news

Jagga Chopra

Articles by this Author

ਪੰਜਾਬ, ਹਰਿਆਣਾ ਵਿੱਚ ਵਧੀ ਠੰਡ, ਪੰਜਾਬ ਦੇ 9 ਜ਼ਿਲ੍ਹਿਆਂ ਦਾ ਤਾਪਮਾਨ ਸ਼ਿਮਲਾ ਤੋਂ ਵੀ ਹੇਠਾਂ 

ਚੰਡੀਗੜ੍ਹ, 20 ਦਸੰਬਰ : ਪੰਜਾਬ, ਹਰਿਆਣਾ ਵਿੱਚ ਠੰਡ ਵਧਦੀ ਜਾ ਰਹੀ ਹੈ। ਦੋਵਾਂ ਰਾਜਾਂ ਦੇ ਕਈ ਜ਼ਿਲ੍ਹਿਆਂ ਦੀਆਂ ਸੜਕਾਂ 'ਤੇ ਧੁੰਦ ਦੀ ਚਿੱਟੀ ਚਾਦਰ ਵਿਛੀ ਹੋਈ ਹੈ। ਮੌਸਮ ਵਿਭਾਗ ਨੇ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਪਹਾੜਾਂ 'ਤੇ ਚੱਲ ਰਹੀਆਂ ਹਵਾਵਾਂ ਕਾਰਨ ਦਿਨ ਤੋਂ ਬਾਅਦ ਰਾਤ ਨੂੰ ਵੀ ਠੰਡ ਵਧਣ ਲੱਗੀ ਹੈ। ਇਨ੍ਹਾਂ ਉੱਤਰ-ਪੱਛਮੀ ਹਵਾਵਾਂ

ਸਿੱਧੂ ਧੜੇ ਨੇ ਲਗਾਏ ਪਾਰਟੀ 'ਚ ਪੱਖਪਾਤ ਦੇ ਦੋਸ਼, ਕਿਹਾ ਪਾਰਟੀ ਸਮਾਗਮਾਂ 'ਚ ਨਹੀਂ ਦਿਤਾ ਜਾਂਦਾ ਸੱਦਾ

ਚੰਡੀਗੜ੍ਹ, 20 ਦਸੰਬਰ : ਪੰਜਾਬ ਕਾਂਗਰਸ ਦੇ ਆਗੂਆਂ ਵਿਚਾਲੇ ਇਕ ਵਾਰ ਫਿਰ ਖਿੱਚੋਤਾਣ ਦੇਖਣ ਨੂੰ ਮਿਲ ਰਹੀ ਹੈ। ਦਰਅਸਲ ਨਵਜੋਤ ਸਿੱਧੂ ਦੇ ਧੜੇ ਅਤੇ ਪ੍ਰਤਾਪ ਬਾਜਵਾ ਵਿਚਾਲੇ ਇਕ ਫਿਰ ਸ਼ਬਦੀ ਜੰਗ ਛਿੜ ਗਈ ਹੈ। ਇਸ ਦੇ ਚਲਦਿਆਂ ਨਵਜੋਤ ਸਿੱਧੂ ਨੇ ਅਪਣੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਕੇ ਪ੍ਰਤਾਪ ਬਾਜਵਾ ਨੂੰ ਸਵਾਲ ਕੀਤਾ ਹੈ ਕਿ ਕਾਂਗਰਸ ਦੀ ਬਿਹਤਰੀ ਲਈ ਪਾਰਟੀ ਵਰਕਰਾਂ ਦੇ

ਪ੍ਰਤਾਪ ਬਾਜਵਾ ਵੱਲੋਂ ਨਵਜੋਤ ਸਿੱਧੂ ’ਤੇ ਵੱਡਾ ਹਮਲਾ, ਦਿੱਤੀ ਇਹ ਸਲਾਹ

ਦੋਰਾਹਾ, 20 ਦਸੰਬਰ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ 25 ਸਾਲ ਪਹਿਲਾਂ ਦੇ ਮੁੱਖ ਮੰਤਰੀਆਂ ’ਤੇ ਹਮਲਾ ਕੀਤਾ ਹੈ ਤਾਂ ਵਿਧਾਨ ਸਭਾ ਵਿਚ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਿੱਧੂ ’ਤੇ ਹਮਲਾ ਬੋਲਦਿਆਂ ਕਿਹਾ ਹੈ ਕਿ ਉਹ ਆਪਣਾ ਨਵਾਂ ਅਖਾੜਾ ਲਗਾਉਣਾ ਬੰਦ ਕਰਨ ਕਿਉਂਕਿ ਇਹ ਚੰਗੀ ਗੱਲ ਨਹੀਂ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਉਹਨਾਂ

ਸੋਧੇ ਹੋਏ ਫੌਜਦਾਰੀ ਬਿੱਲਾਂ ਦੀ ਸਮੀਖਿਆ ਕੀਤੀ ਜਾਵੇ : ਹਰਸਿਮਰਤ ਕੌਰ ਬਾਦਲ
  • ਦੋਸ਼ੀ ਦੇ ਸਿਰਫ ਪਰਿਵਾਰ ਨੂੰ ਹੀ ਤਰਸ ਦੀ ਪਟੀਸ਼ਨ ਦਾਇਰ ਕਰਨ ਦੀ ‌ਵਿਵਸਥਾ ਦੀ ਵੀ ਸਮੀਖਿਆ ਮੰਗੀ ਤੇ ਕਿਹਾ ਕਿ ਇਸ ਨਾਲ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਨੁੱਖੀ ਅਧਿਕਾਰਾਂ ਦੀ ਹੋਰ ਘੋਰ ਉਲੰਘਣਾ ਹੋਵੇਗੀ

ਚੰਡੀਗੜ੍ਹ, 20 ਦਸੰਬਰ : ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਮੰਗ ਕੀਤੀ ਕਿ ਤਿੰਨ ਸੋਧੇ ਹੋਏ ਫੌਜਦਾਰੀ

ਕੌਮਾਂਤਰੀ ਪੱਧਰ ‘ਤੇ ਗੱਤਕੇ ਨੂੰ ਵਧੇਰੇ ਪ੍ਰਫੁੱਲਤ ਕਰਨ ਲਈ ਫੈਡਰੇਸ਼ਨ ਵੱਲੋਂ ਕਾਰਗਰ ਕੋਸ਼ਿਸ਼ਾਂ ਜਾਰੀ : ਫੂਲਰਾਜ ਸਿੰਘ
  • ਫੂਲਰਾਜ ਸਿੰਘ ਦੀ ਦੇਖ-ਰੇਖ ਹੇਠ ਮੈਲਬਰਨ, ਪਰਥ ਤੇ ਸਿਡਨੀ ਵਿੱਚ ਫੈਡਰੇਸ਼ਨ ਦੇ ਯੂਨਿਟ ਕੀਤੇ ਗਠਿਤ

ਮੋਹਾਲੀ, 20 ਦਸੰਬਰ : ਸਿੱਖ ਵਿਰਾਸਤ ਦੀ ਖੇਡ ਗੱਤਕਾ ਨੂੰ ਹੁਣ ਭਾਰਤ ਵਿੱਚ ਨੈਸ਼ਨਲ ਖੇਡਾਂ, ਖੇਲੋ ਇੰਡੀਆ ਗੇਮਜ, ਆਲ ਇੰਡੀਆ ਇੰਟਰਵਰਸਿਟੀ ਤੇ ਨੈਸ਼ਨਲ ਸਕੂਲ ਗੇਮਜ ਵਿੱਚ ਵੀ ਮਾਨਤਾ ਮਿਲ ਚੁੱਕੀ ਹੈ। ਭਵਿੱਖ ਵਿੱਚ ਇਤਿਹਾਸਕ ਮਾਰਸ਼ਲ ਆਰਟ ਗੱਤਕਾ ਖੇਡ ਨੂੰ ਹੋਰ ਪ੍ਰਫੁੱਲਤ

ਸਿਵਲ ਸੇਵਾਵਾਂ ਅਤੇ ਹੋਰ ਰੋਜ਼ਗਾਰ-ਮੁਖੀ ਕੋਰਸਾਂ ਦੀ ਕੋਚਿੰਗ ਲੈਣ ਵਾਲੇ ਉਮੀਦਵਾਰਾਂ ਨੂੰ ਦਿੱਤੇ ਜਾ ਰਹੇ ਵਜ਼ੀਫ਼ਿਆਂ ਦੀ ਰਾਸ਼ੀ ਵਿੱਚ ਵਾਧੇ ਦਾ ਐਲਾਨ
  • ਅੰਬੇਦਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਮੋਹਾਲੀ ਵਿਖੇ ਕੋਚਿੰਗ ਲੈਣ ਬਾਅਦ ਸਫ਼ਲਤਾ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ
  • ਅੰਬੇਡਕਰ ਇੰਸਟੀਚਿਊਟ ਵਿੱਚ ਬੁਨਿਆਦੀ ਢਾਂਚੇ ਅਤੇ ਮਾਨਵੀ ਸ਼ਕਤੀ ਨੂੰ ਆਉਣ ਵਾਲੇ ਦਿਨਾਂ ਵਿੱਚ ਮਜ਼ਬੂਤ ਕੀਤਾ ਜਾਵੇਗਾ

ਚੰਡੀਗੜ੍ਹ, 20 ਦਸੰਬਰ : ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਬਲਜੀਤ

ਜੌੜੇਮਾਜਰਾ ਵੱਲੋਂ ਕਿੰਨੂ ਉਤਪਾਦਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਹੁਕਮ
  • ਬਾਗਬਾਨੀ ਮੰਤਰੀ ਵੱਲੋਂ ਕਿੰਨੂ ਤੋਂ ਇਲਾਵਾ ਨਵੀਂ ਕਿਸਮ ਦੇ ਬਾਗ ਲਗਾਉਣ ਦੀ ਸੰਭਾਵਨਾ ਤਲਾਸ਼ਣ ਦੇ ਹੁਕਮ
  • ਆਲੂ ਉਤਪਾਦਕਾਂ ਨੂੰ ਬੀਮਾਰੀ ਦੇ ਟਾਕਰੇ ਲਈ ਦਵਾਈ ਪਾਉਣ ਦੀ ਸਲਾਹ

ਚੰਡੀਗੜ੍ਹ, 20 ਦਸੰਬਰ : ਪੰਜਾਬ ਦੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਸੂਬੇ ਦੇ ਕਿੰਨੂ ਉਤਪਾਦਕਾਂ ਦੀਆਂ ਵੱਖ-ਵੱਖ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦੇ ਹੁਕਮ ਦਿੱਤੇ ਹਨ। ਅੱਜ ਇੱਥੇ

ਪੰਜਾਬ ਵਿੱਚ 20 ਹਜ਼ਾਰ ਖੇਤੀ ਟਿਊਬਵੈੱਲ ਸੂਰਜੀ ਊਰਜਾ ‘ਤੇ ਕੀਤੇ ਜਾਣਗੇ: ਅਮਨ ਅਰੋੜਾ
  • ਸਰਕਾਰੀ ਇਮਾਰਤਾਂ ਨੂੰ ਸੋਲਰ ਪੀ.ਵੀ. ਪੈਨਲਾਂ ਨਾਲ ਲੈੱਸ ਕਰਨ ਦਾ ਪ੍ਰੋਜੈਕਟ ਵੀ ਜਲਦ ਕੀਤਾ ਜਾਵੇਗਾ ਸ਼ੁਰੂ
  • ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਵੱਲੋਂ ਚੱਲ ਰਹੇ ਪ੍ਰੋਜੈਕਟਾਂ ਦੀ ਸਮੀਖਿਆ

ਚੰਡੀਗੜ੍ਹ, 20 ਦਸੰਬਰ : ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ

ਪੁਲਿਸ ਪ੍ਰਸ਼ਾਸਨ ਵਲੋਂ ਸਿੱਖ ਨੈਸ਼ਨਲ ਕਾਲਜ ਵਿਖੇ ਕਰਵਾਇਆ ਗਿਆ ਫੁੱਟਬਾਲ ਟੂਰਨਾਮੈਂਟ
  • ਵਿਧਾਇਕ, ਹਲਕਾ ਇੰਚਾਰਜ, ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਿਤ

ਬੰਗਾ, 20 ਦਸੰਬਰ : ਸਿੱਖ ਨੈਸ਼ਨਲ ਕਾਲਜ ਵਿਖੇ ਨਸ਼ਿਆਂ ਦੀ ਰੋਕਥਾਮ ਸਬੰਧੀ ਸੰਦੇਸ਼ ਦਿੰਦਿਆਂ ਪੰਜਾਬ ਪੁਲਿਸ ਵੱਲੋਂ ਫੁੱਟਬਾਲ ਦਾ ਟੂਰਨਾਮੈਂਟ ਕਰਵਾਇਆ ਗਿਆ। ਕਰਵਾਏ ਗਏ ਫੁੱਟਬਾਲ ਟੂਰਨਾਮੈਂਟ ਵਿੱਚ ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆਂ,ਵਾਈਸਚੇਅਰਮੈਨ

ਪੰਜਾਬ ਸਰਕਾਰ ਰਵਾਇਤੀ ਖੇਡਾਂ ਨੂੰ ਜਿਉਂਦਾ ਰੱਖਣ ਲਈ ਯਤਨਸ਼ੀਲ : ਬਲਕਾਰ ਸਿੰਘ
  • ਕੈਬਨਿਟ ਮੰਤਰੀ ਨੇ ਟਾਂਡਾ ਦੇ ਪਿੰਡ ਝਾਵਾਂ ’ਚ ਆਯੋਜਿਤ ਬੈਲਗੱਡੀ ਦੌੜ ਪ੍ਰਤੀਯੋਗਤਾ ’ਚ ਬਤੌਰ ਮੁੱਖ ਮਹਿਮਾਨ ਕੀਤੀ ਸ਼ਿਰਕਤ

ਹੁਸ਼ਿਆਰਪੁਰ, 20 ਦਸੰਬਰ : ਕੈਬਨਿਟ ਮੰਤਰੀ ਪੰਜਾਬ ਬਲਕਾਰ ਸਿੰਘ ਨੇ ਅੱਜ ਟਾਂਡਾ ਦੇ ਪਿੰਡ ਝਾਵਾਂ ਵਿਖੇ ਸ. ਮਹਿੰਦਰ ਸਿੰਘ ਖੂਹ ਵਾਲਿਆਂ ਦੀ ਯਾਦ ਵਿਚ ਕਰਵਾਏ ਗਈ ਬੈਲਗੱਡੀ ਦੌੜ ਪ੍ਰਤੀਯੋਗਤਾ ਵਿਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਇਸ ਦੌਰਾਨ