ਚੰਡੀਗੜ੍ਹ, 24 ਦਸੰਬਰ : ਇਕ ਅਹਿਮ ਘਟਨਾਕ੍ਰਕਮ ਵਿਚ ਉੱਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਪੁਸ਼ਕਰ ਸਿੰਘ ਧਾਮੀ ਨੇ ਅੱਜ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਵਫਦ ਨੂੰ ਭਰੋਸਾ ਦੁਆਇਆ ਕਿ ਉਹ ਹਰਿਦੁਆਰ ਵਿਚ ਗੁਰਦੁਆਰਾ ਸ੍ਰੀ ਗਿਆਨ ਗੋਦੜੀ ਲਈ ਥਾਂ ਅਲਾਟ ਕਰਨਗੇ। ਇਹ ਭਰੋਸਾ ਉਹਨਾਂ ਨੇ ਅਕਾਲੀ ਦਲ ਦੇ ਵਫਦ ਨੂੰ ਅੱਜ ਸਵੇਰੇ ਹੋਈ ਮੁਲਾਕਾਤ ਦੌਰਾਨ
news
Articles by this Author
- ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦੀ ਵਿਕਾਸ ਪੱਖੋਂ ਬਦਲ ਰਹੀ ਹੈ ਨੁਹਾਰ
ਬਟਾਲਾ, 24 ਦਸੰਬਰ : ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਸ਼ਹਿਰ ਵਿੱਚ ਕੇਵਲ ਵਿਕਾਸ ਕਾਰਜ ਹੀ ਨਹੀਂ ਕਰਵਾਏ ਜਾ ਰਹੇ ਬਲਕਿ ਉਨ੍ਹਾਂ ਵਲੋਂ ਖੁਦ, ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਵੀ ਕੀਤਾ ਜਾਂਦਾ ਹੈ। ਇਸ ਦੀ ਤਾਜ਼ਾ ਉਦਾਹਰਨ ਬੀਤੀ ਰਾਤ ਤਕਰੀਬਨ 1.30 ਵਜੇ ਵੇਖਣ ਨੂੰ
- ਖੇਡ ਖੇਤਰ ਵਿੱਚ ਇਸ਼ਿਤਾ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ
ਸੰਗਰੂਰ, 24 ਦਸੰਬਰ : ਆਂਧਰਾ ਪ੍ਰਦੇਸ਼ ਦੇ ਵਿਜੇਵਾੜਾ ਵਿਖੇ ਹੋਈਆਂ ਸਕੂਲ ਨੈਸ਼ਨਲ ਖੇਡਾਂ ਤਹਿਤ ਬੈਡਮਿੰਟਨ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਦਿਆਂ ਟੀਮ ਪੱਧਰ ਉੱਤੇ ਸੋਨ ਤਮਗਾ ਜਿੱਤਣ ਵਾਲੀ ਸੰਗਰੂਰ ਵਾਸੀ ਖਿਡਾਰਨ ਇਸ਼ਿਤਾ ਸ਼ਰਮਾ ਨੂੰ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸਨਮਾਨਿਤ ਕੀਤਾ ਗਿਆ। ਉਨ੍ਹਾਂ
ਸੰਗਰੂਰ, 24 ਦਸੰਬਰ : ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰਾਲੇ ਵੱਲੋਂ ਦਿਵਿਆਂਗਜਨ ਲਈ ਚਲਾਈ ਜਾ ਰਹੀ ਅਡਿਪ ਯੋਜਨਾ ਤਹਿਤ ਅੱਜ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਰੈਡ ਕਰਾਸ ਜ਼ਿਲ੍ਹਾ ਵਿਕਲਾਂਗ ਪੁਨਰਵਾਸ ਕੇਂਦਰ ਸੰਗਰੂਰ ਅਤੇ ਅਲਿਮਕੋ ਮੁਹਾਲੀ ਦੇ ਸਹਿਯੋਗ ਨਾਲ ਗਰਾਊਂਡ, ਨੇੜੇ ਗੇਟ ਨੰਬਰ 3, ਕਾਲੀ ਮਾਤਾ ਮੰਦਰ, ਸੰਗਰੂਰ ਵਿਖੇ ਸਹਾਇਕ ਉਪਕਰਣ ਵੰਡ ਸਮਾਰੋਹ ਕਰਵਾਇਆ
ਫਤਹਿਗੜ੍ਹ ਸਾਹਿਬ, 24 ਦਸੰਬਰ : ਜਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਦੰਡ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗੁੱਜਰ/ਚਰਵਾਹੇ/ਆਮ ਵਿਅਕਤੀਆਂ ਵੱਲੋਂ ਭਾਰੀ ਮਾਤਰਾਂ ਵਿੱਚ ਗਾਵਾਂ/ਮੱਝਾਂ/ਭੇਡਾਂ/ਬੱਕਰੀਆਂ ਆਦਿ ਨੂੰ ਜਿਲ੍ਹਾ ਫਤਹਿਗੜ੍ਹ ਸਾਹਿਬ ਦੇ ਸ਼ਹਿਰਾਂ/ਕਸਬਿਆ ਅਤੇ ਪਿੰਡਾਂ ਦੀਆਂ
- ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਰਵਾਈ ਸੀ ਸਫ਼ਾਈ ਮੁਹਿੰਮ ਸ਼ੁਰੂ
ਫ਼ਤਹਿਗੜ੍ਹ ਸਾਹਿਬ, 24 ਦਸੰਬਰ : ਦਸਮਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 26 ਤੋਂ 28 ਦਸੰਬਰ ਤੱਕ ਹੋਣ ਵਾਲੀ ਸ਼ਹੀਦੀ ਸਭਾ ਮੌਕੇ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ
- ਸੰਗਤ ਦੀ ਸਹੂਲਤ ਲਈ ਬਣਾਏ ਗਏ ਆਰਜੀ ਪਖਾਨੇ, ਆਰਜੀ ਬੱਸ ਸਟੈਂਡ ਤੇ ਮੁਫਤ ਪਾਰਕਿੰਗ
- ਬਜੁਰਗਾਂ, ਬੱਚਿਆਂ, ਦਿਵਿਆਂਗਜਨਾਂ ਤੇ ਔਰਤਾਂ ਲਈ ਚਲਾਈਆਂ ਜਾਣਗੀਆਂ 75 ਮੁਫਤ ਬੱਸਾਂ ਤੇ ਦਿੱਤੀ ਜਾਵੇਗੀ ਈ. ਰਿਕਸ਼ਾ ਦੀ ਸਹੂਲਤ
- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਈ ਜਾਵੇਗੀ ਵਿਕਾਸ ਪ੍ਰਦਰਸ਼ਨੀ ਤੇ ਭਾਸ਼ਾ ਵਿਭਾਗ ਆਯੋਜਿਤ ਕਰੇਗਾ ਧਾਰਮਿਕ ਕਵੀ ਦਰਬਾਰ
- ਆਮ ਖਾਸ ਬਾਗ ਵਿਖੇ 26 ਤੇ
ਬਰਨਾਲਾ, 24 ਦਸੰਬਰ : ਯੁਵਕ ਸੇਵਾਵਾਂ ਵਿਭਾਗ , ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਸ਼ਹੀਦ ਹੌਲਦਾਰ ਬਿੱਕਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ "ਸਕੂਲ ਆਫ਼ ਐਮੀਨੈਂਸ", ਬਰਨਾਲਾ ਵਿਖੇ ਸਹਾਇਕ ਡਾਇਰੈਕਟਰ ਸ੍ਰੀ ਅਰੁਣ ਕੁਮਾਰ ਸ਼ਰਮਾ ਦੀਆਂ ਹਦਾਇਤਾਂ ਅਨੁਸਾਰ , ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਬਰਨਾਲਾ ਸ੍ਰੀ ਸ਼ਮਸ਼ੇਰ ਸਿੰਘ ਅਤੇ ਉੱਪ
- ਜੇਤੂ ਖਿਡਾਰੀਆਂ ਦਾ ਮੈਡਲ ਪਾ ਕੇ ਕੀਤਾ ਸਨਮਾਨ
ਬਰਨਾਲਾ, 24 ਦਸੰਬਰ : ਸਰਕਾਰੀ ਹਾਈ ਸਕੂਲ ਬਦਰਾ ਵਿਖੇ ਇੱਕ ਰੋਜ਼ਾ ਸਾਲਾਨਾ ਅਥਲੈਟਿਕ ਮੀਟ ਦਾ ਆਯੋਜਨ ਕੀਤਾ ਗਿਆ। ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਪਰਸਨ ਸੁਖਵੀਰ ਕੌਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਚੇਅਰਪਰਸਨ ਸੁਖਵੀਰ ਕੌਰ ਅਤੇ ਸਕੂਲ ਮੁਖੀ ਗੁਰਜੀਤ ਕੌਰ ਨੇ ਜੇਤੂ ਖਿਡਾਰੀਆਂ
ਫਰੀਦਕੋਟ 24 ਦਸੰਬਰ : ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਫੋਰੈਂਸਿਕ ਮੈਡੀਸਨ ਵਿਭਾਗ ਨੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਦੇ ਵਾਈਸ ਚਾਂਸਲਰ ਡਾ. ਰਾਜੀਵ ਸੂਦ ਦੀ ਸਰਪ੍ਰਸਤੀ ਹੇਠ ਆਪਣੀ 21ਵੀਂ ਸਾਲਾਨਾ ਰਾਸ਼ਟਰੀ ਕਾਨਫਰੰਸ ਮਨਾਈ। ਇਸ ਸਮਾਗਮ ਦਾ ਆਯੋਜਨ ਡਾ: ਰਾਜੀਵ ਜੋਸ਼ੀ, ਪ੍ਰੋਫੈਸਰ ਅਤੇ ਮੁਖੀ, ਡਾ: ਰਵਦੀਪ ਸਿੰਘ ਦੇ ਨਾਲ ਆਰਗੇਨਾਈਜ਼ਿੰਗ