ਕਲਬੁਰਗੀ, 21 ਦਸੰਬਰ : ਕਰਨਾਟਕ ਦੇ ਕਲਬੁਰਗੀ ਜ਼ਿਲੇ 'ਚ ਇਕ ਟਰੱਕ ਅਤੇ ਜੀਪ ਵਿਚਾਲੇ ਹੋਈ ਆਹਮੋ-ਸਾਹਮਣੇ ਦੀ ਟੱਕਰ 'ਚ ਪੰਜ ਸਾਲਾ ਬੱਚੇ ਸਮੇਤ ਚਾਰ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਹਾਦਸਾ ਬੁੱਧਵਾਰ ਦੇਰ ਰਾਤ ਅਫਜ਼ਲਪੁਰ ਕਸਬੇ ਦੇ ਬਾਹਰਵਾਰ ਤਾਲੁਕ ਦਫਤਰ ਨੇੜੇ ਵਾਪਰਿਆ। ਮ੍ਰਿਤਕਾਂ ਦੀ ਪਛਾਣ ਸੰਤੋਸ਼ (40), ਸ਼ੰਕਰ (55), ਸਿੱਦਾਮਾ (50) ਅਤੇ ਪੰਜ ਸਾਲਾ
news
Articles by this Author
ਮੁੱਲਾਂਪੁਰ ਦਾਖਾ 21 ਦਸੰਬਰ (ਸਤਵਿੰਦਰ ਸਿੰਘ ਗਿੱਲ) : ਦਸਮੇਸ਼ ਕਿਸਾਨ - ਮਜ਼ਦੂਰ ਯੂਨੀਅਨ (ਰਜਿ:)ਜਿਲ੍ਹਾ ਲੁਧਿਆਣਾ ਦੀ ਜਿਲ੍ਹਾ ਕਾਰਜਕਾਰੀ ਕਮੇਟੀ ਦੀ ਇੱਕ ਵਿਸ਼ੇਸ਼ ਮੀਟਿੰਗ ਅੱਜ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਦੀ ਪ੍ਰਧਾਨਗੀ ਹੇਠ ਬੁਢੇਲ ਚੌੰਕ (ਸੁਧਾਰ) ਵਿਖੇ ਹੋਈ ,ਜਿਸ ਵਿੱਚ ਵੱਖ-ਵੱਖ ਅਹਿਮ ਮੁੱਦਿਆਂ ਤੇ ਗੰਭੀਰ ਤੇ ਭਰਵੀੰ ਵਿਚਾਰ ਚਰਚਾ ਹੋਈ ਅਤੇ ਅੰਤ
ਖੇਮਕਰਨ, 21 ਦਸੰਬਰ : ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਸਰਦੀ ਦੀ ਧੁੰਦ ਦਾ ਫਾਇਦਾ ਉਠਾਉਂਦੇ ਹੋਏ ਪਾਕਿ ਤਸਕਰਾਂ ਵੱਲੋਂ ਲਗਾਤਾਰ ਭਾਰਤੀ ਖੇਤਰ ਵਿੱਚ ਡਰੋਨ ਭੇਜੇ ਜਾ ਰਹੇ ਹਨ। ਬੁੱਧਵਾਰ ਰਾਤ ਨੂੰ ਪਾਕਿਸਤਾਨ ਨੇ ਖੇਮਕਰਨ ਵਿੱਚ ਦੋ ਡਰੋਨ ਭੇਜੇ ਗਏ ਸਨ, ਜਿਨ੍ਹਾਂ ਨੂੰ BSF ਦੇ ਜਵਾਨਾਂ ਨੇ ਨਿਸ਼ਾਨਾ ਬਣਾਇਆ। ਜਦੋਂ ਸਵੇਰੇ ਤਲਾਸ਼ੀ ਮੁਹਿੰਮ ਚਲਾਈ
ਚੰਡੀਗੜ੍ਹ, 21 ਦਸੰਬਰ : ਪੰਜਾਬ ਕਾਂਗਰਸ ਵਿਚ ਖਾਨਾਜੰਗੀ ਤੇਜ਼ ਹੋ ਗਈ ਹੈ। ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੂੰ ਵੱਖਰੇ ਅਖਾੜੇ ਨਾ ਲਾਉਣ ਦੀ ਦਿੱਤੀ ਸਲਾਹ ਮਗਰੋਂ ਜਿਥੇ ਸਿੱਧੂ ਦੇ ਸਮਰਥਕਾਂ ਨੇ ਬਾਜਵਾ ਨੂੰ ਮੋੜਵਾਂ ਜਵਾਬ ਦਿੱਤਾ ਹੈ ਤਾਂ ਉਥੇ ਹੀ ਯੂਥ ਕਾਂਗਰਸ ਪ੍ਰਧਾਨ ਮੋਹਿਤ ਮਹਿੰਦਰਾ ਸਮੇਤ ਅਨੇਕਾਂ
- ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੇਂਦਰੀ ਗ੍ਰਹਿ ਮੰਤਰੀ ਦੇ ਬਿਆਨ `ਤੇ ਦਿੱਤੀ ਪ੍ਰਤੀਕਿਰਿਆ
ਅੰਮ੍ਰਿਤਸਰ, 21 ਦਸੰਬਰ : ਦੇਸ਼ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਵੱਲੋਂ ਸੰਸਦ ਅੰਦਰ ਬੰਦੀ ਸਿੰਘਾਂ ਬਾਰੇ ਦਿੱਤੇ ਗਏ ਬਿਆਨ `ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦੇਸ਼ ਦੀਆਂ ਜੇਲ੍ਹਾਂ ਵਿੱਚ
ਚੰਡੀਗੜ੍ਹ, 21 ਦਸੰਬਰ : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੰਗਰੂਰ ਦੀ ਸੁਨਾਮ ਅਦਾਲਤ ਨੇ ਪਰਿਵਾਰਕ ਝਗੜੇ ਦੇ ਇੱਕ ਮਾਮਲੇ ਵਿੱਚ ਦੋ ਸਾਲ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਇਸ ਮਾਮਲੇ ਵਿੱਚ ਅੱਠ ਹੋਰ ਲੋਕਾਂ ਨੂੰ ਵੀ ਸਜ਼ਾ ਸੁਣਾਈ ਗਈ ਹੈ। ਇਹ ਮਾਮਲਾ 2008 ਵਿੱਚ ਦਰਜ ਹੋਇਆ ਸੀ। ਅਦਾਲਤ ਨੇ ਇਸ ਮਾਮਲੇ 'ਚ ਦੋਸ਼ੀਆਂ 'ਤੇ ਜੁਰਮਾਨਾ ਵੀ ਲਗਾਇਆ ਹੈ।
- ਦੋਵਾਂ ਨੇ ਕਾਂਗਰਸੀ ਆਗੂ ਚਾਵਲਾ ਦੇ ਘਰ 'ਤੇ ਚਲਾਈਆਂ ਸੀ ਗੋਲੀਆਂ
ਮੋਹਾਲੀ, 21 ਦਸੰਬਰ : ਮੋਹਾਲੀ ਦੇ ਪਿੰਡ ਝਾਮਪੁਰ 'ਚ ਪੁਲਿਸ ਮੁਕਾਬਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਪੁਲਿਸ ਨੇ ਗੋਲੀਬਾਰੀ ਤੋਂ ਬਾਅਦ 2 ਗੈਂਗਸਟਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ ਕੁਰਾਲੀ ‘ਚ ਕਾਂਗਰਸੀ ਆਗੂ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮਾਮਲੇ ‘ਚ ਪੁਲਿਸ ਨੇ ਵੱਡੀ ਕਾਰਵਾਈ ਕਰਦੇ
- ਵਿਦਿਆਰਥੀਆਂ ਦਾ ਪੰਜਾਬ ਵਿਧਾਨ ਸਭਾ ਵਿਖੇ ਕੀਤਾ ਜਾਵੇਗਾ ਵਿਸ਼ੇਸ਼ ਸਨਮਾਨ: ਸੰਧਵਾਂ
ਚੰਡੀਗੜ੍ਹ, 21 ਦਸੰਬਰ : ਸਕੂਰਾ ਸਾਇੰਸ ਅਦਾਨ-ਪ੍ਰਦਾਨ ਪ੍ਰੋਗਰਾਮ ਤਹਿਤ ਪੰਜਾਬ ਦੇ 10 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸਾਇੰਸ ਤਕਨਾਲੋਜੀ ਅਤੇ ਵੱਖ-ਵੱਖ ਦੇਸ਼ਾਂ ਦੀਆਂ ਸੱਭਿਆਚਾਰਕ ਕਦਰਾਂ-ਕੀਮਤਾਂ ਦੀ ਜਾਣਕਾਰੀ ਹਾਸਲ ਕਰਨ ਲਈ ਜਾਪਾਨ ਦਾ ਦੌਰਾ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ
ਚੰਡੀਗੜ੍ਹ, 21 ਦਸੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਦੇ ਕਾਨੂੰਨ ਅਧਿਕਾਰੀ (ਲਾਅ ਅਫਸਰ) ਵਜੋਂ ਤਾਇਨਾਤ ਐਡਵੋਕੇਟ ਗੌਤਮ ਮਜੀਠੀਆ ਨੂੰ 8 ਲੱਖ ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ
- ਸਖ਼ਤ ਪੁਲਿਸ ਗਸ਼ਤ ਤੇ ਕਾਰਵਾਈ ਦੀ ਮੰਗ ਲਈ ਪੰਚਾਇਤ ਮੈਂਬਰਾਂ ਨੂੰ ਨਾਲ ਲੈ ਕੇ ਐਸਐਸਪੀ ਪਟਿਆਲਾ ਨਾਲ ਕੀਤੀ ਮੁਲਾਕਾਤ
ਪਟਿਆਲਾ, 21 ਦਸੰਬਰ : ਭਾਰਤੀ ਜਨਤਾ ਪਾਰਟੀ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਪਿੰਡ ਰੌਂਗਲਾ ਦਾ ਦੌਰਾ ਕੀਤਾ ਅਤੇ ਪਿੰਡ ਵਿੱਚ ਵੱਧ ਰਹੇ ਨਸ਼ੇ ਦੇ ਕੋਹੜ ਕਾਰਨ ਪ੍ਰੇਸ਼ਾਨ ਇਲਾਕਾ ਨਿਵਾਸੀਆਂ ਨਾਲ ਗੱਲਬਾਤ