news

Jagga Chopra

Articles by this Author

ਸੂਬੇ ਵਿੱਚ ਵਾਟਰਸ਼ੈੱਡ ਪ੍ਰੋਗਰਾਮਾਂ ਲਈ ਮੰਤਰੀ ਜੌੜਾਮਾਜਰਾ ਨੇ 4.00 ਕਰੋੜ ਦੀ ਗ੍ਰਾਂਟ ਸੌਂਪੀ
  • ਭੂਮੀ ਅਤੇ ਜਲ ਸੰਭਾਲ ਮੰਤਰੀ ਵੱਲੋਂ ਨਿਵੇਕਲੀ ਪਹਿਲਕਦਮੀ ਤਹਿਤ ਪੰਜ ਜ਼ਿਲ੍ਹਿਆਂ ਦੀਆਂ ਵਾਟਰਸ਼ੈੱਡ ਕਮੇਟੀਆਂ, ਕਿਸਾਨ ਉਤਪਾਦਕ ਸੰਸਥਾਵਾਂ ਅਤੇ ਸਵੈ-ਸਹਾਇਤਾ ਸਮੂਹਾਂ ਦੇ 100 ਤੋਂ ਵੱਧ ਮੈਂਬਰਾਂ ਨਾਲ ਮੁਲਾਕਾਤ

ਚੰਡੀਗੜ੍ਹ, 22 ਦਸੰਬਰ : ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸੂਬੇ ਦੇ ਨੀਮ-ਪਹਾੜੀ ਕੰਢੀ ਖੇਤਰ ਨਾਲ ਸਬੰਧਤ ਪੰਜ ਜ਼ਿਲ੍ਹਿਆਂ

ਆਪ ਨੇ ਕੇਂਦਰੀ ਜੇਲ੍ਹ ਫਿਰੋਜ਼ਪੁਰ ਤੋਂ 9 ਮਹੀਨਿਆਂ ਤੋਂ 43000 ਮੋਬਾਈਲ ਕਾਲਾਂ ਕੀਤੇ ਜਾਣ ਦੇ ਮਾਮਲੇ ਦੀ ਜਾਂਚ ਕਿਉਂ ਲਟਕਵਾਈ : ਰੋਮਾਣਾ
  • ਮੁੱਖ ਮੰਤਰੀ ਦੱਸਣ ਕਿ ਐਸ ਐਸ ਓ ਸੀ ਫਾਜ਼ਿਲਕਾ ਨੇ ਕੇਂਦਰੀ ਜੇਲ੍ਹ ਫਿਰੋਜ਼ਪੁਰ ਅਧਿਕਾਰੀਆਂ ਨਾਲ ਰਲ ਕੇ ਫਿਰੋਜ਼ਪੁਰ ਜੇਲ੍ਹ ਤੋਂ 9 ਮਹੀਨਿਆਂ ਵਿਚ 43000 ਮੋਬਾਈਲ ਫੋਨ ਕਾਲਾਂ ਹੋਣ ਦੀ ਜਾਂਚ ਵਿਚ ਦੇਰ ਕਿਉਂ ਕਰਵਾਈ: ਅਕਾਲੀ ਦਲ

ਚੰਡੀਗੜ੍ਹ, 22 ਦਸੰਬਰ : ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸਰਦਾਰ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ

ਵਿੱਤ ਮੰਤਰੀ ਚੀਮਾ ਵੱਲੋਂ ਬੈਂਕਾਂ ਨੂੰ ਰੁਜ਼ਗਾਰ ਤੇ ਉੱਦਮਤਾ ਨੂੰ ਹੁਲਾਰਾ ਦੇਣ ਵਾਲੀਆਂ ਸਕੀਮਾਂ ਤਹਿਤ ਕਰਜ਼ਿਆਂ ਦੀ ਵੰਡ 'ਤੇ ਪੂਰਾ ਜ਼ੋਰ ਲਾਉਣ ਦੇ ਨਿਰਦੇਸ਼
  • ਚੀਮਾ ਅਤੇ ਸਾਹਨੀ ਨੇ ਲੀਡ ਬੈਂਕ ਪੀ.ਐਨ.ਬੀ ਅਤੇ ਹੋਰ ਬੈਂਕਾਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਸਟਾਰਟਅੱਪਸ ਨੂੰ ਦਿੱਤੇ ਗਏ ਕਰਜ਼ਿਆਂ ਦਾ ਲਿਆ ਜਾਇਜਾ

ਚੰਡੀਗੜ੍ਹ, 22 ਦਸੰਬਰ : ਸੂਬੇ ਵਿੱਚ ਰੁਜ਼ਗਾਰ ਪੈਦਾ ਕਰਨ ਅਤੇ ਉੱਦਮਸ਼ੀਲਤਾ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਸਕੀਮਾਂ ਤਹਿਤ ਕਰਜ਼ਿਆਂ ਦੀ ਵੰਡ 'ਤੇ ਬੈਂਕਾਂ ਨੂੰ ਪੂਰਾ ਜ਼ੋਰ ਲਾਉਣ ਦੀ ਹਦਾਇਤ ਕਰਦਿਆਂ ਪੰਜਾਬ ਦੇ

ਸ਼ਹੀਦੀ ਸਭਾ ਨੂੰ ਲੈ ਕੇ ਵੱਡਾ ਉਪਰਾਲਾ, ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਭਾ ਦੌਰਾਨ ਵੱਜਣਗੇ ਮਾਤਮੀ ਬਿਗਲ : ਮੁੱਖ ਮੰਤਰੀ ਮਾਨ  
  • 27 ਦਸੰਬਰ ਨੂੰ ਸਵੇਰੇ 10 ਵਜੇ ਤੋਂ 10:10 ਵਜੇ ਤੱਕ ਵਜਣਗੇ ਬਿਗਲ
  • ਮੁੱਖ ਮੰਤਰੀ ਦੀ ਸੰਗਤ ਨੂੰ ਅਪੀਲ, ਜਿੱਥੇ ਵੀ ਹੋਵੋਗੇ ਖੜ੍ਹੇ ਹੋ ਕੇ ਅਦੁੱਤੀ ਸ਼ਹਾਦਤ ਨੂੰ ਨਮਨ ਕਰੋ
  • ਮੁੱਖ ਮੰਤਰੀ ਨੇ ਫਤਿਹਗੜ੍ਹ ਸਾਹਿਬ ਪ੍ਰਸ਼ਾਸਨ ਨਾਲ ਕੀਤੀ ਮੀਟਿੰਗ, ਸ਼ਹੀਦੀ ਸਭਾ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਚੰਡੀਗੜ੍ਹ, 22 ਦਸੰਬਰ : ਸਾਹਿਬਜ਼ਾਦਾ ਜ਼ੋਰਾਵਰ ਸਿੰਘ ਤੇ ਸਾਹਿਬਜ਼ਾਦਾ ਫਤਹਿ

ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ, 22 ਦਸੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਪੁਲਿਸ ਚੌਕੀ ਗੋਲੇ ਵਾਲਾ, ਥਾਣਾ ਸਦਰ ਫ਼ਰੀਦਕੋਟ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਹਰਵਿੰਦਰ ਸਿੰਘ ਨੂੰ 11,500 ਰੁਪਏ ਦੀ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ

ਏ.ਡੀ.ਸੀ ਵੱਲੋਂ ਸ੍ਰੀ ਕ੍ਰਿਸ਼ਨਾ ਇੰਟਰਪ੍ਰਾਇਜ਼ਜ਼ ਫਰਮ ਦਾ ਲਾਇਸੰਸ ਰੱਦ

ਐਸ.ਏ.ਐਸ ਨਗਰ, 22 ਦਸੰਬਰ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਸ੍ਰੀ ਕ੍ਰਿਸ਼ਨਾ ਇੰਟਰਪ੍ਰਾਇਜ਼ਜ਼ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ

ਏ.ਡੀ.ਸੀ ਵੱਲੋਂ ਯੂਨੀਕੋਰਨ ਓਵਰਸੀਜ਼ ਸਲਿਊਸ਼ਨਜ਼ ਫਰਮ ਦਾ ਲਾਇਸੰਸ ਰੱਦ

ਐਸ.ਏ.ਐਸ ਨਗਰ, 22 ਦਸੰਬਰ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਯੂਨੀਕੋਰਨ ਓਵਰਸੀਜ਼ ਸਲਿਊਸ਼ਨਜ਼ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ ਨੇ ਇਸ ਸਬੰਧੀ

ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਲਈ ਕਾਲੇ ਦਿਨ : ਰਾਜਾ ਵੜਿੰਗ
  • ਪੰਜਾਬ ਕਾਂਗਰਸ ਵੱਲੋਂ ਵਿਰੋਧੀ ਧਿਰ ਦੇ 146 ਸੰਸਦ ਮੈਂਬਰਾਂ ਦੀ ਮੁਅੱਤਲੀ ਵਿਰੁੱਧ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਵਿਆਪਕ ਰੋਸ ਪ੍ਰਦਰਸ਼ਨ
  • ਪੰਜਾਬ ਕਾਂਗਰਸ ਨੇ ਸੰਸਦ ਮੈਂਬਰਾਂ ਦੀ ਮੁਅੱਤਲੀ ‘ਤੇ ਨਾਰਾਜ਼ਗੀ ਜ਼ਾਹਿਰ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਸਾੜੇ

ਚੰਡੀਗੜ੍ਹ, 22 ਦਸੰਬਰ : ਆਪਣੀ ਅਸਹਿਮਤੀ ਦਾ ਪ੍ਰਦਰਸ਼ਨ ਕਰਦੇ ਹੋਏ, ਪੰਜਾਬ ਵਿੱਚ ਕਾਂਗਰਸ

ਪਟਿਆਲਾ ਤੋਂ ਸਾਂਸਦ ਪ੍ਰਨੀਤ ਕੌਰ ਨੇ ਕੇਂਦਰੀ ਸੜਕ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ
  • ਪਟਿਆਲੇ ਦੇ ਨਵੇਂ ਬੱਸ ਸਟੈਂਡ ਦੇ ਨੇੜੇ ਫਲਾਈਓਵਰ ਬਣਾਉਣ ਦੀ ਰੱਖੀ ਮੰਗ

ਦਿੱਲੀ, 22 ਦਸੰਬਰ : ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਮੰਤਰੀ ਪ੍ਰਨੀਤ ਕੌਰ ਨੇ ਅੱਜ ਦਿੱਲੀ ਵਿਖੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਪਟਿਆਲਾ ਨਾਲ ਸਬੰਧਤ ਕੁਝ ਮੰਗਾਂ ਰੱਖੀਆਂ। ਇੱਥੇ ਜਾਰੀ ਇੱਕ ਬਿਆਨ ਵਿੱਚ ਪਟਿਆਲਾ ਦੇ ਸੰਸਦ ਮੈਂਬਰ ਨੇ

ਸਰਕਾਰ ਵੱਲੋ ਅਸ਼ੀਰਵਾਦ ਸਕੀਮ ਤਹਿਤ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 15.17 ਕਰੋੜ ਦੀ ਰਾਸ਼ੀ ਰਲੀਜ਼  : ਡਾ.ਬਲਜੀਤ ਕੌਰ

ਚੰਡੀਗੜ੍ਹ, 22 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿਥੇ ਹੋਰ ਵਰਗਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵੀ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਇਸ ਗੱਲ ਦਾ ਖੁਲਾਸਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਕਰਦਿਆਂ ਕਿਹਾ ਕਿ