news

Jagga Chopra

Articles by this Author

ਉਰਦੂ ਸਿੱਖਣ ਲਈ ਫਾਰਮ ਭਰਨ ਦੀ ਆਖਰੀ ਮਿਤੀ 15 ਜਨਵਰੀ 2024 ਤੱਕ  

ਅੰਮ੍ਰਿਤਸਰ 21 ਦਸੰਬਰ : ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅੰਮ੍ਰਿਤਸਰ ਦੇ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਪਰਮਜੀਤ ਸਿੰਘ ਕਲਸੀ ਨੇ ਦੱਸਿਆ ਕਿ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਅੰਮ੍ਰਿਤਸਰ ਵਿੱਚ 01 ਜਨਵਰੀ 2024 ਤੋਂ 30 ਜੂਨ ਅਤੇ 01 ਜੁਲਾਈ ਤੋਂ 31 ਦਸੰਬਰ 2024 ਤੱਕ ਦੋ ਛਿਮਾਹੀ ਸੈਸ਼ਨਾਂ ਲਈ ਹਰ ਸਾਲ ਦਫ਼ਤਰੀ ਸਮੇਂ ਤੋਂ ਬਾਅਦ

ਕੈਬਿਨਟ ਮੰਤਰੀ ਈ.ਟੀ.ਓ ਨੇ ਜੰਡਿਆਲਾ ਹਲਕੇ ਵਿਚ 56 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ

ਅੰਮ੍ਰਿਤਸਰ 21 ਦਸੰਬਰ : ਪਿਛਲੇ 70 ਸਾਲਾਂ ਦੋਰਾਨ ਕਿਸੇ ਵੀ ਰਾਜਨੀਤਿਕ ਪਾਰਟੀ ਨੇ ਪਿੰਡਾਂ ਦੀ ਕੋਈ ਸਾਰ ਨਹੀ ਲਈ  ਅਤੇ ਸਾਡੀ ਸਰਕਾਰ ਰਾਜਨੀਤੀ ਕਰਨ ਨਹੀ ਸਗੋ ਰਾਜਨੀਤੀ ਵਿਚ ਬਦਲਾਅ ਲਿਆ ਕੇ ਵਿਕਾਸ ਦੇ ਕੰਮਾਂ ਨੂੰ ਤਰਜੀਹ ਦੇ ਰਹੀ ਹੈ। ਇੰਨ੍ਹਾਂ ਸਬਦਾਂ ਦਾ ਪ੍ਰਗਟਾਵਾ ਸ: ਹਰਭਜਨ ਸਿੰਘ ਈ.ਟੀ.ਓ ਲੋਕ ਨਿਰਮਾਣ ਮੰਤਰੀ ਪੰਜਾਬ ਨੇ ਜੰਡਿਆਲਾ ਹਲਕੇ ਦੇ ਪਿੰਡ ਡੇਹਰੀਵਾਲ ਵਿਖੇ 56

150 ਸਾਲ ਪੁਰਾਣੇ 3 ਕਾਨੂੰਨਾਂ ‘ਚ ਵੱਡਾ ਬਦਲਾਅ, ਭਾਰਤੀ ਸਿਵਲ ਡਿਫੈਂਸ ਕੋਡ ਵਿਚ ਪਹਿਲਾਂ 485 ਧਾਰਾਵਾਂ ਸਨ, ਹੁਣ 531 ਧਾਰਾਵਾਂ ਹੋ ਜਾਣਗੀਆਂ : ਅਮਿਤ ਸ਼ਾਹ
  • ‘ਸਿਮ ਕਾਰਡ ਲਈ ਬਾਇਓਮੀਟ੍ਰਕ ਪਛਾਣ ਹੋਵੇਗੀ ਜ਼ਰੂਰੀ, ਫਰਜ਼ੀ ਸਿਮ ਲੈਣ ‘ਤੇ 3 ਸਾਲ ਜੇਲ੍ਹ’

ਨਵੀਂ ਦਿੱਲੀ, 20 ਦਸਬੰਰ : 3 ਨਵੇਂ ਕ੍ਰਿਮੀਨਲ ਬਿੱਲ ‘ਤੇ ਲੋਕ ਸਭਾ ਵਿਚ ਅਮਿਤ ਸ਼ਾਹ ਨੇ ਕਿਹਾ ਕਿ ਮੈਂ ਇਨ੍ਹਾਂ ਤਿੰਨਾਂ ਬਿੱਲਾਂ ਨੂੰ ਲੈ ਕੇ ਆਇਆ ਹੈ। ਕਮੇਟੀ ਨੇ ਉਸ ਵਿਚ ਕਈ ਸੋਧ ਕਰਨ ਦੀ ਅਪੀਲ ਕੀਤੀ ਸੀ, ਇਸ ਲਈ ਮੈਂ ਉਹ ਤਿੰਨੋਂ ਬਿੱਲ ਵਾਪਸ ਲੈ ਕੇ ਨਵੇਂ ਬਿੱਲ ਲੈ ਕੇ ਆਇਆ

ਅਰਜਨਟੀਨਾ ਵਿੱਚ ਆਏ ਭਿਆਨਕ ਤੂਫਾਨ ਕਾਰਨ 16 ਤੋਂ ਵੱਧ ਲੋਕਾਂ ਦੀ ਮੌਤ 

ਅਰਜਨਟੀਨਾ, 20 ਦਸੰਬਰ : ਅਰਜਨਟੀਨਾ ਵਿੱਚ ਆਏ ਭਿਆਨਕ ਤੂਫਾਨ ਕਾਰਨ 16 ਤੋਂ ਵੱਧ ਲੋਕਾਂ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਅਰਜਨਟੀਨਾ ਵਿੱਚ 150 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਰਹੀਆਂ ਹਨ। ਹਵਾਈ ਜਹਾਜ਼ ਵੀ ਇਨ੍ਹਾਂ ਹਵਾਵਾਂ ਦੀ ਪਕੜ ਤੋਂ ਬਚ ਨਹੀਂ ਸਕੇ ਹਨ। ਹਵਾਈ ਅੱਡੇ 'ਤੇ ਖੜ੍ਹਾ ਇਕ ਜਹਾਜ਼ ਤੇਜ਼ ਹਵਾਵਾਂ ਕਾਰਨ 90 ਡਿਗਰੀ

150 ਸੰਸਦ ਮੈਂਬਰਾਂ ਨੂੰ ਸੰਸਦ 'ਚੋਂ ਚੁੱਕ ਕੇ ਬਾਹਰ ਸੁੱਟ ਦਿਤਾ, ਰਾਫੇਲ, ਬੇਰੁਜ਼ਗਾਰੀ ਵਰਗੇ ਮੁੱਦਿਆਂ 'ਤੇ ਕੋਈ ਚਰਚਾ ਨਹੀਂ ਹੋਈ : ਰਾਹੁਲ ਗਾਂਧੀ

ਨਵੀਂ ਦਿੱਲੀ, 20 ਦਸੰਬਰ : ਨਵੀਂ ਦਿੱਲੀ। ਸੰਸਦ ਦੀ ਸੁਰੱਖਿਆ 'ਚ ਢਿੱਲ ਨੂੰ ਲੈ ਕੇ ਸਰਕਾਰ ਤੇ ਵਿਰੋਧੀ ਧਿਰ ਵਿਚਾਲੇ ਟਕਰਾਅ ਜਾਰੀ ਹੈ। ਸਰਦ ਰੁੱਤ ਇਜਲਾਸ 'ਚ ਹੋਏ ਭਾਰੀ ਹੰਗਾਮੇ ਕਾਰਨ ਵਿਰੋਧੀ ਸੰਸਦ ਮੈਂਬਰਾਂ ਖਿਲਾਫ ਹੁਣ ਤੱਕ ਹੋਈ ਕਾਰਵਾਈ ਨੇ ਸੁਰਖੀਆਂ ਬਟੋਰੀਆਂ ਹਨ ਪਰ ਹਾਲ ਹੀ 'ਚ ਵਾਪਰੇ ਮਿਮਿਕਰੀ ਮਾਮਲੇ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਹੁਣ ਪਹਿਲੀ ਵਾਰ

ਦੇਸ਼ 'ਚ ਕੋਰੋਨਾ ਨੇ ਫੜੀ ਰਫ਼ਤਾਰ, 8 ਮਹੀਨਿਆਂ ਬਾਅਦ ਮਿਲੇ 600 ਤੋਂ ਜ਼ਿਆਦਾ ਕੇਸ, ਕੇਰਲ 'ਚ ਤਿੰਨ ਦੀ ਮੌਤ

ਨਵੀਂ ਦਿੱਲੀ, 20 ਦਸੰਬਰ : ਦੇਸ਼ 'ਚ ਇਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲਿਆਂ 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਕੇਂਦਰੀ ਸਿਹਤ ਮੰਤਰਾਲੇ ਅਨੁਸਾਰ ਦੇਸ਼ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ 614 ਨਵੇਂ ਮਾਮਲੇ ਸਾਹਮਣੇ ਆਏ ਹਨ। ਨਿਊਜ਼ ਏਜੰਸੀ ਪੀਟੀਆਈ ਨੇ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਦੇ ਹਵਾਲੇ ਨਾਲ ਕਿਹਾ ਕਿ ਭਾਰਤ ਵਿਚ ਪਿਛਲੇ 24

ਪੰਨੂ ਹੱਤਿਆ ਮਾਮਲੇ 'ਤੇ 'ਪ੍ਰਧਾਨ ਮੰਤਰੀ ਮੋਦੀ ਦਾ ਬਿਆਨ ਆਇਆ, 'ਜੇ ਕੋਈ ਸਾਨੂੰ ਕੋਈ ਜਾਣਕਾਰੀ ਦਿੰਦਾ ਹੈ ਤਾਂ ਅਸੀਂ ਜ਼ਰੂਰ ਇਸਦੀ ਜਾਂਚ ਕਰਾਂਗੇ। 'ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 20 ਦਸੰਬਰ : ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਫਾਈਨਾਂਸ਼ੀਅਲ ਟਾਈਮਜ਼ ਨਾਲ ਇੰਟਰਵਿਊ ਕੀਤੀ। ਇਸ ਦੌਰਾਨ ਪੀਐਮ ਮੋਦੀ ਨੇ ਅਮਰੀਕਾ 'ਚ ਇਕ ਭਾਰਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਦਾ ਜਵਾਬ ਦਿੰਦੇ ਹੋਏ ਕਿਹਾ, 'ਜੇ ਕੋਈ ਸਾਨੂੰ ਕੋਈ ਜਾਣਕਾਰੀ ਦਿੰਦਾ ਹੈ ਤਾਂ ਅਸੀਂ ਜ਼ਰੂਰ ਇਸਦੀ ਜਾਂਚ ਕਰਾਂਗੇ। 'ਪ੍ਰਧਾਨ ਮੰਤਰੀ ਮੋਦੀ ਨੇ

ਕੈਨੇਡਾ ਤੋਂ ਹੁਣ ਤੱਕ 7032 ਲੋਕ ਹੋਏ ਡਿਪੋਰਟ

ਟੋਰਾਟੋਂ, (ਏਜੰਸੀ) 20 ਦਸੰਬਰ : ਕੈਨੇਡਾ ਦੀ ਇਮੀਗ੍ਰੇਸ਼ਨ ਪ੍ਰਣਾਲੀ ਵਿਚ ਸਖ਼ਤੀ ਦੇ ਚਲਦਿਆਂ ਵੱਡੀ ਗਿਣਤੀ ਵਿਚ ਪ੍ਰਵਾਸੀਆਂ ਨੂੰ ਡਿਪੋਰਟ ਕੀਤਾ ਜਾ ਰਿਹਾ ਹੈ। ਮਾਈਗ੍ਰੈਂਟ ਰਾਈਟਸ ਨੈੱਟਵਰਕ ਵਲੋਂ ਪਿਛਲੇ ਹਫ਼ਤੇ ਜਾਰੀ ਕੀਤੇ ਅੰਕੜੇ ਦਰਸਾਉਂਦੇ ਹਨ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ 2021 ਦੇ ਹੁਕਮ ਪੱਤਰ ਵਿਚ ਰੈਗੂਲਰਾਈਜ਼ੇਸ਼ਨ ਪ੍ਰੋਗਰਾਮ ਦੀ ਮੰਗ ਕਰਨ ਦੇ ਬਾਵਜੂਦ 2023 ਦੇ

ਜੰਡਿਆਲਾ ਗੁਰੂ ਵਿੱਚ ਪੁਲਿਸ ਮੁੱਠਭੇੜ ‘ਚ ਗੈਂਗਸਟਰ ਦੀ ਮੌਤ, ਇਕ ਅਧਿਕਾਰੀ ਜ਼ਖਮੀ

ਜੰਡਿਆਲਾ ਗੁਰੂ, 20 ਦਸੰਬਰ : ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿੱਚ ਇੱਕ ਪੁਲਿਸ ਮੁਕਾਬਲਾ ਹੋਇਆ ਹੈ। ਜਿਸ ਵਿੱਚ ਗੈਂਗਸਟਰ ਅੰਮ੍ਰਿਤਪਾਲ ਅਮਰੀ ਪੁਲਿਸ ਹੱਥੋਂ ਮਾਰਿਆ ਗਿਆ, ਜੋ ਕਿ 3 ਕਤਲ ਕੇਸਾਂ ਵਿੱਚ ਪੁਲਿਸ ਨੂੰ ਲੋੜੀਂਦਾ ਸੀ। ਮ੍ਰਿਤਕ ਗੈਂਗਸਟਰ ਜੰਡਿਆਲਾ ਗੁਰੂ ਦੇ ਪਿੰਡ ਭਗਵਾਨ ਦਾ ਰਹਿਣ ਵਾਲਾ ਹੈ। ਉਸ ਦੀ ਉਮਰ ਕਰੀਬ 23 ਸਾਲ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ

ਬੇਕਾਬੂ ਕਾਰ ਛੱਪੜ ਵਿਚ ਡਿੱਗੀ, ਕਾਰ ਚਾਲਕ ਸਮੇਤ ਦੋ ਦੀ ਮੌਤ

ਫਗਵਾੜਾ, 20 ਦਸੰਬਰ : ਨੇੜਲੇ ਪਿੰਡ ਬਹੂਆ 'ਚ ਇੱਕ ਬੇਕਾਬੂ ਕਾਰ ਛੱਪੜ ਵਿਚ ਡਿੱਗ ਗਈ। ਜਿਸ ਕਾਰਨ ਕਾਰ ਚਾਲਕ ਅਤੇ ਇਕ ਔਰਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ ਇੰਦਰਜੀਤ ਸਿੰਘ(42) ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਬਗਵਾਈ (ਗੜ੍ਹਸ਼ੰਕਰ) ਤੇ ਉਸ ਦੀ ਮਾਸੀ ਪ੍ਰਸ਼ੌਤਮ ਕੌਰ ਵਾਸੀ ਸੋਨਾ ਬਰਨਾਲਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਇਕ ਕਾਰ ਜੋ ਬਹਿਰਾਮ ਸਾਈਡ ਤੋਂ ਫਗਵਾੜਾ