news

Jagga Chopra

Articles by this Author

ਸ਼ਹੀਦੀ ਸਭਾ ਦੌਰਾਨ ਸਾਫ਼ ਸਫ਼ਾਈ ਲਈ ਸੰਤ ਭੂਰੀ ਵਾਲਿਆਂ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਹਿੰਮ ਦਾ ਆਗਾਜ਼
  • ਸੰਤ ਬਾਬਾ ਕਸ਼ਮੀਰਾ ਸਿੰਘ ਕਾਰ ਸੇਵਾ ਭੂਰੀ ਵਾਲਿਆਂ ਵੱਲੋਂ ਭੇਜੀਆਂ ਗਈਆਂ ਮਸ਼ੀਨਾਂ ਤੇ ਸਫ਼ਾਈ ਸੇਵਾਦਾਰਾਂ ਦਾ ਜੱਥਾ
  • ਵਿਧਾਇਕ ਲਖਬੀਰ ਸਿੰਘ ਰਾਏ, ਡਵੀਜ਼ਨਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ ਤੇ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਸ਼ੁਰੂ ਕਰਵਾਈ
  • ਸਫਾਈ ਮੁਹਿੰਮ

ਫ਼ਤਹਿਗੜ੍ਹ ਸਾਹਿਬ, 21 ਦਸੰਬਰ : ਦਸਮਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ

ਵਿਧਾਇਕ ਲਖਬੀਰ ਸਿੰਘ ਰਾਏ ਤੇ ਡਵੀਜ਼ਨਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ ਵਲੋਂ ਸ਼ਹੀਦੀ ਸਭਾ ਸਬੰਧੀ 'ਫ਼ੋਟੋ ਕਾਂਟੈੱਸਟ' ਦਾ ਪੋਸਟਰ ਜਾਰੀ
  • ਜੇਤੂਆਂ ਨੂੰ 80 ਹਜ਼ਾਰ ਤੋਂ ਵੱਧ ਦੇ ਦਿੱਤੇ ਜਾਣਗੇ ਇਨਾਮ
  • ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 24 ਦਸੰਬਰ 2023
  • ਜੇਤੂਆਂ ਦਾ ਐਲਾਨ 02 ਜਨਵਰੀ 2024 ਨੂੰ

ਫ਼ਤਹਿਗੜ੍ਹ ਸਾਹਿਬ, 21 ਦਸੰਬਰ : ਸ਼ਹੀਦੀ ਸਭਾ-2023 ਦੀਆਂ ਯਾਦਾਂ ਨੂੰ ਸਾਂਭਣ ਤੇ ਪ੍ਰਚਾਰ ਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹੀਦੀ ਸਭਾ ਸਬੰਧੀ 'ਫ਼ੋਟੋ ਕਾਂਟੈੱਸਟ' ਕਰਵਾਇਆ ਜਾ ਰਿਹਾ ਹੈ। ਜਿਸ ਸਬੰਧੀ ਰਜਿਸਟ੍ਰੇਸ਼ਨ

ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ  ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ
  • ਕਿਹਾ, ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਵਰਗੀ ਮਿਸਾਲ ਦੁਨੀਆਂ 'ਚ ਹੋਰ ਕਿਧਰੇ ਨਹੀਂ ਮਿਲਦੀ

ਫ਼ਤਹਿਗੜ੍ਹ ਸਾਹਿਬ, 21 ਦਸੰਬਰ : ਖੇਡ ਮੰਤਰੀ ਪੰਜਾਬ, ਗੁਰਮੀਤ ਸਿੰਘ ਮੀਤ ਹੇਅਰ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਮਗਰੋਂ ਸ. ਮੀਤ

ਲੋਕਤੰਤਰ ਦੀ ਮਜ਼ਬੂਤੀ ਲਈ ਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨਾ ਅਤਿ ਜ਼ਰੂਰੀ
  • ਸਿਆਸੀ ਪਾਰਟੀਆਂ ਨੂੰ ਨੌਜਵਾਨਾਂ ਨੂੰ ਵੋਟ ਬਾਰੇ ਜਾਗਰੂਕ ਕਰਨ ਦੀ ਅਪੀਲ
  • ਕਮਿਸ਼ਨਰ, ਮੰਡਲ, ਪਟਿਆਲਾ, ਸ਼੍ਰੀ ਦਲਜੀਤ ਸਿੰਘ ਮਾਂਗਟ ਵਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਫਤਹਿਗੜ੍ਹ ਸਾਹਿਬ, 21 ਦਸੰਬਰ : ਕਈ ਵਾਰ ਨੌਜਵਾਨ ਵੋਟ ਬਣਾਉਣ ਅਤੇ ਵੋਟ ਪਾਉਣ ਵਿਚ ਘੌਲ ਕਰ ਜਾਂਦੇ ਹਨ। ਇਸ ਨਾਲ ਮਜ਼ਬੂਤ ਲੋਕਤੰਤਰ ਸਥਾਪਿਤ ਕਰਨ ਵਿੱਚ ਵੱਡੀਆ ਦਿੱਕਤਾਂ ਆਉਂਦੀਆਂ ਹਨ

ਪੰਜਾਬ ਸਰਕਾਰ ਵੱਲੋਂ ਪੈਰਾ ਮਿਲਟਰੀ ਫੋਰਸਿਸ ਲਈ ਮੁਫਤ ਲਿਖਤੀ ਪੇਪਰ ਤਿਆਰੀ ਅਤੇ ਫਿਜੀਕਲ ਟ੍ਰੇਨਿੰਗ ਕੈਂਪ

ਬਰਨਾਲਾ, 21 ਦਸੰਬਰ : ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਬੋੜਾਵਾਲ ਜ਼ਿਲ੍ਹਾ ਮਾਨਸਾ (ਭਿੱਖੀ - ਬੁਢਲਾਡਾ ਰੋਡ) ਵੱਲੋਂ ਜ਼ਿਲ੍ਹਾ ਮਾਨਸਾ, ਬਰਨਾਲਾ ਅਤੇ ਸੰਗਰੂਰ ਦੇ ਯੁਵਕਾਂ ਲਈ ਭਾਰਤ ਸਰਕਾਰ ਵੱਲੋਂ ਵੱਖ-ਵੱਖ ਫੋਰਸਾਂ ਲਈ ਕੱਢੀਆਂ 75768 ਪੋਸਟਾਂ ਜਿਨ੍ਹਾਂ ਵਿੱਚ ਬੀ.ਐੱਸ.ਐੱਫ, ਸੀ.ਆਈ.ਐੱਸ.ਐੱਫ., ਸੀ.ਆਰ.ਪੀ.ਐੱਫ. ਆਈ

ਕੌਮੀ ਸੇਵਾ ਯੋਜਨਾ ਅਧੀਨ ਸੱਤ ਰੋਜ਼ਾ ਕੈਂਪ ਦੇ ਛੇਵੇਂ ਦਿਨ ਦੀ ਸ਼ੁਰੂਆਤ ਦੰਦਾਂ ਦੇ ਚੈਕਅੱਪ ਕੈਂਪ ਨਾਲ ਕੀਤੀ

ਬਰਨਾਲਾ, 21 ਦਸੰਬਰ : ਕੌਮੀ ਸੇਵਾ ਯੋਜਨਾ ਅਧੀਨ ਸ.ਸ.ਸ.ਸ. ਲੜਕੀਆਂ ਬਰਨਾਲਾ ਵਿਖੇ ਸੱਤ ਰੋਜ਼ਾ ਕੈਂਪ ਦੇ ਛੇਵੇਂ ਦਿਨ ਦੀ ਸ਼ੁਰੂਆਤ ਦੰਦਾਂ ਦੇ ਚੈਕਅੱਪ ਕੈਂਪ ਨਾਲ ਕੀਤੀ। ਸ਼ਹਿਰ ਦੇ ਜਾਣੇ - ਮਾਣੇ ਡਾ.ਜਿੰਮੀ ਕਾਂਸਲ ਨੇ ਬੱਚਿਆਂ ਨੂੰ ਦੰਦਾਂ ਦੀ ਦੇਖਭਾਲ ਕਰਨ, ਦੰਦਾਂ ਨੂੰ ਲੱਗਣ ਵਾਲੀਆਂ ਬਿਮਾਰੀਆਂ, ਰਾਤ ਦੇ ਖਾਣੇ ਤੋਂ ਬਾਅਦ ਰੋਜ਼ਾਨਾ ਦੰਦਾਂ ਨੂੰ ਸਾਫ ਕਰਨ ਬਾਰੇ ਜਾਗਰੂਕ

ਪਿੰਡ ਛਾਪਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ

ਬਰਨਾਲਾ, 21 ਦਸੰਬਰ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਸਰਕਲ ਕੁਤਬਾ ਮਹਿਲ ਕਲਾਂ ਅਤੇ ਆਤਮਾ ਸਟਾਫ ਵੱਲੋਂ ਡਾ.ਸਤਪਾਲ ਸਿੰਘ ਦੀ ਅਗਵਾਈ ਹੇਠ ਪਿੰਡ ਛਾਪਾ ਵਿਖੇ ਹਾੜ੍ਹੀ ਦੀਆਂ ਫ਼ਸਲਾਂ ਅਤੇ ਪੀ.ਐਮ. ਕਿਸਾਨ ਨਿਧੀ ਯੋਜਨਾ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਪ੍ਰਧਾਨਗੀ ਡਾ. ਗੁਰਚਰਨ ਸਿੰਘ ਬਲਾਕ ਖੇਤੀਬਾੜੀ ਅਫ਼ਸਰ, ਮਹਿਲ ਕਲਾਂ ਨੇ ਕੀਤੀ। ਇਸ ਮੌਕੇ ਡਾ

ਵੋਟਰਾਂ ਨੂੰ ਵੋਟ ਬਣਾਉਣ ਅਤੇ ਵੋਟ ਦੀ ਵਰਤੋਂ ਸਬੰਧੀ ਜਾਗਰੂਕ ਕਰਨ ਲਈ  ਸਵੀਪ ਮੋਬਾਇਲ ਵੈਨ ਰਵਾਨਾ

ਬਰਨਾਲਾ, 21 ਦਸੰਬਰ : ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਰਨਾਲਾ ਵਿਖੇ ਆਗਾਮੀ ਲੋਕ ਸਭਾ ਚੋਣਾਂ-2024 ਨੂੰ ਮੁੱਖ ਰੱਖਦੇ ਹੋਏ ਵੋਟਰਾਂ ਨੂੰ ਵੋਟ ਬਣਾਉਣ ਅਤੇ ਵੋਟ ਦੀ ਵਰਤੋਂ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ, ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਵੱਲੋਂ ਇੱਕ ਸਵੀਪ ਮੋਬਾਇਲ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਜ਼ਿਲ੍ਹਾ

ਨਗਰ ਕੌਂਸਲ ‘ਚ ਆਊਟਸੋਰਸ ਪ੍ਰਣਾਲੀ ਰਾਹੀਂ ਕੰਮ ਕਰ ਰਹੇ 400 ਸਫਾਈ ਸੇਵਕਾਂ ਨੂੰ ਠੇਕੇ ਉੱਤੇ ਕੀਤਾ ਗਿਆ, ਮੰਤਰੀ ਮੀਤ ਹੇਅਰ 
  • 22 ਦਸੰਬਰ ਨੂੰ ਵੰਡੇ ਜਾਣਗੇ ਨਿਯੁਕਤੀ ਪੱਤਰ 

ਬਰਨਾਲਾ, 21 ਦਸੰਬਰ : ਨਗਰ ਕੌਸਲ ਬਰਨਾਲਾ ਵਿਖੇ ਆਊਟਸੋਰਸ ਪ੍ਰਣਾਲੀ ਉੱਤੇ ਕੰਮ ਕਰ ਰਹੇ 400 ਸਫਾਈ ਸੇਵਕਾਂ ਨੂੰ ਠੇਕੇ 'ਤੇ ਭਰਤੀ ਕਰ ਲਿਆ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਖੇਡ ਅਤੇ ਯੁਵਾ ਮਾਮਲਿਆਂ ਦੇ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਸਫਾਈ ਸੇਵਕਾਂ ਦੀ ਠੇਕੇ ਉੱਤੇ ਅਧਾਰਿਤ 400 ਪੋਸਟਾਂ ਲਈ ਭਰਤੀ

ਕ੍ਰਿਸ਼ੀ ਵਿਗਿਆਨ ਕੇਂਦਰ, ਬਰਨਾਲਾ ਵਿਖੇ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਦਾ ਆਯੋਜਨ

ਬਰਨਾਲਾ, 21 ਦਸੰਬਰ : ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ  ਕੇਂਦਰ, ਹੰਡਿਆਇਆ ਜ਼ਿਲ੍ਹਾਂ ਬਰਨਾਲਾ ਵੱਲੋਂ ਅੱਜ ਵਿਗਿਆਨਕ ਸਲਾਹਕਾਰ ਕਮੇਟੀ ਮੀਟਿੰਗ ਦਾ ਆਯੋਜਨ ਡਾ. ਪ੍ਰਹਿਲਾਦ ਸਿੰਘ ਤੰਵਰ, ਐਸੋਸ਼ੀਏਟ ਡਾਇਰੈਕਟਰ, ਕ੍ਰਿਸ਼ੀ ਵਿਗਿਆਨ ਕੇਂਦਰ, ਬਰਨਾਲਾ ਦੀ ਅਗਵਾਈ ਹੇਠ ਕੀਤਾ ਗਿਆ। ਡਾ. ਇੰਦਰਜੀਤ ਸਿੰਘ, ਮਾਣਯੋਗ ਉੱਪ