news

Jagga Chopra

Articles by this Author

ਜ਼ਿਲ੍ਹਾ ਰੋਜ਼ਗਾਰ  ਬਿਊਰੋ ਦਫ਼ਤਰ ਵਿਖੇ 27 ਦਸੰਬਰ ਨੂੰ ਹੋਵੇਗਾ ਰੋਜ਼ਗਾਰ ਕੈਂਪ ਦਾ ਆਯੋਜਨ
  • ਯੋਗ ਉਮੀਦਵਾਰਾਂ ਦੀ ਸਿਵਲ ਸਕਿਉਰਿਟੀ ਗਾਰਡ, ਐਕਸ-ਸਰਵਿਸਮੈਨ ਸਕਉਰਿਟੀ ਗਾਰਡ, ਗੰਨਮੈਨ ਆਸਾਮੀਆਂ ਉੱਪਰ ਇੰਟਰਵਿਊ ਜਰੀਏ ਹੋਵੇਗੀ ਚੋਣ
  • ਵੱਧ ਤੋਂ ਵੱਧ ਯੋਗ ਪ੍ਰਾਰਥੀ ਲੈਣ ਕੈਂਪ ਦਾ ਲਾਹਾ-ਡਿੰਪਲ ਥਾਪਰ

ਮੋਗਾ, 23 ਦਸੰਬਰ : ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ ਮੋਗਾ

ਮੋਗਾ ਦੀਆਂ ਤਿੰਨ ਔਰਤਾਂ ਡਰੋਨ ਪਾਇਲਟ ਬਣੀਆਂ
  • ਕਿਸਾਨਾਂ ਦੇ ਖੇਤਾਂ ਵਿੱਚ ਛਿੜਕਾਅ ਕਰਨ ਲਈ ਡਰੋਨ ਦੀ ਵਰਤੋਂ ਕਰਨਗੀਆਂ
  • ਲਗਭਗ 15 ਲੱਖ ਰੁਪਏ ਦੀ ਲਾਗਤ ਵਾਲੇ ਡਰੋਨ ਯੂਨਿਟ ਮੁਫਤ ਪ੍ਰਦਾਨ ਕੀਤੇ ਜਾ ਰਹੇ
  • ਡਿਪਟੀ ਕਮਿਸ਼ਨਰ ਨੇ ਔਰਤਾਂ ਨੂੰ ਭਵਿੱਖ ਦੀਆਂ ਜ਼ਿੰਮੇਵਾਰੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ

ਮੋਗਾ, 22 ਦਸੰਬਰ  : ਨੈਨੋ-ਯੂਰੀਆ ਦੇ ਛਿੜਕਾਅ ਵਿਚ ਲੱਗਦੇ ਸਮੇਂ ਨੂੰ ਘਟਾਉਣ ਲਈ 20 ਪੰਜਾਬੀ ਔਰਤਾਂ ਦਾ ਇਕ ਸਮੂਹ

ਤਰਕਸ਼ੀਲ ਭਵਨ ਵਿਖੇ ਕਿਸ਼ੋਰ ਅਵਸਥਾ ਪ੍ਰੋਗਰਾਮ ਸਫ਼ਲਤਾਪੂਰਵਕ ਆਯੋਜਿਤ

ਬਰਨਾਲਾ, 23 ਦਸੰਬਰ : ਜ਼ਿਲ੍ਹਾ ਬਰਨਾਲਾ ਦੇ ਤਰਕਸ਼ੀਲ ਭਵਨ ਵਿਖੇ ਸਿੱਖਿਆ ਵਿਭਾਗ ਦੀ ਹਦਾਇਤ ਤਹਿਤ ਐੱਸ.ਈ.ਆਰ.ਟੀ. ਪੰਜਾਬ ਅਤੇ ਪੰਜਾਬ ਏਡਜ ਕੰਟਰੋਲ ਸੋਸਾਇਟੀ ਦੇ ਦਿਸ਼ਾ ਨਿਰਦੇਸ਼ ਅਧੀਨ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਸ਼ਮਸ਼ੇਰ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ(ਸੈਕੰਡਰੀ ਸਿੱਖਿਆ) ਸ਼੍ਰੀ ਬਰਜਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਕਿਸ਼ੋਰ ਅਵਸਥਾ ਪ੍ਰੋਗਰਾਮ ਦਾ

ਨਵ ਭਾਰਤ ਸਾਖ਼ਰਤਾ ਪ੍ਰੋਗਰਾਮ ਦੀ ਇੱਕ ਰੋਜ਼ਾ ਵਰਕਸ਼ਾਪ ਆਯੋਜਿਤ

ਬਰਨਾਲਾ, 23 ਦਸੰਬਰ : ਜ਼ਿਲ੍ਹਾ ਬਰਨਾਲਾ ਦੇ ਤਰਕਸ਼ੀਲ ਭਵਨ ਵਿਖੇ ਸਿੱਖਿਆ ਵਿਭਾਗ ਦੀ ਹਦਾਇਤ ਤਹਿਤ ਅਤੇ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ (ਡਾਈਟ) ਸੰਗਰੂਰ ਦੇ ਦਿਸ਼ਾ ਨਿਰਦੇਸ਼ ਅਧੀਨ ਜ਼ਿਲ੍ਹਾ ਅਫ਼ਸਰ ਸ਼੍ਰੀ ਸ਼ਮਸ਼ੇਰ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀਮਤੀ ਵਸੁੰਧਰਾ ਕਪਿਲਾ ਅਤੇ ਡਿਪਟੀ ਡੀ.ਈ.ਓ. ਬਰਜਿੰਦਰ ਪਾਲ ਸਿੰਘ ਦੀ ਅਗਵਾਈ ਵਿੱਚ ਨਵ ਭਾਰਤ ਸਾਖ਼ਰਤਾ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਾਪਾ ਵਿਖੇ ਸਾਹਿਤਕ ਮਿਲਣੀ ਕਰਵਾਈ

ਬਰਨਾਲਾ, 23 ਦਸੰਬਰ : ਪਿਛਲੇ ਦਿਨੀਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਾਪਾ ਵਿਖੇ ਸਾਹਿਤਕ ਮਿਲਣੀ ਕਰਵਾਈ ਗਈ।ਜਿਸ ਵਿੱਚ ਪ੍ਰਸਿੱਧ ਸਾਹਿਤਕਾਰ ਸ. ਜਸਵੀਰ ਰਾਣਾ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਾਮਿਲ ਹੋਏ।ਸ. ਜਸਵੀਰ ਰਾਣਾ ਨੇ ਵਿਦਿਆਰਥੀਆਂ ਨਾਲ ਆਪਣੇ ਜੀਵਨ ਅਨੁਭਵਾਂ ਨੂੰ ਸਾਂਝੇ ਕਰਦੇ ਹੋਏ ਦੱਸਿਆ ਕਿ ਬਚਪਨ ਵਿੱਚ ਆਪਣੀ ਮਾਤਾ ਜੀ ਦੀ ਪ੍ਰੇਰਨਾ ਨਾਲ ਉਹਨਾਂ ਦੇ ਮਨ ਵਿੱਚ

ਗੁਰੂ ਗ੍ਰੰਥ ਸਾਹਿਬ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ: ਹਰਜੋਤ ਬੈਂਸ
  • ਬਹਿਬਲ ਇਨਸਾਫ਼ ਮੋਰਚਾ ਸ਼ਾਂਤੀ ਪੂਰਵਕ ਸਮਾਪਤ ਕਰਵਾਇਆ ਗਿਆ

ਫਰੀਦਕੋਟ, 23 ਦਸੰਬਰ : ਕੈਬਨਿਟ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਕਾਂਡ, ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਮੋਰਚਾ ਅੱਜ ਸ਼ਾਂਤੀ ਪੂਰਵਕ ਸਮਾਪਤ ਕਰਵਾਇਆ ਗਿਆ। ਇਸ ਮੌਕੇ ਸ. ਬੈਂਸ ਨਾਲ ਸ਼੍ਰੀ ਇੰਦਰਜੀਤ ਸਿੰਘ ਨਿੱਜਰ, ਮੈਬਰ ਪੰਜਾਬ ਵਿਧਾਨ ਸਭਾ ਹਲਕਾ, ਸ਼੍ਰੀ

ਨਸ਼ਿਆਂ ਦੇ ਖਾਤਮੇ ਲਈ ਵਿਢੀ ਗਈ ਜਾਗਰੂਕਤਾ ਮੁਹਿੰਮ ਤਹਿਤ ਪੱਕਾ ਸੀਡ ਫਾਰਮ ਵਿਖੇ ਸੈਮੀਨਾਰ ਦਾ ਆਯੋਜਨ
  • ਖੇਡਾਂ ਖੇਡਣ ਵੱਲ ਧਿਆਨ ਲਗਾ ਕੇ ਨਸ਼ਿਆਂ ਤੋਂ ਰਿਹਾ ਜਾ ਸਕਦੈ ਦੂਰ

ਫਾਜ਼ਿਲਕਾ, 23 ਦਸੰਬਰ : ਸਿਹਤ ਵਿਭਾਗ ਅਤੇ ਪੁਲਿਸ ਵਿਭਾਗ ਦੇ ਸਾਂਝ ਵਿੰਗ ਨਾਲ ਮਿਲ ਕੇ ਲਗਾਤਾਰ ਜਾਗਰੂਕਤਾ ਸੈਮੀਨਾਰਾਂ ਦਾ ਆਯੋਜਨ ਕਰਕੇ ਲੋਕਾਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਪ੍ਰੇਰਿਤ ਕੀਤਾ ਜਾ ਰਿਹਾ ਹੈ ਤੇ ਇਸ ਤੋਂ ਦੂਰ ਰਹਿਣ ਬਾਰੇ ਸੁਚੇਤ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅਬੋਹਰ ਦੇ ਪੱਕਾ

ਦਾਨੇਵਾਲਾ ਵਿਖੇ ਲਗਾਇਆ ਗਿਆ ਸਾਹੀਵਾਲ ਪ੍ਰੋਜੈਕਟ ਦਾ ਪਸ਼ੂ ਭਲਾਈ ਕੈਂਪ

ਫਾਜ਼ਿਲਕਾ, 23 ਦਸੰਬਰ : ਜ਼ਿਲ੍ਹਾ ਫਾਜ਼ਿਲਕਾ ਦੇ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ: ਰਾਜੀਵ ਕੁਮਾਰ ਛਾਬੜਾ ਦੀਆਂ ਹਦਾਇਤਾਂ ਅਨੁਸਾਰ ਪਿੰਡ ਦਾਨੇਵਾਲਾ ਵਿਖੇ ਪਸ਼ੂ ਭਲਾਈ ਕੈਂਪ ਲਗਾਇਆ ਗਿਆ, ਇਹ ਪਸ਼ੂ ਭਲਾਈ ਕੈਂਪ ਸਾਹੀਵਾਲ ਪੈਡੀਗਰੀ ਸਿਲੈਕਸ਼ਨ ਪ੍ਰੋਜੈਕਟ ਤਹਿਤ ਲਗਾਇਆ ਗਿਆ। ਸੀਨੀਅਰ ਵੈਟਰਨਰੀ ਅਫ਼ਸਰ ਅਬੋਹਰ ਡਾ: ਮਨਦੀਪ ਸਿੰਘ ਨੇ ਹਾਜ਼ਰ ਪਸ਼ੂ ਪਾਲਕਾਂ ਨੂੰ

ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਅਖਬਾਰ ਮਾਲਕਾਂ/ਪ੍ਰਕਾਸ਼ਕਾਂ ਲਈ ਅਡਵਾਈਜਰੀ ਜਾਰੀ
  • ਪੋਰਟਲ ਲਾਂਚ ਹੋਣ ਤੱਕ ਨਵੇ ਟਾਈਟਲ ਦੇ ਅਪਲਾਈ ਕਰਨ ਅਤੇ ਵੈਰੀਫਿਕੇਸ਼ਨ *ਤੇ ਰੋਕ

ਫਾਜ਼ਿਲਕਾ, 23 ਦਸੰਬਰ : ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਬੁਲਾਰੇ ਨੇ ਅਖਬਾਰ ਮਾਲਕਾਂ/ਪ੍ਰਕਾਸ਼ਕਾਂ ਲਈ ਅਡਵਾਈਜਰੀ ਜਾਰੀ ਕਰਦਿਆਂ ਕਿਹਾ ਕਿ ਰਜਿਸਟਰਾਰ ਨਿਉਜਪੇਪਰ ਆਫ ਇੰਡੀਆ (ਆਰ.ਐਨ.ਆਈ) ਦਫਤਰ ਵੱਲੋਂ ਅਜੋਕੇ ਸਮੇਂ ਨੂੰ ਮੁੱਖ ਰੱਖਦਿਆਂ ਡਿਜੀਟਲ ਵਿਧੀ ਨਾਲ ਜ਼ੋੜਨ ਅਤੇ ਸੇਵਾਵਾਂ

ਸਾਰੇ ਸੇਵਾ ਕੇਂਦਰਾਂ ’ਚ 25 ਦਸੰਬਰ ਨੂੰ ਰਹੇਗੀ ਛੁੱਟੀ - ਡਿਪਟੀ ਕਮਿਸ਼ਨਰ

ਅੰਮ੍ਰਿਤਸਰ 23 ਦਸੰਬਰ : ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 25 ਦਸੰਬਰ 2023 ਨੂੰ ਕਿ੍ਸਮਿਸ ਦਿਵਸ ਮੌਕੇ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ’ਚ ਛੁੱਟੀ ਰਹੇਗੀ। ਉਨਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਵਿਭਾਗ ਨੇ ਕਿ੍ਸਮਿਸ  ਦਿਵਸ ਨੂੰ ਮੁੱਖ ਰੱਖਦੇ ਹੋਏ ਪੰਜਾਬ ਦੇ ਸਮੂਹ ਸੇਵਾ