news

Jagga Chopra

Articles by this Author

ਡਿਪਟੀ ਕਮਿਸ਼ਨਰ  ਵੱਲੋਂ  ਮਹਤਾਮਾ ਗਾਂਧੀ ਨਰੇਗਾ ਸਕੀਮ ਤਹਿਤ ਬਲਾਕ ਚੋਹਲਾ ਸਾਹਿਬ ਅਤੇ ਖਡੂਰ ਸਾਹਿਬ ਦੀ ਪ੍ਰਗਤੀ ਦੇ ਰੀਵਿਊ ਸਬੰਧੀ ਮੀਟਿੰਗ 

ਤਰਨ ਤਾਰਨ, 21 ਦਸੰਬਰ : ਸ੍ਰੀ ਸੰਦੀਪ ਕੁਮਾਰ, ਆਈ.ਏ.ਐਸ. ਡਿਪਟੀ ਕਮਿਸ਼ਨਰ  ਵੱਲੋਂ  ਮਹਤਾਮਾ ਗਾਂਧੀ ਨਰੇਗਾ ਸਕੀਮ ਤਹਿਤ ਬਲਾਕ ਚੋਹਲਾ ਸਾਹਿਬ ਅਤੇ ਖਡੂਰ ਸਾਹਿਬ ਦੀ ਪ੍ਰਗਤੀ ਦੇ ਰੀਵਿਊ ਸਬੰਧੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸ਼੍ਰੀ ਵਰਿਦਰਪਾਲ ਸਿੰਘ ਬਾਜਵਾ, ਪੀ.ਸੀ.ਐਸ. ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਤਰਨ ਤਾਰਨ, ਬੀ.ਡੀ.ਪੀ.ੳ. ਚੋਹਲਾ ਸਾਹਿਬ, ਜਿਲ੍ਹਾ ਨੋਡਲ

ਵਿਧਾਇਕ ਸੇਖੋਂ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਯਾਤਰੀ ਬੱਸ ਨੂੰ ਦਿੱਤੀ ਹਰੀ ਝੰਡੀ
  • ਯਾਤਰੀ ਕਰਨਗੇ ਸ਼੍ਰੀ ਆਨੰਦਪੁਰ ਸਾਹਿਬ ਤੇ ਸ਼੍ਰੀ ਅੰਮ੍ਰਿਤਸਰ ਸਾਹਿਬ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ

ਫਰੀਦਕੋਟ 12 ਦਸੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸ਼ੇਖੋਂ ਨੇ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੀ ਅੰਮ੍ਰਿਤਸਰ ਸਾਹਿਬ

ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਲਿਖਤੀ ਅਤੇ ਫਿਜ਼ੀਕਲ ਦੀ ਮੁਫ਼ਤ ਟ੍ਰੇਨਿੰਗ ਲਈ ਕੈਂਪ ਸ਼ੁਰੂ

ਫਰੀਦਕੋਟ 20 ਦਸੰਬਰ : ਸੀ-ਪਾਈਟ ਕੈਂਪ, ਹਕੂਮਤ ਸਿੰਘ ( ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ (ਰਿਟਾਇਡ) ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਭਾਰਤ ਸਰਕਾਰ ਵੱਲੋਂ ਵੱਖ-ਵੱਖ ਫੋਰਸਾਂ ਵਿੱਚ ਲੜਕਿਆਂ ਲਈ 75,768 ਪੋਸਟਾਂ ਬੀ.ਐਸ.ਐਫ਼., ਸੀ.ਆਈ.ਐਸ.ਐਫ਼,ਸੀ.ਆਰ.ਪੀ.ਐਫ਼., ਐਸ.ਐਸ.ਬੀ., ਆਈ.ਟੀ.ਬੀ.ਪੀ., ਏ.ਆਰ., ਐਸ.ਐਸ.ਐਫ਼. ਅਤੇ ਐਨ.ਆਈ.ਏ. ਲਈ  ਕੱਢੀਆਂ ਹਨ।

22 ਦਸੰਬਰ ਨੂੰ ਸਰਕਾਰੀ ਸਕੀਮਾਂ ਤੇ ਯੋਜਨਾਵਾਂ ਬਾਰੇ ਜਾਣਕਾਰੀ ਅਤੇ ਲਾਹਾ ਮੁਹੱਈਆ ਕਰਵਾਉਣ ਸਬੰਧੀ ਲਗਾਇਆ ਜਾਵੇਗਾ ਕੈਂਪ

ਫਾਜਿ਼ਲਕਾ 20 ਦਸੰਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕਿਹਾ ਕਿ ਲੋਕਾਂ ਨੂੰ ਸਰਕਾਰ ਦੀਆਂ ਯੋਜਨਾਵਾਂ ਤੇ ਸਕੀਮਾਂ ਦਾ ਲਾਹਾ ਸੁਖਾਵੇਂ ਮਾਹੌਲ ਵਿਚ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਲਗਾਤਾਰ ਕੈਂਪ ਲਗਾ ਰਿਹਾ ਹੈ। ਵੱਖ-ਵੱਖ ਵਿਭਾਗਾਂ ਵੱਲੋਂ ਇਕ ਛੱਤ ਹੇਠ ਬੈਠ ਕੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਸਕੀਮਾਂ ਸਬੰਧੀ ਜਾਣਕਾਰੀ ਦੇਣ ਦੇ ਨਾਲ-ਨਾਲ ਸਹੂਲਤਾਂ ਮੁਹੱਈਆ

ਕਿਸਾਨਾਂ ਨੂੰ ਮਿਆਰੀ ਖਾਦ ਅਤੇ ਦਵਾਈਆਂ ਮੁਹੱਈਆਂ ਕਰਵਾਉਣ ਦੇ ਮੰਤਵ ਤਹਿਤ ਉਡਣ ਦਸਤੇ ਟੀਮਾਂ ਵੱਲੋਂ ਅਚਨਚੇਤ ਚੈਕਿੰਗ
  • ਖਾਦ ਵਿਕਰੇਤਾ ਦੀ ਸ਼ਿਕਾਇਤ ਪ੍ਰਾਪਤ ਹੋਣ *ਤੇ ਸਬੰਧਤ ਖਿਲਾਫ ਕੀਤੀ ਜਾਵੇਗੀ ਕਾਰਵਾਈ- ਸੰਯੁਕਤ ਡਾਇਰੈਕਟਰ ਖੇਤੀਬਾੜੀ

ਫਾਜ਼ਿਲਕਾ, 20 ਦਸੰਬਰ : ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਉਚ ਮਿਆਰੀ ਖਾਦ ਅਤੇ ਦਵਾਈਆਂ ਮੁਹੱਈਆ ਕਰਵਾਉਣ ਦੇ ਮੰਤਵ ਤਹਿਤ ਉਡਣ ਦਸਤੇ ਟੀਮਾਂ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਗਠਿਤ ਟੀਮਾਂ ਵੱਲੋਂ ਖਾਦਾਂ ਤੇ ਦਵਾਈਆਂ ਤਿਆਰ ਕਰਨ ਵਾਲੇ ਯੂਨਿਟਾਂ/ਫੈਕਟਰੀਆਂ

ਬਲੂਆਣਾ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਪਿੰਡ ਬਹਾਦਰ ਖੇੜਾ ਵਿਖੇ ਕੀਤੀ ਜਨ ਸੁਣਵਾਈ
  • ਪਿੰਡਾਂ ਦੇ ਵਿਕਾਸ ਕਾਰਜਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ- ਅਮਨਦੀਪ ਸਿੰਘ ਗੋਲਡੀ ਮੁਸਾਫਿਰ

ਬਲੂਆਣਾ, 20 ਦਸੰਬਰ : ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਵਚਨਬਧਤਾ ਨਿਭਾਈ ਗਈ ਸੀ

ਸਵਦੇਸ਼ ਦਰਸ਼ਨ ਤਹਿਤ ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਦਾ ਸੁੰਦਰੀਕਰਨ ਤਰਜੀਹ ਅਧਾਰ ਉਤੇ ਹੋਵੇ-ਡਿਪਟੀ ਕਮਿਸ਼ਨਰ
  • ਅਟਾਰੀ ਸਰਹੱਦ ਉਤੇ ਵੀ ਦਰਸ਼ਕਾਂ ਲਈ ਸਹੂਲਤਾਂ ਵਧਾਉਣ ਉਤੇ ਦਿੱਤ ਜ਼ੋਰ

ਅੰਮ੍ਰਿਤਸਰ, 20 ਦਸੰਬਰ : ਸਵਦੇਸ਼ ਦਰਸ਼ਨ ਦੇ ਦੂਸਰੇ ਪੜਾਅ ਵਿਚ ਸਰਕਾਰ ਵੱਲੋਂ ਸੈਲਾਨੀਆਂ ਲਈ ਬਿਹਤਰ ਵਾਤਾਵਰਣ ਤੇ ਵਧੀਆ ਮੁੱਢਲਾ ਢਾਂਚਾ ਮੁਹੱਇਆ ਕਰਵਾਉਣ ਲਈ ਕੀਤੀ ਜਾ ਰਹੀ ਪਹਿਲ ਵਿਚ ਸਾਡੀ ਤਰਜੀਹ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਸਾਰੇ ਰਸਤਿਆਂ ਨੂੰ ਬਿਹਤਰ ਬਨਾਉਣਾ ਤੇ ਅਟਾਰੀ ਸਰਹੱਦ ਉਤੇ ਜਾਂਦੇ

ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਅਬੋਹਰ ਵਿਚ ਲੋਕ ਸੁਵਿਧਾ ਕੈਂਪ
  • ਸੈਂਕੜੇ ਲੋਕਾਂ ਨੇ ਲਿਆ ਕੈਂਪ ਦਾ ਲਾਭ, ਮੌਕੇ ਤੇ ਹੀ ਹੱਥੋ ਹੱਥ ਹੋਏ ਲੋਕਾਂ ਦੇ ਕੰਮ
  • ਪਿੰਡ ਅਤੇ ਸ਼ਹਿਰਾਂ ਵਿਚ ਲਗਾਤਾਰ ਇਸ ਤਰਾਂ ਦੇ ਕੈਂਪ ਲਗਾਏ ਜਾ ਰਹੇ ਹਨ : ਡਿਪਟੀ ਕਮਿਸ਼ਨਰ
  • ਹੁਣ ਘਰਾਂ ਵਿਚ ਬੈਠਕੇ ਵੀ ਮਿਲਣਗੀਆਂ ਸਰਕਾਰੀ ਸੇਵਾਵਾਂ—ਅਰੁਣ ਨਾਰੰਗ

ਅਬੋਹਰ, ਫਾਜਿ਼ਲਕਾ, 20 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ

ਹਵਾਈ ਅੱਡੇ ਦੇ ਆਲੇ ਦੁਆਲੇ ਨੂੰ ਕੂੜਾ ਰਹਿਤ ਬਨਾਉਣ ਦੀ ਲੋੜ ਉਤੇ ਜ਼ੋਰ
  • ਡਿਪਟੀ ਕਮਿਸ਼ਨਰ ਵੱਲੋਂ ਏਅਰ ਫੀਲਡ ਵਾਤਾਵਰਣ ਮੈਨਜਮੈਂਟ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 20 ਦਸੰਬਰ : ਸ੍ਰੀ ਗੁਰੂ ਰਾਮ ਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਆਲੇ ਦੁਆਲੇ ਨੂੰ ਸਾਫ ਸੁਥਰਾ ਤੇ ਹਵਾਈ ਉਡਾਨਾਂ ਲਈ ਸੁਰੱਖਿਅਤ ਬਨਾਉਣ ਵਾਸਤੇ ਬਣਾਈ ਗਈ ‘ਏਅਰ ਫੀਲਡ ਵਾਤਾਵਰਣ ਮੈਨਜਮੈਂਟ’ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਨੇ ਕਿਹਾ ਕਿ

ਸਕੂਲ ਆਫ ਐਮੀਨੈਸ ਜੰਡਿਆਲਾ ਗੁਰੂ ਵਿਚ ਸ਼ਾਨਦਾਰ ਸਟੇਡੀਅਮ ਬਣਾਇਆ ਜਾਵੇਗਾ : ਈਟੀਓ
  • ਸਲਾਨਾ ਸਮਾਗਮ ਵਿਚ ਲੜਕੀਆਂ ਨੂੰ ਵੰਡੇ ਇਨਾਮ

ਅੰਮ੍ਰਿਤਸਰ, 20 ਦਸੰਬਰ : ‘ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਚ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾਵੇਗਾ। ਸਾਡੇ ਸਕੂਲਾਂ ਤੇ ਹਸਪਤਾਲਾਂ ਦਾ ਹੋ ਰਿਹਾ ਕਾਇਆ ਕਲਪ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਇਹ ਦਿਨ ਹੁਣ ਬਹੁਤੇ ਦੂਰ ਨਹੀਂ ਹਨ।’ ਉਕਤ ਸਬਦਾਂ ਦਾ ਪ੍ਰਗਟਾਵਾ