news

Jagga Chopra

Articles by this Author

ਵਿਧਾਇਕ ਸ਼ੈਰੀ ਕਲਸੀ ਨੇ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਬੱਸ ਕੀਤੀ ਰਵਾਨਾ 
  • ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 25 ਦਸੰਬਰ : ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਚਿੰਤਪੁਰਨੀ,ਜਵਾਲਾਜੀ,ਨੈਣਾਦੇਵੀ,ਆਨੰਦਪੁਰ ਸਾਹਿਬ,ਕੀਰਤਪੁਰ ਸਾਹਿਬ ਦੇ

ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਗਏ ਸਫਲ ਉਪਰਾਲੇ-ਚੇਅਰਮੈਨ ਪਨੂੰ
  • ਪਿੰਡ ਉਦੋਵਾਲ ਵਿਖੇ ਬਾਬਾ ਅਲਖਗੀਰ ਦੀ ਯਾਦ ਵਿੱਚ ਖੇਡ ਟੂਰਨਾਮੈਂਟ ਕਰਵਾਇਆ

ਫਤਹਿਗੜ੍ਹ ਚੂੜੀਆਂ, 26 ਦਸੰਬਰ : ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਤੇ ਹਲਕਾ ਇੰਚਾਰਜ ਫਤਹਿਗੜ੍ਹ ਚੂੜੀਆਂ ਵਲੋਂ ਪਿੰਡ ਉਦੋਵਾਲ ਵਿਖੇ ਬਾਬਾ ਅਲਖਗੀਰ ਦੀ ਯਾਦ ਵਿੱਚ ਖੇਡ ਟੂਰਨਾਮੈਂਟ ਵਿੱਚ ਹਿੱਸਾ ਲਿਆ ਅਤੇ ਖਿਡਾਰੀਆਂ ਨੂੰ ਇਨਾਮ ਵੰਡੇ। ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਪਨੂੰ ਨੇ ਕਿਹਾ

ਨਗਰ ਨਿਗਮ ਬਟਾਲਾ ਦੀ ਟੀਮ ਨੇ ਡੇਰਾ ਬਾਬਾ ਨਾਨਕ ਰੋਡ ਤੋਂ ਨਾਜਾਇਜ਼ ਕਬਜ਼ੇ ਹਟਾਏ
  • ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਲਗਾਤਾਰ ਜਾਰੀ ਰਹੇਗੀ

ਬਟਾਲਾ, 26 ਦਸੰਬਰ : ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਬਜਾਰਾਂ ਵਿੱਚ ਸੜਕ ਕਿਨਾਰੇ ਹੋਏ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਗਰ ਨਿਗਮ ਬਟਾਲਾ ਦੀ ਟੀਮ ਵਲੋਂ ਡੇਰਾ ਬਾਬਾ ਨਾਨਕ ਰੋਡ ਵਿੱਚ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਚਲਾਈ ਗਈ। ਕਮਿਸ਼ਨਰ ਨਗਰ ਨਿਗਮ ਡਾ. ਸ਼ਾਇਰੀ ਭੰਡਾਰੀ ਨੇ ਜਾਣਕਾਰੀ

ਜ਼ੁਲਮਾਂ ਦੇ ਸ਼ਿਕਾਰ ਬੱਚਿਆਂ ਲਈ 1098 ਚਾਈਲਡ ਹੈਲਪਲਾਈਨ ਬਣੀ ਵਰਦਾਨ
  • ਬੱਚਿਆਂ ’ਤੇ ਹੋਰ ਰਹੇ ਜੁਲਮਾਂ ਨੂੰ ਰੋਕਣ ਲਈ 1098 ਨੰਬਰ ‘ਤੇ ਕੀਤੀ ਜਾ ਸਕਦੀ ਹੈ ਸ਼ਿਕਾਇਤ

ਗੁਰਦਾਸਪੁਰ, 26 ਦਸੰਬਰ : ਬੱਚਿਆਂ ਉੱਪਰ ਹੁੰਦੇ ਅੱਤਿਆਚਾਰਾਂ ਨੂੰ ਰੋਕਣ ਲਈ ਸਰਕਾਰ ਵੱਲੋਂ ਟੌਲ ਫਰੀ ਚਾਈਲਡ ਹੈਲਪ ਲਾਈਨ 1098 ਚਲਾਈ ਜਾ ਰਹੀ ਹੈ। ਜੇਕਰ ਛੋਟੇ ਬੱਚਿਆਂ ਨੂੰ ਕੋਈ ਪਰੇਸ਼ਨੀ ਜਾਂ ਮੁਸਕਲ ਦਰਪੇਸ਼ ਹੋਵੇ ਤਾਂ ਉਹ ਚਾਈਲਡ ਹੈਲਪ ਲਾਈਨ 1098 ਉੱਪਰ ਆਪਣੀ ਸ਼ਿਕਾਇਤ ਦਰਜ

ਚੇਅਰਮੈਨ ਰਮਨ ਬਹਿਲ ਵੱਲੋਂ ਕਮਿਊਨਿਟੀ ਹੈਲਥ ਸੈਂਟਰ ਸਿੰਘੋਵਾਲ ਦਾ ਦੌਰਾ
  • ਭਗਵੰਤ ਮਾਨ ਸਰਕਾਰ ਸੂਬੇ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ - ਰਮਨ ਬਹਿਲ
  • ਇਸ ਸਮੇਂ ਜ਼ਿਲੇ ਵਿੱਚ 35 ਆਮ ਆਦਮੀ ਕਲੀਨਿਕ ਲੋਕਾਂ ਨੂੰ ਉਨਾਂ ਦੇ ਘਰਾਂ ਦੇ ਨੇੜੇ ਦੇ ਰਹੇ ਹਨ ਮਿਆਰੀ ਸਿਹਤ ਸੇਵਾਵਾਂ

ਦੀਨਾਨਗਰ, 26 ਦਸੰਬਰ : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਦੀਨਾਨਗਰ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਕਮਿਊਨਿਟੀ

ਕਣਕ ਦੀ ਫ਼ਸਲ ਦੇ ਪੀਲੇਪਣ ਦਾ ਸਹੀ ਕਾਰਨ ਲੱਭ ਕੇ ਸਹੀ ਇਲਾਜ ਕਰਨਾ ਬਹੁਤ ਜ਼ਰੂਰੀ : ਮੁੱਖ ਖੇਤੀਬਾੜੀ ਅਫ਼ਸਰ ਡਾ. ਢਿਲੋਂ

ਗੁਰਦਾਸਪੁਰ, 26 ਦਸੰਬਰ : ਭਾਰੀ ਪਾਣੀ ਲੱਗਣ ਕਾਰਨ ਕਣਕ ਦੀ ਫਸਲ ਦੇ ਪੌਦਿਆਂ ਦੀ ਜੜ੍ਹ ਖੇਤਰ ਵਿਚਲੇ ਮਿੱਟੀ ਦੇ ਮੁਸਾਮ ਪਾਣੀ ਨਾਲ ਭਰ ਜਾਂਦੇ ਹਨ ਅਤੇ ਫ਼ਸਲ ਦੀਆਂ ਜੜ੍ਹਾਂ ਨੂੰ ਆਕਸੀਜਨ ਘੱਟ ਮਿਲਦੀ ਹੈ, ਨਤੀਜੇ ਵਜੋਂ ਫ਼ਸਲ ਦੇ ਮੁੱਢਲੇ ਵਾਧੇ ’ਤੇ ਮਾੜਾ ਪ੍ਰਭਾਵ ਪੈਂਦਾ ਹੈ ਅਤੇ ਫਸਲ ਪੀਲੀ ਪੈ ਜਾਂਦੀ ਹੈ, ਜਿਸ ਦਾ ਇਲਜ ਖੇਤੀ ਮਾਹਿਰਾਂ ਦੀ ਸਲਾਹ ਨਾਲ ਕਰਨ ਦੀ ਜ਼ਰੂਰਤ ਹੈ। ਇਹ

ਡਿਪਟੀ ਕਮਿਸ਼ਨਰ ਜੋਰਵਾਲ ਦੀਆਂ ਹਦਾਇਤਾਂ 'ਤੇ ਜ਼ਿਲ੍ਹੇ ਵਿੱਚ ਚੀਨੀ ਡੋਰ ਦੀ ਵਿਕਰੀ ਰੋਕਣ ਲਈ ਛਾਪੇਮਾਰੀ 
  • ਡਿਪਟੀ ਕਮਿਸ਼ਨਰ ਵੱਲੋਂ ਪਤੰਗਬਾਜ਼ੀ ਕਰਨ ਵਾਲਿਆਂ ਨੂੰ ਅਪੀਲ, ਚੀਨੀ ਡੋਰ ਵਰਤ ਕੇ ਕਿਸੇ ਦੀ ਜਾਨ ਜੋਖ਼ਮ ਵਿੱਚ ਨਾ ਪਾਈ ਜਾਵੇ 

ਸੰਗਰੂਰ, 26 ਦਸੰਬਰ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੀਨੀ ਡੋਰ ਦੀ ਵਰਤੋਂ ਨੂੰ ਰੋਕਣ ਲਈ ਸਰਗਰਮ ਕਦਮ ਚੁੱਕਦਿਆਂ ਚੈਕਿੰਗ ਅਭਿਆਨ ਤੇਜ਼ ਕਰ ਦਿੱਤਾ ਹੈ। ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਮੂਹ ਉਪ ਮੰਡਲ ਮੈਜਿਸਟ੍ਰੇਟ ਨੂੰ

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ 'ਚ ਤਿੰਨ ਰੋਜ਼ਾ ਸ਼ਹੀਦੀ ਸਭਾ ਧਾਰਮਿਕ ਜਾਹੋ ਜਲਾਲ ਨਾਲ ਸ਼ੁਰੂ
  • ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ
  • ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਸ਼ਰਧਾਲੂ ਨਤਮਸਤਕ ਹੋਣ ਪੁੱਜੇ

ਫ਼ਤਹਿਗੜ੍ਹ ਸਾਹਿਬ, 26 ਦਸੰਬਰ : ਸ਼ਹੀਦਾਂ ਦੀ ਪਵਿੱਤਰ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ 'ਤੇ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ

ਸ਼ਹੀਦੀ ਸਭਾ ਸਬੰਧੀ ਸੰਤ ਭੂਰੀ ਵਾਲਿਆਂ ਦੇ ਸਹਿਯੋਗ ਨਾਲ ਸਫਾਈ ਮੁਹਿੰਮ ਜਾਰੀ
  • ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਰਵਾਈ ਸੀ ਸਫ਼ਾਈ ਮੁਹਿੰਮ ਸ਼ੁਰੂ 

ਫ਼ਤਹਿਗੜ੍ਹ ਸਾਹਿਬ, 26 ਦਸੰਬਰ : ਦਸਮਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 26 ਤੋਂ 28 ਦਸੰਬਰ ਤੱਕ ਹੋਣ ਵਾਲੀ ਸ਼ਹੀਦੀ ਸਭਾ ਮੌਕੇ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ

ਸ਼ਹੀਦੀ ਸਭਾ ਦੌਰਾਨ ਜਿਲ੍ਹਾ ਕਾਨੂਨੀ ਸੇਵਾਵਾਂ ਅਥਾਰਟੀ ਵੱਲੋਂ ਜਾਗਰੂਕਤਾ ਕੈਂਪ ਲਗਾਇਆ ਜਾਵੇਗਾ

ਫ਼ਤਹਿਗੜ੍ਹ ਸਾਹਿਬ, 26 ਦਸੰਬਰ : ਸ਼ਹੀਦੀ ਸਭਾ ਦੌਰਾਨ ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਨਤਮਸਤਕ ਹੋਣ ਲਈ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਪੁੱਜਣ ਵਾਲੀ ਸੰਗਤ ਨੂੰ ਉਸ ਦੇ ਕਾਨੂੰਨੀ ਹੱਕਾਂ ਦੀ ਜਾਣਕਾਰੀ ਦੇਣ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਜਾਗਰੂਕ