news

Jagga Chopra

Articles by this Author

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ “ਮੇਰਾ ਘਰ, ਮੇਰੇ ਨਾਮ” ਸਕੀਮ ਦਾ ਜਾਇਜ਼ਾ ਲੈਣ ਲਈ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ
  • ਸਮੂਹ ਮਾਲ ਅਧਿਕਾਰੀਆਂ ਨੂੰ ਕੰਮ `ਚ ਤੇਜ਼ੀ ਲਿਆਉਣ ਦੇ ਦਿੱਤੇ ਦਿਸ਼ਾ-ਨਿਰਦੇਸ਼

ਤਰਨ ਤਾਰਨ, 21 ਦਸੰਬਰ : ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਪੇਂਡੂ ਇਲਾਕਿਆਂ `ਚ ਲਾਲ ਲਕੀਰ/ਆਬਾਦੀ ਦੇਹ ਦੇ ਖੇਤਰਾਂ ਵਿੱਚ ਵਸਨੀਕਾਂ ਨੂੰ ਉਨ੍ਹਾਂ ਦੀ ਜਾਇਦਾਦ ਦਾ ਕਾਨੂੰਨੀ ਮਾਲਕਾਨਾ ਹੱਕ ਦੇਣ ਲਈ “ਮੇਰਾ ਘਰ, ਮੇਰੇ ਨਾਮ” ਕੇਂਦਰ ਸਰਕਾਰ ਦੀ ਸਵਾਮੀਤਵ ਯੋਜਨਾ ਨੂੰ ਜੰਗੀ ਪੱਧਰ `ਤੇ ਲਾਗੂ ਕੀਤਾ

ਐਨ. ਡੀ. ਏ. ਉਮੀਦਵਾਰਾਂ ਲਈ ਸੁਨਿਹਰੀ ਮੌਕਾ
  • ਡਿਪਟੀ ਕਮਿਸ਼ਨਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਤੋਂ ਲਾਹਾ ਲੈਣ ਦੀ ਅਪੀਲ

ਤਰਨ ਤਾਰਨ, 21 ਦਸੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸੀ੍ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਨੌਜਵਾਨਾਂ ਨੂੰ ਐੱਨ. ਡੀ. ਏ. ਰਾਹੀਂ ਹਥਿਆਰਬੰਦ ਸੈਨਾਵਾਂ ਵਿੱਚ ਬਤੌਰ ਕਮਿਸ਼ਨਡ ਅਫਸਰ ਬਣਨ ਲਈ ਸਿਖਲਾਈ ਦੇਣ ਦੇ ਉਦੇਸ਼ ਨਾਲ ਮਹਾਰਾਜਾ ਰਣਜੀਤ ਸਿੰਘ

ਕਿਸਾਨ ਖੇਤੀ ਮਾਹਿਰਾਂ ਦੀਆਂ ਸ਼ਿਫਾਰਿਸ਼ਾਂ ਤੇ ਅਮਲ ਕਰਨ:- ਡਾ. ਕਸ਼ਮੀਰ ਸਿੰਘ ਸੋਹਲ ਐੱਮ. ਐੱਲ. ਏ 

ਤਰਨ ਤਾਰਨ, 21 ਦਸੰਬਰ : ਜਿਲ੍ਹਾ ਤਰਨਤਾਰਨ ਦੇ ਮੁੱਖ ਖੇਤੀਬਾੜੀ ਅਫਸ਼ਰ ਡਾ. ਤੇਜਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ ਅਤੇ ਡਾ. ਗੁਰਿੰਦਰਜੀਤ ਸਿੰਘ ਬਲਾਕ ਖੇਤੀਬਾੜੀ ਅਫਸਰ ਗੰਡiਵਿੰਡ ਜੀ ਦੀ ਅਗਵਾਈ ਹੇਠ ਪਿੰਡ ਹਰਬੰਸਪੁਰਾ (ਕਸੇਲ) ਵਿਖੇ ਬਲਾਕ ਗੰਡੀਵਿੰਡ ਦਾ ਆਤਮਾ ਸਕੀਮ ਤਹਿਤ ਹਾੜੀ ਦੀਆਂ ਫਸਲਾਂ ਸਬੰਧੀ ਜਾਗਰੁਕਤਾ  ਕੈਂਪ ਲਗਾਇਆ ਗਿਆ ਜਿਸ ਵਿੱਚ ਲਗਭਗ 250 ਕਿਸਾਨਾਂ ਨੇ

ਜ਼ਿਲ੍ਹਾ ਪਠਾਨਕੋਟ ਦੇ ਸਮੂਹ ਬਲਾਕਾਂ ਵਿੱਚ ਮਨਾਇਆ ਗਿਆ ਅੰਤਰਰਾਸ਼ਟਰੀ ਦਿਵਿਆਂਗ ਦਿਵਸ।
  • ਦਿਵਿਆਂਗ ਬੱਚੇ ਕਿਸੇ ਤਰ੍ਹਾਂ ਵੀ ਆਮ ਬੱਚਿਆਂ ਨਾਲੋਂ ਨਹੀਂ ਹਨ ਘੱਟ:- ਕਮਲਦੀਪ ਕੌਰ।
  • ਦਿਵਿਆਂਗ ਬੱਚੇ ਅਸਲ ਨਾਇਕ ਹਨ:- ਡੀਜੀ ਸਿੰਘ।

ਪਠਾਨਕੋਟ, 21 ਦਸੰਬਰ : ਜ਼ਿਲ੍ਹਾ ਪਠਾਨਕੋਟ ਦੇ ਸਮੂਹ ਬਲਾਕਾਂ ਵਿੱਚ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ.) ਕਮਲਦੀਪ ਕੌਰ ਦੀ ਅਗਵਾਈ ਹੇਠ ਆਈ .ਈ.ਡੀ. ਕੰਪੋਨੈਂਟ ਦੇ ਅਧੀਨ ਵਿਸ਼ਵ ਦਿਵਿਆਂਗਤਾ ਦਿਵਸ ਮਨਾਇਆ ਗਿਆ। ਜਿਨ੍ਹਾਂ ਵਿੱਚ ਸਰਕਾਰੀ

ਡਿਪਟੀ ਕਮਿਸਨਰ-ਕਮ-ਕਮਿਸਨਰ ਨਗਰ ਨਿਗਮ ਨੇ ਸਿਟੀ ਪਠਾਨਕੋਟ ਨੂੰ ਹੋਰ ਬਿਹਤਰ ਬਣਾਉਂਣ ਲਈ ਕਾਰਪੋਰੇਸਨ ਅਧਿਕਾਰੀਆਂ ਨਾਲ ਕੀਤੀ ਵਿਸੇਸ ਮੀਟਿੰਗ
  • ਪਸੂ ਪਾਲਕ ਘਰ੍ਹਾਂ ਅੰਦਰ ਹੀ ਰੱਖਣ ਪਸੂਆਂ ਨੂੰ ਅਗਰ ਸਹਿਰ ਅੰਦਰ ਲਾਵਾਰਿਸ ਘੁਮਦੇ ਪਾਏ ਗਏ ਤਾਂ ਕੀਤਾ ਜਾਵੇਗਾ ਜੁਰਮਾਨਾ ਅਤੇ ਬਣਦੀ ਕਾਰਵਾਈ-ਕਮਿਸਨਰ ਨਗਰ ਨਿਗਮ

ਪਠਾਨਕੋਟ, 21 ਦਸੰਬਰ : ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ-ਕਮ-ਕਮਿਸਨਰ ਨਗਰ ਨਿਗਮ ਪਠਾਨਕੋਟ ਵੱਲੋਂ ਸਿਟੀ ਪਠਾਨਕੋਟ ਨੂੰ ਹੋਰ ਵੀ ਬਿਹਤਰ ਬਣਾਉਂਣ ਲਈ ਕਾਰਪੋਰੇਸਨ ਅਧਿਕਾਰੀਆਂ ਨਾਲ ਇੱਕ ਵਿਸੇਸ ਮੀਟਿੰਗ

ਡਿਪਟੀ ਕਮਿਸ਼ਨਰ  ਵੱਲੋਂ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨਾਲ ਕੀਤੀ ਗਈ ਮੀਟਿੰਗ

ਫਰੀਦਕੋਟ 21 ਦਸੰਬਰ : ਜਲ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਭਾਰਤ ਸਰਕਾਰ ਦੇ ਪ੍ਰੋਗਰਾਮ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਫੇਸ-2 ਦੇ ਤਹਿਤ ਕਰਵਾਏ ਜਾਣ ਵਾਲੇ ਕੰਮਾਂ ਨੂੰ ਮੁਕੰਮਲ ਕਰਨ ਅਤੇ ਜਿਲ੍ਹੇ ਨੂੰ ਓ.ਡੀ.ਐਫ. (ਓਪਨ ਡੀਫੇਕੇਸ਼ਨ ਫਰੀ) ਪਲੱਸ ਕਰਨ ਲਈ ਜਿਲ੍ਹਾ ਪੱਧਰ ਤੇ ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ, ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ।

ਵਿਧਾਇਕ ਬੱਲੂਆਣਾ ਨੇ ਪਿੰਡ ਬਹਾਵਲ ਵਾਸੀ ਵਿਖੇ ਵੱਖ-ਵੱਖ ਵਿਕਾਸ ਦੇ ਕੰਮਾਂ ਵਾਸਤੇ 41 ਲੱਖ 20 ਹਜਾਰ ਰੁਪਏ ਦੀ ਗ੍ਰਾਂਟ ਵੰਡੀ
  • ਜਨ ਸੁਣਵਾਈ ਕਰਕੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਦਾ ਕੀਤਾ ਹੱਲ

ਫਾਜ਼ਿਲਕਾ 21 ਦਸੰਬਰ : ਪੰਜਾਬ ਸਰਕਾਰ ਵਲੋਂ ਪਿੰਡਾਂ ਦੀ ਨੁਹਾਰ ਬਦਲਣ ਲਈ ਸੂਬੇ ਦੇ ਹਰ ਪਿੰਡ ਵਿਚ ਵਿਕਾਸ ਦੀ ਲਹਿਰ ਚਲਾਈ ਗਈ ਹੈ। ਪਿੰਡਾਂ ਨੂੰ ਸ਼ਹਿਰਾ ਵਾਲੀਆਂ ਸਹੂਲਤਾ ਦੇਣ ਲਈ ਲੱਖਾਂ ਰੁਪਏ ਦੀਆਂ ਗ੍ਰਾਟਾਂ ਦਿੱਤੀਆਂ ਜਾ ਰਹੀਆਂ ਹਨ ਤੇ ਇਸੇ ਤਹਿਤ ਹਲਕਾ ਬੱਲੂਆਣਾ ਦੇ ਹਰ ਪਿੰਡ ਵਿਚ ਵਿਕਾਸ ਕਾਰਜਾਂ ਲਈ

ਜ਼ਿਲ੍ਹਾ ਫਾਜ਼ਿਲਕਾ ਦੀਆਂ ਤਹਿਸੀਲਾਂ ਤੇ ਸਬ ਤਹਿਸੀਲਾਂ ਅੰਦਰ ਲਗਾਏ ਗਏ ਰੈਵੀਨਿਉ ਕੈਂਪ
  • 700 ਤੋਂ ਵਧੇਰੇ ਲੋਕਾਂ ਨੇ ਲਿਆ ਕੈਂਪਾਂ ਦਾ ਲਾਹਾ, ਮੌਕੇ *ਤੇ ਬਣਾਏ ਗਏ ਸਰਟੀਫਿਕੇਟ

ਫਾਜ਼ਿਲਕਾ, 21 ਦਸੰਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕਾਂ ਨੂੰ ਮਾਲ ਮਹਿਕਮੇ ਨਾਲ ਸਬੰਧਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਜ਼ਿਲੇਹ ਅੰਦਰ ਰੈਵੀਨਿਓ ਕੈਂਪ ਲਗਾਏ ਗਏ। ਜ਼ਿਲੇਹ ਦੀਆਂ ਤਹਿਸੀਲਾਂ ਤੇ ਸਬ ਤਹਿਸੀਲਾਂ ਵਿਖੇ ਲਗਾਏ ਗਏ ਕੈਪਾਂ ਵਿਚ 700

ਐਨ.ਡੀ.ਏ ਉਮੀਦਵਾਰਾਂ ਲਈ ਸੁਨਿਹਰੀ ਮੌਕਾ, ਸੰਸਥਾ ਤੋਂ ਲਾਹਾ ਲੈਣ ਦੀ ਅਪੀਲ
  • ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਸੰਸਥਾ ਵਿਖੇ ਦਿੱਤੀਆਂ ਜਾਂਦੀਆਂ ਹਨ ਸਹੂਲਤਾਂ

ਫਾਜਿਲਕਾ 21 ਦਸੰਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕਿਹਾ ਕਿ ਨੌਜਵਾਨਾਂ ਨੂੰ ਐੱਨ.ਡੀ.ਏ. ਰਾਹੀ ਹਥਿਆਰਬੰਦ ਸੈਨਾਵਾਂ ਵਿੱਚ ਬਤੋਰ ਕਮਿਸ਼ਨਡ ਅਫਸਰ ਬਣਨ ਲਈ ਸਿਖਲਾਈ ਦੇਣ ਦੇ ਉਦੇਸ਼ ਨਾਲ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ

ਜਿੰਦਗੀ 'ਚ ਕਾਮਯਾਬ ਹੋਣ ਲਈ ਸੁਪਨਿਆਂ ਦਾ ਜਿੰਦਾ ਰਹਿਣਾ ਜ਼ਰੂਰੀ- ਅਤੁਲ ਸੋਨੀ
  • ਲਰਨ ਐਂਡ ਗਰੋਅ (ਸਿੱਖੋ ਤੇ ਵਧੋ)
  • ਮਾੜੀ ਸੰਗਤ ਤੋਂ ਬਚਦਿਆਂ ਚੰਗੇ ਨਾਗਰਿਕ ਵਜੋਂ ਬਣਾਈ ਜਾਵੇ ਪਛਾਣ
  • ਸਰਕਾਰੀ ਸਕੂਲ ਅਸਲਾਮ ਵਾਲਾ ਵਿਖੇ ਕਰਵਾਇਆ ਪ੍ਰੋਗਰਾਮ

ਫਾਜਿ਼ਲਕਾ, 21 ਦਸੰਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਅੰਦਰ ਉਲੀਕੇ ਗਏ ਲਰਨ ਐਂਡ ਗ੍ਰੋਅ (ਸਿੱਖੋ ਅਤੇ ਵਧੋ) ਪ੍ਰੋਗਰਾਮ ਨੂੰ ਸਕੂਲਾਂ ਅੰਦਰ ਬਾਖੂਬੀ ਢੰਗ ਨਾਲ ਲਾਗੂ ਕੀਤਾ ਜਾ