ਹੁਸ਼ਿਆਰਪੁਰ, 20 ਦਸੰਬਰ : ਜ਼ਿਲ੍ਹਾ ਤੇ ਸ਼ੈਸ਼ਨ ਜੱਜ - ਕਮ -ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਵੱਲੋਂ ਕੇਂਦਰੀ ਜੇਲ੍ਹ, ਹੁਸ਼ਿਆਰਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਸਕੱਤਰ—ਕਮ—ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਅਪਰਾਜਿਤਾ ਜੋਸ਼ੀ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵੀ ਨਾਲ ਸ਼ਾਮਿਲ ਸਨ। ਇਸ ਦੌਰੇ ਦੌਰਾਨ ਹਵਾਲਾਤੀ/ਕੈਦੀਆਂ ਦੀਆਂ
news
Articles by this Author
ਹੁਸ਼ਿਆਰਪੁਰ, 20 ਦਸੰਬਰ : ਡਿਪਟੀ ਡਾਇਰੈਕਟਰ ਬਾਗਬਾਨੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਆਲੂ ਦੀ ਫ਼ਸਲ ਲਈ ਜ਼ਿਲ੍ਹਾ ਹੁਸ਼ਿਆਰਪੁਰ ਅਹਿਮ ਸਥਾਨ ਰੱਖਦਾ ਹੈ। ਮੌਸਮ ਦੇ ਮਿਜਾਜ ਨੂੰ ਦੇਖਦੇ ਹੋਏ ਪੰਜਾਬ ਵਿਚ ਆਲੂ ਦੀ ਫ਼ਸਲ ਨੂੰ ਭਵਿੱਖ ਵਿਚ ਪਿਛੇਤੇ ਝੁਲਸ ਰੋਗ ਆਉਣ ਦੀ ਸੰਭਾਵਨਾ ਹੋਣ ਕਾਰਨ ਨਵੰਬਰ ਮਹੀਨੇ ਦੌਰਾਨ ਬਦਲਵਾਹੀ ਅਤੇ ਹਲਕੀ ਬਾਰਸ਼ ਹੋਣ ਨਾਲ ਆਲੂ ਦੀ ਫ਼ਸਲ ਵਿਚ ਝੁਲਸ ਰੋਗ ਹੋਣ
- ਡਾ. ਰਵਜੋਤ ਨੇ ਮਾਤਾ ਨੈਨਾ ਦੇਵੀ, ਸ਼੍ਰੀ ਅਨੰਦਪੁਰ ਸਾਹਿਬ, ਮਾਤਾ ਚਿੰਤਪੁਰਨੀ ਅਤੇ ਮਾਤਾ ਜਵਾਲਾ ਦੇਵੀ ਜੀ ਦੇ ਦਰਸਨਾਂ ਲਈ ਜਾਣ ਵਾਲੀ ਬੱਸ ਨੂੰ ਕੀਤਾ ਰਵਾਨਾ
- ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਸ਼ਰਧਾਲੂਆਂ ਨੂੰ ਮੁਫ਼ਤ ਕਰਵਾਏ ਜਾ ਰਹੇ ਹਨ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ
ਹੁਸ਼ਿਆਰਪੁਰ, 20 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ
- ਮੁੱਖ ਮੰਤਰੀ ਤੀਰਥ ਯਾਤਰਾ ਸਕੀਮ-
- ਵਿਧਾਇਕ ਉੜਮੁੜ ਨੇ ਸ਼ਰਧਾਲੂਆਂ ਦੀ ਬੱਸ ਨੂੰ ਦਿਖਾਈ ਝੰਡੀ
- ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਨੂੰ ਵੱਖ-ਵੱਖ ਤੀਰਥ ਅਸਥਾਨਾਂ ਦੇ ਕਰਵਾਏ ਜਾ ਰਹੇ ਹਨ ਮੁਫ਼ਤ ਦਰਸ਼ਨ
- 23 ਨੂੰ ਸ਼੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਬੱਸ ਪਿੰਡ ਕੁਰਾਲਾ ਤੋਂ ਕੀਤੀ ਜਾਵੇਗੀ ਰਵਾਨਾ
ਹੁਸ਼ਿਆਰਪੁਰ, 20 ਦਸੰਬਰ : ਪੰਜਾਬ ਸਰਕਾਰ
- ਕੈਬਨਿਟ ਮੰਤਰੀ ਨੇ ਵਾਰਡ ਨੰਬਰ 24 ਦੇ ਦਸ਼ਮੇਸ਼ ਨਗਰ ’ਚ 35 ਲੱਖ ਰੁਪਏ ਦੀ ਲਾਗਤ ਨਾਲ ਗਲੀ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
ਹੁਸ਼ਿਆਰਪੁਰ, 20 ਦਸੰਬਰ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਹਲਕੇ ਦੀ ਨੁਹਾਰ ਸੰਵਾਰਨ ਲਈ ਕਈ ਤਰ੍ਹਾਂ ਦੇ ਵਿਕਾਸ ਕਾਰਜ ਕਰਵਾ ਰਹੀ ਹੈ, ਜਿਸ ਦੇ ਮੁਕੰਮਲ ਹੋਣ ਉਪਰੰਤ ਵੱਖ-ਵੱਖ ਹਲਕਿਆਂ ਦੇ ਬੁਨਿਆਦੀ
ਲੁਧਿਆਣਾ, 20 ਦਸੰਬਰ : ਵਿਸ਼ੇਸ਼ ਸਕੱਤਰ ਖੇਤੀਬਾੜੀ, ਸ੍ਰੀ ਸੰਯਮ ਅਗਰਵਾਲ ਵੱਲੋਂ ਸਟੇਟ ਐਗਮਾਰਕ ਲੈਬਾਟਰੀ, ਲੁਧਿਆਣਾ ਦਾ ਦੌਰਾ ਕੀਤਾ ਗਿਆ ਜਿੱਥੇ ਮੁੱਖ ਖੇਤੀਬਾੜੀ ਅਫਸਰ ਡਾ਼ ਨਰਿੰਦਰ ਸਿੰਘ ਬੈਨੀਪਾਲ ਵਲੋਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ। ਸਟੇਟ ਐਗਮਾਰਕ ਲੈਬ ਦੇ ਇੰਚਾਰਜ ਡਾ਼ ਮਨਮੀਤ ਮਾਨਵ ਵਲੋਂ ਉਨ੍ਹਾਂ ਨੂੰ ਸਵਾਗਤ ਵੱਜੋਂ ਪਲਾਂਟਰ ਭੇਟ ਕੀਤਾ। ਜ਼ਿਕਰਯੋਗ ਹੈ ਕਿ ਸਟੇਟ
ਬਟਾਲਾ, 20 ਦਸੰਬਰ : ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਹਲਕੇ ਅੰਦਰ ਕਰਵਾਏ ਜਾ ਰਹੇ ਵਿਕਾਸ ਕੰਮਾਂ ਦੀ ਲੜੀ ਤਹਿਤ ਪਿੰਡ ਕੋਟਲਾ ਹਵੇਲੀਆਂ ਵਿਖੇ ਨਵੀਆਂ ਲਾਈਟਾਂ ਅਤੇ ਗਲੀਆਂ-ਨਾਲੀਆਂ ਬਣਾਉਣ ਦੇ ਵਿਕਾਸ ਕੰਮ ਸ਼ੁਰੂ ਕਰਨ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਮੋਜੂਦ ਸਨ। ਵਿਧਾਇਕ ਸ਼ੈਰੀ ਕਲਸੀ ਨੇ ਗੱਲਬਾਤ ਦੌਰਾਨ ਦੱਸਿਆ ਕਿ
ਗੁਰਦਾਸਪੁਰ, 20 ਦਸੰਬਰ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਤੀਰਥ ਯਾਤਰਾ ਯੋਜਨਾ ਤਹਿਤ 21 ਦਸੰਬਰ ਨੂੰ ਗੁਰਦਾਸਪੁਰ ਤੋਂ ਧਾਰਮਿਕ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਅੰਮਿ੍ਰਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਵਿਸ਼ੇਸ਼ ਬੱਸ ਰਵਾਨਾ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ
- ਇੰਫਲੁਐਂਜ਼ਾ/ ਸਾਹ ਸਬੰਧੀ ਗੰਭੀਰ ਬਿਮਾਰੀਆਂ ਦੇ ਵਾਇਰਸ ਦੇ ਫੈਲਾਅ ਨਾਲ ਨਜਿੱਠਣ ਲਈ ਡਾਕਟਰਾਂ, ਮੈਡੀਕਲ ਸਟਾਫ਼ ਦੀ ਕੋਈ ਕਮੀ ਨਹੀਂ : ਰਮਨ ਬਹਿਲ
- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ
ਗੁਰਦਾਸਪੁਰ, 20 ਦਸੰਬਰ : ਇੰਫਲੁਐਂਜ਼ਾ ਵਰਗੀ ਬਿਮਾਰੀ/ਸਾਹ ਲੈਣ ਸਬੰਧਤ ਗੰਭੀਰ ਬਿਮਾਰੀ
ਗੁਰਦਾਸਪੁਰ, 20 ਦਸੰਬਰ : ਹਰ ਸਾਲ ਦੀ ਤਰਾਂ ਇਸ ਸਾਲ ਵੀ ਮਨਾਏ ਜਾਣ ਵਾਲੇ ਕ੍ਰਿਸਮਿਸ ਦੇ ਤਿਉਹਾਰ ਮੌਕੇ ਈਸਾਈ ਭਾਈਚਾਰੇ ਨਾਲ ਸਬੰਧਤ ਵੱਖ-ਵੱਖ ਧਾਰਮਿਕ ਸੰਗਠਨਾਂ ਵੱਲੋਂ ਕ੍ਰਿਸਮਿਸ ਦੇ ਤਿਉਹਾਰ ਤੋਂ ਪਹਿਲਾਂ ਸ਼ੋਭਾ ਯਾਤਰਾ ਅਤੇ ਹੋਰ ਸਮਾਗਮ ਕੀਤੇ ਜਾਣੇ ਹਨ ਅਤੇ ਕ੍ਰਿਸਮਿਸ ਵਾਲੇ ਦਿਨ 24-25 ਦਸੰਬਰ ਨੂੰ ਵੱਖ-ਵੱਖ ਗਿਰਜਾਘਰਾਂ ਵਿੱਚ ਸਮਾਗਮ ਕਰਵਾਏ ਜਾਣੇ ਹਨ। ਕ੍ਰਿਸਮਿਸ ਦੇ