news

Jagga Chopra

Articles by this Author

ਸਿਹਤ ਮੰਤਰੀ ਨੇ ਪੰਜਾਬ ਰਾਜ ਏਡਜ਼ ਕੰਟਰੋਲ ਸੋਸਾਇਟੀ ਦੀਆਂ ਦੋ ਅਹਿਮ ਰਿਪੋਰਟਾਂ ਕੀਤੀਆਂ ਜਾਰੀ
  • ਪੀਐਸਏਸੀਐਸ ਨੇ ਇਮਤਿਹਾਨ ਤਕਨਾਲੋਜੀ ਨੂੰ ਮਜ਼ਬੂਤ ਕਰਨ ਲਈ ਬਲਾਕਚੈਨ ਟੈਕਨਾਲੋਜੀ ਦੀ ਵਰਤੋਂ ਕਰਦਿਆਂ ਐਜੂਬਲਾਕ ਪ੍ਰੋ ਰਿਪੋਰਟ ਕੀਤੀ ਪੇਸ਼

ਚੰਡੀਗੜ੍ਹ, 22 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਲਈ ਇੱਕ ਕਾਇਆਕਲਪੀ ਅਧਿਆਏ ਦੀ ਨਿਸ਼ਾਨਦੇਹੀ ਕਰਦਿਆਂ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸ਼ੁੱਕਰਵਾਰ ਨੂੰ

ਪਟਵਾਰੀ ਅਤੇ ਉਸ ਦਾ ਪੁੱਤਰ 11,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 22 ਦਸੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਤਹਿਸੀਲ ਪੱਟੀ ਦੇ ਮਾਲ ਹਲਕਾ ਕੀੜੀਆਂ ਦੇ ਸੇਵਾਮੁਕਤ ਪਟਵਾਰੀ ਰਮੇਸ਼ ਚੰਦਰ ਅਤੇ ਉਸ ਦੇ ਪੁੱਤਰ ਵਿਸ਼ਾਲ ਸ਼ਰਮਾ ਨੂੰ ਦੋ ਕਿਸ਼ਤਾਂ ਵਿੱਚ 11,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ

ਵਿਧਾਇਕ ਸ਼ੈਰੀ ਕਲਸੀ ਵਲੋਂ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨਾਲ ਮੁਲਾਕਾਤ
  • ਹਲਕੇ ਅੰਦਰ ਵਿਕਾਸ ਕਾਰਜਾਂ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਸਬੰਧੀ ਕੀਤੀ ਚਰਚਾ

ਬਟਾਲਾ, 22 ਦਸੰਬਰ : ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਚੰੜੀਗੜ੍ਹ ਵਿਖੇ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨਾਲ ਮੀਟਿੰਗ ਕੀਤੀ ਗਈ ਅਤੇ ਹਲਕੇ ਅੰਦਰ ਵਿਕਾਸ ਕਾਰਜਾਂ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਸਬੰਧੀ ਵਿਸਥਾਰ ਵਿਚ ਵਿਚਾਰ ਵਟਾਂਦਰਾ ਕੀਤਾ

ਜਿਲਾ ਪਰਸ਼ਾਸਨ ਵਲੋਂ ਪਿੰਡ ਕੋਟ ਮਜਲਸ ਵਿਖੇ ਲੋਕਾਂ ਦੀਆਂ ਮੁਸ਼ਕਲਾ ਹੱਲ ਕਰਨ ਲਈ ਲੱਗਾ ਵਿਸ਼ੇਸ਼ ਕੈਂਪ

ਬਟਾਲਾ, 22 ਦਸੰਬਰ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾ ਦੀਆਂ ਮੁਸ਼ਕਿਲਾਂ ਹੱਲ਼ ਕਰਨ ਦੇ ਮੰਤਵ ਨਾਲ ਵਿਸ਼ੇਸ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਦੂਰ ਦਫਤਰਾਂ ਵਿੱਚ ਕੰਮ ਕਰਵਾਉਣ ਤੋਂ ਰਾਹਤ ਮਿਲ ਸਕੇ। ਇਸੇ ਮੰਤਵ ਤਹਿਤ ਬਲਾਕ ਫਤਿਹਗੜ੍ਹ ਚੂੜੀਆਂ ਦੇ ਪਿੰਡ ਕੋਟ ਮਜਲਸ ਵਿਖੇ ਲੋਕਾਂ ਦੀਆਂ

ਜ਼ਿਲ੍ਹਾ ਗੁਰਦਾਸਪੁਰ ਵਿੱਚ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ
  • ਉਲੰਘਣਾਂ ਕਰਨ ਵਾਲਿਆਂ ਖਿਲਾਫ ਹੋਵੇਗੀ ਸਖਤ ਕਾਨੂੰਨੀ ਕਾਰਵਾਈ 

ਗੁਰਦਾਸਪੁਰ, 22 ਦਸੰਬਰ : ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ ਫ਼ੌਜਦਾਰੀ ਜਾਬਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ

ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਜਨਰਲ ਐਨੇਸਥੀਸੀਆ ਦੀ ਸਹੂਲਤ ਬਹਾਲ ਹੋਈ
  • ਹੁਣ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿਖੇ ਮਰੀਜ਼ਾਂ ਦੇ ਆਪਰੇਸ਼ਨ ਕਰਨੇ ਹੋਣਗੇ ਅਸਾਨ

ਗੁਰਦਾਸਪੁਰ, 22 ਦਸੰਬਰ : ਗੁਰਦਾਸਪੁਰ ਵਿੱਚ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਇੱਕ ਵਾਰ ਫਿਰ ਰੰਗ ਲਿਆਂਈਆਂ ਹਨ। ਸ੍ਰੀ ਬਹਿਲ ਦੇ ਯਤਨਾ ਸਦਕਾ ਸਿਵਲ ਹਸਪਤਾਲ ਗੁਰਦਾਸਪੁਰ ਵਿਚ ਜਨਰਲ ਐਨੇਸਥੀਸੀਆ

ਮੰਡੀ ਬੋਰਡ ਦੇ ਦਫ਼ਤਰ ਵਿੱਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ
  • ਸਾਹਿਬਜ਼ਾਦਿਆਂ ਦੀ ਸ਼ਹਾਦਤ ਲਾਸਾਨੀ ਸੀ ਜਿਸ ਦੀ ਇਤਿਹਾਸ ਵਿੱਚ ਹੋਰ ਕੋਈ ਮਿਸਾਲ ਨਹੀਂ ਮਿਲਦੀ - ਏ.ਡੀ.ਸੀ. ਸੁਭਾਸ਼ ਚੰਦਰ

ਗੁਰਦਾਸਪੁਰ, 22 ਦਸੰਬਰ : ਸਾਹਿਬ-ਏ-ਕਮਾਲ, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਪੰਜਾਬ ਮੰਡੀ ਬੋਰਡ ਦੇ ਐਕਸੀਅਨ ਸ. ਬਲਦੇਵ ਸਿੰਘ ਬਾਜਵਾ ਦੀ ਅਗਵਾਈ ਹੇਠ ਸਮੂਹ ਸਟਾਫ਼ ਵੱਲੋਂ  ਅੱਜ ਗੁਰਦਾਸਪੁਰ ਸਥਿਤ

ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਵੱਲੋਂ ਸਮੂਹ ਈ.ਆਰ.ਓਜ਼ ਨਾਲ ਸਮੀਖਿਆ ਮੀਟਿੰਗ
  • ਸਵੀਪ ਗਤੀਵਿਧੀਆਂ ਉਤਸ਼ਾਹਿਤ ਕਰਨ ਦੀ ਲੋੜ ’ਤੇ ਦਿੱਤਾ ਜ਼ੋਰ

ਸੰਗਰੂਰ, 22 ਦਸੰਬਰ : ਆਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸਮੂਹ ਈ.ਆਰ.ਓਜ਼ ਨਾਲ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਨੇ ਦੱਸਿਆ ਕਿ ਯੋਗਤਾ ਮਿਤੀ 01.01.2024 ਦੇ ਆਧਾਰ ’ਤੇ ਫੋਟੋ ਵੋਟਰ ਸੂਚੀਆਂ ਦੀ ਲਗਾਤਾਰ ਸੁਧਾਈ ਦੌਰਾਨ ਹਰ ਯੋਗ ਨਾਗਰਿਕ, ਜਿਸ

ਕੋਰੋਨਾ ਦੇ ਨਵੇਂ ਵੇਰੀਐਂਟ ਤੋਂ ਬਚਾਅ ਲਈ ਅਹਿਤਿਆਤੀ ਪ੍ਰਬੰਧ ਕਰਨੇ ਯਕੀਨੀ ਬਣਾਉਣ ਸਿਹਤ ਅਧਿਕਾਰੀ: ਡਿਪਟੀ ਕਮਿਸ਼ਨਰ
  • ਨਵੇਂ ਵੇਰੀਐਂਟ ਤੋਂ ਲੋਕਾਂ ਨੂੰ ਫਿਲਹਾਲ ਕਿਸੇ ਵੀ ਤਰ੍ਹਾਂ ਨਾਲ ਡਰਨ ਦੀ ਲੋੜ ਨਹੀਂ
  • ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ

ਸੰਗਰੂਰ, 22 ਦਸੰਬਰ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਜੇਐਨ.1 ਸਬੰਧੀ ਸਿਹਤ ਵਿਭਾਗ ਨੂੰ

ਭਾਰਤੀ ਮਿਆਰ ਬਿਊਰੋ ਵੱਲੋਂ ਸ਼ੇਰਪੁਰ ਵਿਖੇ ਜਾਗਰੂਕਤਾ ਸੈਮੀਨਾਰ 

ਧੂਰੀ, 22 ਦਸੰਬਰ : ਭਾਰਤੀ ਮਿਆਰ ਬਿਊਰੋ (ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲਾ, ਭਾਰਤ ਸਰਕਾਰ) ਵਲੋਂ ਬਲਾਕ ਦਫ਼ਤਰ ਸ਼ੇਰਪੁਰ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ । ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ ਦੇ ਸਹਿਯੋਗ ਨਾਲ ਆਯੋਜਿਤ ਇਸ ਸਮਾਗਮ ਦੌਰਾਨ ਭਾਗੀਦਾਰਾਂ ਨੂੰ ਕਿਸੇ ਵੀ ਵਿਕਾਸ ਗਤੀਵਿਧੀ ਜਾਂ