news

Jagga Chopra

Articles by this Author

ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਦੇ ਨੇਤਾ ਉਪ ਰਾਸ਼ਟਰਪਤੀ ਦੀ ਨਕਲ ਦੀ ਵੀਡੀਓ ਬਣਾਉਂਦੇ ਨਜ਼ਰ ਆਏ ਹਨ, ਇਹ ਦੇਸ਼ ਦਾ ਸਭ ਤੋਂ ਵੱਡਾ ਅਪਮਾਨ ਹੈ : ਅਮਿਤ ਸ਼ਾਹ
  • ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ 'ਚ 375 ਕਰੋੜ ਰੁਪਏ ਦੇ ਪ੍ਰਾਜੈਕਟ ਦਾ ਕੀਤਾ ਉਦਘਾਟਨ

ਚੰਡੀਗੜ੍ਹ, 22 ਦਸੰਬਰ : ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ, ਸੈਕਟਰ 26, ਚੰਡੀਗੜ੍ਹ ਵਿਖੇ ਪੁੱਜੇ ਜਿੱਥੇ ਉਨ੍ਹਾਂ ਨੇ 375 ਕਰੋੜ ਰੁਪੈ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਇਸ ਮੌਕੇ ਗ੍ਰਹਿ ਮੰਤਰੀ ਸ਼ਾਹ ਨੇ ਬਿਨਾਂ

ਇਕ ਹਥਿਆਰਬੰਦ ਵਿਅਕਤੀ ਨੇ ਪ੍ਰਾਗ ਯੂਨੀਵਰਸਿਟੀ ਵਿੱਚ ਕੀਤੀ ਗੋਲੀਬਾਰੀ, 15 ਵਿਦਿਆਰਥੀਆਂ ਦੀ ਮੌਤ, 25 ਜ਼ਖਮੀ

ਪ੍ਰਾਗ, 22 ਦਸੰਬਰ : ਚੈੱਕ ਗਣਰਾਜ ਦੀ ਰਾਜਧਾਨੀ ਪ੍ਰਾਗ 'ਚ ਵੀਰਵਾਰ ਨੂੰ ਸਮੂਹਿਕ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਯੂਨੀਵਰਸਿਟੀ ਦੀ ਇਮਾਰਤ 'ਚ ਇਕ ਹਥਿਆਰਬੰਦ ਵਿਅਕਤੀ ਨੇ ਗੋਲੀਬਾਰੀ ਕੀਤੀ। ਇਸ ਗੋਲੀਬਾਰੀ 'ਚ 15 ਵਿਦਿਆਰਥੀਆਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਚੈੱਕ ਗਣਰਾਜ ਦੇ ਸਭ ਤੋਂ ਭਿਆਨਕ ਸਮੂਹਿਕ ਗੋਲੀਬਾਰੀ ਵਿੱਚ 25 ਲੋਕ ਜ਼ਖਮੀ

ਖੈਬਰ ਪਖਤੂਨਖਵਾ 'ਚ ਅਣਪਛਾਤੇ ਅੱਤਵਾਦੀਆਂ ਨੇ 6 ਮਜ਼ਦੂਰਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਪੇਸ਼ਾਵਰ, (ਪੀਟੀਆਈ) 22 ਦਸੰਬਰ : ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ 'ਚ ਸ਼ੁੱਕਰਵਾਰ ਨੂੰ ਅਣਪਛਾਤੇ ਅੱਤਵਾਦੀਆਂ ਨੇ ਪੁਲਸ ਸਟੇਸ਼ਨ ਦੀ ਉਸਾਰੀ ਵਾਲੀ ਥਾਂ 'ਤੇ ਕੰਮ ਕਰ ਰਹੇ 6 ਮਜ਼ਦੂਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਹ ਦਰਦਨਾਕ ਘਟਨਾ ਦੱਖਣੀ ਵਜ਼ੀਰਿਸਤਾਨ ਦੇ ਕਬਾਇਲੀ ਜ਼ਿਲ੍ਹੇ ਵਾਨਾ ਵਿੱਚ ਵਾਪਰੀ। ਮਜ਼ਦੂਰਾਂ ਨੂੰ ਅਣਪਛਾਤੇ ਅੱਤਵਾਦੀਆਂ ਨੇ ਨੇੜੇ

ਚੀਨ ’ਚ ਭੂਚਾਲ ਤੋਂ ਬਾਅਦ ਬੇਘਰ ਹੋਏ 87 ਹਜ਼ਾਰ ਲੋਕਾਂ ਨੂੰ ਰਹਿਣਾ ਪੈ ਰਿਹਾ ਟੈਂਟਾਂ ’ਚ, ਹੁਣ ਤੱਕ 137 ਮੌਤਾਂ 

ਬੀਜਿੰਗ, 22 ਦਸੰਬਰ : ਚੀਨ ’ਚ ਸੋਮਵਾਰ ਰਾਤ ਨੂੂੰ ਆਏ ਭੂਚਾਲ ਤੋਂ ਬਾਅਦ ਬੇਘਰ ਹੋਏ 87 ਹਜ਼ਾਰ ਤੋਂ ਜ਼ਿਆਦਾ ਭੂਚਾਲ ਪੀੜਤਾਂ ਨੂੰ ਮਨਫ਼ੀ 15 ਡਿਗਰੀ ਦੀ ਜਮਾਉਣ ਵਾਲੀ ਠੰਢ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲਿਆਨਕਿਆਂਗ ਬੁੱਧਵਾਰ ਰਾਤ ਨੂੰ ਹੱਡ ਠਾਰਦੀ ਰਾਤ ਦੇ ਹਨੇਰੇ ’ਚ ਟੈਂਟ ’ਚ ਪਤਨੀ ਦੀ ਲਾਸ਼ ਕੋਲ ਖੜ੍ਹਾ ਹੋ ਕੇ ਰੋ ਰਿਹਾ ਸੀ। ਲਿਆਨਕਿਆਂਗ ਦੀ ਪਤਨੀ ਦੀ ਮਲਬੇ ’ਚ ਦਬ ਕੇ

''ਮੈਂ ਪ੍ਰਧਾਨ ਮੰਤਰੀ ਨੂੰ ਆਪਣਾ ਪਦਮਸ਼੍ਰੀ ਪੁਰਸਕਾਰ ਵਾਪਸ ਕਰ ਰਿਹਾ ਹਾਂ...'' : ਪਹਿਲਵਾਨ ਬਜਰੰਗ ਪੂਨੀਆ 

ਨਵੀਂ ਦਿੱਲੀ, 22 ਦਸੰਬਰ : ਪਹਿਲਵਾਨ ਬਜਰੰਗ ਪੂਨੀਆ ਨੇ ਆਪਣਾ ਪਦਮ ਸ਼੍ਰੀ ਪੁਰਸਕਾਰ ਸਰਕਾਰ ਨੂੰ ਵਾਪਸ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਟਵੀਟ ਕੀਤਾ, ''ਮੈਂ ਪ੍ਰਧਾਨ ਮੰਤਰੀ ਨੂੰ ਆਪਣਾ ਪਦਮਸ਼੍ਰੀ ਪੁਰਸਕਾਰ ਵਾਪਸ ਕਰ ਰਿਹਾ ਹਾਂ...'' ਬਜਰੰਗ ਨੇ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ 'ਚ ਇਸ ਗੱਲ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਾਕਸ਼ੀ ਮਲਿਕ ਨੇ

ਲੁਧਿਆਣਾ ‘ਚ ਇੱਕ ਨਿੱਜੀ ਕੰਪਨੀ ਦੀ ਬੱਸ ਨੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਕੁਚਲਿਆ, ਇੱਕ ਦੀ ਮੌਤ

ਲੁਧਿਆਣਾ, 22 ਦਸੰਬਰ : ਲੁਧਿਆਣਾ ਵਿੱਚ ਇੱਕ ਬੱਸ ਨੇ ਬਾਈਕ ਸਵਾਰ ਦੋ ਨੌਜਵਾਨਾਂ ਨੂੰ ਕੁਚਲ ਦਿੱਤਾ, ਜਿਸ ਕਾਰਨ ਇੱਕ ਦੀ ਮੌਤ ਅਤੇ ਦੂਜੇ ਦੇ ਗੰਭੀਰ ਜਖ਼ਮੀ ਹੋਣ ਜਾਣ ਦੀ ਖਬਰ ਹੈ। ਹਾਦਸੇ ਵਿੱਚ ਜਖ਼ਮੀ ਹੋਏ ਨੌਜਵਾਨ ਨੂੰ ਮੌਕੇ ਤੇ ਮੌਜ਼ੂਦ ਲੋਕਾਂ ਵੱਲੋਂ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਘਟਨਾਂ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕ ਦੀ ਪਛਾਣ ਦਲੀਪ ਵਾਸੀ

ਪਿੰਡ ਬੁੱਟਰ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਚਾਰ ਲੋਕਾਂ ਦੀ ਮੌਤ

ਮੋਗਾ, 22 ਦਸੰਬਰ : ਮੋਗਾ -ਬਰਨਾਲਾ ਕੌਮੀ ਮਾਰਗ ਤੇ ਪੈਂਦੇ ਪਿੰਡ ਬੁੱਟਰ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 4 ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਇਸ ਹਾਦਸੇ ਵਿੱਚ ਇੱਕ ਚਾਰ ਸਾਲਾ ਬੱਚੀ ਦੇ ਬਚ ਜਾਣ ਬਾਰੇ ਪਤਾ ਲੱਗਾ ਹੈ। ਮਿਲੀ ਜਾਣਕਾਰੀ ਅਨੁਸਾਰ ਇੱਕ ਤੇਜ਼ ਰਫਤਾਰ ਟਿੱਪਰ ਦਾ ਸੰਤੁਲਨ ਵਿਗੜ ਗਿਆ , ਜਿਸ ਕਾਰਨ ਉਹ ਕਾਰ ਤੇ ਪਲਟ ਗਿਆ, ਜਿਸ ਕਾਰਨ ਰਾਜਸਥਾਨ

‘ਬੰਦੀ ਸਿੰਘਾਂ ਦੀ ਰਿਹਾਈ ਲਈ ਕਦਮ ਚੁੱਕੋ’ : ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕੀਤੀ ਅਪੀਲ

ਚੰਡੀਗੜ੍ਹ, 22 ਦਸੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਦੇ ਹੋਏ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਤੇ ਹੋਰ ਸਾਰੇ ਬੰਦੀ ਸਿੰਘਾਂ ਨੂੰ ਉਨ੍ਹਾਂ ਦੀ ਲਗਭਗ ਤਿੰਨ ਦਹਾਕਿਆਂ ਲੰਮੀ ਕੈਦ ਤੋਂ ਰਿਹਾ ਕਰਨ ਲਈ ਉਚਿਤ ਕਦਮ ਚੁੱਕਣ ਲਈ ਕਿਹਾ। ਉਨ੍ਹਾਂ ਐਕਸ ‘ਤੇ ਪੋਸਟ ਸਾਂਝਾ ਕਰਦੇ ਹੋਏ ਕਿਹਾ ਕਿ ਪ੍ਰਧਾਨ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਕੂਲਾਂ ਵਿੱਚ 24 ਦਸੰਬਰ ਤੋਂ 31 ਦਸੰਬਰ ਤੱਕ ਰਹਿਣਗੀਆਂ ਛੁੱਟੀਆਂ 

ਚੰਡੀਗੜ੍ਹ, 22 ਦਸੰਬਰ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਕੂਲਾਂ ਵਿੱਚ ਵਧਦੀ ਠੰਡ ਦੇ ਮੱਦੇਨਜ਼ਰ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸਕੂਲਾਂ ਵਿੱਚ 24 ਦਸੰਬਰ ਤੋਂ 31 ਦਸੰਬਰ ਤੱਕ ਛੁੱਟੀਆਂ ਰਹਿਣਗੀਆਂ। ਇਸ ਸਬੰਧੀ ਸਕੂਲਾਂ ਨੂੰ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਵੱਲੋਂ ਇਸ ਸਬੰਧੀ ਆਦੇਸ਼ ਜਾਰੀ ਕੀਤੇ ਗਏ ਹਨ। ਦੱਸ

ਹੁਸ਼ਿਆਰਪੁਰ ਕੇਂਦਰੀ ਜੇਲ੍ਹ 'ਚ 2 ਹਵਾਲਾਤੀਆਂ ਵਲੋਂ ਫ਼ਾਹਾ ਲੈ ਕੇ ਖੁਦਕੁਸ਼ੀ

ਹੁਸ਼ਿਆਰਪੁਰ, 22 ਦਸੰਬਰ : ਅੱਜ ਤੜਕਸਾਰ ਕਰੀਬ ਸਾਢੇ ਤਿੰਨ ਵਜੇ ਜ਼ਿਲ੍ਹਾ ਕੇਂਦਰੀ ਜੇਲ ਹੁਸ਼ਿਆਰਪੁਰ ਵਿਖੇ ਦੋ ਹਵਾਲਾਤੀ ਸ਼ੱਕੀ ਹਾਲਤ ਵਿੱਚ ਫਾਹਾ ਲੈ ਕੇ ਮਰ ਗਏ ਹਨ, ਜਿਨਾਂ ਦੀ ਪਹਿਚਾਣ ਓਮਕਾਰ ਅਤੇ ਟੀਟੂ ਵਜੋਂ ਹੋਈ ਹੈ। ਇਹ ਘਟਨਾ 23 ਨੰਬਰ ਬੈਰਿਕ ਵਿੱਚ ਹੋਈ। ਹਾਲਾਂਕਿ ਅਜੇ ਤੱਕ ਉਨਾਂ ਦੇ ਆਤਮ ਹੱਤਿਆ ਦੇ ਕਾਰਨਾਂ ਦਾ ਨਹੀਂ ਪਤਾ ਲੱਗਾ। ਜ਼ਿਲ੍ਹੇ ਦੇ ਜੁਡੀਸ਼ੀਅਲ ਅਧਿਕਾਰੀ ਵੀ