news

Jagga Chopra

Articles by this Author

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਬੈਡਮਿੰਟਨ ਖਿਡਾਰਨ ਇਸ਼ਿਤਾ ਸ਼ਰਮਾ ਦਾ ਸਨਮਾਨ
  • ਖੇਡ ਖੇਤਰ ਵਿੱਚ ਇਸ਼ਿਤਾ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ

ਸੰਗਰੂਰ, 24 ਦਸੰਬਰ : ਆਂਧਰਾ ਪ੍ਰਦੇਸ਼ ਦੇ ਵਿਜੇਵਾੜਾ ਵਿਖੇ ਹੋਈਆਂ ਸਕੂਲ ਨੈਸ਼ਨਲ ਖੇਡਾਂ ਤਹਿਤ ਬੈਡਮਿੰਟਨ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਦਿਆਂ ਟੀਮ ਪੱਧਰ ਉੱਤੇ ਸੋਨ ਤਮਗਾ ਜਿੱਤਣ ਵਾਲੀ ਸੰਗਰੂਰ ਵਾਸੀ ਖਿਡਾਰਨ ਇਸ਼ਿਤਾ ਸ਼ਰਮਾ ਨੂੰ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸਨਮਾਨਿਤ ਕੀਤਾ ਗਿਆ। ਉਨ੍ਹਾਂ

ਸੰਗਰੂਰ ਵਿਖੇ ਆਯੋਜਿਤ ਕੈਂਪ ਦੌਰਾਨ 384 ਦਿਵਿਆਂਗਜਨ ਨੂੰ ਸਹਾਇਕ ਉਪਕਰਣ ਵੰਡੇ 

ਸੰਗਰੂਰ, 24 ਦਸੰਬਰ : ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰਾਲੇ ਵੱਲੋਂ ਦਿਵਿਆਂਗਜਨ ਲਈ ਚਲਾਈ ਜਾ ਰਹੀ ਅਡਿਪ ਯੋਜਨਾ ਤਹਿਤ ਅੱਜ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ  ਰੈਡ ਕਰਾਸ ਜ਼ਿਲ੍ਹਾ ਵਿਕਲਾਂਗ ਪੁਨਰਵਾਸ ਕੇਂਦਰ ਸੰਗਰੂਰ ਅਤੇ ਅਲਿਮਕੋ ਮੁਹਾਲੀ ਦੇ ਸਹਿਯੋਗ ਨਾਲ ਗਰਾਊਂਡ, ਨੇੜੇ ਗੇਟ ਨੰਬਰ 3, ਕਾਲੀ ਮਾਤਾ ਮੰਦਰ, ਸੰਗਰੂਰ ਵਿਖੇ ਸਹਾਇਕ ਉਪਕਰਣ ਵੰਡ ਸਮਾਰੋਹ ਕਰਵਾਇਆ

ਜ਼ਿਲ੍ਹਾ ਮੈਜਿਸਟਰੇਟ ਨੇ ਸ਼ਹਿਰਾਂ/ਕਸਬਿਆ ਅਤੇ ਪਿੰਡਾਂ ਦੀਆਂ ਸੜਕਾਂ ਦੇ ਕਿਨਾਰੇ ਗਾਵਾਂ/ਮੱਝਾਂ/ਭੇਡਾਂ/ਬੱਕਰੀਆਂ ਚਰਾਉਣ ਤੇ ਪੂਰਨ ਪਾਬੰਦੀ ਲਗਾਈ

ਫਤਹਿਗੜ੍ਹ ਸਾਹਿਬ, 24 ਦਸੰਬਰ : ਜਿਲ੍ਹਾ ਮੈਜਿਸਟਰੇਟ ਸ਼੍ਰੀਮਤੀ  ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਦੰਡ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗੁੱਜਰ/ਚਰਵਾਹੇ/ਆਮ ਵਿਅਕਤੀਆਂ ਵੱਲੋਂ ਭਾਰੀ ਮਾਤਰਾਂ ਵਿੱਚ ਗਾਵਾਂ/ਮੱਝਾਂ/ਭੇਡਾਂ/ਬੱਕਰੀਆਂ ਆਦਿ ਨੂੰ ਜਿਲ੍ਹਾ ਫਤਹਿਗੜ੍ਹ ਸਾਹਿਬ ਦੇ ਸ਼ਹਿਰਾਂ/ਕਸਬਿਆ ਅਤੇ ਪਿੰਡਾਂ ਦੀਆਂ

ਸ਼ਹੀਦੀ ਸਭਾ ਸਬੰਧੀ ਸੰਤ ਭੂਰੀ ਵਾਲਿਆਂ ਦੇ ਸਹਿਯੋਗ ਨਾਲ ਸਫਾਈ ਮੁਹਿੰਮ ਜਾਰੀ
  • ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਰਵਾਈ ਸੀ ਸਫ਼ਾਈ ਮੁਹਿੰਮ ਸ਼ੁਰੂ

ਫ਼ਤਹਿਗੜ੍ਹ ਸਾਹਿਬ, 24 ਦਸੰਬਰ : ਦਸਮਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 26 ਤੋਂ 28 ਦਸੰਬਰ ਤੱਕ ਹੋਣ ਵਾਲੀ ਸ਼ਹੀਦੀ ਸਭਾ ਮੌਕੇ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸ਼ਹੀਦੀ ਸਭਾ ਸਬੰਧੀ ਸਾਰੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
  • ਸੰਗਤ ਦੀ ਸਹੂਲਤ ਲਈ ਬਣਾਏ ਗਏ ਆਰਜੀ ਪਖਾਨੇ, ਆਰਜੀ ਬੱਸ ਸਟੈਂਡ ਤੇ ਮੁਫਤ ਪਾਰਕਿੰਗ
  • ਬਜੁਰਗਾਂ, ਬੱਚਿਆਂ, ਦਿਵਿਆਂਗਜਨਾਂ ਤੇ ਔਰਤਾਂ ਲਈ ਚਲਾਈਆਂ ਜਾਣਗੀਆਂ 75 ਮੁਫਤ ਬੱਸਾਂ ਤੇ ਦਿੱਤੀ ਜਾਵੇਗੀ ਈ. ਰਿਕਸ਼ਾ ਦੀ ਸਹੂਲਤ
  • ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਈ ਜਾਵੇਗੀ ਵਿਕਾਸ ਪ੍ਰਦਰਸ਼ਨੀ ਤੇ ਭਾਸ਼ਾ ਵਿਭਾਗ ਆਯੋਜਿਤ ਕਰੇਗਾ ਧਾਰਮਿਕ ਕਵੀ ਦਰਬਾਰ
  • ਆਮ ਖਾਸ ਬਾਗ ਵਿਖੇ 26 ਤੇ
ਸਹਾਇਕ ਡਾਇਰੈਕਟਰ , ਯੁਵਕ ਸੇਵਾਵਾਂ ਨੇ ਸ਼ਹੀਦ ਹੌਲਦਾਰ ਬਿੱਕਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ "ਸਕੂਲ ਆਫ਼ ਐਮੀਨੈਂਸ", ਬਰਨਾਲਾ ਵਿਖੇ ਚੱਲ ਰਹੇ ਸੱਤ ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਦਾ  ਕੀਤਾ ਨਿਰੀਖਣ  

ਬਰਨਾਲਾ, 24 ਦਸੰਬਰ : ਯੁਵਕ ਸੇਵਾਵਾਂ ਵਿਭਾਗ , ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਸ਼ਹੀਦ ਹੌਲਦਾਰ ਬਿੱਕਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ "ਸਕੂਲ ਆਫ਼ ਐਮੀਨੈਂਸ", ਬਰਨਾਲਾ ਵਿਖੇ ਸਹਾਇਕ ਡਾਇਰੈਕਟਰ ਸ੍ਰੀ ਅਰੁਣ ਕੁਮਾਰ ਸ਼ਰਮਾ ਦੀਆਂ  ਹਦਾਇਤਾਂ ਅਨੁਸਾਰ , ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਬਰਨਾਲਾ ਸ੍ਰੀ ਸ਼ਮਸ਼ੇਰ ਸਿੰਘ ਅਤੇ ਉੱਪ

ਸਰਕਾਰੀ ਹਾਈ ਸਕੂਲ ਬਦਰਾ 'ਚ ਅਥਲੈਟਿਕ ਮੀਟ ਕਰਵਾਈ ਗਈ
  • ਜੇਤੂ ਖਿਡਾਰੀਆਂ ਦਾ ਮੈਡਲ ਪਾ ਕੇ ਕੀਤਾ ਸਨਮਾਨ

ਬਰਨਾਲਾ, 24 ਦਸੰਬਰ : ਸਰਕਾਰੀ ਹਾਈ ਸਕੂਲ ਬਦਰਾ ਵਿਖੇ ਇੱਕ ਰੋਜ਼ਾ ਸਾਲਾਨਾ ਅਥਲੈਟਿਕ ਮੀਟ ਦਾ ਆਯੋਜਨ ਕੀਤਾ ਗਿਆ। ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਪਰਸਨ ਸੁਖਵੀਰ ਕੌਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਚੇਅਰਪਰਸਨ ਸੁਖਵੀਰ ਕੌਰ ਅਤੇ ਸਕੂਲ ਮੁਖੀ ਗੁਰਜੀਤ ਕੌਰ ਨੇ ਜੇਤੂ ਖਿਡਾਰੀਆਂ

ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਫੋਰੈਂਸਿਕ ਮੈਡੀਸਨ ਵਿਭਾਗ ਨੇ 21ਵੀਂ ਸਾਲਾਨਾ ਰਾਸ਼ਟਰੀ ਕਾਨਫਰੰਸ ਮਨਾਈ

ਫਰੀਦਕੋਟ 24 ਦਸੰਬਰ : ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਫੋਰੈਂਸਿਕ ਮੈਡੀਸਨ ਵਿਭਾਗ ਨੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਦੇ ਵਾਈਸ ਚਾਂਸਲਰ  ਡਾ. ਰਾਜੀਵ ਸੂਦ ਦੀ ਸਰਪ੍ਰਸਤੀ ਹੇਠ ਆਪਣੀ 21ਵੀਂ ਸਾਲਾਨਾ ਰਾਸ਼ਟਰੀ ਕਾਨਫਰੰਸ ਮਨਾਈ। ਇਸ ਸਮਾਗਮ ਦਾ ਆਯੋਜਨ ਡਾ: ਰਾਜੀਵ ਜੋਸ਼ੀ, ਪ੍ਰੋਫੈਸਰ ਅਤੇ ਮੁਖੀ, ਡਾ: ਰਵਦੀਪ ਸਿੰਘ ਦੇ ਨਾਲ ਆਰਗੇਨਾਈਜ਼ਿੰਗ

ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ ਸ਼ਿਆਮ ਬੇਕਰਜ਼  ਦਾ ਕੀਤਾ ਉਦਘਾਟਨ 
  • ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਕੁਆਲਿਟੀ ਵਾਲੇ ਸਮਾਨ ਦੀ ਕੀਤੀ ਜਾਵੇ ਵਰਤੋਂ- ਸੰਧਵਾਂ 

ਕੋਟਕਪੂਰਾ, 24 ਦਸੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨੇੜੇ ਦਸ਼ਮੇਸ਼ ਪਬਲਿਕ ਸਕੂਲ ਪ੍ਰਤਾਪ ਨਗਰ, ਕੋਟਕਪੂਰਾ ਵਿਖੇ ਸ਼ਿਆਮ ਬੇਕਰਜ ਦੁਕਾਨ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਵਿਚ ਇਕ ਐਸਾ ਮਾਹੌਲ ਪੈਦਾ ਹੋ ਗਿਆ

ਸਪੀਕਰ ਸੰਧਵਾਂ ਨੇ ਜਸਬੀਰ ਸਕੈਨ ਸੈਂਟਰ ਕੋਟਕਪੂਰਾ ਵਿਖੇ ਚਾਰ ਸਾਹਿਬਜਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਖ਼ੂਨਦਾਨ ਕੈਂਪ ਦਾ ਕੀਤਾ ਉਦਘਾਟਨ 

ਕੋਟਕਪੂਰਾ, 24 ਦਸੰਬਰ : ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਨੇ ਅੱਜ ਜਸਬੀਰ ਸਕੈਨ ਸੈਂਟਰ, ਜੈਤੋ ਰੋਡ ਕੋਟਕਪੂਰਾ ਵਿਖੇ ਚਾਰ ਸਾਹਿਬਜਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਖੂਨਦਾਨ ਕੈਂਪ ਦਾ ਉਦਘਾਟਨ ਕੀਤਾ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਖੂਨਦਾਨ ਇੱਕ ਬਹੁਤ ਹੀ ਵੱਡਾ ਦਾਨ ਹੈ, ਜਿਸ ਨਾਲ ਅਸੀਂ ਬਹੁਤ ਸਾਰੀਆਂ ਜ਼ਿੰਦਗੀਆਂ ਨੂੰ ਬਚਾ