news

Jagga Chopra

Articles by this Author

ਐਸਐਸਪੀ ਮਲੇਰਕੋਟਲਾ ਵੱਲੋਂ ਸਖ਼ਤ ਕਾਰਵਾਈ -ਦੋ ਅਧਿਕਾਰੀਆਂ ਨੂੰ ਕੀਤਾ ਮੁਅੱਤਲ 
  • ਅਨੁਸ਼ਾਸਨਹੀਣਤਾ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਐਸਐਸਪੀ ਖੱਖ

ਮਲੇਰਕੋਟਲਾ, 23 ਦਸੰਬਰ : ਦੇਸ਼ ਵਿੱਚ ਆਪਣੇ ਸਮਰਪਣ, ਬਹਾਦਰੀ ਅਤੇ ਕੁਰਬਾਨੀ ਲਈ ਜਾਣੀ ਜਾਂਦੀ ਫੋਰਸ ਦੇ ਅਨੁਸ਼ਾਸਨਹੀਣ ਮੈਂਬਰਾਂ ਵਿਰੁੱਧ ਸਖ਼ਤ ਕਾਰਵਾਈ ਕਰਦੇ ਹੋਏ, ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਹਰਕਮਲ ਪ੍ਰੀਤ ਸਿੰਘ ਖੱਖ ਨੇ ਸ਼ੁੱਕਰਵਾਰ ਨੂੰ ਦੋ ਪੁਲਿਸ ਅਧਿਕਾਰੀਆਂ ਨੂੰ ਆਪਣੀ ਡਿਊਟੀ

ਐਸ.ਡੀ.ਐਮ ਗੁਪਤਾ ਨੇ ਤਿੰਨ ਥਾਵਾਂ ‘ਤੇ ਕੀਤੀ ਛਾਪੇਮਾਰੀ, ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਦੇ ਆਦੇਸ਼
  • ਗੈਰ-ਕਾਨੂੰਨੀ ਮਾਈਨਿੰਗ ‘ਤੇ ਸਖਤੀ

ਡੇਰਾਬੱਸੀ, 23 ਦਸੰਬਰ : ਇਲਾਕੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤੀ ਨਾਲ ਕਾਰਵਾਈ ਕਰਦਿਆਂ ਉਪ ਮੰਡਲ ਮੈਜਿਸਟਰੇਟ ਹਿਮਾਂਸ਼ੂ ਗੁਪਤਾ ਨੇ ਸ਼ੁੱਕਰਵਾਰ ਨੂੰ ਦੋ ਵੱਖ-ਵੱਖ ਥਾਵਾਂ ਤੋਂ ਇੱਕ ਜੇਸੀਬੀ ਅਤੇ ਇੱਕ ਟਿੱਪਰ ਜ਼ਬਤ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ

ਧਰਮ ਦੀ ਰੱਖਿਆ ਲਈ ਚਾਰ ਸਾਹਿਬਜਾਦਿਆਂ ਦਾ ਬਲੀਦਾਨ ਸਮਾਜ ਨੂੰ ਹਮੇਸ਼ਾ ਦਿੰਦਾ ਰਹੇਗਾ ਪ੍ਰੇਰਣਾ : ਜਿੰਪਾ
  • ਕੈਬਨਿਟ ਮੰਤਰੀ ਨੇ ਚਾਰ ਸਾਹਿਬਜਾਦਿਆਂ ਦੀ ਯਾਦ ’ਚ ਕਰਵਾਏ ਗਏ ਬਾਸਕਿਟਬਾਲ ਟੂਰਨਾਮੈਂਟ ’ਚ ਪਹੁੰਚ ਕੇ ਖਿਡਾਰੀਆਂ ਦਾ ਵਧਾਇਆ ਹੌਂਸਲਾ
  • ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿ ਕੇ ਖੇਡ ਗਤੀਵਿਧੀਆਂ ’ਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਕੀਤਾ ਪ੍ਰੇਰਿਤ
  • ਕਿਹਾ, ਪੰਜਾਬ ਸਰਕਾਰ ਗੁਰੂਆਂ ਦੇ ਦਰਸਾਏ ਰਸਤੇ ’ਤੇ ਚੱਲਦੇ ਹੋਏ ਸਰਬੱਤ ਦੇ ਭਲੇ ਲਈ ਕਰ ਰਹੀ ਹੈ ਕੰਮ

ਹੁਸ਼ਿਆਰਪੁਰ, 23

ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਦੂਸਰੀ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਦਿੱਤੀ ਹਰੀ ਝੰਡੀ
  • ਸੰਗਤਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਕਰਵਾਏ ਜਾਣਗੇ ਦਰਸ਼ਨ

ਸ੍ਰੀ ਹਰਗੋਬਿੰਦਪੁਰ ਸਾਹਿਬ,23  ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਮੁਫ਼ਤ ਤੀਰਥ ਯਾਤਰਾ ਤਹਿਤ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵੱਲੋਂ ਦੂਸਰੀ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਬਟਾਲਾ ਸ਼ਹਿਰ ਅੰਦਰ ਮਹਿਜ 18 ਮਹਿਨਿਆਂ ਵਿੱਚ ਰਿਕਾਰਡ ਵਿਕਾਸ ਕਾਰਜ ਜਾਰੀ-ਵਿਧਾਇਕ ਸ਼ੈਰੀ ਕਲਸੀ
  • ਵਿਧਾਇਕ ਸ਼ੈਰੀ ਕਲਸੀ ਨੇ ਇਕੱਲੇ -ਇਕੱਲੇ ਵਿਕਾਸ ਕਾਰਜਾਂ ਤੋਂ ਕਰਵਾਇਆ ਜਾਣੂੰ
  • ਕਿਹਾ-ਇਹ ਤਾਂ ਅਜੇ ਸ਼ੁਰੂਆਤ ਹੈ, ਵਿਕਾਸ ਪੱਖੋ ਬਟਾਲਾ ਸ਼ਹਿਰ ਨੂੰ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ

ਬਟਾਲਾ, 23 ਦਸੰਬਰ : ਬਟਾਲਾ ਦੇ ਨੋਜਵਾਨ ਤੇ ਅਗਾਂਹਵਧੂ ਸੋਚ ਰੱਖਣ ਵਾਲੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਅੰਦਰ ਰਿਕਾਰਡ ਵਿਕਾਸ ਕੰਮ ਕਰਵਾਏ ਜਾ

ਅਬਾਦ ਖੇਡ ਟੂਰਨਾਮੈਂਟ ਵਿੱਚ ਵੱਖ-ਵੱਖ ਖੇਡਾਂ ਦੇ ਮੁਕਾਬਲੇ ਜਾਰੀ
  • ਹਾਕੀ ਅਤੇ ਫੁੱਟਬਾਲ ਦੀਆਂ ਟੀਮਾਂ ਦੇ ਸੈਮੀਫਾਈਨਲ ਮੈਚ ਮੁਕੰਮਲ ਹੋਏ

ਗੁਰਦਾਸਪੁਰ, 23 ਦਸੰਬਰ : ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾ ਕੇ ਖੇਡਾਂ ਨਾਲ ਜੋੜਨ ਦੇ ਮਕਸਦ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਉਲੰਪਿਕ ਐਸੋਸੀਏਸ਼ਨ ਅਤੇ ਅਖਿਲ ਭਾਰਤੀਯ ਅਗਰਵਾਲ ਸੰਮੇਲਨ, ਪੰਜਾਬ ਦੇ

ਆਮ ਗ੍ਰਾਮ ਪੰਚਾਇਤ ਚੋਣਾਂ ਸਬੰਧੀ ਵੋਟਰ ਸੂਚੀਆਂ ਬਾਰੇ ਦਾਅਵੇ ਤੇ ਇਤਰਾਜ਼
  • 29 ਦਸੰਬਰ ਤੱਕ ਦਿੱਤੇ ਜਾ ਸਕਦੇ ਹਨ : ਸੂਬਾ ਸਿੰਘ

ਸੰਗਰੂਰ, 23 ਦਸੰਬਰ : ਚੋਣਕਾਰ ਰਜਿਸਟਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ ਮੂਨਕ ਸੂਬਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੱਤਰ, ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜਾਰੀ ਕੀਤੇ ਗਏ ਪ੍ਰੋਗਰਾਮ ਅਨੁਸਾਰ  ਆਮ ਗ੍ਰਾਮ ਪੰਚਾਇਤ ਚੋਣਾਂ ਸਬੰਧੀ 20 ਦਸੰਬਰ ਨੂੰ ਵੋਟਰ ਸੂਚੀਆਂ ਦੀ ਮੁਢਲੀ ਪ੍ਰਕਾਸ਼ਨਾ ਕਰਵਾਈ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਇਸ਼ਿਤਾ ਸ਼ਰਮਾ ਦਾ ਸਨਮਾਨ
  • ਆਂਧਰਾ ਪ੍ਰਦੇਸ਼ ਵਿਚ ਹੋਏ ਖੇਡ ਮੁਕਾਬਲੇ ਵਿੱਚ ਇਸ਼ਿਤਾ ਦੀ ਟੀਮ ਨੇ ਸੋਨ ਤਮਗਾ ਜਿੱਤਿਆ 

ਸੰਗਰੂਰ, 23 ਦਸੰਬਰ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਆਂਧਰਾ ਪ੍ਰਦੇਸ਼ ਦੇ ਵਿਜੇਵਾੜਾ ਵਿਖੇ ਹੋਈਆਂ ਸਕੂਲ ਨੈਸ਼ਨਲ ਖੇਡਾਂ ਵਿਚ ਪੰਜਾਬ ਦੀ ਨੁਮਾਇੰਦਗੀ ਕਰਦਿਆਂ ਟੀਮ ਪੱਧਰ ਉੱਤੇ ਸੋਨ ਤਮਗਾ ਜਿੱਤਣ ਵਾਲੀ ਸੰਗਰੂਰ ਵਾਸੀ ਖਿਡਾਰਨ ਇਸ਼ਿਤਾ ਸ਼ਰਮਾ ਨੂੰ ਸਨਮਾਨਿਤ ਕਰਦੇ ਹੋਏ

ਸੀ-ਪਾਈਟ ਕੈਂਪ ਬੋੜਾਵਾਲ ਵਿਖੇ ਲਿਖਤੀ ਪੇਪਰ ਦੀ ਤਿਆਰੀ ਅਤੇ ਫਿਜ਼ੀਕਲ ਟ੍ਰੇਨਿੰਗ ਕੈਂਪ ਸ਼ੁਰੂ 

ਸੰਗਰੂਰ, 23 ਦਸੰਬਰ : ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਬੋੜਾਵਾਲ ਜ਼ਿਲ੍ਹਾ ਮਾਨਸਾ (ਭੀਖੀ-ਬੁਢਲਾਡਾ ਰੋਡ) ਵੱਲੋਂ ਜ਼ਿਲ੍ਹਾ ਸੰਗਰੂਰ, ਮਾਨਸਾ ਅਤੇ ਬਰਨਾਲਾ ਦੇ ਯੁਵਕਾਂ ਲਈ ਭਾਰਤ ਸਰਕਾਰ ਵੱਲੋਂ ਵੱਖ-ਵੱਖ ਫੋਰਸਾਂ ਲਈ ਕੱਢੀਆ 75768 ਪੋਸਟਾਂ (ਬੀ.ਐੱਸ.ਐਫ਼,ਸੀ.ਆਈ.ਐੱਸ.ਐੱਫ,ਸੀ.ਆਰ.ਪੀ.ਐੱਫ, ਆਈ.ਟੀ.ਬੀ.ਪੀ, ਅਸਾਮ

ਆਯੂਸ਼ਮਾਨ ਪ੍ਰੋਗਰਾਮ ਅਧੀਨ ਹੈਲਥ ਐਂਡ ਵੈਲਨੇੱਸ ਐਂਬੈਸਡਰ ਸਬੰਧੀ ਅਧਿਆਪਕਾਂ ਦੀ 4 ਰੋਜ਼ਾ ਟ੍ਰੇਨਿੰਗ ਸਫ਼ਲਤਾ ਪੂਰਵਕ ਸੰਪੰਨ
  • ਟ੍ਰੇਨਿੰਗ ਕਿਸ਼ੋਰ ਵਿਦਿਆਰਥੀਆਂ ਦੇ ਮਾਨਸਿਕ ਅਤੇ ਸਰੀਰਕ ਵਿਕਾਸ ਲਈ ਹੋਵੇਗੀ ਲਾਹੇਵੰਦ- ਡਾ. ਅਸ਼ੋਕ ਸਿੰਗਲਾ

ਮੋਗਾ, 23 ਦਸੰਬਰ : ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਮੋਗਾ ਡਾ. ਰਾਜੇਸ਼ ਅੱਤਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਾ. ਅਸ਼ੋਕ ਸਿੰਗਲਾ ਦੀ ਅਗਵਾਈ ਵਿਚ ਡਾਇਟ ਮੋਗਾ ਵਿਖੇ ਆਯੁਸ਼ਮਾਨ ਭਾਰਤ ਹੈਲਥ ਵੈਲਨੈੱਸ ਪ੍ਰੋਗਰਾਮ ਲਈ ਅਧਿਆਪਕਾਂ ਦਾ 4 ਦਿਨਾਂ