ਨਵੀਂ ਦਿੱਲੀ, 19 ਦਸੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਰੋਧੀ ਪਾਰਟੀਆਂ ’ਤੇ ਸੰਸਦ ਦੀ ਸੁਰੱਖਿਆ ’ਚ ਸੰਨ੍ਹ ਨੂੰ ‘ਚੁੱਪ ਅਤੇ ਅਸਿੱਧਾ’ ਸਮਰਥਨ ਦੇਣ ਦਾ ਦੋਸ਼ ਲਾਇਆ ਅਤੇ ਕਿਹਾ ਕਿ ਜੇਕਰ ਉਹ ਅਜਿਹਾ ਕਰਨਾ ਜਾਰੀ ਰੱਖਦੇ ਹਨ ਤਾਂ 2024 ਦੀਆਂ ਲੋਕ ਸਭਾ ਚੋਣਾਂ ’ਚ ਉਨ੍ਹਾਂ ਕੋਲ ਵਿਰੋਧੀ ਧਿਰ ’ਚ ਹੋਰ ਵੀ ਘੱਟ ਸੀਟਾਂ ਰਹਿ ਜਾਣਗੀਆਂ ਅਤੇ ਉਹ ਵਿਰੋਧੀ ਧਿਰ ਵਾਲੇ ਪਾਸੇ ਹੀ
news
Articles by this Author
ਨਵੀਂ ਦਿੱਲੀ, 19 ਦਸੰਬਰ : ਵਿਰੋਧੀ ਗਠਜੋੜ ‘ਇੰਡੀਆ’ ਦੀ ਬੈਠਕ ਵਿਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪੀਐੱਮ ਚਿਹਰੇ ਨੂੰ ਲੈ ਕੇ ਕਾਂਗਰਸ ਪ੍ਰਧਾਨ ਮੱਲਿਕਾਰੁਜਨ ਖੜਗੇ ਦੇ ਨਾਂ ਦਾ ਪ੍ਰਸਤਾਵ ਰੱਖਿਆ। ਇਸ ਪ੍ਰਸਤਾਵ ਦਾ ਸਮਰਥਨ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕੀਤਾ ਹੈ। ਤ੍ਰਿਣਮੂਲ ਕਾਂਗਰਸ ਦੀ ਚੀਫ
ਬੀਜਿੰਗ, 19 ਦਸੰਬਰ : ਸੋਮਵਾਰ ਰਾਤ ਨੂੰ ਚੀਨ ਦੇ ਉੱਤਰ-ਪੱਛਮ ਵਿਚ ਗਾਂਸੂ ਅਤੇ ਕਿੰਗਹਾਈ ਸੂਬਿਆਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਚਾਈਨਾ ਭੂਚਾਲ ਨੈੱਟਵਰਕ ਕੇਂਦਰ (CENC) ਮੁਤਾਬਕ ਭੂਚਾਲ ਦੀ ਤੀਬਰਤਾ 6.2 ਸੀ। ਰਿਪੋਰਟਾਂ ਮੁਤਾਬਕ ਭੂਚਾਲ ਦੇ ਝਟਕੇ ਪਾਕਿਸਤਾਨ ਤੱਕ ਮਹਿਸੂਸ ਕੀਤੇ ਗਏ। ਚੀਨ ਦੀ ਸਰਕਾਰੀ ਸਮਾਚਾਰ ਏਜੰਸੀ ਸਿਨਹੂਆ ਮੁਤਾਬਕ ਦੋਵਾਂ ਸੂਬਿਆਂ ‘ਚ
ਨਵੀਂ ਦਿੱਲੀ, 19 ਦਸੰਬਰ : ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਿਰੁੱਧ ਕਾਰਵਾਈ ਦਾ ਸਿਲਸਿਲਾ ਜਾਰੀ ਹੈ। 49 ਹੋਰ ਸੰਸਦ ਮੈਂਬਰਾਂ ਨੂੰ ਲੋਕ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।
ਇਨ੍ਹਾਂ ਸੰਸਦ ਮੈਂਬਰਾਂ ਨੂੰ ਕੀਤਾ ਗਿਆ ਮੁਅੱਤਲ
ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਮੁਅੱਤਲ
ਢਾਕਾ, 19 ਦਸੰਬਰ : ਬੰਗਲਾਦੇਸ਼ ਵਿਚ ਆਮ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਵਿਰੋਧੀ ਦਲ ਬੰਗਲਾਦੇਸ਼ੀ ਨੈਸ਼ਨਲਿਸਟ ਪਾਰਟੀ (ਬੀਐੱਨਪੀ) ਨੇ ਮੰਗਲਵਾਰ ਨੂੰ ਦੇਸ਼ ਪੱਧਰੀ ਵਿਰੋਧ ਪ੍ਰਦਰਸ਼ਨ ਦਾ ਸੱਦਾ ਦਿੱਤਾ। ਵਿਰੋਧ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਇਕ ਯਾਤਰੀ ਰੇਲਗੱਡੀ ਵਿਚ ਅੱਗ ਲਾ ਦਿੱਤੀ। ਇਸ ਵਿਚ ਇਕ ਔਰਤ ਅਤੇ ਉਸ ਦੇ ਨਾਬਾਲਿਗ ਬੇਟੇ ਸਣੇ ਚਾਰ ਲੋਕਾਂ ਦੀ ਮੌਤ ਹੋ ਗਈ।
- ਪੰਜਾਬ ਸਰਕਾਰ ਸੂਬੇ ’ਚ ਕਿਸੇ ਵੀ ਸਿਹਤ ਸਬੰਧੀ ਸੰਕਟ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ, ਸਿਹਤ ਮੰਤਰੀ ਨੇ ਸਿਵਲ ਸਰਜਨਾਂ ਨਾਲ ਵਰਚੁਅਲ ਮੀਟਿੰਗ ਕੀਤੀ
- ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਸਰਜਨਾਂ ਨਾਲ ਵਰਚੁਅਲ ਮੀਟਿੰਗ ਕੀਤੀ; ਰਾਜ ਦੇ ਹਸਪਤਾਲਾਂ ’ਤੇ ਸਿਹਤ ਪ੍ਰਬੰਧਾਂ ਦਾ ਲਿਆ ਜਾਇਜ਼ਾ
- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ
ਅੰਮ੍ਰਿਤਸਰ, 19 ਦਸੰਬਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਾਹਿਬ-ਏ-ਕਮਾਲ, ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜ਼ਰ ਕੌਰ ਜੀ ਅਤੇ ਬੇਅੰਤ ਸ਼ਹੀਦਾਂ ਦੀ ਯਾਦ ਵਿਚ 6 ਪੋਹ, 21 ਦਸੰਬਰ ਤੋਂ ਸ਼ੁਰੂ ਹੋਣ ਵਾਲੇ ਸ਼ਹੀਦੀ ਹਫਤੇ ਦੌਰਾਨ 13 ਪੋਹ, 28 ਦਸੰਬਰ ਤੱਕ ਸਮੁੱਚੀ ਸਿੱਖ ਕੌਮ ਨੂੰ ਵੱਧ
- ਕਿਹਾ, ਸੰਭਾਵੀ ਹੜ੍ਹਾਂ ਦੇ ਖ਼ਤਰੇ ਨੂੰ ਟਾਲਣ ਲਈ ਤਜਵੀਜਾਂ 'ਤੇ ਅਮਲ ਯਕੀਨੀ ਬਣਾਇਆ ਜਾਵੇ
- ਜਲ ਸਰੋਤ ਮੰਤਰੀ ਵੱਲੋਂ ਸੂਬਾ ਪੱਧਰੀ ਮੀਟਿੰਗ
ਪਟਿਆਲਾ, 19 ਦਸੰਬਰ : ਪੰਜਾਬ ਦੇ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਡਰੇਨੇਜ ਤੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਜਮੀਨੀ ਹਕੀਕਤਾਂ ਜਾਨਣ ਲਈ ਹਲਕਾ ਵਿਧਾਇਕਾਂ ਨੂੰ ਨਾਲ ਲੈਕੇ ਆਪਣੇ ਇਲਾਕੇ
- ਕੇਜਰੀਵਾਲ ਦੇ ਪੰਜਾਬ ਤੇ ਹੋਰ ਰਾਜਾਂ ਦੇ ਦੌਰਿਆਂ ’ਤੇ ਚਾਰਟਡ ਜਹਾਜ਼ ਰਾਹੀਂ ਜਾਣ ਦਾ ਸਾਰਾ ਖਰਚਾ ਆਪ ਤੋਂ ਵਸੂਲਿਆ ਜਾਵੇ: ਪਰਮਬੰਸ ਸਿੰਘ ਰੋਮਾਣਾ
ਚੰਡੀਗੜ੍ਹ, 19 ਦਸੰਬਰ : ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸਰਦਾਰ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਦੱਸਣ ਕਿ ਉਹਨਾਂ ਨੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ
- ਸਮਾਜਿਕ ਸੁਰੱਖਿਆ ਮੰਤਰੀ ਨੇ ਰੁਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ, ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਅਤੇ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਚੰਡੀਗੜ੍ਹ, 19 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਜਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਅੱਜ ਸਮਾਜਿਕ ਸੁਰੱਖਿਆ