼ਾਰ 

ਸੰਘਾਈ, 26 ਦਸੰਬਰ : ਚੀਨ 'ਚ ਇੱਕ ਵਾਰ ਫਿਰ ਤੋਂ ਕੋਰੋਨਾ ਦਾ ਅਸਰ ਦਿਖਾਈ ਦੇ ਰਿਹਾ ਹੈ। ਇੱਥੇ ਇਨਫੈਕਸ਼ਨ ਦੀ ਰਫਤਾਰ ਤੇਜ਼ੀ ਨਾਲ ਵਧ ਰਹੀ ਹੈ। ਹਾਲਾਤ ਇਹ ਬਣ ਗਏ ਹਨ ਕਿ ਚੀਨ ਦੇ ਸ਼ਮਸ਼ਾਨਘਾਟ 24 ਘੰਟੇ ਕੰਮ ਕਰ ਰਹੇ ਹਨ। ਇੱਥੇ ਵੀ ਕੋਵਿਡ ਦੇ ਨਵੇਂ ਸਬ-ਵੇਰੀਐਂਟ JN.1 ਦਾ ਪ੍ਰਕੋਪ ਦੇਖਿਆ ਜਾ ਰਿਹਾ ਹੈ। ਰਿਪੋਰਟ ਅਨੁਸਾਰ ਕੋਵਿਡ ਦੇ ਇਸ ਰੂਪ ਦੇ ਫੈਲਣ ਕਾਰਨ ਚੀਨ ਵਿੱਚ

ਸੁਖਦੇਵ ਢੀਂਡਸਾ ਦੀ ਅਕਾਲੀ ਦਲ ਵਿੱਚ ਵਾਪਸੀ, ਪੰਜ ਮੈਂਬਰੀ ਕਮੇਟੀ ਦਾ ਗਠਨ 

ਚੰਡੀਗੜ੍ਹ, 26 ਦਸੰਬਰ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਪਾਰਟੀ ਦੇ ਪ੍ਰਮੁੱਖ ਆਗੂਆਂ ਦੀ ਇੱਕ ਅਹਿਮ ਮੀਟਿੰਗ ਹੋਈ ਸੀ ਜਿਸ ਵਿਚ ਸਰਬਸੰਮਤੀ ਨਾਲ ਮੌਜੂਦਾ ਸਿਆਸੀ ਹਾਲਾਤ ਨੂੰ ਮੁੱਖ ਰੱਖਦੇ ਹੋਏ ਪਾਰਟੀ ਦੀ ਅਗਲੀ ਰਣਨੀਤੀ ਉਲੀਕਣ ਲਈ ਪਾਰਟੀ ਵਰਕਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਰਾਏ ਲੈਣ ਲਈ ਇੱਕ ਕਮੇਟੀ ਗਠਿਤ ਕਰਨ ਦੇ