news

Jagga Chopra

Articles by this Author

ਨਿਸ਼ਚਿਤ ਸਮੇਂ ’ਤੇ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ : ਬ੍ਰਮ ਸ਼ੰਕਰ ਜਿੰਪਾ
  • ਕੈਬਨਿਟ ਮੰਤਰੀ ਨੇ ਵਾਰਡ ਨੰਬਰ 2 ਵਿਚ 21 ਲੱਖ ਰੁਪਏ ਦੀ ਲਾਗਤ ਨਾਲ ਸੜਕ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ, 21 ਦਸੰਬਰ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸ਼ਹਿਰ ਵਿਚ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਨੂੰ ਨਿਸ਼ਚਿਤ ਸਮੇਂ ਵਿਚ ਪੂਰਾ ਕੀਤਾ ਜਾ ਰਿਹਾ ਹੈ ਅਤੇ ਕਾਰਜ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਹੋਵੇਗਾ। ਉਹ ਵਾਰਡ ਨੰਬਰ 2 ਵਿਚ

ਸ਼ੈਰੀ ਕਲਸੀ ਅਤੇ ਡਾ. ਹਿਮਾਂਸ਼ੂ ਅਗਰਵਾਲ ਨੇ ਪਰਾਲੀ ਨਾ ਸਾੜਨ ਵਾਲੀਆਂ ਪੰਚਾਇਤਾਂ ਅਤੇ ਕਿਸਾਨਾਂ ਨੂੰ ‘ਵਾਤਾਵਰਣ ਦੇ ਰਖਵਾਲੇ ’ ਐਵਾਰਡ ਨਾਲ ਕੀਤਾ ਸਨਮਾਨਿਤ
  • ਪਰਾਲੀ ਨੂੰ ਅੱਗ ਲੱਗਣ ਦੀ ਇੱਕ ਵੀ ਘਟਨਾ ਨਾ ਵਾਪਰਨ ਦੇਣ ਵਾਲੀਆਂ ਪੰਚਾਇਤਾਂ ਨੂੰ ਇੱਕ ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਸਮੇਤ ਪਹਿਲ ਦੇ ਆਧਾਰ ਤੇ ਵਿਕਾਸ ਕੰਮ ਕਰਵਾਏ ਜਾਣਗੇ

ਬਟਾਲਾ, 21 ਦਸੰਬਰ : ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵਲੋਂ ਜ਼ਿਲੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਕੀਤੇ ਸਫਲ ਯਤਨਾਂ ਤਹਿਤ ਅੱਜ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ, ਬਟਾਲਾ ਵਿਖੇ ਵਿਧਾਇਕ

ਅਬਾਦ ਖੇਡ ਟੂਰਨਾਮੈਂਟ’ ਤਹਿਤ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮੰਤਵ ਨਾਲ ਖੇਡ ਟੂਰਨਾਮੈਂਟ ਦੀ ਸ਼ੁਰੂਆਤ
  • ਕਾਲਾ ਅਫਗਾਨਾ ਵਿਖੇ ਫੁੱਟਬਾਲ ਦੇ ਮੁਕਾਬਿਲਆਂ ਨਾਲ ਹੋਈ ਸ਼ੁਰੂਆਤ
  • 30 ਦਸੰਬਰ ਤੱਕ ਜ਼ਿਲੇ ਦੀਆਂ ਵੱਖ-ਵੱਖ ਥਾਵਾਂ ’ਤੇ ਹੋਣਗੇ ਅਬਾਦ ਖੇਡ ਟੂਰਨਾਮੈਂਟ ਦੇ ਮੁਕਾਬਲੇ

ਬਟਾਲਾ, 21 ਦਸੰਬਰ : ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾ ਕੇ ਖੇਡਾਂ ਨਾਲ ਜੋੜਨ ਦੇ ਮੰਤਵ ਤਹਿਤ ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਗੁਰਦਾਸਪੁਰ ਤੋਂ ਸ਼ਰਧਾਲੂਆਂ ਦੀ ਦੂਸਰੀ ਬੱਸ ਰਵਾਨਾ
  • ਬੱਸ ਯਾਤਰਾ ਰਾਹੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਦੇ ਦਰਸ਼ਨ ਕਰਨਗੀਆਂ ਸੰਗਤਾਂ

ਗੁਰਦਾਸਪੁਰ, 21 ਦਸੰਬਰ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਤਹਿਤ ਅੱਜ ਸਵੇਰੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਤੋਂ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਦੂਸਰੀ

ਡਿਪਟੀ ਕਮਿਸ਼ਨਰ ਨੇ ਪਿੰਡ ਘੁੱਲਾ ਵਿਖੇ ਈ.ਵੀ.ਐੱਮ. ਅਤੇ ਵੀਵੀਪੈਟ ਦੀ ਸਟੋਰੇਜ਼ ਲਈ ਵੇਅਰਹਾਊਸ ਦਾ ਨੀਂਹ ਪੱਥਰ ਰੱਖਿਆ
  • ਅਗਲੇ 6 ਮਹੀਨੇ ਦੇ ਅੰਦਰ-ਅੰਦਰ ਵੇਅਰਹਾਊਸ ਦੀ ਉਸਾਰੀ ਮੁਕੰਮਲ ਹੋਵੇਗੀ

ਗੁਰਦਾਸਪੁਰ, 21 ਦਸੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਤਹਿਸੀਲ ਦੀਨਾਨਗਰ ਦੇ ਪਿੰਡ ਘੁੱਲਾ ਦੀ ਪੰਚਾਇਤੀ ਜ਼ਮੀਨ ’ਤੇ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐੱਮ.) ਅਤੇ ਵੀਵੀਪੈਟ ਦੀ ਜ਼ਿਲ੍ਹਾ ਪੱਧਰ ’ਤੇ ਸਟੋਰੇਜ਼ ਲਈ ਨਵੇਂ ਉਸਾਰੇ ਜਾਣ ਵਾਲੇ ਵੇਅਰਹਾਊਸ (ਗੁਦਾਮ) ਦਾ ਨੀਂਹ ਪੱਥਰ

ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾ ਕੇ ਖੇਡਾਂ ਨਾਲ ਜੋੜਨ ਦੇ ਮਕਸਦ ਤਹਿਤ ਅਬਾਦ ਖੇਡ ਟੂਰਨਾਮੈਂਟ ਦੀ ਹੋਈ ਸ਼ੁਰੂਆਤ
  • 21 ਤੋਂ 30 ਦਸੰਬਰ ਤੱਕ ਜ਼ਿਲੇ ਦੀਆਂ ਵੱਖ-ਵੱਖ ਥਾਵਾਂ ’ਤੇ ਹੋਣਗੇ ਅਬਾਦ ਖੇਡ ਟੂਰਨਾਮੈਂਟ ਦੇ ਮੁਕਾਬਲੇ
  • ਗੁਰਦਾਸਪੁਰ ਵਿਖੇ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਨੇ ਹਾਕੀ ਮੁਕਾਬਲਿਆਂ ਦਾ ਕੀਤਾ ਉਦਘਾਟਨ

ਗੁਰਦਾਸਪੁਰ, 21 ਦਸੰਬਰ : ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾ ਕੇ ਖੇਡਾਂ ਨਾਲ ਜੋੜਨ ਦੇ ਮਕਸਦ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ

ਡਿਪਟੀ ਕਮਿਸ਼ਨਰ ਵੱਲੋਂ ਰੈੱਡ ਕਰਾਸ ਵਿਸਤਾ ਐੱਮ ਆਰ ਸਕੂਲ ਦੇ ਬੱਚਿਆਂ ਨੂੰ ਸਰਦੀਆਂ ਦੇ ਕੱਪੜਿਆਂ ਦੀ ਵੰਡ
  • ਕਿਹਾ! ਮੰਦਬੁੱਧੀ ਬੱਚੇ ਸਮਾਜ ਦਾ ਅਹਿਮ ਅੰਗ, ਸਕੂਲ ਵਿੱਚ ਇਹਨਾਂ ਨੂੰ ਹਰ ਸੰਭਵ ਸਹਾਇਤਾ ਹੋਵੇਗੀ ਮੁੱਹਈਆ

ਮੋਗਾ, 21 ਦਸੰਬਰ : ਸ਼ਹਿਰ ਮੋਗਾ ਵਿਖੇ 21 ਸਾਲ ਪਹਿਲਾਂ ਸ਼ੁਰੂ ਹੋਏ ਰੈੱਡ ਕਰਾਸ ਵਿਸਤਾ ਐੱਮ ਆਰ ਸਕੂਲ ਦੇ ਸਾਰੇ ਬੱਚਿਆਂ ਨੂੰ ਅੱਜ ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਵੱਲੋਂ ਸਰਦੀਆਂ ਦੇ ਕੱਪੜਿਆਂ ਦੀ ਵੰਡ ਕੀਤੀ ਗਈ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ

ਸਰਦੀਆਂ ਦੇ ਮੌਸਮ ਵਿੱਚ ਪਸ਼ੂਆਂ ਵਿੱਚ ਹੋ ਸਕਦੀਆਂ ਹਨ ਹਾਈਪੋਥਰਮੀਆ, ਬੁਖਾਰ, ਨਮੂਨੀਆ ਬਿਮਾਰੀਆਂ
  • ਡਿਪਟੀ ਡਾਇਰੈਕਟਰ ਪਸ਼ੂ ਪਾਲਣ ਨੇ ਕਿਸਾਨਾਂ ਨਾਲ ਪਸ਼ੂਆਂ ਨੂੰ ਤੰਦਰੁਸਤ ਰੱਖਣ ਸਬੰਧੀ ਐਡਵਾਈਜ਼ਰੀ ਕੀਤੀ ਸਾਂਝੀ

ਮੋਗਾ, 21 ਦਸੰਬਰ : ਡਿਪਟੀ ਡਾਇਰੈਕਟਰ ਪਸ਼ੂ ਪਾਲਣ ਮੋਗਾ ਡਾ. ਹਰਵੀਨ ਕੌਰ ਧਾਲੀਵਾਲ ਨੇ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ ਪਸੂਆਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਸਬੰਧੀ ਪਸ਼ੂ ਪਾਲਕਾਂ ਨਾਲ ਮਹੱਤਵਪੂਰਨ ਐਡਵਾਈਜ਼ਰੀ ਸਾਂਝੀ ਕੀਤੀ। ਇਸ ਬਾਰੇ  ਜਾਣਕਾਰੀ ਸਾਂਝੀ ਕਰਦਿਆਂ

ਪਸ਼ੂ ਪਾਲਣ ਵਿਭਾਗ ਦੇਵੇਗਾ ਪੋਲਟਰੀ ਤੇ ਬੱਕਰੀ ਪਾਲਣ ਦੀ ਟ੍ਰੇਨਿੰਗ, ਡਿਪਟੀ ਡਾਇਰੈਕਟਰ ਨੇ ਸ਼ਡਿਊਲ ਕੀਤਾ ਸਾਂਝਾ
  • ਟ੍ਰੇਨਿੰਗ ਵਿੱਚ ਸ਼ਾਮਿਲ ਹੋਣ ਤੋਂ ਪਹਿਲਾਂ ਅਗਾਊਂ ਰਜਿਸਟ੍ਰੇਸ਼ਨ ਲਾਜ਼ਮੀ-ਡਾ. ਹਰਵੀਨ ਕੌਰ

ਮੋਗਾ, 21 ਦਸੰਬਰ : ਪੰਜਾਬ ਸਰਕਾਰ ਸੂਬੇ ਵਿੱਚ ਪਸ਼ੂ ਪਾਲਣ ਦਾ ਧੰਦਾ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਹੈ। ਸੂਬੇ ਦਾ ਪਸ਼ੂ ਪਾਲਣ ਵਿਭਾਗ ਪਸ਼ੂ ਪਾਲਕਾਂ ਨੂੰ ਉੱਚ ਦਰਜੇ ਦੀਆਂ ਸਹੂਲਤਾਂ ਪ੍ਰਦਾਨ ਕਰਵਾਉਣ ਤੋਂ ਇਲਾਵਾ ਸਮੇਂ-ਸਮੇਂ ਉੱਪਰ ਪਸ਼ੂ ਪਾਲਕਾਂ ਨੂੰ ਮਾਹਿਰ ਸਟਾਫ਼ ਦੁਆਰਾ ਟ੍ਰੇਨਿੰਗਾਂ ਵੀ

'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਵਿਸ਼ੇਸ਼ ਬੱਸ ਬੁੱਕਣਵਾਲਾ ਤੋਂ ਸ਼੍ਰੀ ਆਨੰਦਪੁਰ ਸਾਹਿਬ ਤੇ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ
  • ਸਕੀਮ ਦਾ ਲਾਭ ਲੈਣ ਲਈ ਸ਼ਰਧਾਲੂ ਆਪਣੀ ਅਗਾਊਂ ਰਜਿਸਟ੍ਰੇਸ਼ਨ ਬਣਾਉਣ ਯਕੀਨੀ

ਮੋਗਾ, 21 ਦਸੰਬਰ : ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਜਿਲ੍ਹਾ ਮੋਗਾ ਦੇ ਸ਼ਰਧਾਲੂ ਵੱਡੀ ਗਿਣਤੀ ਵਿੱਚ ਵਿਸ਼ੇਸ਼ ਬੱਸਾਂ ਰਾਹੀਂ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰ ਰਹੇ ਹਨ। ਸਕੀਮ ਤਹਿਤ ਇਨ੍ਹਾਂ ਵਿਸ਼ੇਸ਼ ਬੱਸਾਂ ਵਿੱਚ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁਫਤ