news

Jagga Chopra

Articles by this Author

ਪੰਜਾਬ ਯੂਨੀਵਰਸਿਟੀ 'ਚ ਹਰਿਆਣਾ ਦਾ ਵੀ ਹਿੱਸਾ ਹੋਣਾ ਚਾਹੀਦਾ ਹੈ : ਉੱਪ ਰਾਸ਼ਟਰਪਤੀ ਧਨਖੜ 

ਚੰਡੀਗੜ੍ਹ, 23 ਦਸੰਬਰ : ਪੰਜਾਬ ਯੂਨੀਵਰਸਿਟੀ 'ਤੇ ਉੱਪ ਰਾਸ਼ਟਰਪਤੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਹੈ ਕਿ ਪੰਜਾਬ ਯੂਨੀਵਰਸਿਟੀ 'ਚ ਹਰਿਆਣਾ ਦਾ ਵੀ ਹਿੱਸਾ ਹੋਣਾ ਚਾਹੀਦਾ ਹੈ। ਇਸ ਮਸਲੇ 'ਤੇ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਕਰਨਗੇ। ਤੁਹਾਨੂੰ ਦੱਸ ਦਈਏ ਕਿ ਜਗਦੀਪ ਧਨਖੜ PU ਦੀ ਚੌਥੀ ਗਲੋਬਲ ਐਲੂਮਨੀ ਮੀਟ 'ਚ

ਪੁਲਿਸ ਨੇ ਨਾਕੇਬੰਦੀ ਦੌਰਾਨ 28 ਕਰੋੜ ਦੀ ਹੈਰੋਇਨ ਅਤੇ 20 ਜਿੰਦਾ ਕਾਰਤੂਸ ਫੜੇ, ਦੋਸ਼ੀ ਫਰਾਰ

ਅਜਨਾਲਾ, 23 ਦਸੰਬਰ : ਅਜਨਾਲਾ ਦੇ ਪਿੰਡ ਭਿੰਡੀ ਸੈਦਾ ਵਿੱਚ ਪੁਲਿਸ ਨੇ ਨਾਕੇਬੰਦੀ ਦੌਰਾਨ 28 ਕਰੋੜ ਰੁਪਏ ਦੀ ਹੈਰੋਇਨ ਅਤੇ 20 ਜਿੰਦਾ ਕਾਰਤੂਸ ਫੜੇ ਗਏ ਹਨ, ਜਦਕਿ ਦੋਸ਼ੀ ਮੌਕੇ ਤੋਂ ਫਰਾਰ ਹੋਣ ‘ਚ ਕਾਮਯਾਬ ਹੋ ਗਿਆ। ਪੁਲਿਸ ਨੇ ਅਣਪਛਾਤੇ ਨੌਜਵਾਨ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਭਿੰਡੀ ਸੈਦਾ ਥਾਣਾ ਇੰਚਾਰਜ ਅਗਿਆਪਾਲ ਸਿੰਘ ਨੇ ਦੱਸਿਆ ਕਿ

ਕੈਲੀਫੋਰਨੀਆ ਵਿੱਚ ਮੰਦਰ ਦੀ ਬਾਹਰੀ ਦੀਵਾਰਾਂ 'ਤੇ ਭਾਰਤ ਵਿਰੋਧੀ ਨਾਅਰੇ ਲਿਖ ਕੇ ਕੀਤੀ ਭੰਨਤੋੜ 

ਕੈਲੀਫੋਰਨੀਆ, 23 ਦਸੰਬਰ : ਅਮਰੀਕਾ 'ਚ ਇਕ ਵਾਰ ਫਿਰ ਖਾਲਿਸਤਾਨੀ ਸਮਰਥਕਾਂ ਦੀ ਹਰਕਤ ਦੇਖਣ ਨੂੰ ਮਿਲੀ ਹੈ, ਇੱਥੇ ਇਕ ਹਿੰਦੂ ਮੰਦਰ 'ਤੇ ਹਮਲਾ ਹੋਇਆ ਹੈ। ANI ਅਨੁਸਾਰ, ਅਮਰੀਕਾ ਦੇ ਕੈਲੀਫੋਰਨੀਆ ਦੇ ਨੇਵਾਰਕ ਵਿੱਚ ਇੱਕ ਹਿੰਦੂ ਮੰਦਰ ਦੀ ਬਾਹਰੀ ਦੀਵਾਰਾਂ 'ਤੇ ਭਾਰਤ ਵਿਰੋਧੀ ਨਾਅਰੇ ਲਿਖ ਕੇ ਭੰਨਤੋੜ ਕੀਤੀ ਗਈ ਹੈ। ਇਸ ਦੇ ਨਾਲ ਹੀ ਨੇਵਾਰਕ ਪੁਲਿਸ ਨੇ ਘਟਨਾ ਦੀ ਪੂਰੀ ਜਾਂਚ

ਮਨੀਲਾ 'ਚ ਕਾਰ ਤੇ ਟਰੱਕ ਦੀ ਟੱਕਰ, ਪੰਜ ਦੀ ਮੌਤ, ਤਿੰਨ ਜ਼ਖ਼ਮੀ

ਮਨੀਲਾ, 23 ਦਸੰਬਰ : ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਸ਼ਨੀਵਾਰ ਨੂੰ ਇੱਕ ਕਾਰ ਅਤੇ ਇੱਕ ਟਰੱਕ ਦੀ ਟੱਕਰ ਹੋ ਗਈ। ਇਸ ਸੜਕ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਸ਼ਨੀਵਾਰ ਸਵੇਰੇ ਸੈਂਟੋ ਟਾਮਸ 'ਚ ਵਾਪਰੀ। ਉਨ੍ਹਾਂ ਦੱਸਿਆ ਕਿ ਟਰੱਕ ਵਿੱਚ ਸਵਾਰ ਲੋਕਾਂ ਨੂੰ ਕੁਝ ਨਹੀਂ ਹੋਇਆ ਜਦਕਿ ਕਾਰ ਵਿੱਚ ਸਵਾਰ ਪੰਜ

ਦਿੱਲੀ ਵਿੱਚ ਸਰਕਾਰੀ ਹਸਪਤਾਲਾਂ ’ਚ ਨਕਲੀ ਦਵਾਈਆਂ ਖਰੀਦਣ ਦੇ ਮਾਮਲੇ ਦੀ ਸੀਬੀਆਈ ਜਾਂਚ ਦੇ ਦਿੱਤੇ ਹੁਕਮ

ਨਵੀਂ ਦਿੱਲੀ, 23 ਦਸੰਬਰ : ਦਿੱਲੀ ਦੇ ਉਪ ਰਾਜਪਾਲ (ਐਲ.ਜੀ.) ਵੀ.ਕੇ. ਸਕਸੈਨਾ ਨੇ ਦਿੱਲੀ ਦੇ ਸਰਕਾਰੀ ਹਸਪਤਾਲਾਂ ’ਚ ‘ਕੁਆਲਿਟੀ ਟੈਸਟ ਫੇਲ੍ਹ’ ਅਤੇ ‘ਜੀਵਨ ਨੂੰ ਖ਼ਤਰੇ ’ਚ ਪਾਉਣ ਵਾਲੀਆਂ ਦਵਾਈਆਂ’ ਦੀ ਕਥਿਤ ਸਪਲਾਈ ਦੀ ਸੀ.ਬੀ.ਆਈ. ਜਾਂਚ ਦੀ ਸਿਫਾਰਸ਼ ਕੀਤੀ ਹੈ। ਰਾਜ ਨਿਵਾਸ ਦੇ ਅਧਿਕਾਰੀਆਂ ਨੇ ਸਨਿਚਰਵਾਰ ਨੂੰ ਇਹ ਜਾਣਕਾਰੀ ਦਿਤੀ। ਇਸ ਮਾਮਲੇ ’ਤੇ ਦਿੱਲੀ ਦੇ ਸਿਹਤ ਮੰਤਰੀ

ਕੋਰੋਨਾ ਨਾਲ ਹੋਈ ਔਰਤ ਦੀ ਮੌਤ, ਲੋਕਾਂ ਵਿਚ ਦਹਿਸ਼ਤ ਦਾ ਮਾਹੌਲ

ਜਲੰਧਰ, 23 ਦਸੰਬਰ : 8 ਮਹੀਨਿਆਂ ਬਾਅਦ ਇਕ ਔਰਤ ਦੀ ਕੋਰੋਨਾ ਇਨਫੈਕਸ਼ਨ ਕਾਰਨ ਮੌਤ ਹੋ ਗਈ ਹੈ। ਔਰਤ ਨੂੰ ਸ਼ੂਗਰ ਵੀ ਸੀ। ਉਹ ਆਪਣਾ ਇਲਾਜ ਕਰਵਾਉਣ ਲਈ ਹੁਸ਼ਿਆਰਪੁਰ ਦੇ ਪਿੰਡ ਸ਼ੇਰਪੁਰ ਤੋਂ ਜਲੰਧਰ ਦੇ ਇਕ ਨਿੱਜੀ ਹਸਪਤਾਲ ਪਹੁੰਚੀ ਸੀ। ਔਰਤ ਨੂੰ ਤੇਜ਼ ਬੁਖਾਰ ਸੀ ਅਤੇ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਸੀ। ਹਸਪਤਾਲ 'ਚ ਉਸ ਦਾ ਕੋਰੋਨਾ ਟੈਸਟ ਕੀਤਾ ਗਿਆ। ਜਿਸ ਵਿਚ ਉਹ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਣਗੇ ਵਿਸ਼ਾਲ ਸਮਾਗਮ
  • 10 ਜਨਵਰੀ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਲਈ ਆਰੰਭ ਕੀਤਾ ਜਾਵੇਗਾ ਨਗਰ ਕੀਰਤਨ

ਅੰਮ੍ਰਿਤਸਰ, 23 ਦਸੰਬਰ : ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਗੁਰਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਪੰਥਕ ਜਾਹੋ ਜਲਾਲ ਨਾਲ ਮਨਾਇਆ ਜਾਵੇਗਾ। ਇਸ ਸਬੰਧ ਵਿਚ 15 ਤੋਂ 17

ਬਠਿੰਡਾ 'ਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ, ਦੋ ਜਖ਼ਮੀ

ਬਠਿੰਡਾ, 23 ਦਸੰਬਰ : ਸਥਾਨਕ ਸ਼ਹਿਰ ਦੇ ਮਾਲ ਰੋਡ ਤੇ ਸਥਿਤ ਮਲਟੀ ਸਟੋਰੀ ਕਾਰ ਪਾਰਕਿੰਗ ਦੇ ਸਾਹਮਣੇ ਬੀਤੀ ਰਾਤ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਅਤੇ ਦੋ ਦੇ ਗੰਭੀਰ ਜਖ਼ਮੀ ਹੋ ਜਾਣ ਦੀ ਖਬਰ ਹੈ। ਮ੍ਰਿਤਕਾਂ ਦੀ ਪਛਾਣ ਰਾਜਨ ਜੱਸਲ ਵਾਸੀ ਹੁਸ਼ਿਆਰਪੁਰ ਅਤੇ ਅਮਨਦੀਪ ਸਿੰਘ ਬਟਾਲਾ ਵਜੋਂ ਹੋਈ ਹੈ, ਨੌਜਵਾਨ ਰਿਦਮ ਵਾਸੀ ਲੁਧਿਆਣਾ ਦੀ ਹਾਲਤ ਠੀਕ ਨਾ ਹੋਣ

ਪੰਜਾਬ 'ਚ ਗੈਰ-ਕਾਨੂੰਨੀ ਮਾਈਨਿੰਗ 'ਤੇ ਰੋਕ ਲਗਾਉਣ 'ਚ ਅਸਫਲ 'ਆਪ' ਸਰਕਾਰ : ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ, 23 ਦਸੰਬਰ : ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੂਬੇ 'ਚ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਲਾਪਰਵਾਹੀ ਵਰਤਣ ਦੀ ਤਿੱਖੀ ਆਲੋਚਨਾ ਕੀਤੀ ਹੈ। ਨੰਗਲ ਨੂੰ ਗੜ੍ਹਸ਼ੰਕਰ ਅਤੇ ਨੂਰਪੁਰ ਬੇਦੀ ਖੇਤਰ ਦੇ ਸੈਂਕੜੇ ਪਿੰਡਾਂ ਨਾਲ ਜੋੜਨ ਵਾਲਾ ਪੁਲ ਜ਼ਿਲ੍ਹੇ ਵਿੱਚ ਲਗਾਤਾਰ ਹੋ

ਸੂਬੇ ਦੇ ਸਾਰੇ ਹਸਪਤਾਲਾਂ ਵਿੱਚ ਡਾਕਟਰਾਂ, ਮਰੀਜ਼ਾਂ ਅਤੇ ਨਾਲ ਰਹੇ ਲੋਕਾਂ ਸਮੇਤ ਮੈਡੀਕਲ ਸਟਾਫ ਲਈ ਮਾਸਕ ਪਹਿਨਣਾ ਲਾਜ਼ਮੀ : ਸਰਕਾਰ
  • ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਆਈ ਐਕਸ਼ਨ ‘ਚ, ਜਾਰੀ ਕੀਤੀ ਐਡਵਾਇਜ਼ਰੀ

ਚੰਡੀਗੜ੍ਹ, 23 ਦਸੰਬਰ : ਦੇਸ਼ ਭਰ ਵਿੱਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਿਹਤ ਐਡਵਾਇਜ਼ਰੀ ਜਾਰੀ ਕੀਤੀ ਹੈ। ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਹਸਪਤਾਲਾਂ ਵਿੱਚ ਡਾਕਟਰਾਂ, ਮਰੀਜ਼ਾਂ ਅਤੇ ਉਨ੍ਹਾਂ ਦੇ ਨਾਲ ਰਹੇ ਲੋਕਾਂ ਸਮੇਤ ਮੈਡੀਕਲ ਸਟਾਫ