news

Jagga Chopra

Articles by this Author

ਸੂਬੇ ਦੇ ਸਾਰੇ ਹਸਪਤਾਲਾਂ ਵਿੱਚ ਡਾਕਟਰਾਂ, ਮਰੀਜ਼ਾਂ ਅਤੇ ਨਾਲ ਰਹੇ ਲੋਕਾਂ ਸਮੇਤ ਮੈਡੀਕਲ ਸਟਾਫ ਲਈ ਮਾਸਕ ਪਹਿਨਣਾ ਲਾਜ਼ਮੀ : ਸਰਕਾਰ
  • ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਆਈ ਐਕਸ਼ਨ ‘ਚ, ਜਾਰੀ ਕੀਤੀ ਐਡਵਾਇਜ਼ਰੀ

ਚੰਡੀਗੜ੍ਹ, 23 ਦਸੰਬਰ : ਦੇਸ਼ ਭਰ ਵਿੱਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਿਹਤ ਐਡਵਾਇਜ਼ਰੀ ਜਾਰੀ ਕੀਤੀ ਹੈ। ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਹਸਪਤਾਲਾਂ ਵਿੱਚ ਡਾਕਟਰਾਂ, ਮਰੀਜ਼ਾਂ ਅਤੇ ਉਨ੍ਹਾਂ ਦੇ ਨਾਲ ਰਹੇ ਲੋਕਾਂ ਸਮੇਤ ਮੈਡੀਕਲ ਸਟਾਫ

ਈ.ਡੀ. ਨੇ ‘ਆਪ’ ਵਿਧਾਇਕ ਗੱਜਣਮਾਜਰਾ ਦੀ 35.10 ਕਰੋੜ ਦੀ ਜਾਇਦਾਦ ਕੀਤੀ ਜ਼ਬਤ
  • ਮਨੀ ਲਾਂਡਰਿੰਗ ਮਾਮਲੇ ‘ਚ ਈ.ਡੀ. ਨੇ ਕੀਤੀ ਕਾਰਵਾਈ

ਮਲੇਰਕੋਟਲਾ, 23 ਦਸੰਬਰ : ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਬਣਨ ਤੋਂ ਬਾਅਦ ਇੱਕ ਰੁਪਏ ਦੀ ਤਨਖ਼ਾਹ ਲੈਣ ਦਾ ਦਾਅਵਾ ਕਰਨ ਵਾਲੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਖ਼ਿਲਾਫ਼ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ ਗੱਜਣਮਾਜਰਾ ਦੀ ਕੰਪਨੀ ਦੀ 35.10 ਕਰੋੜ ਰੁਪਏ ਦੀ ਜਾਇਦਾਦ

ਸ਼ਹੀਦੀ ਦਿਹਾੜਿਆਂ ਦੌਰਾਨ ਮੁੱਖ ਮੰਤਰੀ ਮਾਨ ਵੱਲੋਂ ਮਾਤਮੀ ਬਿਗਲ ਦੇ ਫੈਸਲੇ ’ਤੇ ਸ਼੍ਰੋਮਣੀ ਕਮੇਟੀ ਨੇ ਕੀਤਾ ਇਤਰਾਜ਼
  • ਸਾਹਿਬਜ਼ਾਦਿਆਂ ਦੀ ਸ਼ਹਾਦਤ ਮਾਤਮ ਜਾਂ ਸੋਗ ਦਾ ਨਹੀਂ ਸਗੋਂ ਚੜ੍ਹਦੀ ਕਲਾ ਦਾ ਪ੍ਰਤੀਕ : ਐਡਵੋਕੇਟ ਧਾਮੀ

ਅੰਮ੍ਰਿਤਸਰ, 23 ਦਸੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਸਵੇਂ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦੌਰਾਨ 27 ਦਸੰਬਰ ਨੂੰ ‘ਮਾਤਮੀ ਬਿਗਲ’

ਅੱਜ ਪੰਜਾਬ ਦੇ ਸਕੂਲਾਂ ਵਿੱਚ ਹੋਣਗੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ : ਬੈਂਸ

ਚੰਡੀਗੜ੍ਹ, 23 ਦਸੰਬਰ : ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਪੰਜਾਬ ਦੇ ਸਰਕਾਰੀ /ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਵਿਛੋੜੇ ਅਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਤੋਂ ਜਾਣੂ ਕਰਵਾਉਣ ਅਤੇ ਸ਼ਹਾਦਤਾਂ ਦੀ ਨਿੱਘੀ ਯਾਦ ਨੂੰ ਸਮਰਪਿਤ ਸਮਾਗਮ ਮਿਤੀ 23 ਦਸੰਬਰ

ਪੰਜਾਬੀ ਯੂਨੀਵਰਸਿਟੀ ਦੀ ਮਹੀਨਾਵਾਰ ਗਰਾਂਟ ਵਿੱਚ ਕੋਈ ਕਟੌਤੀ ਨਹੀਂ ਕੀਤੀ ਗਈ : ਵਿੱਤ ਮੰਤਰੀ ਚੀਮਾ
  • ਵਾਈਸ ਚਾਂਸਲਰ ਦੇ ਨਿੱਜੀ ਸਕੱਤਰ ਵੱਲੋਂ ਵਿੱਤ ਮੰਤਰੀ ਨਾਲ ਕੀਤੀ ਗਈ ਮੀਟਿੰਗ

ਪਟਿਆਲਾ, 23 ਦਸੰਬਰ : ਪੰਜਾਬੀ ਯੂਨੀਵਰਸਿਟੀ ਤੋਂ ਵਾਈਸ ਚਾਂਸਲਰ ਪ੍ਰੋ. ਅਰਵਿੰਦ ਦੇ ਨਿੱਜੀ ਸਕੱਤਰ ਡਾ. ਨਾਗਰ ਸਿੰਘ ਮਾਨ ਵੱਲੋਂ ਯੂਨੀਵਰਸਿਟੀ ਗਰਾਂਟ ਜਾਰੀ ਕੀਤੇ ਜਾਣ ਦੇ ਮਸਲੇ ਉੱਤੇ ਵਿੱਤ ਮੰਤਰੀ ਸ੍ਰ. ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਕੈਬਨਿਟ ਮੰਤਰੀ ਕੁਲਦੀਪ

ਕਿਰਤੀ ਕਿਸਾਨ ਫੋਰਮ ਵਲੋਂ ਸਾਬਕਾ ਗਵਰਨਰ ਸਤਿਆਪਾਲ ਮਲਿਕ ਦਾ ਸਨਮਾਨ

ਚੰਡੀਗੜ੍ਹ, 23 ਦਸੰਬਰ : ਨਵੰਬਰ 2020 ਵਿਚ ਜਦ ਪੰਜਾਬ/ਹਰਿਆਣਾ ਦੇ ਕਿਸਾਨ ਕੇਂਦਰ ਵਲੋਂ ਕਾਹਲੀ ਨਾਲ ਪਾਸ ਕੀਤੇ ਤਿੰਨ ਖੇਤੀ ਕਨੂੰਨਾਂ ਵਿਰੁੱਧ, ਸੜਕਾਂ ਤੇ ਲਾਈਆਂ ਸਾਰੀਆਂ ਰੋਕਾਂ ਤੋੜਦੇ ਅਤੇ ਹਕੂਮਤ ਦਾ ਜ਼ਬਰ ਝਲਦੇ ਹੋਏ ਸਿੰਘੂ ਬਾਰਡਰ ਦਿਲੀ ਪਹੁੰਚੇ ਸਨ, ਤਾਂ ਸਾਰਾ ਨਿਜ਼ਾਮ / ਮੀਡੀਆ ਕਿਸਾਨਾਂ ਦੇ ਵਿਰੋਧ ਚ ਖੜਾ ਨਜ਼ਰ ਆ ਰਿਹਾ ਸੀ। ਚੁਣੇ ਹੋਏ ਪ੍ਰਤੀਨਿਧ ਵੀ ਕਿਸਾਨਾ ਨੂੰ

ਐਸਐਸਪੀ ਮਲੇਰਕੋਟਲਾ ਵੱਲੋਂ ਸਖ਼ਤ ਕਾਰਵਾਈ -ਦੋ ਅਧਿਕਾਰੀਆਂ ਨੂੰ ਕੀਤਾ ਮੁਅੱਤਲ 
  • ਅਨੁਸ਼ਾਸਨਹੀਣਤਾ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਐਸਐਸਪੀ ਖੱਖ

ਮਲੇਰਕੋਟਲਾ, 23 ਦਸੰਬਰ : ਦੇਸ਼ ਵਿੱਚ ਆਪਣੇ ਸਮਰਪਣ, ਬਹਾਦਰੀ ਅਤੇ ਕੁਰਬਾਨੀ ਲਈ ਜਾਣੀ ਜਾਂਦੀ ਫੋਰਸ ਦੇ ਅਨੁਸ਼ਾਸਨਹੀਣ ਮੈਂਬਰਾਂ ਵਿਰੁੱਧ ਸਖ਼ਤ ਕਾਰਵਾਈ ਕਰਦੇ ਹੋਏ, ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਹਰਕਮਲ ਪ੍ਰੀਤ ਸਿੰਘ ਖੱਖ ਨੇ ਸ਼ੁੱਕਰਵਾਰ ਨੂੰ ਦੋ ਪੁਲਿਸ ਅਧਿਕਾਰੀਆਂ ਨੂੰ ਆਪਣੀ ਡਿਊਟੀ

ਐਸ.ਡੀ.ਐਮ ਗੁਪਤਾ ਨੇ ਤਿੰਨ ਥਾਵਾਂ ‘ਤੇ ਕੀਤੀ ਛਾਪੇਮਾਰੀ, ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਦੇ ਆਦੇਸ਼
  • ਗੈਰ-ਕਾਨੂੰਨੀ ਮਾਈਨਿੰਗ ‘ਤੇ ਸਖਤੀ

ਡੇਰਾਬੱਸੀ, 23 ਦਸੰਬਰ : ਇਲਾਕੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤੀ ਨਾਲ ਕਾਰਵਾਈ ਕਰਦਿਆਂ ਉਪ ਮੰਡਲ ਮੈਜਿਸਟਰੇਟ ਹਿਮਾਂਸ਼ੂ ਗੁਪਤਾ ਨੇ ਸ਼ੁੱਕਰਵਾਰ ਨੂੰ ਦੋ ਵੱਖ-ਵੱਖ ਥਾਵਾਂ ਤੋਂ ਇੱਕ ਜੇਸੀਬੀ ਅਤੇ ਇੱਕ ਟਿੱਪਰ ਜ਼ਬਤ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ

ਧਰਮ ਦੀ ਰੱਖਿਆ ਲਈ ਚਾਰ ਸਾਹਿਬਜਾਦਿਆਂ ਦਾ ਬਲੀਦਾਨ ਸਮਾਜ ਨੂੰ ਹਮੇਸ਼ਾ ਦਿੰਦਾ ਰਹੇਗਾ ਪ੍ਰੇਰਣਾ : ਜਿੰਪਾ
  • ਕੈਬਨਿਟ ਮੰਤਰੀ ਨੇ ਚਾਰ ਸਾਹਿਬਜਾਦਿਆਂ ਦੀ ਯਾਦ ’ਚ ਕਰਵਾਏ ਗਏ ਬਾਸਕਿਟਬਾਲ ਟੂਰਨਾਮੈਂਟ ’ਚ ਪਹੁੰਚ ਕੇ ਖਿਡਾਰੀਆਂ ਦਾ ਵਧਾਇਆ ਹੌਂਸਲਾ
  • ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿ ਕੇ ਖੇਡ ਗਤੀਵਿਧੀਆਂ ’ਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਕੀਤਾ ਪ੍ਰੇਰਿਤ
  • ਕਿਹਾ, ਪੰਜਾਬ ਸਰਕਾਰ ਗੁਰੂਆਂ ਦੇ ਦਰਸਾਏ ਰਸਤੇ ’ਤੇ ਚੱਲਦੇ ਹੋਏ ਸਰਬੱਤ ਦੇ ਭਲੇ ਲਈ ਕਰ ਰਹੀ ਹੈ ਕੰਮ

ਹੁਸ਼ਿਆਰਪੁਰ, 23

ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਦੂਸਰੀ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਦਿੱਤੀ ਹਰੀ ਝੰਡੀ
  • ਸੰਗਤਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਕਰਵਾਏ ਜਾਣਗੇ ਦਰਸ਼ਨ

ਸ੍ਰੀ ਹਰਗੋਬਿੰਦਪੁਰ ਸਾਹਿਬ,23  ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਮੁਫ਼ਤ ਤੀਰਥ ਯਾਤਰਾ ਤਹਿਤ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵੱਲੋਂ ਦੂਸਰੀ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ