news

Jagga Chopra

Articles by this Author

ਕੌਮੀ ਸੇਵਾ ਯੋਜਨਾ ਅਧੀਨ ਸ.ਸ.ਸ.ਸ. ਲੜਕੀਆਂ ਬਰਨਾਲਾ ਵਿਖੇ ਸੱਤ ਰੋਜ਼ਾ ਕੈਂਪ ਸੰਪੰਨ

ਬਰਨਾਲਾ, 22 ਦਸੰਬਰ : ਕੌਮੀ ਸੇਵਾ ਯੋਜਨਾ ਅਧੀਨ ਸ.ਸ.ਸ.ਸ. ਲੜਕੀਆਂ ਬਰਨਾਲਾ ਵਿਖੇ ਸੱਤ ਰੋਜ਼ਾ ਕੈਂਪ ਅੱਜ ਆਪਣੀ ਨਵੇਕਲੀ ਛਾਪ ਛੱਡਦਾ ਹੋਇਆ ਮੁਕੰਮਲ ਹੋਇਆ। ਸਮਾਪਤੀ ਪ੍ਰੋਗਰਾਮ ਦੀ ਰੌਣਕ ਵਿੱਚ ਜ਼ਿਲ੍ਹਾ ਚੋਣ ਤਹਿਸੀਲਦਾਰ  ਸ਼੍ਰੀਮਤੀ ਹਰਜਿੰਦਰ ਕੌਰ  ਨੇ ਆਪਣੇ ਕਰ-ਕਮਲਾਂ  ਨਾਲ  ਵਲੰਟੀਅਰਾਂ ਨੂੰ ਮੈਡਲ ਵੰਡ ਕੇ ਚਾਰ ਚੰਨ ਲਗਾ ਦਿੱਤੇ। ਸ਼੍ਰੀਮਤੀ ਹਰਜਿੰਦਰ ਕੌਰ ਅਤੇ ਡਾ

ਨਵਜੰਮੀਆਂ 101 ਧੀਆਂ ਅਤੇ ਹੋਣਹਾਰ ਬੇਟੀਆਂ ਦੀ ਮਨਾਈ ਜਾਵੇਗੀ ਜਿਲ੍ਹਾ ਪੱਧਰੀ ਲੋਹੜੀ -ਡਿਪਟੀ ਕਮਿਸ਼ਨਰ

ਤਰਨ ਤਾਰਨ, 22 ਦਸੰਬਰ : ਸ਼੍ਰੀ ਸੰਦੀਪ ਕੁਮਾਰ ਆਈ.ਏ.ਐਸ. ਡਿਪਟੀ ਕਮਿਸ਼ਨਰ ਤਰਨ ਤਾਰਨ ਨੇ ਦੱਸਿਆ ਕਿ ਜਿਲ੍ਹਾ ਤਰਨ ਤਾਰਨ ਪਹਿਲਾ ਵੀ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਅਧੀਨ ਵਧੀਆਂ ਕਾਰਗੁਜਾਰੀ ਕਰਕੇ ਮਾਨਯੋਗ ਪ੍ਰਧਾਨਮੰਤਰੀ ਵਲੋਂ ਸਨਮਾਨਿਤ ਹੋਇਆ ਹੈ I ਜਿਲ੍ਹੇ ਵਿੱਚ ਹੁਣ ਬੇਟੀਆਂ ਦੀ ਜਨਮ ਦਰ ਲਗਾਤਾਰ ਵੱਧ ਰਹੀ ਹੈ, ਜਿਥੇ ਪਹਿਲਾ ਜਨਮ ਦਰ 1000 ਲੜਕੀਆਂ ਮਗਰ 879 ਲੜਕੀਆਂ ਸੀ

ਕਮਿਸ਼ਨ ਵੱਲੋਂ ਸੁਰੱਖਿਆ ਅਤੇ ਸੰਭਾਲ ਦੇ ਲਈ ਜਰੂਰਤਮੰਦ ਬੱਚਿਆਂ ਜਾਂ ਸੜਕਾਂ ਤੇ ਰਹਿਣ ਵਾਲੇ ਬੱਚਿਆ ਦਾ ਪੁਨਰਵਾਸ ਕਰਨ ਦੀ ਬਣਾਈ ਗਈ ਯੋਜਨਾ-ਊਸਾ
  • ਸਮਾਜ ਸੇਵੀ ਸੰਸਥਾਵਾਂ ਅਤੇ ਸਿਵਲ ਸੋਸਾਇਟੀ ਸੰਗਠਨਾਂ ਨੂੰ ਅੱਗੇ ਆਉਂਣ ਦੀ ਅਪੀਲ

ਪਠਾਨਕੋਟ, 22 ਦਸੰਬਰ : ਰਾਸ਼ਟਰੀ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਆਦੇਸ਼ਾਂ ਅਨੁਸਾਰ ਸੁਰੱਖਿਆ ਅਤੇ ਸੰਭਾਲ ਦੇ ਲਈ ਜਰੂਰਤਮੰਦ ਬੱਚਿਆਂ ਜਾਂ ਸੜਕਾਂ ਤੇ ਰਹਿਣ ਵਾਲੇ ਬੱਚਿਆ ਦਾ ਪੁਨਰਵਾਸ ਕਰਨ ਦੀ ਯੋਜਨਾ ਬਣਾਈ ਗਈ ਹੈ। ਇਹ ਜਾਣਕਾਰੀ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਅਫਸਰ ਊਸਾ ਨੇ ਦੱਸਿਆ ਕਿ ਇਸ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਧਾਰਮਿਕ ਅਸਥਾਨਾਂ ’ਤੇ ਜਾ ਰਹੇ ਸ਼ਰਧਾਲੂਆਂ ’ਚ ਉਤਸ਼ਾਹ-ਵਿਧਾਇਕ ਬੁੱਧ ਰਾਮ
  • ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ 42 ਸ਼ਰਧਾਲੂਆਂ ਦੀ ਬੱਸ ਰਵਾਨਾ

ਮਾਨਸਾ, 22 ਦਸੰਬਰ : ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸ਼ੁਰੂ ਕੀਤੀ ਗਈ ਹੈ, ਜਿਸ ਰਾਹੀਂ ਸਾਰੇ ਧਰਮਾਂ ਦੇ ਲੋਕ ਆਪਣੇ ਆਪਣੇ ਧਰਮਾਂ ਦੇ

ਚੋਣਾਂ ਦੌਰਾਨ ਵੋਟਿੰਗ ਮਸ਼ੀਨਾਂ ਦੀ ਵਰਤੋਂ ਬਾਰੇ ਆਮ ਜਨਤਾ ਨੂੰ ਜਾਗਰੂਕ ਕਰਨ ਲਈ ਈ.ਵੀ.ਐਮ. ਪ੍ਰਦਰਸ਼ਨੀ ਕੇਂਦਰ ਸਥਾਪਿਤ-ਜ਼ਿਲ੍ਹਾ ਚੋਣ ਅਫ਼ਸਰ
  • ਈ.ਵੀ.ਐਮ. ਪ੍ਰਦਰਸ਼ਨੀ ਕੇਂਦਰ ’ਚ ਪਹੁੰਚ ਕੇ ਭਾਰਤ ਚੋਣ ਕਮਿਸ਼ਨ ਦੀ ਮੁਹਿੰਮ ਦਾ ਹਿੱਸਾ ਬਣਨ ਵੋਟਰ-ਪਰਮਵੀਰ ਸਿੰਘ

ਮਾਨਸਾ, 22 ਦਸੰਬਰ : ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵੱਲੋਂ ਆਮ ਜਨਤਾ ਨੂੰ ਵੋਟਿੰਗ ਮਸ਼ੀਨਾਂ (ਈ.ਵੀ.ਐਮ/ਵੀ.ਵੀ.ਪੈਟ) ਸਬੰਧੀ ਜਾਗਰੂਕ ਕਰਨ ਲਈ ਜਿਲ੍ਹਾ ਪੱਧਰ ਅਤੇ ਵਿਧਾਨ ਸਭਾ ਚੋਣ ਹਲਕਾ ਪੱਧਰ ’ਤੇ ਈ.ਵੀ.ਐਮ ਪ੍ਰਦਰਸ਼ਨੀ ਕੇਂਦਰ ਸਥਾਪਿਤ ਕੀਤੇ ਗਏ ਹਨ। ਇਹ

ਜ਼ਿਲੇਹ ਅੰਦਰ ਅਨਾਥ ਅਤੇ ਬੇਸਹਾਰਾ ਬੱਚਿਆਂ ਲਈ ਚਲਾਏ ਜਾ ਰਹੇ ਬਾਲ ਘਰਾਂ ਦੀ ਰਜਿਸਟ੍ਰੇਸ਼ਨ ਜੁਵੇਨਾਇਲ ਜਸਟਿਸ ਐਕਟ 2015 ਅਧੀਨ ਹੋਣੀ ਲਾਜ਼ਮੀ – ਡਿਪਟੀ ਕਮਿਸ਼ਨਰ

ਫਾਜ਼ਿਲਕਾ, 22 ਦਸੰਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਵਿੱਚ ਕੋਈ ਵੀ ਬਾਲ ਘਰ, ਜਿਸ ਵਿੱਚ 0 ਤੋਂ 18 ਸਾਲ ਤੱਕ ਦੇ ਅਨਾਥ ਅਤੇ ਬੇਸਹਾਰਾ ਬੱਚਿਆਂ ਜਾਂ ਦਿਵਆਂਗ ਬੱਚਿਆਂ ਲਈ ਕੋਈ ਵੀ ਬਾਲ ਘਰ ਜੋ ਕਿ ਜੁਵੇਨਾਇਲ ਜਸਟਿਸ ਐਕਟ 2015 ਦੀ ਧਾਰਾ 41(1) ਅਧੀਨ ਰਜਿਸਟਰ ਨਹੀਂ ਹਨ। ਉਹਨਾਂ ਬਾਲ ਘਰ ਦੇ ਮੁੱਖੀ ਤੇ ਵਿਭਾਗ ਵੱਲੋਂ ਜੁਵੇਨਾਇਲ

ਡਿਪਟੀ ਕਮਿਸ਼ਨਰ ਨੇ ਫਾਜ਼ਿਲਕਾ ਸ਼ਹਿਰ ਦੀ ਸੁੰਦਰਤਾ 'ਚ ਵਾਧਾ ਕਰਨ ਦੇ ਮੰਤਵ ਤਹਿਤ ਵੱਖ—ਵੱਖ ਥਾਵਾਂ ਦਾ ਕੀਤਾ ਦੌਰਾ
  • ਅੰਡਰਬ੍ਰਿਜ ਅਤੇ ਓਵਰਬ੍ਰਿਜ ਵਿਖੇ ਕਲਾਕ੍ਰਿਤੀਆਂ ਬਣਾ ਕੇ ਦਿਖ ਕੀਤੀ ਜਾਵੇ ਬਿਹਤਰ

ਫਾਜ਼ਿਲਕਾ, 22 ਦਸੰਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਫਾਜ਼ਿਲਕਾ ਸ਼ਹਿਰ ਦੀ ਸੁੰਦਰਤਾ *ਚ ਵਾਧਾ ਕਰਨ ਦੇ ਮੰਤਵ ਤਹਿਤ  ਵੱਖ—ਵੱਖ ਥਾਵਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਸ਼ਹਿਰ ਵਿਖੇ ਬਣੇ ਅੰਡਰਬ੍ਰਿਜ ਅਤੇ ਓਵਰਬ੍ਰਿਜ ਦੀ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ ਕਣਕ ਉਪਰ ਸੁੰਡੀ ਦੇ ਹਮਲੇ ਦਾ ਨਿਰੀਖਣ ਲਈ ਲਗਾਤਾਰ ਵੱਖ-ਵੱਖ ਪਿੰਡਾਂ ਦਾ ਦੌਰਾ ਜਾਰੀ
  • ਅਜੇ ਫਸਲ ਉਪਰ ਸੁੰਡੀ ਦਾ ਹਮਲਾ ਨਹੀਂ, ਖੇਤੀਬਾੜੀ ਵਿਭਾਗ ਨਾਲ ਸੰਪਰਕ ਵਿਚ ਰਹਿਣ ਕਿਸਾਨ

ਫਾਜ਼ਿਲਕਾ, 22 ਦਸੰਬਰ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਾਜ਼ਿਲਕਾ ਵੱਲੋ ਕਣਕ ਉਪਰ ਸੁੰਡੀ ਦੇ ਹਮਲੇ ਦਾ ਨਿਰੀਖਣ ਕਰਨ ਲਈ ਲਗਾਤਾਰ ਵੱਖ-ਵੱਖ ਪਿੰਡਾਂ ਦਾ ਦੌਰਾਂ ਕੀਤਾ ਜਾ ਰਿਹਾ ਹੈ। ਇਸ ਮੋਕੇ ਤੇ ਜਾਣਕਾਰੀ ਦਿੰਦੀਆਂ ਬੀ.ਟੀ.ਐਮ. ਸ੍ਰੀ ਰਾਜਦਵਿੰਦਰ ਸਿੰਘ ਨੇ ਦਸਿਆ ਕਿ ਇਸ ਸਮੇਂ

ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਐਸਡੀਐਮ ਦਫ਼ਤਰ ਜਲਾਲਾਬਾਦ ਵਿਖੇ ਲਗਾਇਆ ਗਿਆ ਲੋਕ ਸੁਵਿਧਾ ਕੈਂਪ
  • ਸੈੰਕੜੇ ਲੋਕਾਂ ਨੇ ਲਿਆ ਲਾਭ, ਮੁਸ਼ਕਿਲਾਂ ਦਾ ਹੋਇਆ ਮੌਕੇ ਤੇ ਹੱਲ
  • ਪੰਜਾਬ ਸਰਕਾਰ ਵੱਲੋਂ ਇਹ ਕੈੰਪ ਅਗਾਂਹ ਵੀ ਜਾਰੀ ਰੱਖੇ ਜਾਣਗੇ- ਵਿਧਾਇਕ ਜਗਦੀਪ ਕੰਬੋਜ ਗੋਲਡੀ
  • ਲੋਕ ਘਰਾਂ ਵਿਚ ਬੈਠਕੇ ਵੀ 1076 ਹੈਲਪਲਾਈਨ ਨੰਬਰ ਤੇ ਫੋਨ ਕਰਕੇ ਪ੍ਰਾਪਤ ਕਰ ਸਕਦੇ ਹਨ ਸਰਕਾਰੀ ਸੇਵਾਵਾਂ—ਡਿਪਟੀ ਕਮਿਸ਼ਨਰ

ਜਲਾਲਾਬਾਦ, 22 ਦਸੰਬਰ : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ

ਉਰਦੂ ਸਿੱਖਣ ਲਈ ਫਾਰਮ ਭਰਨ ਦੀ ਆਖਰੀ ਮਿਤੀ 15 ਜਨਵਰੀ 2024 ਤੱਕ  

ਅੰਮ੍ਰਿਤਸਰ 21 ਦਸੰਬਰ : ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅੰਮ੍ਰਿਤਸਰ ਦੇ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਪਰਮਜੀਤ ਸਿੰਘ ਕਲਸੀ ਨੇ ਦੱਸਿਆ ਕਿ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਅੰਮ੍ਰਿਤਸਰ ਵਿੱਚ 01 ਜਨਵਰੀ 2024 ਤੋਂ 30 ਜੂਨ ਅਤੇ 01 ਜੁਲਾਈ ਤੋਂ 31 ਦਸੰਬਰ 2024 ਤੱਕ ਦੋ ਛਿਮਾਹੀ ਸੈਸ਼ਨਾਂ ਲਈ ਹਰ ਸਾਲ ਦਫ਼ਤਰੀ ਸਮੇਂ ਤੋਂ ਬਾਅਦ